Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 19, 2026

    3:26:58 PM

  • israel lebanon middle east conflict air strike

    ਸ਼ਾਂਤੀ ਸਮਝੌਤੇ ਦੇ ਬਾਵਜੂਤ ਨਹੀਂ ਰੁਕੇ ਹਮਲੇ! 16...

  • smuggler from ferozepur arrested with heroin

    ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ...

  • punjabi family murdered in america

    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ...

  • eating green peas leads to poor health of entire family

    ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ 5 ਨੌਜਵਾਨ ਕਾਬੂ, ਤੇਜ਼ਧਾਰ ਹਥਿਆਰ ਬਰਾਮਦ

PUNJAB News Punjabi(ਪੰਜਾਬ)

ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ 5 ਨੌਜਵਾਨ ਕਾਬੂ, ਤੇਜ਼ਧਾਰ ਹਥਿਆਰ ਬਰਾਮਦ

  • Edited By Gurminder Singh,
  • Updated: 19 Jun, 2026 01:09 PM
Faridkot-Muktsar
robbery plan  youth arrested  sharp weapon
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਰਾਜਨ) : ਥਾਣਾ ਸਦਰ ਫਰੀਦਕੋਟ ਪੁਲਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਪਿੰਡ ਮਚਾਕੀ ਕਲਾਂ ਦੇ ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ ਪੰਜ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਮਚਾਕੀ ਕਲਾਂ, ਮਚਾਕੀ ਖੁਰਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਸ਼ਤ ਕਰਦੀ ਹੋਈ ਬੱਸ ਅੱਡਾ ਮਚਾਕੀ ਕਲਾਂ ਨੇੜੇ ਪਹੁੰਚੀ ਤਾਂ ਇੱਕ ਭਰੋਸੇਯੋਗ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਝ ਵਿਅਕਤੀ ਸ਼ਮਸ਼ਾਨਘਾਟ ਕੋਲ ਇਕੱਠੇ ਹੋ ਕੇ ਲੁੱਟ-ਖੋਹ ਅਤੇ ਡਕੈਤੀ ਦੀ ਯੋਜਨਾ ਬਣਾ ਰਹੇ ਹਨ।

ਮੁਖਬਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਮੌਜੂਦ ਹਨ ਅਤੇ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਸੂਚਨਾ ਮਿਲਣ ਉਪਰੰਤ ਪੁਲਸ ਨੇ ਤੁਰੰਤ ਛਾਪੇਮਾਰੀ ਕਰਕੇ ਮੌਕੇ ਤੋਂ ਹਰਪ੍ਰੀਤ ਸਿੰਘ ਵਾਸੀ ਮਚਾਕੀ ਕਲਾਂ, ਆਕਾਸ਼ਦੀਪ ਸਿੰਘ ਵਾਸੀ ਮਚਾਕੀ ਖੁਰਦ, ਅਰਵਿੰਦ ਸਿੰਘ ਅਤੇ ਹਰਦੀਪ ਸਿੰਘ ਵਾਸੀਆਨ ਪਿੰਡ ਚਹਿਲ ਅਤੇ ਸ਼ਰਨਦੀਪ ਸਿੰਘ ਵਾਸੀ ਮਚਾਕੀ ਕਲਾਂ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਲੋਹੇ ਦਾ ਕਾਪਾ, ਇੱਕ ਗੰਡਾਸੀ ਅਤੇ ਦੋ ਦਾਤਰ ਬਰਾਮਦ ਹੋਏ। ਬਰਾਮਦ ਕੀਤੇ ਗਏ ਹਥਿਆਰਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਸ ਨੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਥਾਣਾ ਸਦਰ ਫਰੀਦਕੋਟ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

  • Robbery plan
  • youth arrested
  • sharp weapon
  • ਡਕੈਤੀ ਦੀ ਯੋਜਨਾ
  • ਨੌਜਵਾਨ ਕਾਬੂ
  • ਤੇਜ਼ਧਾਰ ਹਥਿਆਰ

ਪੰਜਾਬ: ਡਰਾਈਵਰ ਹੱਥ ਲੱਗਿਆ 'ਖਜ਼ਾਨਾ'! ਬਣ ਗਿਆ 3,00,00,000 ਰੁਪਏ ਦਾ ਮਾਲਕ

NEXT STORY

Stories You May Like

  • 5 terrorists arrested in manipur  weapons recovered
    ਮਣੀਪੁਰ ’ਚ 5 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
  • 2 crore robbery suspended soldier mastermind
    ਉਦਯੋਗਪਤੀ ਦੇ ਘਰ 2 ਕਰੋੜ ਦੀ ਡਕੈਤੀ: ਮੁਅੱਤਲ ਸਿਪਾਹੀ ਨਿਕਲਿਆ ਮਾਸਟਰਮਾਈਂਡ, 5 ਗ੍ਰਿਫ਼ਤਾਰ
  • explosives and weapons continuously being recovered in the country
    ‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!
  • jammu and kashmir  baramulla  arms  ammunition  recovered
    ਜੰਮੂ ਕਸ਼ਮੀਰ : ਬਾਰਾਮੂਲਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ
  • bloody dispute between neighbors over removal of wall on house in gurdaspur
    ਗੁਰਦਾਸਪੁਰ ’ਚ ਕੋਠੇ ’ਤੇ ਦੀਵਾਰ ਕੱਢਣ ਨੂੰ ਲੈ ਕੇ ਗੁਆਂਢੀਆਂ ’ਚ ਖ਼ੂਨੀ ਝਗੜਾ, ਚੱਲੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜੇ
  • 5 shooting incidents near football world cup stadium
    ਫੁੱਟਬਾਲ ਵਿਸ਼ਵ ਕੱਪ ਸਟੇਡੀਅਮ ਨੇੜੇ ਗੋਲੀਬਾਰੀ ਦੀਆਂ 5 ਵਾਰਦਾਤਾਂ; 1 ਦੀ ਮੌਤ, ਨਾਬਾਲਗ ਸਮੇਤ 4 ਜ਼ਖ਼ਮੀ
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ
  • gold theft  5 accused arrested  malout police
    ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
  • punjabi in canada
    ਕੈਨੇਡਾ 'ਚ ਡੁੱਬਿਆ ਪੰਜਾਬੀਆਂ ਦਾ 'ਨਿਵੇਸ਼', ਧੜੰਮ ਡਿੱਗੀਆਂ ਘਰਾਂ ਦੀਆਂ ਕੀਮਤਾਂ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • drug smuggler arrested with narcotics
    ਨਸ਼ਾ ਸਮੱਗਲਰ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ...
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ...
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
Trending
Ek Nazar
famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • retreat ceremony timing changed
      ਹੁਸੈਨੀਵਾਲਾ ਬਾਰਡਰ 'ਤੇ ਰੀਟ੍ਰੀਟ ਸੈਰੇਮਨੀ ਦਾ ਬਦਲਿਆ ਸਮਾਂ
    • motorcyclist  motorcycle accident
      ਪੈਦਲ ਜਾ ਰਹੇ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ
    • punjab cab driver
      ਪੰਜਾਬ: ਡਰਾਈਵਰ ਹੱਥ ਲੱਗਿਆ 'ਖਜ਼ਾਨਾ'! ਬਣ ਗਿਆ 3,00,00,000 ਰੁਪਏ ਦਾ ਮਾਲਕ
    • robbery plan  youth arrested  sharp weapon
      ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ 5 ਨੌਜਵਾਨ ਕਾਬੂ, ਤੇਜ਼ਧਾਰ ਹਥਿਆਰ...
    • culprits deported from malaysia
      ਪੰਜਾਬ 'ਚ ਬੰਬ ਧਮਾਕੇ ਕਰਵਾਉਣ ਵਾਲੇ 2 ਖ਼ਤਰਨਾਕ ਮੁਲਜ਼ਮ ਡਿਪੋਰਟ! ਜਹਾਜ਼ ਲੈਂਡ...
    • extreme heat electricity consumers
      ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ...
    • a major accident occurred with a family visiting new york
      ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ...
    • couple news ludhiana
      ਪੰਜਾਬ: ਪ੍ਰੇਮੀ ਜੋੜੇ ਨਾਲ ਤਸ਼ੱਦਦ! ਮੁੰਡੇ ਦੀ ਮਾਂ ਨੂੰ ਵੀ...
    • punjab girl news
      ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ...
    • online challan
      ਪੰਜਾਬ: ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨਾਂ ਨਾਲ ਜੁੜੀ ਅਹਿਮ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +