Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    10:09:56 AM

  • workers bank accounts 5000 rupees rations diwali

    ਇਨ੍ਹਾਂਂ 'ਬੇਰੁਜ਼ਗਾਰਾਂ' ਦੇ ਖਾਤਿਆਂ 'ਚ ਆਉਣਗੇ 5-5...

  • ed raids aap mla s house and flats

    ਵੱਡੀ ਖ਼ਬਰ : 'ਆਪ' ਵਿਧਾਇਕਾ ਦੇ ਘਰ ਅਤੇ ਫਲੈਟਾਂ 'ਚ...

  • indian candidates in us midterms

    ਅਮਰੀਕੀ ਮਿਡਟਰਮ ਚੋਣਾਂ 'ਚ ਭਾਰਤੀਆਂ ਦੀ ਬੱਲੇ-ਬੱਲੇ...

  • donald trump hoarding

    'ਅਸੀਂ ਟਰੰਪ ਨੂੰ ਮਾਰ ਦੇਵਾਂਗੇ'  ! ਈਰਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰ ਕੇ ਮੋਟਰਸਾਈਕਲ ਖੋਹ ਕੇ ਫ਼ਰਾਰ

PUNJAB News Punjabi(ਪੰਜਾਬ)

ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰ ਕੇ ਮੋਟਰਸਾਈਕਲ ਖੋਹ ਕੇ ਫ਼ਰਾਰ

  • Edited By Babita,
  • Updated: 14 Nov, 2024 10:13 AM
Firozpur-Fazilka
robbery case
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਬੀਤੀ ਰਾਤ ਸਥਾਨਕ ਕਾਲੋਨੀ ਸਾਊਥ ਐਵੀਨਿਊ 'ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਸਾਊਥ ਐਵੀਨਿਊ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਠੇਕੇ ’ਤੇ ਕੰਮ ਕਰਦਾ ਹੈ।

ਬੀਤੀ ਰਾਤ ਕਰੀਬ 11 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਘਰ ਆ ਰਿਹਾ ਸੀ ਤਾਂ ਸਾਊਥ ਐਵੀਨਿਊ ਗਲੀ ਨੰਬਰ 15-16 ਨੇੜੇ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ। ਉਨ੍ਹਾਂ ਉਸ ਨੂੰ ਮੋਟਰਸਾਈਕਲ ਤੋਂ ਧੱਕਾ ਦੇ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਦੋ ਨੌਜਵਾਨ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਇਸ ਘਟਨਾ ’ਚ ਉਹ ਵੀ ਮਾਮੂਲੀ ਜ਼ਖਮੀ ਹੋ ਗਿਆ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਸੂਚਨਾ ਮਿਲਣ ’ਤੇ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਨਰੇਸ਼ ਕੁਮਾਰ ਦੇ ਬਿਆਨ ਦਰਜ ਕਰਦੇ ਹੋਏ ਆਸ-ਪਾਸ ਲੱਗੇ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਲੁਟੇਰਿਆਂ ਨੇ ਵਾਰਦਾਤ ਨੂੰ ਅਜਿਹੀ ਥਾਂ ’ਤੇ ਕੀਤਾ, ਜਿੱਥੇ ਕੈਮਰੇ ਨਹੀਂ ਲੱਗੇ ਸਨ। ਅਜੇ ਵੀ ਉਨ੍ਹਾਂ ਦੀ ਟੀਮ ਇਸ ਕਾਲੋਨੀ ’ਚ ਲੱਗੇ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
 

  • Robbers
  • Beaten
  • Motorcycle
  • ਲੁਟੇਰੇ
  • ਵਿਅਕਤੀ
  • ਕੁੱਟਮਾਰ
  • ਮੋਟਰਸਾਈਕਲ

ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਲੋਕਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

NEXT STORY

Stories You May Like

  • brazen robbers in ludhiana
    ਲੁਧਿਆਣਾ 'ਚ ਬੇਖੌਫ਼ ਲੁਟੇਰੇ: ਰਾਜਗੁਰੂ ਨਗਰ 'ਚ ਬਜ਼ੁਰਗ ਔਰਤ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਸੋਨੇ ਦੀ ਚੇਨ ਲੁੱਟੀ
  • neighbors assaulted a woman over a dispute regarding water
    ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
  • garba pandal  girl  boy  police  arrested
    ਗਰਬਾ ਪੰਡਾਲ 'ਚੋਂ ਕੁੜੀ ਨੂੰ ਘਸੀਟ ਕੇ ਲਿਜਾਉਣ ਅਤੇ ਕੁੱਟਮਾਰ ਦੇ ਦੋਸ਼ 'ਚ ਮੁੰਡਾ ਗ੍ਰਿਫ਼ਤਾਰ
  • remarkable courage shown by a mother daughter duo in pathankot
    ਪਠਾਨਕੋਟ 'ਚ ਮਾਂ-ਧੀ ਦੀ ਵੱਡੀ ਹਿੰਮਤ, ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜ ਰਹੇ 2 ਮੁਲਜ਼ਮ ਫੜੇ
  • robbery incident involving an elderly woman
    ਬਜ਼ੁਰਗ ਔਰਤ ਨਾਲ ਲੁੱਟ ਦੀ ਵਾਰਦਾਤ, ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਦੋ ਨੌਜਵਾਨ
  • elderly woman  youth  robbery
    ਬਜ਼ੁਰਗ ਔਰਤ ਨਾਲ ਲੁੱਟ ਦੀ ਵਾਰਦਾਤ, ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਦੋ ਨੌਜਵਾਨ
  • accident case
    ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਦੇ ਹੱਥ-ਪੈਰ ਟੁੱਟੇ
  • firing incident in chandigarh
    ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ ਰੰਜਿਸ਼ ’ਚ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manish clair from buta mandi creates history in nepal
      ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
    • kewal singh dhillon
      ਕਾਂਗਰਸ ਸਿੱਖ ਕਤਲੇਆਮ ਦੇ ਇਨਸਾਫ਼ ਦਾ ਜਵਾਬ ਦੇਵੇ : ਕੇਵਲ ਸਿੰਘ ਢਿੱਲੋਂ
    • kewal singh dhillon met with the bjp nitin navin
      ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ, ਪਾਰਟੀ ਦੀ...
    • punjab congress notice
      ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ ਅੰਦਰ ਮੰਗਿਆ ਗਿਆ ਜਵਾਬ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +