Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    6:19:30 PM

  • charanjit singh channi big statement

    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ!...

  • mp amritpal singh elections

    ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ...

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

  • punjab congress protest against chief election commissioner gyanesh kumar

    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਬੈਂਕ ’ਚੋਂ ਪੈਸੇ ਕੱਢਵਾ ਕੇ ਜਾ ਰਹੇ ਵਿਅਕਤੀ ਤੋਂ 60 ਹਜ਼ਾਰ ਦੀ ਲੁੱਟ

PUNJAB News Punjabi(ਪੰਜਾਬ)

ਬੈਂਕ ’ਚੋਂ ਪੈਸੇ ਕੱਢਵਾ ਕੇ ਜਾ ਰਹੇ ਵਿਅਕਤੀ ਤੋਂ 60 ਹਜ਼ਾਰ ਦੀ ਲੁੱਟ

  • Edited By Babita,
  • Updated: 28 May, 2026 03:23 PM
Firozpur-Fazilka
robbery case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਖੁੱਲਰ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਇਲਾਕੇ 'ਚ ਬੈਂਕ ਵਿੱਚੋਂ ਨਕਦੀ ਕੱਢਵਾ ਕੇ ਘਰ ਪਰਤ ਰਹੇ ਇਕ ਵਿਅਕਤੀ ਕੋਲੋਂ ਦਿਨ-ਦਿਹੜੇ 60 ਹਜ਼ਾਰ ਰੁਪਏ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੁੱਲਗੜ੍ਹੀ ਪੁਲਸ ਨੇ ਇਸ ਸਬੰਧ 'ਚ ਇਕ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁੱਲਗੜ੍ਹੀ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਦਰਸ਼ਨ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪਿੰਡ ਰੱਤਾ ਖੇੜਾ ਗੁਲਾਬ ਸਿੰਘ ਵਾਲਾ ਨੇ ਇਕ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 25 ਮਈ 2026 ਨੂੰ ਉਹ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੰਜਾਬ ਗ੍ਰਾਮੀਣ ਬੈਂਕ ਕੁੱਲਗੜ੍ਹੀ ਵਿਖੇ ਆਪਣੇ ਸੇਵਿੰਗ ਅਕਾਊਂਟ ਵਿੱਚੋਂ ਪੈਸੇ ਕੱਢਵਾਉਣ ਲਈ ਗਿਆ ਹੋਇਆ ਸੀ। ਬੈਂਕ ਦੇ ਅੰਦਰੋਂ ਆਪਣੀ ਲੋੜ ਮੁਤਾਬਕ ਰਾਸ਼ੀ ਕੱਢਵਾਉਣ ਤੋਂ ਬਾਅਦ ਦੁਪਹਿਰ ਦੇ ਕਰੀਬ 1.52 ਵਜੇ ਉਹ ਬੈਂਕ ਵਿੱਚੋਂ ਬਾਹਰ ਆਇਆ।

ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਨੇ ਕੁੱਲ 1 ਲੱਖ 50 ਹਜ਼ਾਰ ਰੁਪਏ ਦੀ ਨਕਦੀ ਕੱਢਵਾਈ ਸੀ। ਉਸ ਨੇ ਇਸ ਰਕਮ ਵਿੱਚੋਂ 60 ਹਜ਼ਾਰ ਰੁਪਏ ਆਪਣੇ ਕੁੜਤੇ ਦੀ ਸੱਜੀ ਜੇਬ 'ਚ ਪਾ ਲਏ ਅਤੇ ਬਾਕੀ ਬਚੇ ਹੋਏ ਪੈਸੇ ਕੁੜਤੇ ਦੀ ਖੱਬੀ ਜੇਬ 'ਚ ਪਾ ਲਏ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੱਸ ਅੱਡਾ ਲੋਹਗੜ੍ਹ ਵੱਲ ਨੂੰ ਰਵਾਨਾ ਹੋ ਗਿਆ। ਦਰਸ਼ਨ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ 'ਚ ਜਾ ਰਿਹਾ ਸੀ ਤਾਂ ਪਿੱਛੋਂ ਕੁੱਲਗੜ੍ਹੀ ਵਾਲੇ ਪਾਸੇ ਤੋਂ ਇਕ ਅਣਪਛਾਤਾ ਮੋਟਰਸਾਈਕਲ ਸਵਾਰ ਵਿਅਕਤੀ ਆਇਆ, ਜਿਸ ਨੇ ਆਪਣਾ ਮੂੰਹ ਕੱਪੜੇ ਨਾਲ ਬੰਨ੍ਹਿਆ ਹੋਇਆ ਸੀ। ਉਸ ਨੇ ਝਪੱਟਾ ਮਾਰ ਕੇ ਉਸ ਦੇ ਕੁੜਤੇ ਦੀ ਸੱਜੀ ਜੇਬ 'ਚੋਂ 60 ਹਜ਼ਾਰ ਰੁਪਏ ਕੱਢ ਲਏ ਅਤੇ ਮੌਕ ਤੋਂ ਫ਼ਰਾਰ ਹੋ ਗਿਆ। ਦਰਸ਼ਨ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਬਾਅਦ 'ਚ ਕੀਤੀ ਗਈ ਪੜਤਾਲ ਦੌਰਾਨ ਲੁੱਟ-ਖੋਹ ਕਰਨ ਵਾਲੇ ਉਸ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਵਲੂਰ ਵਜੋਂ ਹੋਈ ਹੈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਨਾਮਜ਼ਦ ਕੀਤੇ ਗਏ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਫ਼ਰਾਰ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  • Bank
  • money
  • person
  • robbery
  • ਬੈਂਕ
  • ਪੈਸ
  • ਵਿਅਕਤੀ
  • ਲੁੱਟ

ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ ਨਾਲ ਜਾਨਲੇਵਾ ਹਮਲਾ

NEXT STORY

Stories You May Like

  • zaheer khan canada super 60
    ਕੈਨੇਡਾ ਸੁਪਰ 60 ਦੀ ਟੀਮ ਵੈਨਕੂਵਰ ਐਂਕਰਸ ਦਾ ਸਾਂਝਾ ਮਾਲਕ ਬਣਿਆ ਜ਼ਹੀਰ ਖਾਨ
  • heroin worth 60 crore rupees seized near the border
    ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ
  • rbi  s big step against cyber   fraud  bank account will not be frozen
    Cyber Fraud ਵਿਰੁੱਧ RBI ਦਾ ਵੱਡਾ ਕਦਮ; ਹੁਣ 60 ਦਿਨਾਂ ਤੋਂ ਵੱਧ ਫ੍ਰੀਜ਼ ਨਹੀਂ ਹੋਵੇਗਾ ਬੈਂਕ ਖਾਤਾ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • price remains below 60 for the fourth consecutive day
    ਤਿਉਹਾਰਾਂ ਤੋਂ ਪਹਿਲਾਂ ਰਾਹਤ: ਖੰਡ ਦੀ ਕੀਮਤ ਲਗਾਤਾਰ ਚੌਥੇ ਦਿਨ 60 ਰੁਪਏ ਤੋਂ ਹੇਠਾਂ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਲੁੱਟ ਕੇ ਲੁਟੇਰੇ ਫ਼ਰਾਰ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • fraud case
    ਐਕਸਿਸ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੋਈ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in moga
      ਸਹੁਰਿਆਂ ਘਰ ਜਾ ਰਹੇ ਜਵਾਈ ਨਾਲ ਰਾਹ 'ਚ ਵਾਪਰ ਗਈ ਅਣਹੋਣੀ
    • clash in jalandhar  boy attacked with kirpans
      ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
    • shri sidh baba sodal mela jalandhar
      'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • pspcl fined
      ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ
    • punjab governor gulab chand kataria paid obeisance at shri sidh baba sodal
      ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
    • nia investigation bjp office case
      ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
    • the complainant identified bhullar immediately upon seeing him
      ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ...
    • undertrial prisoner murdered in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +