Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    11:09:38 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਤੋਂ ਵੱਡੀ ਖ਼ਬਰ: ਕੰਪਨੀ ਬਾਗ ਚੌਂਕ ਨੇੜੇ ਰਵੀ ਜਿਊਲਰਜ਼ 'ਚ ਦਿਨ-ਦਿਹਾੜੇ ਲੁੱਟ

PUNJAB News Punjabi(ਪੰਜਾਬ)

ਜਲੰਧਰ ਤੋਂ ਵੱਡੀ ਖ਼ਬਰ: ਕੰਪਨੀ ਬਾਗ ਚੌਂਕ ਨੇੜੇ ਰਵੀ ਜਿਊਲਰਜ਼ 'ਚ ਦਿਨ-ਦਿਹਾੜੇ ਲੁੱਟ

  • Edited By Shivani Attri,
  • Updated: 17 Nov, 2023 05:42 PM
Jalandhar
robbery at ravi jewelers in broad daylight in comapny bagh chowk
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕੰਪਨੀ ਬਾਗ ਚੌਂਕ ਨੇੜੇ ਸਥਿਤ ਰਵੀ ਜਿਊਲਰਜ਼ ਵਿਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਤਿੰਨ ਲੁਟੇਰੇ ਪਿਸਤੌਲ ਵਿਖਾ ਕੇ ਉਥੋਂ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ।

ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਵੀ ਜਿਊਲਰਜ਼ ਦੇ ਮਾਲਕ ਮੁਤਾਬਕ ਤਿੰਨ ਲੁਟੇਰੇ ਦੁਕਾਨ 'ਤੇ ਆਏ। ਉਨ੍ਹਾਂ ਨੇ ਸੋਨੇ ਦੀ ਚੇਨ ਕੱਢਵਾਈ 50 ਹਜ਼ਾਰ ਰੁਪਏ ਕੈਸ਼ ਦਿੱਤੇ ਅਤੇ ਬਾਕੀ ਪੈਸੇ ਆਨਲਾਈਨ ਕਰਨ  ਦੀ ਗੱਲ ਕਹੀ ਅਤੇ ਫਿਰ ਅਚਾਨਕ ਪਿਸਤੌਲ ਕੱਢ ਲਈ। ਇਸ ਦੇ ਬਾਅਦ 5 ਸੋਨੇ ਦੀਆਂ ਚੇਨੀਆਂ ਲੈ ਕੇ ਫਰਾਰ ਹੋ ਗਏ। 

PunjabKesari

ਇਹ ਵੀ ਪੜ੍ਹੋ: ਭਲਕੇ ਪੰਜਾਬ ਦੌਰੇ 'ਤੇ ਆਉਣਗੇ 'ਆਪ' ਸੁਪ੍ਰੀਮੋ ਕੇਜਰੀਵਾਲ, ਦੋਆਬਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਲੁਟੇਰਿਆਂ ਨੇ ਜਿਊਲਰ ਨੂੰ ਦਿੱਤੇ 50 ਹਜ਼ਾਰ ਰੁਪਏ ਵੀ ਲੈ ਲਏ ਅਤੇ 5 ਸੋਨੇ ਦੀਆਂ ਚੇਨੀਆਂ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਲੁੱਟ ਦੀ ਵਾਰਦਾਤ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ 4 ਦੀ ਪੁਲਸ, ਸੀ. ਆਈ. ਏ. ਸਟਾਫ਼ ਅਤੇ ਐਂਟੀ ਨਾਰਕੋਟਿਕ ਸੈੱਲ ਦੀਆਂ ਟੀਮਾਂ ਅਤੇ ਹੋਰ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ।

PunjabKesari

ਫਿਲਹਾਲ ਪੁਲਸ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਜਿਊਲਰ ਚੌਹਾਨ ਨੇ ਦੱਸਿਆ ਕਿ ਦੁਕਾਨ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਕੁਝ ਦਿਨਾਂ ਤੋਂ ਖ਼ਰਾਬ ਹਨ। ਲੁਟੇਰੇ ਛੋਟੀ ਉਮਰ ਦੇ ਸਨ ਅਤੇ ਉਨ੍ਹਾਂ ਨੇ ਆਪਣੇ ਮੂੰਹ ਵੀ ਨਹੀਂ ਢੱਕੇ ਹੋਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

  • Robbery
  • Ravi Jewelers
  • comapny bagh chowk
  • ਕੰਪਨੀ ਬਾਗ ਚੌਂਕ
  • ਰਵੀ ਜਿਊਲਰਜ਼
  • ਲੁੱਟ

ਪੰਜਾਬ 'ਚ ਧੁੰਦ ਦਾ ਆਗਾਜ਼, ਸਫ਼ਰ ਕਰਨ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ

NEXT STORY

Stories You May Like

  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • robbery in ludhaina
    ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
  • a major incident of daylight theft
    ਦਿਨ-ਦਿਹਾੜੇ ਚੋਰ ਦੀ ਵੱਡੀ ਵਾਰਦਾਤ, ਇਕ ਕੱਪੜੇ ਦੀ ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ ਮਾਲ ਲੈ ਕੇ ਫਰਾਰ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ ਬਚਾਈ ਜਾਨ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 gujarati youths arrested with rs 62 lakh in a car without number plate
      ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ...
    • horrific road accident in amritsar
      ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
    • charanjit channi  sukhjinder singh randhawa  congress
      ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
    • hearing of fir no 91 case against majithia completed
      ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ...
    • holidays of these punjab employees cancelled
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ...
    • kewal dhillon on punjab congress
      ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ...
    • amit shah punjab congress sukhjinder randhawa
      ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • minor girl  punjab school
      ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +