ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਅਧੀਨ ਪੈਂਦੇ ਪਿੰਡ ਬਾਣੀਏਵਾਲ ਦੇ ਨੰਬਰਦਾਰ ਸੰਤ ਸਿੰਘ ਤੋਂ 20 ਹਜ਼ਾਰ ਰੁਪਏ ਦੀ ਲੁੱਟ ਹੋ ਗਈ। 2 ਲੁਟੇਰੇ ਉਸ ਨੂੰ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਡਰਾ ਧਮਕਾ ਕੇ 20 ਹਜ਼ਾਰ ਰੁਪਏ ਲੁੱਟ ਕੇ ਲੈ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਜਾਣਕਾਰੀ ਮੁਤਾਬਕ ਨੰਬਰਦਾਰ ਸੰਤ ਸਿੰਘ ਆਪਣੀ ਆਟਾ ਚੱਕੀ ਦੇ ਬਾਹਰ ਦੁਪਹਿਰੇ ਮੰਜੇ 'ਤੇ ਲੰਮਾ ਪਿਆ ਹੋਇਆ ਸੀ। ਇਸ ਦੌਰਾਨ ਉਸ ਦੇ ਕੋਲ ਦੋ ਮੋਟਰਸਾਈਕਲ ਸਵਾਰ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਦੇ ਕੁੜਤੇ ਵਿਚੋਂ 20 ਹਜ਼ਾਰ ਰੁਪਏ ਕੱਢ ਕੇ ਫਰਾਰ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਪਮਾਨ ’ਚ ਗਿਰਾਵਟ ਨਾ ਆਉਣ ਕਾਰਨ ਕਣਕ ਦੀ ਫ਼ਸਲ ’ਤੇ ਮੰਡਰਾ ਰਿਹਾ ਗੁਲਾਬੀ ਸੁੰਡੀ ਦਾ ਖਤਰਾ
NEXT STORY