Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:55:55 PM

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • ed radar punjab

    ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੀ ਤੁਹਾਨੂੰ ਸ਼ੂਗਰ ਜਾਂ ਮਰਦਾਨਾ ਕਮਜ਼ੋਰੀ ਹੈ ? ਤਾਂ ਲਵੋ ਇਹ ਦੇਸੀ ਇਲਾਜ

PUNJAB News Punjabi(ਪੰਜਾਬ)

ਕੀ ਤੁਹਾਨੂੰ ਸ਼ੂਗਰ ਜਾਂ ਮਰਦਾਨਾ ਕਮਜ਼ੋਰੀ ਹੈ ? ਤਾਂ ਲਵੋ ਇਹ ਦੇਸੀ ਇਲਾਜ

  • Updated: 08 Jan, 2022 11:31 PM
Jalandhar
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)–ਦੋਸਤੋ ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ ਅਤੇ ਸ਼ੂਗਰ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵੱਧ ਰਹੀ ਟੈਕਨਾਲਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗਲਤੀਆਂ ਕਾਰਨ ਹੈ।

ਅੱਜ ਦੀ ਪੀੜ੍ਹੀ ਸ਼ਰਾਬ, ਸਿਗਰੇਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗਲਤੀਆਂ (ਹਸਥਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ। ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ, ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਕ ਖ਼ਾਸ ਦੇਸੀ ਨੁਸਖ਼ਾ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਮਰਦਾਨਾ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖ਼ਾ
ਸ਼ੂਗਰ ਅੱਜਕਲ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ। ਸ਼ੂਗਰ ਦੀ ਵਜ੍ਹਾ ਨਾਲ ਸੈਕਸ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਨਸਾਂ ਦਾ ਢਿੱਲਾਪਨ (Erectile Dysfuction) ਅਤੇ ਮਰਦਾਨਾ ਕਮਜ਼ੋਰੀ (Sexual Dysfuction) ਦੀ ਸਮੱਸਿਆ ਸ਼ੂਗਰ ਰੋਗੀਆਂ ਵਿੱਚ ਆਮ ਵੇਖੀ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਧਿਆਨ ਬਲੱਡ ਸ਼ੂਗਰ ਨੂੰ ਸਹੀ ਰੱਖਣ ਵਿੱਚ ਦੇਣਾ ਚਾਹੀਦਾ ਹੈ। ਬਲੱਡ ਸ਼ੂਗਰ ਦਾ ਲੈਵਲ ਵੱਧ ਜਾਣ ਨਾਲ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਸ਼ੂਗਰ ਦੀ ਕਮਜ਼ੋਰੀ ਲਈ ਸਾਡਾ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਨੌਜਵਾਨੋਂ ਹੁਣ ਨਿਰਾਸ਼ ਨਾ ਹੋਵੋ
ਦੋਸਤੋ! ਕਈ ਨੌਜਵਾਨ ਬਚਪਨ ਦੀਆਂ ਗਲਤੀਆਂ ਕਾਰਨ ਜਾਂ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੂਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। 

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ। Newly Married ਨੌਜਵਾਨ ਸਪੈਸ਼ਲ ਹਨੀਮੂਨ ਕੋਰਸ ਬਣਵਾਓ। 

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੈਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004
ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਵੱਡੀ ਖ਼ਬਰ : ਸੋਨੂੰ ਸੂਦ ਨੇ ਪੰਜਾਬ ਸਟੇਟ ਆਈਕਨ ਦਾ ਛੱਡਿਆ ਅਹੁਦਾ, ਦੱਸੀ ਇਹ ਵਜ੍ਹਾ (ਵੀਡੀਓ)

NEXT STORY

Stories You May Like

  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • gold  silver  price
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • this little alum remedy will make you rich
    ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies under suspicious circumstances at raj guest house phagwara
      ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ...
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +