Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:53:53 PM

  • punjab a big diwali gift for employees

    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ...

  • draw held for firecracker stalls in jalandhar  20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

  • stock market takes a run before diwali  sensex closes with a jump of 1200 points

    ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ,...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਕੰਮ ਤੋਂ ਪਰਤ ਰਹੇ ਵਿਅਕਤੀ ਦਾ ਮੋਟਰਸਾਈਕਲ ਲੈ ਗਏ ਲੁਟੇਰੇ

PUNJAB News Punjabi(ਪੰਜਾਬ)

ਕੰਮ ਤੋਂ ਪਰਤ ਰਹੇ ਵਿਅਕਤੀ ਦਾ ਮੋਟਰਸਾਈਕਲ ਲੈ ਗਏ ਲੁਟੇਰੇ

  • Edited By Anmol Tagra,
  • Updated: 14 Aug, 2024 03:05 PM
Sangrur-Barnala
robbery in bhawanigarh
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਨੂਰਪੁਰਾ ਵਿਖੇ ਇਕ ਵਿਅਕਤੀ ਦਾ ਮੋਟਰਸਾਈਕਲ, ਨਗਦੀ ਤੇ ਹੋਰ ਸਮਾਨ ਲੈ ਕੇ ਰਫੂ ਚੱਕਰ ਹੋ ਜਾਣ ਦੇ ਦੋਸ਼ ਹੇਠ ਪੁਲਸ ਵੱਲੋਂ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਚਾਰ ਪ੍ਰਾਪਤ ਹੋਇਆ।

ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ

ਪ੍ਰਾਪਤ ਜਾਣਕਾਰੀ ਅਨੁਸਾਰ ਚੰਦ ਸਿੰਘ ਪੁੱਤਰ ਅਮਰਨਾਥ ਵਾਸੀ ਬਰਸਟ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਲੰਘੀ 11 ਅਗਸਤ ਨੂੰ ਪਿੰਡ ਨੂਰਪੁਰਾ ਵਿਖੇ ਸਥਿਤ ਪਲਾਈ ਫੈਕਟਰੀ ’ਚ ਕੰਟੀਨ ਬੰਦ ਕਰਕੇ ਜਦੋਂ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ। ਇਸ ਦੌਰਾਨ ਉਹ ਕਿਸੇ ਜ਼ਰੂਰੀ ਲਈ ਇਕ ਪਾਈਪ ਫੈਕਟਰੀ ਤੋਂ 500 ਮੀਟਰ ਅੱਗੇ ਰੁੱਕ ਗਿਆ। ਇੱਥੇ ਇਕ ਕਾਰ ਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ 4-5 ਅਣਪਛਾਤੇ ਉਸ ਦਾ ਮੋਟਰਸਾਈਕਲ ਭਜਾ ਕੇ ਲੈ ਗਏ। ਚੰਦ ਸਿੰਘ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਦੇ ਬੈਗ ’ਚ 25 ਹਜਾਰ ਰੁਪਏ ਦੀ ਨਗਦੀ, ਰੋਟੀ ਵਾਲਾ ਟਿਫਨ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ, ਉਹ ਵੀ ਇਹ ਅਣਪਛਾਤੇ ਆਪਣੇ ਨਾਲ ਲੈ ਗਏ। ਪੁਲਸ ਨੇ ਚੰਦ ਸਿੰਘ ਦੀ ਸ਼ਿਕਾਇਤ ਉੱਪਰ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Bhawanigarh
  • Robbery
  • ਪੰਜਾਬ
  • ਭਵਾਨੀਗੜ੍ਹ
  • ਲੁੱਟ

ਅਚਾਨਕ ਕਰੰਟ ਲੱਗਣ ਕਾਰਨ ਮਾਂ-ਧੀ ਬੁਰੀ ਤਰ੍ਹਾਂ ਝੁਲਸੀਆਂ, ਹਸਪਤਾਲ 'ਚ ਦਾਖ਼ਲ

NEXT STORY

Stories You May Like

  • noida  traffic control  constable  motorcycle theft
    ਟਰੈਫ਼ਿਕ ਕੰਟਰੋਲ ਕਰ ਰਹੇ ਕਾਂਸਟੇਬਲ ਦਾ ਮੋਟਰਸਾਈਕਲ ਹੋ ਗਿਆ ਚੋਰੀ ! ਨੋਇਡਾ 'ਚ ਹੋਇਆ ਕਾਂਡ
  • accident in khanna
    ਖੰਨਾ 'ਚ ਭਿਆਨਕ ਸੜਕ ਹਾਦਸਾ: ਦਿੱਲੀ ਤੋਂ ਪਰਤ ਰਹੇ NRI ਗੰਭੀਰ ਰੂਪ 'ਚ ਜ਼ਖ਼ਮੀ
  • accident case
    ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਦੇ ਹੱਥ-ਪੈਰ ਟੁੱਟੇ
  • theft case
    ਸ਼ਿਵ ਸੈਨਾ ਆਗੂ ਦਾ ਮੋਟਰਸਾਈਕਲ ਚੋਰੀ
  • air force officer house robbed
    ਏਅਰ ਫੋਰਸ ਅਧਿਕਾਰੀ ਦੇ ਘਰ ਪੈ ਗਏ ਲੁਟੇਰੇ ! 40 ਲੱਖ ਦੇ ਗਹਿਣਿਆਂ 'ਤੇ ਹੱਥ ਕੀਤਾ ਸਾਫ਼
  • tragedy strikes 6 friends returning from khatu shyam
    ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਪਰਤ ਰਹੇ 6 ਦੋਸਤਾਂ ਨਾਲ ਵਾਪਰਿਆ ਭਾਣਾ, 4 ਦੀ ਮੌਤ
  • uttarakhand helicopter  6 people  rescue operation
    ਉਤਰਾਖੰਡ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਕੱਢਣ ਦਾ ਕੰਮ ਮੁੜ ਸ਼ੁਰੂ
  • man from village rara dies in america
    ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
  • draw held for firecracker stalls in jalandhar  20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident at a hosiery factory in ludhiana
      ਲੁਧਿਆਣਾ ਦੀ ਹੌਜਰੀ ਫੈਕਟਰੀ 'ਚ ਵੱਡਾ ਹਾਦਸਾ! ਮਸ਼ੀਨ 'ਚ ਫਸੀ ਮਹਿਲਾ ਦੀ ਚੁੰਨੀ,...
    • employees staged a protest against the privatization of idbi bank
      IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • illicit activities were taking place in the nihangs khoka
      ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈ ਵੀਡੀਓ ਖੋਲ੍ਹ 'ਤਾ ਸਾਰਾ...
    • big news regarding vehicle rc transfer in punjab
      ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ...
    • rahul gandhi  rally  tanker
      ਰਾਹੁਲ ਗਾਂਧੀ ਦੀ ਰੈਲੀ ਵਾਲੀ ਜਗ੍ਹਾ ਦੇ ਸਾਹਮਣੇ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ...
    • smugglers attack media worker in noormihal
      ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
    • new ban on bursting firecrackers in ferozepur
      ਫਿਰੋਜ਼ਪੁਰ 'ਚ ਪਟਾਕੇ ਚਲਾਉਣ ਨੂੰ ਲੈ ਕੇ ਨਵੀਂ ਪਾਬੰਦੀ! ਜਾਣੋ ਕਿਹੜੀਆਂ 8 ਥਾਵਾਂ...
    • funreal of aarav talwar son of the owner of pappi sweets
      ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +