ਲੁਧਿਆਣਾ (ਰਾਜ): ਸੀ.ਬੀ.ਆਈ. ਅਧਿਕਾਰੀ ਬਣ ਕੇ 4 ਲੋਕ ਬੜੇਵਾਲ ਇਲਾਕੇ ਦੇ ਇਕ ਘਰ ਵਿਚ ਵੜ ਗਏ, ਜਿੱਥੇ ਉਨ੍ਹਾਂ ਨੇ ਘਰ ਦੇ ਮਾਲਕ ਹਰੀਸ਼ ਕੁਮਾਰ ਨੂੰ ਬੰਧਕ ਬਣਾ ਲਿਆ। ਉਨ੍ਹਾਂ ਨੇ ਘਰ ਦੀ ਤਲਾਸ਼ੀ ਲਈ ਤੇ ਘਰੋਂ 40 ਹਜ਼ਾਰ ਨਕਦੀ ਅਤੇ 3 ਮੋਬਾਈਲ ਖੋਹ ਕੇ ਕਾਰ ਵਿਚ ਬਹਿ ਕੇ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ
ਸੂਚਨਾ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਹਰੀਸ਼ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਲੋਕਾਂ 'ਤੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਦੋ ਪਾਵਨ ਸਰੂਪ ਹੋਏ ਅਗਨ ਭੇਟ
NEXT STORY