Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:43:28 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

  • auto  woman  4 children  birth  delivery

    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ

PUNJAB News Punjabi(ਪੰਜਾਬ)

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ ਨੇ ਦੱਸਿਆ ਸਾਰਾ ਸੱਚ

  • Edited By Shivani Attri,
  • Updated: 09 Apr, 2026 04:29 PM
Jalandhar
robbery in pnb bank in jalandhar former dsp s son reveals
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)-ਜਲੰਧਰ ਵਿਖੇ ਖੁਰਲਾ ਕਿੰਗਰਾ ਤੋਂ ਮਿੱਠਾਪੁਰ ਰੋਡ ’ਤੇ ਕੁੱਕੀ ਢਾਬ 'ਚ ਪੀ. ਐੱਨ. ਬੀ. ਬੈਂਕ ਵਿਚ ਹੋਈ ਲੁੱਟ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਡੀ. ਐੱਸ. ਪੀ. ਦੇ ਬੇਟੇ ਤੋਂ ਪੁੱਛਗਿੱਛ ਦੌਰਾਨ ਵੱਡਾ ਖ਼ੁਾਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਸਾਬਕਾ ਡੀ. ਐੱਸ. ਪੀ. ਦੇ ਬੇਟੇ ’ਤੇ ਨਸ਼ਾ ਸਮੱਗਲਰਾਂ ਦਾ ਉਧਾਰ ਚੜ੍ਹ ਗਿਆ ਸੀ। ਉਹ ਨਸ਼ਾ ਉਧਾਰ ਲੈਂਦਾ ਸੀ ਪਰ ਆਮਦਨ ਨਾ ਹੋਣ ਕਾਰਨ ਉਹ ਉਧਾਰ ਉਤਾਰ ਨਹੀਂ ਸਕਿਆ, ਜਦਕਿ ਨਸ਼ਾ ਸਮੱਗਲਰ ਉਸ ਤੋਂ ਲਗਾਤਾਰ ਆਪਣੇ ਪੈਸੇ ਮੰਗ ਰਹੇ ਸਨ। ਇਸੇ ਕਾਰਨ ਸਿਮਰਨਜੀਤ ਸਿੰਘ ਨਿਵਾਸੀ ਗ੍ਰੀਨ ਮਾਡਲ ਟਾਊਨ ਨੇ ਆਪਣੇ ਪੁਰਾਣੇ ਨੌਕਰ ਦੀਪਾ ਨੂੰ ਨਾਲ ਮਿਲਾ ਕੇ ਪੀ. ਐੱਨ. ਬੀ. ਬੈਂਕ ਵਿਚ ਲੁੱਟ ਦੀ ਸਾਜ਼ਿਸ਼ ਰਚੀ। ਦੋਵਾਂ ਨੂੰ ਪਤਾ ਸੀ ਕਿ ਬੈਂਕ ਵਿਚ ਕੋਈ ਸੁਰੱਖਿਆ ਗਾਰਡ ਵੀ ਨਹੀਂ ਹੈ। ਅਜਿਹੇ ਵਿਚ ਸਿਮਰਨਜੀਤ ਸਿੰਘ ਨੇ ਆਪਣੇ ਸਾਬਕਾ ਡੀ. ਐੱਸ. ਪੀ. ਪਿਤਾ ਦੀ ਸਰਵਿਸ ਰਿਵਾਲਵਰ ਨਾਲ ਸੋਮਵਾਰ ਨੂੰ ਦਿਨ-ਦਿਹਾੜੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ

 PunjabKesari

ਦੂਜੇ ਪਾਸੇ ਇਸ ਮਾਮਲੇ ਵਿਚ ਫਰਾਰ ਚੱਲ ਰਹੇ ਦੀਪੇ ਦੀ ਭਾਲ ਵਿਚ ਪੁਲਸ ਨੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਦੀਪੇ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਉਸ ਤੋਂ ਬਾਕੀ ਦੇ 3 ਲੱਖ ਰੁਪਏ ਬਰਾਮਦ ਕਰਨੇ ਹਨ। ਪੁਲਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੀਪੇ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਉਥੇ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਏ ਗਏ ਸਿਮਰਨਜੀਤ ਸਿੰਘ ਤੋਂ ਪੁਲਸ ਪੁੱਛਗਿੱਛ ਕਰ ਰਹੀ ਹੈ।

PunjabKesari

ਜ਼ਿਕਰਯੋਗ ਹੈ ਕਿ ਕੁੱਕੀ ਢਾਬ ਨੇੜੇ ਸਥਿਤ ਪੀ. ਐੱਨ. ਬੀ. ਬੈਂਕ ਵਿਚ ਬੀਤੇ ਦਿਨੀਂ ਦਿਨ-ਦਿਹਾੜੇ ਗੰਨ ਪੁਆਇੰਟ ’ਤੇ ਲੁੱਟ ਕਰਨ ਵਾਲਿਆਂ ਵਿਚ ਇਕ ਲੁਟੇਰਾ ਸਾਬਕਾ ਡੀ. ਐੱਸ. ਪੀ. ਦਾ ਪੁੱਤਰ ਨਿਕਲਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸੇ ਲੁਟੇਰੇ ਨੇ ਕੈਸ਼ੀਅਰ ਨੂੰ ਗੰਨ ਪੁਆਇੰਟ ’ਤੇ ਲਿਆ ਸੀ। ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਾਰਦਾਤ ਵਿਚ ਆਪਣੇ ਪਿਤਾ ਦਾ ਚੋਰੀ ਕੀਤਾ ਹੋਇਆ ਲਾਇਸੈਂਸੀ ਰਿਵਾਲਵਰ ਵਰਤਿਆ ਸੀ, ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਮੁਲਜ਼ਮ ਨੇ ਮੰਨਿਆ ਸੀ ਕਿ ਇਹ ਵਾਰਦਾਤ ਉਸ ਨੇ ਆਪਣੇ ਪੁਰਾਣੇ ਨੌਕਰ ਨਾਲ ਮਿਲ ਕੇ ਕੀਤੀ ਸੀ। ਹਾਲਾਂਕਿ ਨੌਕਰ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਸੀ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਸਮੇਤ ਕ੍ਰਾਈਮ ਬ੍ਰਾਂਚ ਅਤੇ ਥਾਣਾ ਨੰਬਰ 7 ਦੀਆਂ ਪੁਲਸ ਟੀਮਾਂ ਵਾਰਦਾਤ ਤੋਂ ਬਾਅਦ ਮਲਟੀਪਲ ਸੋਰਸਿਜ਼ ਅਤੇ ਤਕਨੀਕੀ ਢੰਗ ਨਾਲ ਜਾਂਚ ਕਰ ਰਹੀਆਂ ਸਨ। ਪੁਲਸ ਟੀਮਾਂ ਨੂੰ ਮੁਲਜ਼ਮਾਂ ਬਾਰੇ ਠੋਸ ਸੁਰਾਗ ਮਿਲੇ, ਜਿਸ ਤੋਂ ਬਾਅਦ ਸੀ. ਆਈ. ਏ. ਸਟਾਫ਼ ਨੇ ਇਕ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ

ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਗ੍ਰੀਨ ਮਾਡਲ ਟਾਊਨ ਵਜੋਂ ਹੋਈ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਸਿਮਰਨਜੀਤ ਸਿੰਘ ਨੇ ਕਬੂਲ ਕਰ ਲਿਆ ਸੀ ਕਿ ਉਕਤ ਵਾਰਦਾਤ ਉਸੇ ਨੇ ਕੀਤੀ ਹੈ। ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਬੈਂਕ ਵਿਚੋਂ ਲੁੱਟੇ 6 ਲੱਖ ਰੁਪਏ ਵਿਚੋਂ ਤਿੰਨ ਲੱਖ ਰੁਪਏ ਬਰਾਮਦ ਕਰ ਲਏ ਹਨ। ਮੁਲਜ਼ਮ ਕੋਲੋਂ ਵਾਰਦਾਤ ਵਿਚ ਵਰਤੇ ਰਿਵਾਲਵਰ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਮੰਨਿਆ ਕਿ ਉਕਤ ਰਿਵਾਲਵਰ ਉਸ ਦੇ ਪਿਤਾ ਦਾ ਸੀ, ਜੋ ਕਿ ਲਾਇਸੈਂਸੀ ਹੈ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਉਸ ਨੇ ਚੋਰੀ ਕਰ ਲਿਆ ਸੀ। ਪੁਲਸ ਨੇ ਉਕਤ ਰਿਵਾਲਵਰ ਅਤੇ ਤਿੰਨ ਗੋਲ਼ੀਆਂ ਵੀ ਬਰਾਮਦ ਕੀਤੀਆਂ। ਮੁਲਜ਼ਮ ਨਸ਼ੇ ਦਾ ਵੀ ਆਦੀ ਹੈ।

PunjabKesari

ਦੱਸ ਦੇਈਏ ਕਿ ਸਿਮਰਨਜੀਤ ਸਿੰਘ ਖ਼ਿਲਾਫ਼ 2019 ਵਿਚ ਬਟਾਲਾ ਵਿਚ ਧੋਖਾਧੜੀ ਅਤੇ 2023 ਵਿਚ ਐੱਸ. ਏ. ਐੱਸ. ਨਗਰ ਵਿਚ ਨਸ਼ੇ ਦਾ ਕੇਸ ਚੱਲ ਰਿਹਾ ਹੈ। ਫ਼ਰਾਰ ਚੱਲ ਰਹੇ ਨੌਕਰ ਦੀ ਭਾਲ ਵਿਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਲੁੱਟ ਤੋਂ ਬਾਅਦ ਦੋਵਾਂ ਨੇ ਆਪਸ ਵਿਚ ਤਿੰਨ-ਤਿੰਨ ਲੱਖ ਰੁਪਏ ਵੰਡ ਲਏ ਸਨ। ਬਾਕੀ ਦੇ ਤਿੰਨ ਲੱਖ ਰੁਪਏ ਸਿਮਰਨਜੀਤ ਸਿੰਘ ਦੇ ਨੌਕਰ ਕੋਲ ਹਨ। ਪੁਲਸ ਨੇ ਮੁਲਜ਼ਮ ਸਿਮਰਨਜੀਤ ਸਿੰਘ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਸੀ। ਪੁਲਸ ਦਾ ਕਹਿਣਾ ਹੈ ਕਿ ਜੇਕਰ ਇਸ ਵਾਰਦਾਤ 'ਚ ਕਿਸੇ ਹੋਰ ਵਿਅਕਤੀ ਦਾ ਹੱਥ ਨਿਕਲਿਆ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

ਬਿਨਾਂ ਨਕਾਬ ਦੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਇਆ ਤਾਂ ਪਛਾਣਿਆ ਗਿਆ ਸੀ ਸਾਬਕਾ DSP ਦਾ ਪੁੱਤਰ
ਪੁਲਸ ਦੀ ਮੰਨੀਏ ਤਾਂ ਵਾਰਦਾਤ ਤੋਂ ਬਾਅਦ ਪੁਲਸ ਟੀਮਾਂ ਨੇ ਦੋ ਤਰੀਕਿਆਂ ਨਾਲ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰਨੀ ਸ਼ੁਰੂ ਕੀਤੀ। ਇਕ ਟੀਮ ਵਾਰਦਾਤ ਤੋਂ ਪਹਿਲਾਂ ਦੀ ਫੁਟੇਜ ਚੈੱਕ ਕਰ ਰਹੀ ਸੀ ਤਾਂ ਜੋ ਸਪੱਸ਼ਟ ਹੋ ਸਕੇ ਕਿ ਉਹ ਕਿਸ ਰੂਟ ਤੋਂ ਆਏ ਸਨ ਅਤੇ ਦੂਜੀ ਟੀਮ ਵਾਰਦਾਤ ਤੋਂ ਬਾਅਦ ਦਾ ਉਨ੍ਹਾਂ ਦਾ ਰੂਟ ਟ੍ਰੈਕ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਸੀ। ਵਾਰਦਾਤ ਤੋਂ ਬਾਅਦ ਦੀ ਸੀ. ਸੀ. ਟੀ. ਵੀ. ਫੁਟੇਜ ਚੈੱਕ ਕਰ ਰਹੀ ਪੁਲਸ ਟੀਮ ਨੂੰ ਨਕੋਦਰ ਰੋਡ ’ਤੇ ਇਕ ਅਜਿਹੀ ਵੀਡੀਓ ਮਿਲੀ, ਜਿਸ ਵਿਚ ਮੁਲਜ਼ਮਾਂ ਨੇ ਕੱਪੜੇ ਬਦਲੇ ਹੋਏ ਸਨ ਅਤੇ ਮੂੰਹ ਤੋਂ ਨਕਾਬ ਵੀ ਉਤਾਰ ਦਿੱਤਾ ਸੀ। ਪੁਲਸ ਨੇ ਤੁਰੰਤ ਆਪਣੇ ਸੋਰਸਿਜ਼ ਐਕਟਿਵ ਕਰ ਕੇ ਕੁਝ ਹੀ ਸਮੇਂ ਵਿਚ ਹੱਥ ਵਿਚ ਪਿਸਤੌਲ ਫੜੀ ਕੈਸ਼ੀਅਰ ਨੂੰ ਗੰਨ ਪੁਆਇੰਟ ’ਤੇ ਲੈਣ ਵਾਲੇ ਲੁਟੇਰੇ ਦੀ ਪਛਾਣ ਕਰ ਲਈ, ਜੋ ਸਾਬਕਾ ਡੀ. ਐੱਸ. ਪੀ. ਦਾ ਪੁੱਤਰ ਨਿਕਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Robbery in PNB Bank in jalandhar
  • Former DSPs son reveals
  • ਪੀ ਐੱਨ ਬੀ ਬੈਂਕ ਵਿਚ ਹੋਈ ਲੁੱਟ
  • ਲੁੱਟ ਦੀ ਯੋਜਨਾ 
  • ਸਾਬਕਾ ਡੀ ਐੱਸ ਪੀ ਦਾ ਪੁੱਤਰ ਗ੍ਰਿਫ਼ਤਾਰ

ਗੁਰਧਾਮਾਂ ਦੇ ਆਸਾਨ ਦਰਸ਼ਨਾਂ ਲਈ ਭਾਰਤ-ਪਾਕਿ ਨੀਤੀਆਂ 'ਚ ਸੁਧਾਰ ਦੀ ਮੰਗ: ਐਡਵੋਕੇਟ ਧਾਮੀ

NEXT STORY

Stories You May Like

  • punjab gramin bank launches pnb pgb veer co branded credit card
    ਪੰਜਾਬ ਗ੍ਰਾਮੀਣ ਬੈਂਕ ਨੇ ਲਾਂਚ ਕੀਤਾ PNB-PGB Veer Co-Branded Credit Card
  • government refutes claims of merger between pnb sbi and canara bank
    ਕੀ ਸੱਚਮੁੱਚ ਇੱਕ ਹੋਣ ਜਾ ਰਹੇ ਹਨ SBI, PNB ਅਤੇ ਕੇਨਰਾ ਬੈਂਕ? ਜਾਣੋ ਸਰਕਾਰ ਦਾ ਜਵਾਬ
  • foreign connection behind petrol bomb attack in bathinda
    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਕੀਤੇ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼...
  • 300 crores property dsp house raid
    '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP ਦੇ ਘਰ ਤੇਲੰਗਾਨਾ ਪੁਲਸ ਨੇ ਮਾਰਿਆ ਛਾਪਾ, ਕੀਤਾ ਗ੍ਰਿਫ਼ਤਾਰ
  • dsp caught a liquor vehicle
    ਡੀ. ਐੱਸ. ਪੀ. ਨੇ ਸ਼ਰਾਬ ਦੀ ਗੱਡੀ ਫੜੀ, ਸ਼ਰਾਬ ਦੇ ਕਾਗਜ਼ ਸਹੀ ਮਿਲੇ ਪਰ ਵਾਹਨ ਦਾ ਕੀਤਾ ਮੋਟਾ ਚਲਾਨ
  • trinamool  bank accounts  ed  raids
    ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • actor anil kumar rastogi responds to allegations of ignoring pm modi
    ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ ਰਸਤੋਗੀ ਨੇ ਦੱਸਿਆ ਸੱਚ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • farmers   anger erupts in dera bassi tehsil
      ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +