Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    5:04:38 AM

  • bilateral talks between pm modi and canadian pm mark carney

    G7 ਸੰਮੇਲਨ ਦੌਰਾਨ PM ਮੋਦੀ ਅਤੇ ਕੈਨੇਡੀਅਨ ਪੀਐੱਮ...

  • whatsapp from mobiles

    'ਮੋਬਾਈਲ ਅਤੇ ਹੋਰ ਡਿਵਾਈਸਾਂ ਤੋਂ ਡਿਲੀਟ ਕਰ ਦਿਓ...

  • nigerian arrested with cocaine in amritsar

    ਅੰਮ੍ਰਿਤਸਰ ’ਚ ਕੋਕੀਨ ਸਣੇ ਨਾਈਜੀਰੀਅਨ ਕਾਬੂ

  • 83 air india flights cancelled in 6 days

    6 ਦਿਨਾਂ 'ਚ ਏਅਰ ਇੰਡੀਆ ਦੀਆਂ 83 ਉਡਾਣਾਂ ਰੱਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ropar-Nawanshahar News
  • Ropar
  • ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ਚਾਲਕਾਂ ਨਾਲ ਮੀਟਿੰਗ

ROPAR-NAWANSHAHAR News Punjabi(ਰੂਪਨਗਰ-ਨਵਾਂਸ਼ਹਿਰ)

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ਚਾਲਕਾਂ ਨਾਲ ਮੀਟਿੰਗ

  • Updated: 08 Feb, 2019 04:27 AM
Ropar
ropar
  • Share
    • Facebook
    • Tumblr
    • Linkedin
    • Twitter
  • Comment

ਰੋਪੜ (ਛਿੰਜੀ ਲਡ਼ੋਆ)-ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਡਰੱਗ ਇੰਸਪੈਕਟ ਰ ਤੇਜਿੰਦਰ ਸਿੰਘ ਨੇ ਬਲਾਕ ਔਡ਼ ਦੇ ਮੈਡੀਕਲ ਸਟੋਰ ਚਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਾਰੇ ਮੈਡੀਕਲ ਸਟੋਰ ਚਾਲਕਾਂ ਨੂੰ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਕੋਈ ਵੀ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੈ ਜਾਂ ਨਸ਼ਾ ਵੇਚਦਾ ਹੈ ਉਸ ਬਾਰੇ ਤੁਰੰਤ ਸਾਡੇ ਨਾਲ ਅਤੇ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਜਾਵੇ ਅਤੇ ਜਿਹਡ਼ੀ ਵੀ ਕੋਈ ਥਾਂ ’ਤੇ ਨਸ਼ੇਡ਼ੀ ਨਸ਼ੇ ਕਰਦੇ ਹਨ ਉਸ ਥਾਂ ਦੀ ਇਤਲਾਹ ਵੀ ਦਿੱਤੀ ਜਾਵੇ। ਜੇਕਰ ਤੁਹਾਡੇ ਆਸ ਪਾਸ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਦਾ ਹੈ ਤਾਂ ਉਸ ਨੂੰ ਓਟ ਸੈਂਟਰ ਜਿਵੇਂ ਮੁਕੰਦਪੁਰ, ਬੰਗਾ, ਨਵਾਂਸ਼ਹਿਰ ਹਸਪਤਾਲ ’ਚ ਇਲਾਜ ਕਰਵਾਉਣ ਲਈ ਪ੍ਰੇਰਿਆ ਜਾਣਾ ਜ਼ਰੂਰੀ ਬਣਾਇਆ ਜਾਵੇ ਤਾਂ ਜੋ ਪੰਜਾਬ ’ਚੋਂ ਨਸ਼ਿਆਂ ਦੇ ਕੋਹਡ਼ ਤੋਂ ਬਚਿਆ ਜਾ ਸਕੇ। ਉਨ੍ਹਾਂ ਮੈਡੀਕਲ ਸਟੋਰ ਚਾਲਕਾਂ ਨੂੰ ਦਵਾਈਆਂ ਦਾ ਰਜਿਸਟਰ ਲਗਾਉਣ ਅਤੇ ਹਰ ਇਕ ਦਵਾਈ ਦਾ ਹਿਸਾਬ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਗਤਾਰ ਤਾਰੀ, ਵਕੀਲ ਚੰਦ ਕਪਿਲਾ, ਰਮੇਸ਼ ਭਾਟੀਆ, ਜਸਵੀਰ ਸਿੰਘ ਚਾਹਲ ਖੁਰਦ, ਅਸ਼ਵਨੀ ਰਾਏ, ਕ੍ਰਿਸ਼ਨ ਤੋਂ ਇਲਾਵਾ ਹੋਰ ਮੈਡੀਕਲ ਸਟੋਰਾਂ ਦੇ ਮਾਲਕ ਵੀ ਹਾਜ਼ਰ ਸਨ।

  • Ropar

ਘਟੀਆ ਨਿਰਮਾਣ ਕੰਮਾਂ ਦੀ ਸ਼ਿਕਾਇਤ ਮਿਲਣ ’ਤੇ ਹੋਵੇਗੀ ਸਖਤ ਕਾਰਵਾਈ : ਸਿੰਗਲਾ

NEXT STORY

Stories You May Like

  • sub inspector dies after being hit by vehicle
    ਵਾਹਨ ਦੀ ਟੱਕਰ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ
  • property made by drug smuggler with drug money frozen
    ਨਸ਼ਾ ਸਮੱਗਲਰ ਵਲੋਂ ਡਰੱਗ ਮਨੀ ਨਾਲ ਬਣਾਈ ਗਈ ਜਾਇਦਾਦ ਕੀਤੀ ਫ੍ਰੀਜ਼
  • theft committed in 7 medical stores
    ਗੜ੍ਹਸ਼ੰਕਰ 'ਚ  ਚੋਰਾਂ ਦਾ ਕਹਿਰ, ਦੋ ਚੋਰਾਂ ਨੇ ਇਕੋ ਰਾਤ 7 ਮੈਡੀਕਲ ਸਟੋਰਾਂ ’ਚ ਕੀਤੀ ਚੋਰੀ
  • thieves targeted 4 shops including 3 medical stores
    ਚੋਰਾਂ ਨੇ ਬਣਾਇਆ 3 ਮੈਡੀਕਲ ਸਟੋਰਾਂ ਸਣੇ 4 ਦੁਕਾਨਾਂ ਨੂੰ ਨਿਸ਼ਾਨਾ
  • theft case
    ਕਰਿਆਨਾ ਸਟੋਰ ਅੰਦਰ ਵੜ ਕੇ ਸਮਾਨ ਅਤੇ ਕੈਸ਼ ਕੀਤਾ ਚੋਰੀ
  • heroin  drug money  arrested
    ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
  • sanitation inspector caught taking bribe of rs 15 000
    ਪੰਜਾਬ : 15,000 ਰੁਪਏ ਰਿਸ਼ਵਤ ਲੈਂਦਾ ਨੱਪਿਆ ਇਹ ਸਫ਼ਾਈ ਇੰਸਪੈਕਟਰ
  • female police officer shot in kaimur
    ਡਿਊਟੀ 'ਤੇ ਜਾ ਰਹੀ ਮਹਿਲਾ ਸਬ-ਇੰਸਪੈਕਟਰ ਦਾ ਬੁਲੇਟ ਸਵਾਰ ਬਦਮਾਸ਼ਾਂ ਨੇ ਕੀਤਾ ਪਿੱਛਾ ਤੇ ਫਿਰ...
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਰੂਪਨਗਰ-ਨਵਾਂਸ਼ਹਿਰ ਦੀਆਂ ਖਬਰਾਂ
    • tax vehicles himachal entry tax
      ਵੱਡੀ ਖਬਰ : ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਲੱਗੇਗਾ ਐਂਟਰੀ...
    • ielts  travel agency licenses cancelled in nawanshahr
      ਨਵਾਂਸ਼ਹਿਰ 'ਚ ਵੱਡੀ ਕਾਰਵਾਈ: ਆਈਲੈਟਸ, ਟਰੈਵਲ ਏਜੰਸੀ ਤੇ ਕੰਸਲਟੈਂਸੀ ਸੈਂਟਰਾਂ ਦੇ...
    • youtuber jasbir singh jan mahal sent to jail
      YouTuber ਜਸਬੀਰ ਸਿੰਘ ਜਾਨ ਮਾਹਲ ਨੂੰ ਭੇਜਿਆ ਗਿਆ ਜੇਲ੍ਹ
    • jewellers shops in nawanshahr will remain closed for 4 days
      Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...
    • good news electricity consumers of punjab central government fulfilled demand
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ...
    • italy  fraud  abroad
      ਇਟਲੀ ਭੇਜਣ ਦਾ ਝਾਂਸਾ ਦੇ ਕੇ 12.30 ਲੱਖ ਰੁਪਏ ਦੀ ਠੱਗੀ
    • boy deadbody of unidentified person found
      ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • there will be long power cut in punjab today
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • boy police fair
      ਮੇਲੇ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਹੋ ਗਿਆ ਵੱਡਾ ਕਾਂਡ, 23 ਸਾਲਾ ਮੁੰਡੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +