Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    5:50:36 PM

  • sukhpal singh khaira statement

    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ'...

  • sukhbir badal on raja warring

    ਭਗਵੰਤ ਮਾਨ ਦੇ ਇਕ ਦਬਕੇ ਮਗਰੋਂ ਰਾਜਾ ਵੜਿੰਗ ਪਾਰਟੀ...

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

  • make sell pesticides will face 5 years jail govt is bringing a new bill

    ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot
  • ਵੇਖੋ ਕਿਵੇਂ ਬਹਾਦੁਰੀ ਨਾਲ ਲੁਟੇਰਿਆਂ ਦੇ ਹੌਸਲੇ ਕੀਤੇ ਪਸਤ, ਘਟਨਾ ਸੀ.ਸੀ.ਟੀ.ਵੀ. 'ਚ ਕੈਦ (ਵੀਡੀਓ)

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਵੇਖੋ ਕਿਵੇਂ ਬਹਾਦੁਰੀ ਨਾਲ ਲੁਟੇਰਿਆਂ ਦੇ ਹੌਸਲੇ ਕੀਤੇ ਪਸਤ, ਘਟਨਾ ਸੀ.ਸੀ.ਟੀ.ਵੀ. 'ਚ ਕੈਦ (ਵੀਡੀਓ)

  • Updated: 27 Sep, 2018 05:38 PM
Faridkot
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) - ਅਜੋਕੇ ਦੌਰ 'ਚ ਪੰਜਾਬ ਅੰਦਰ ਲੁੱਟਾਂ-ਖੋਹਾਂ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਅਜਿਹਾ ਹੀ ਇਕ ਹੋਰ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿਥੇ ਮਸ਼ਹੂਰ ਵੋਹਰਾ ਇੰਟਰਪਰਾਈਜ਼ਿਜ਼ ਦੇ ਦਫਤਰ 'ਚ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਗੋਲੀਆਂ ਵੀ ਚਲਾਈਆਂ, ਜਿਸ ਦੌਰਾਨ ਇਕ ਗੋਲੀ ਦਫਤਰ ਦੇ ਮਾਲਿਕ ਹਰਪ੍ਰੀਤ ਵੋਹਰਾ ਦੇ ਪਿਤਾ ਦੀ ਲੱਤ 'ਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਜਾਣਕਾਰੀ ਦਿੰਦਿਆਂ ਵੋਹਰਾ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਲੋਕਾਂ ਦੇ ਇਕੱਠੇ ਹੋਣ 'ਤੇ ਉਹ ਉਸ ਦੇ ਬੱਚੇ ਨੂੰ ਉਥੇ ਹੀ ਛੱਡ ਕੇ ਭੱਜ ਗਏ।

ਹਰਪ੍ਰੀਤ ਵੋਹਰਾ ਨੇ ਪੁਲਸ ਦੀ ਕਾਰਵਾਈ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ, ਕਿਉਂਕਿ ਵੋਹਰਾ ਮੁਤਾਬਕ ਉਸ ਦੇ ਦਫਤਰ 'ਚ ਇਹ ਲੁੱਟ ਦੀ ਦੂਜੀ ਵਾਰਦਾਤ ਹੈ। ਉੁਨ੍ਹਾਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਦੋਸ਼ ਲਗਾਏ ਹਨ। ਘਟਨਾ ਸਬੰਧੀ ਡੀ. ਐੱਸ. ਪੀ. ਜਸਤਿੰਦਰ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਵਾਰਦਾਤ ਦੀ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਚੁੱਕੀ ਹੈ ਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

  • Faridkot
  • Robbery
  • Harpreet Vohra
  • ਲੁੱਟ
  • ਹਰਪ੍ਰੀਤ ਵੋਹਰਾ

ਨਾਜਾਇਜ਼ ਸ਼ਰਾਬ ਦੀਆਂ 110 ਪੇਟੀਆਂ ਸਮੇਤ ਇਕ ਕਾਬੂ, ਇਕ ਫਰਾਰ

NEXT STORY

Stories You May Like

  • deadly attack on youth with sharp weapons in kapurthala
    ਕਪੂਰਥਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਕੈਮਰੇ 'ਚ ਕੈਦ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ. 'ਚ ਕੈਦ ਹੋਈ ਵਾਰਦਾਤ
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • sacrilege incident in punjab gutka sahib saroop found in crate in a vacant plot
    ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ ਘਟਨਾ ਕੈਦ
  • pistol load  incident  video  relative  person
    ਪਿਸਤੌਲ ਲੋਡ ਕਰ ਰਹੇ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ, ਘਟਨਾ ਦਾ ਵੀਡੀਓ ਰਿਸ਼ਤੇਦਾਰ ਨੇ ਕੀਤਾ ਰਿਕਾਰਡ
  • accused caught with drug injections gets 15 years in prison
    ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
  • mobile phone becomes   bomb   while charging
    ਚਾਰਜਿੰਗ ਦੌਰਾਨ ਮੋਬਾਈਲ ਬਣਿਆ 'ਬੰਬ': ਮਾਸੂਮ ਬੱਚੀ ਦੇ ਚਿਹਰੇ ਕੋਲ ਹੋਇਆ ਧਮਾਕਾ, CCTV 'ਚ ਕੈਦ ਹੋਈ ਘਟਨਾ
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
Trending
Ek Nazar
russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • incident in malout punjab police shooting in malout
      ਮਲੋਟ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰ 'ਤੀ ਗੋਲ਼ੀ
    • electricity meter  bjp leader
      ਬਿਜਲੀ ਮੀਟਰ ਵਿਵਾਦ ਮਾਮਲੇ ’ਚ ਇੰਡਸਟਰੀਅਲਿਸਟ ਤੇ ਭਾਜਪਾ ਆਗੂ ਖ਼ਿਲਾਫ ਕੇਸ ਦਰਜ
    • sri kiratpur sahib  400th foundation day
      29 ਅਪ੍ਰੈਲ ਤੋਂ 1 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ...
    • punjab kabaddi championship winning faridkot team honored on reaching tanda
      ਪੰਜਾਬ ਕਬੱਡੀ ਚੈਪੀਅਨਸ਼ਿਪ 1979 ਦੀ ਜੇਤੂ ਫਰੀਦਕੋਟ ਟੀਮ ਦਾ 47 ਸਾਲ ਬਾਅਦ ਟਾਂਡਾ...
    • warehouse inspector arrested red handed
      18,000 ਰੁਪਏ ਦੀ ਰਿਸ਼ਵਤ ਲੈਂਦਿਆਂ ਵੇਅਰਹਾਊਸ ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
    • faridkot jail  drugs in jail
      ਕੇਂਦਰੀ ਜੇਲ ਫਰੀਦਕੋਟ ’ਚ ਤਲਾਸ਼ੀ ਦੌਰਾਨ ਮੋਬਾਈਲ ਤੇ ਨਸ਼ਾ ਬਰਾਮਦ
    • poppy cultivation  punjab police
      ਘਰ ਵਿਚ ਪੋਸਤ ਦੀ ਗੈਰਕਾਨੂੰਨੀ ਖੇਤੀ ਕਰਨ ਵਾਲਾ ਮੁਲਜ਼ਮ ਕਾਬੂ, 4 ਕਿਲੋ 678 ਗ੍ਰਾਮ...
    • power cut in punjab
      ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
    • young arrested  arrested with heroin
      ਹੈਰੋਇਨ ਸਮੇਤ ਨੌਜਵਾਨ ਕਾਬੂ
    • shiromani akali dal  bhagwant mann
      'ਹਮਾਰਾ ਵਕਤ ਆਏਗਾ ਤੋਂ ਮੁਜਰਾ ਕਰਵਾਏਂਗੇ, 19 ਦੀ 51 ਕਰਕੇ ਮੋੜਾਂਗੇ', ਬੰਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +