Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:18:40 AM

  • actor  vijay  tvk party  dmk  tamil nadu  assembly elections

    'ਥਾਲਾਪਤੀ' ਦੀ ਸਿਆਸਤ 'ਚ ਧਮਾਕੇਦਾਰ ਐਂਟਰੀ !...

  • naval blockade in history

    ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • assembly election results 2026 bjp

    ਪੱਛਮੀ ਬੰਗਾਲ 'ਚ ਰੋਮਾਂਚਕ ਹੋਈ 'ਕੁਰਸੀ ਦੀ ਦੌੜ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਸ਼ੇਸ਼ ਰਿਪੋਰਟ : ਰਾਬਰਟ ਵਾਡਰਾ ਗੁਨਾਹਗਾਰ ਜਾਂ ਬੇਗੁਨਾਹ ?

PUNJAB News Punjabi(ਪੰਜਾਬ)

ਵਿਸ਼ੇਸ਼ ਰਿਪੋਰਟ : ਰਾਬਰਟ ਵਾਡਰਾ ਗੁਨਾਹਗਾਰ ਜਾਂ ਬੇਗੁਨਾਹ ?

  • Updated: 08 Feb, 2019 12:46 PM
Jalandhar
robert vadra innocent or guilty
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਬੀਰ ਵਾਟਾਂ ਵਾਲੀ) ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਅਤੇ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਇਕ ਵਾਰ ਮੁੜ ਸੁਰਖੀਆਂ ਵਿਚ ਹਨ। ਈ.ਡੀ. ਵੱਲੋਂ ਉਨ੍ਹਾਂ ਕੋਲੋਂ ਮਨੀ ਲਾਂਡਰਿੰਗ ਮਾਮਲੇ 'ਚ ਪਿਛਲੇ 2 ਦਿਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਾਡਰਾ ਉੱਤੇ ਲੰਡਨ ਵਿਚ 12 ਬਰਾਇਨਸਟਨ ਸੁਕੇਅਰ ’ਚ 19 ਲੱਖ ਪਾਊਂਡ ਦੀ ਜਾਇਦਾਦ ਦੀ ਖ਼ਰੀਦ ਰਾਹੀਂ ਕਾਲੇ ਧਨ ਨੂੰ ਚਿੱਟਾ ਕਰਨ ਦੇ ਦੋਸ਼ ਹਨ। ਸੂਤਰਾਂ ਮੁਤਾਬਕ ਜਾਂਚ ਦੌਰਾਨ ਈ. ਡੀ ਵੱਲੋਂ ਇਸ ਮਾਮਲੇ ਨਾਲ ਜੁੜੇ ਕਈ ਸਵਾਲ ਪੁੱਛੇ ਗਏ। ਵਾਡਰਾ ਨੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਇਹ ਕਿਹਾ ਕਿ ਉਸ ਦਾ ਸੰਜੇ ਭੰਡਾਰੀ ਤੇ ਉਨ੍ਹਾਂ ਦੇ ਚਚੇਰੇ ਭਰਾ ਸ਼ਿਖਰ ਚੱਡਾ ਨਾਲ ਕਿਸੇ ਤਰ੍ਹਾਂ ਦਾ ਵਪਾਰਕ ਸਬੰਧ ਨਹੀਂ ਹੈ। ਵਾਡਰਾ ਨੇ ਇਹ ਵੀ ਕਬੂਲਿਆ ਕਿ ਉਹ ਮਨੋਜ ਅਰੋੜਾ ਨੂੰ ਜਾਣਦੇ ਹਨ, ਉਹ ਉਸਦੇ ਕਰਮਚਾਰੀ ਸਨ ਪਰ ਉਨ੍ਹਾਂ ਨੇ ਅਰੋੜਾ ਨੂੰ ਈ-ਮੇਲ ਲਿਖਣ ਵਾਲੀ ਗੱਲ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਵਾਡਰਾ ਨੇ ਇਹ ਵੀ ਕਿਹਾ ਕਿ ਉਸ ਕੋਲ ਕਾਨੂੰਨੀ ਜਾਂ ਗੈਰ-ਕਾਨੂੰਨੀ ਰੂਪ ਨਾਲ ਲੰਡਨ 'ਚ ਕੋਈ ਜਾਇਦਾਦ ਨਹੀਂ ਹੈ। ਇਸ ਤੋਂ ਪਹਿਲਾਂ ਵਾਡਰਾ ਨੇ ਦੋਸ਼ ਲਗਾਏ ਸਨ ਕਿ ਕੁਝ ਲੋਕਾਂ ਵੱਲੋਂ ਸਿਆਸਤ ਤੋਂ ਪ੍ਰੇਰਿਤ ਹੋ ਕੇ ਹੀ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਵਾਡਰਾ ਨੇ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਵੀ ਪਾਈ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜੂਰ ਕਰ ਲਿਆ ਸੀ।

ਕੀ ਹੈ ਪੂਰਾ ਮਾਮਲਾ ਅਤੇ ਕਿਸ ਅਧਾਰ ’ਤੇ ਜਾਂਚ ਕਰ ਹੈ ਈ. ਡੀ.
ਹੁਣ ਸਵਾਲ ਇਹ ਖੜਾ ਹੁੰਦਾ ਹੈ ਕਿ ਆਖਰਕਾਰ ਰਾਬਰਟ ਵਾਡਰਾ ਇਸ ਮਾਮਲੇ ਵਿਚ ਗੁਨਾਹਗਾਰ ਹਨ ਜਾਂ ਫਿਰ ਬੇਗੁਨਾਹ। ਇਕਨਾਮਿਕਸ ਟਾਈਮ ਵਿਚ ਛਪੀ ਇਕ ਰਿਪੋਰਟ ਮੁਤਾਬਕ ਲੰਡਨ ਵਿਚ 4 ਜਾਇਦਾਦਾਂ ਖਰੀਦੀਆਂ ਗਈਆਂ ਸਨ। ਇਸ ਸਬੰਧੀ ਦੋਸ਼ ਇਹ ਲਗਾਏ ਗਏ ਸਨ ਕਿ ਇਨ੍ਹਾਂ ਜਾਇਦਾਦਾਂ ਨੂੰ ਖਰੀਦਣ ਲਈ ਬ੍ਰਿਟੇਨ ਦੀ ਕੰਪਨੀ ਸਿੰਟੇਕ ਨੇ ਪੈਸੇ ਦਿੱਤੇ ਸਨ। ਇਸ ਸਬੰਧੀ ਦੋਸ਼ ਇਹ ਵੀ ਹਨ ਕਿ ਸਿੰਟੇਕ ਨੂੰ ਪੈਸੇ ਦਲਾਲੀ ਤੋਂ ਹਾਸਲ ਹੋਏ ਸਨ। ਕਿਹਾ ਜਾ ਰਿਹਾ ਹੈ ਕਿ ਸਿੰਟੇਕ ਨੂੰ ਇਹ ਦਲਾਲੀ 2005 ਅਤੇ 2009 ਵਿਚ ਰੱਖਿਆ ਅਤੇ ਪੈਟਰੋਲੀਅਮ ਸੌਦੇ ਵਿਚੋਂ ਮਿਲੀ ਸੀ। ਇਸ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਪਹਿਲਾਂ ਇਹ ਜਾਇਦਾਦ ਸਿੰਟੇਕ ਕੰਪਨੀ ਦੇ ਨਾਂ ’ਤੇ ਕੀਤੀ ਗਈ ਅਤੇ ਬਾਅਦ ਵਿਚ ਇਸਨੂੰ ਸੰਜੇ ਭੰਡਾਰੀ ਦੀ ਕੰਪਨੀ ਵੋਰਟੇਸ ਨੇ 18 ਕਰੋੜ ਰੁਪਏ ਵਿਚ ਖ਼ਰੀਦ ਲਿਆ। ਇਸ ਤੋਂ ਬਾਅਦ ਸਾਲ 2010 ਵਿਚ ਇਸ ਜ਼ਾਇਦਾਦ ਨੂੰ ਦੁਬਈ ਵਿਚ ਰਹਿੰਦੇ ਭਾਰਤੀ ਕਾਰੋਬਾਰੀ ਸੀ. ਸੀ. ਥੰਪੀ ਦੇ ਨਾਂ ਕਰ ਦਿੱਤਾ ਗਿਆ। ਥੰਪੀ ਨੇ ਇਹ ਖ਼ਰੀਦ ਸਕਾਈਲਾਈਟ ਕੰਪਨੀ ਦੇ ਰਾਹੀਂ ਕੀਤੀ, ਜੋ ਕਿ ਰਾਬਰਟ ਵਾਡਰਾ ਦੀ ਕੰਪਨੀ ਹੈ। ਈ. ਡੀ ਨੂੰ ਸ਼ੱਕ ਹੈ ਕਿ ਥੰਪੀ ਵਾਡਰਾ ਦਾ ਖਾਸ ਨੇੜਦਾਰ ਹੈ। ਗੌਰਤਲਬ ਹੈ ਕਿ ਇੰਡੀਆ ਟੂਡੇ ਵਿਚ ਛਪੀ ਤਾਜ਼ਾ ਜਾਣਕਾਰੀ ਮੁਤਾਬਕ ਈ. ਡੀ. ਵੱਲੋਂ ਇੰਗਲੈਂਡ ਵਿਚ ਜਿਸ ਸਪੰਤੀ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਉਸ ਦੀ ਬੰਗਲੇ ਦੀ ਰਜ਼ਿਸਟ੍ਰੇਸ਼ਨ ਕਿਸੇ ਅੰਗਰੇਜ਼ ਜੋੜੇ ਦੇ ਨਾਂ ਹੈ ਨਾ ਕਿ ਵਾਡਰਾ ਦੇ ਨਾਂ।

ਕੀ ਹਨ ਇਸ ਜਾਂਚ ਦੇ ਸਿਆਸੀ ਮਾਈਨੇ
ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਈ.ਡੀ. ਵੱਲੋਂ ਕੀਤੀ ਜਾ ਰਹੀ ਇਸ ਜਾਂਚ ਦੇ ਸਿਆਸੀ ਮਾਈਨੇ ਵੀ ਕਾਫੀ ਵੱਡੇ ਹਨ। ਇਸ ਜਾਂਚ ਨਾਲ ਭਾਜਪਾ ਇਕ ਤੀਰ ਨਾਲ ਕਈ ਸ਼ਿਕਾਰ ਕਰਨ ਦੀ ਫਿਰਾਕ ਵਿਚ ਹੈ। ਤੱਥਾਂ ’ਤੇ ਝਾਤੀ ਮਾਰੀਏ ਤਾਂ ਪ੍ਰਿਯੰਕਾ ਗਾਂਧੀ ਦੇ ਸਰਗਰਮ ਸਿਆਸਤ ਵਿਚ ਆਉਣ ਤੋਂ ਬਾਅਦ ਇਹ ਜਾਂਚ ਥੈਲੇ ਵਿਚ ਪਈ ਬਿੱਲੀ ਵਾਂਗ ਇਕ ਦਮ ਉਛਲ ਕੇ ਬਾਹਰ ਆ ਗਈ, ਜਿਸਦਾ ਸਿੱਧਾ-ਸਿੱਧਾ ਮਤਲਬ ਹੈ ਕਿ ਭਾਜਪਾ ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਂਗਰਸ ਦੇ ਵੱਧ ਰਹੇ ਮਨੋਬਲ ਨੂੰ ਧੜੰਮ ਸੁੱਟਣਾ ਚਾਹੁੰਦੀ ਹੈ। ਇਸ ਦੇ ਨਾਲ-ਨਾਲ 2019 ਲੋਕ ਸਭਾ ਚੋਣਾਂ ਦਾ ਸਫਰ ਵੀ ਭਾਜਪਾ ਇਸ ਮੁੱਦੇ ਨੂੰ ਅਧਾਰ ਬਣਾ ਕੇ ਹੀ ਤੈਅ ਕਰਨਾ ਚਾਹੁੰਦੀ ਹੈ ਕਿਉਂਕਿ ਚਾਰ ਸੂਬਿਆਂ ਵਿਚ ਮਿਲੀ ਹਾਰ ਤੋਂ ਬਾਅਦ ਭਾਜਪਾ ਕੋਲ ਇਸ ਤਰ੍ਹਾਂ ਦੇ ਪੱਤੇ ਖੇਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਇਸ ਤੋਂ ਪਹਿਲਾਂ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਵਾਡਰਾ ਨੂੰ ਡੀ. ਐੱਫ. ਐੱਲ. ਮਾਮਲੇ ਵਿਚ ਘੇਰਨ ਦਾ ਯਤਨ ਕੀਤਾ ਗਿਆ ਸੀ। ਉਸ ਮੌਕੇ ਚੋਣਾਂ ਤੋਂ ਪਹਿਲਾ ਭਾਜਪਾ ਨੇ ‘ਦਮਾਦ ਕਾ ਗੁਟਾਲਾ’ ਇਕ ਪੁਸਤਕ ਵੀ ਰਿਲੀਜ਼ ਕੀਤੀ ਸੀ।
PunjabKesari

  • Robert Vadra
  • innocent
  • guilty
  • jasbirwattanwali
  • congress
  • bjp
  • Lok Sabha Elections 2019

'84 ਸਿੱਖ ਵਿਰੋਧੀ ਦੰਗਿਆਂ 'ਤੇ ਹਰਸਿਮਰਤ ਬਾਦਲ ਨੇ ਘੇਰੀ ਕਾਂਗਰਸ

NEXT STORY

Stories You May Like

  • special session of punjab vidhan sabha begins
    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
  • indian consulate milan
    ਭਾਰਤੀ ਕੌਂਸਲੇਟ ਮਿਲਾਨ ਦੁਆਰਾ ਭਾਰਤੀ ਭਾਈਚਾਰੇ ਲਈ ਫਾਸਟ ਟ੍ਰੈਕ ਸੇਵਾਵਾਂ ਅਤੇ ਵਿਸ਼ੇਸ਼ ਕੈਪਾਂ ਦਾ ਐਲਾਨ
  • function on 135th birth anniversary
    ਅੰਬੇਡਕਰ ਸਾਹਿਬ ਜੀ ਦੇ 135ਵੇਂ ਜਨਮ ਦਿਨ 'ਤੇ ਵਿਸ਼ੇਸ਼ ਸਮਾਗਮ ਫਸਦੋਨਦੋ ਦੀ ਕਰੇਜੋ ਵਿਖੇ 26 ਅਪ੍ਰੈਲ ਨੂੰ
  • who is right donald trump or the pope
    ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
  • women reservation bill
    ਮਹਿਲਾ ਰਾਖਵਾਂਕਰਨ : ਰਾਜਨੀਤੀ ਦਾ ਸ਼ਿਕਾਰ ਜਾਂ ਖ਼ਾਨਾਪੂਰਤੀ
  • canadian intelligence report
    ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ
  • the blood sample report has not been received till date
    PGI ਟੀਮ ਵੱਲੋਂ ਲੋਕਾਂ ਦੇ ਲਏ ਗਏ ਬਲੱਡ ਸੈਂਪਲ ਦੀ ਰਿਪੋਰਟ ਅੱਜ ਤੱਕ ਨਹੀ ਮਿਲੀ
  • nyt report pakistan shiite anger removed print
    ਪਾਕਿਸਤਾਨ 'ਚ ਨਿਊਯਾਰਕ ਟਾਈਮਜ਼ ਦੀ 'ਸ਼ੀਆ ਨਾਰਾਜ਼ਗੀ' ਵਾਲੀ ਰਿਪੋਰਟ ਛਪਣ ਤੋਂ ਰੋਕੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab toll plaza
      ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ ਵੱਡਾ ਐਲਾਨ
    • lohgarh memorial will become a center of heritage
      ਲੋਹਗੜ੍ਹ ਯਾਦਗਾਰ ਵਿਰਾਸਤ ਤੇ ਪ੍ਰੇਰਨਾ ਕੇਂਦਰ ਬਣੇਗੀ:  ਮਨੋਹਰ ਲਾਲ
    • girl raped in bathinda
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ...
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +