Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:44:18 PM

  • jhota s father makes major statement following an agreement with government

    'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ...

  • no work day ludhiana

    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ...

  • daljit singh s last rites were performed in village bhamme kalan

    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ...

  • the election commission has made a major announcement

    ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • 19 ਸਾਲਾ ਨੌਜਵਾਨ ਨਾਲ ਹੋਈ ਲੁੱਟ, ਹਥਿਆਰ ਦੀ ਨੋਕ 'ਤੇ ਕਾਰ ਖੋਹ ਕੇ ਲੈ ਗਏ ਲੁਟੇਰੇ

PUNJAB News Punjabi(ਪੰਜਾਬ)

19 ਸਾਲਾ ਨੌਜਵਾਨ ਨਾਲ ਹੋਈ ਲੁੱਟ, ਹਥਿਆਰ ਦੀ ਨੋਕ 'ਤੇ ਕਾਰ ਖੋਹ ਕੇ ਲੈ ਗਏ ਲੁਟੇਰੇ

  • Edited By Anmol Tagra,
  • Updated: 21 Jun, 2024 04:41 PM
Ludhiana-Khanna
robbery in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸ਼ਿਵਮ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਫਿਰੋਜ਼ਪੁਰ ਬਾਈਪਾਸ ਟੋਲ ਪਲਾਜ਼ਾ ਦੇ ਨੇੜੇ ਇਕ 19 ਸਾਲਾ ਨੌਜਵਾਨ ਨੂੰ 4 ਲੁਟੇਰਿਆਂ ਹਥਿਆਰਾਂ ਦੀ ਨੋਕ 'ਤੇ ਲੁੱਟ ਲਿਆ। ਲੁਟੇਰੇ ਉਸ ਕੋਲੋਂ ਉਸ ਦੀ ਕਾਰ, ਮੋਬਾਈਲ ਤੇ ਸੋਨੇ ਦੀ ਚੈਨ ਵੀ ਖੋਹ ਕੇ ਲੈ ਗਏ। 

ਇਹ ਖ਼ਬਰ ਵੀ ਪੜ੍ਹੋ - ਹੋਟਲ ਦੇ ਕਮਰੇ 'ਚੋਂ ਹਸਪਤਾਲ ਪਹੁੰਚਿਆ ਪ੍ਰੇਮੀ ਜੋੜਾ! ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ ਬੰਸਲ ਨੇ ਦੱਸਿਆ ਕਿ ਉਸ ਦਾ 19 ਸਾਲ ਦਾ ਮੁੰਡਾ ਸਾਰਥਕ ਬੰਸਲ ਵੀਰਵਾਰ ਸ਼ਾਮ ਨੂੰ ਆਪਣੀ ਬਲੀਨੋ ਕਾਰ 'ਤੇ ਸਵਾਰ ਹੋ ਕੇ ਸਾਊਥ ਸਿਟੀ ਵੱਲੋਂ ਲਾਡੋਵਾਲ ਬਾਈਪਾਸ 'ਤੇ ਬਣੇ ਟੋਲ ਪਲਾਜ਼ਾ ਤੋਂ ਯੂ-ਟਰਨ ਲੈ ਕੇ ਵਾਪਸ ਆਪਣੇ ਘਰ ਨੂੰ ਕਿਚਲੂ ਨਗਰ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਗੱਡੀ ਨੂੰ 4 ਨੌਜਵਾਨਾਂ ਨੇ ਘੇਰ ਲਿਆ ਤੇ ਹਥਿਆਰ ਦੀ ਨੋਕ 'ਤੇ ਉਸ ਦੀ ਕਾਰ, ਸੋਨੇ ਦੀ ਚੈਨ, ਮੋਬਾਈਲ ਫ਼ੋਨ ਲੁੱਟ ਕੇ ਫਰਾਰ ਹੋ ਗਏ। ਇਸ ਮਗਰੋਂ ਉਨ੍ਹਾਂ ਨੇ ਥਾਣਾ ਲਾਡੋਵਾਲ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Robbery
  • ਪੰਜਾਬ
  • ਲੁਧਿਆਣਾ
  • ਲੁੱਟ
  • ਹਥਿਆਰ

Bolero 'ਤੇ ਹੁੱਲੜਬਾਜ਼ੀ ਕਰਨੀ ਨੌਜਵਾਨ ਨੂੰ ਪਈ ਮਹਿੰਗੀ! ਵੀਡੀਓ ਵਾਇਰਲ ਹੋਣ 'ਤੇ ਪੁਲਸ ਨੇ ਲਿਆ ਐਕਸ਼ਨ

NEXT STORY

Stories You May Like

  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • elderly woman  youth  robbery
    ਬਜ਼ੁਰਗ ਔਰਤ ਨਾਲ ਲੁੱਟ ਦੀ ਵਾਰਦਾਤ, ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਦੋ ਨੌਜਵਾਨ
  • major incident by robbers
    ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ ਭਰੀ ਪਿਕਅੱਪ ਗੱਡੀ ਖੋਹੀ
  • tragedy in sultanpur lodhi
    ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ ਗਾਜ਼ੀਪੁਰ 'ਚ ਛਾਇਆ ਮਾਤਮ
  • brazen robbers in ludhiana
    ਲੁਧਿਆਣਾ 'ਚ ਬੇਖੌਫ਼ ਲੁਟੇਰੇ: ਰਾਜਗੁਰੂ ਨਗਰ 'ਚ ਬਜ਼ੁਰਗ ਔਰਤ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਸੋਨੇ ਦੀ ਚੇਨ ਲੁੱਟੀ
  • robbery incident involving an elderly woman
    ਬਜ਼ੁਰਗ ਔਰਤ ਨਾਲ ਲੁੱਟ ਦੀ ਵਾਰਦਾਤ, ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਦੋ ਨੌਜਵਾਨ
  • accident case
    ਕਾਰ ਦੀ ਟੱਕਰ ਨਾਲ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਵੈਨ, ਨੌਜਵਾਨ ਦੀ ਮੌਤ
  • suicide case
    ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident by robbers
      ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ...
    • divit aulack antim ardaas
      ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
    • amritsar police solve 3 shooting incidents
      ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ...
    • national lok adalat to be held in nawanshahr district on december 12
      ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
    • jhota s father makes major statement following an agreement with government
      'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ...
    • stubble burning case
      ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ...
    • man sentenced to 10 years in prison for raping woman
      ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ...
    • at what time will daljit s funeral take place
      'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ', ਪਿਤਾ ਨੇ ਕੈਮਰੇ ਅੱਗੇ ਦਿੱਤੀ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • fir registered in chandigarh against congress leader of punjab
      ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ FIR ਦਰਜ, ਚੋਣਾਂ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +