Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:41:23 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੀ ਤੁਹਾਨੂੰ ਮਰਦਾਨਾ ਕਮਜ਼ੋਰੀ ਜਾਂ ਸ਼ੂਗਰ ਹੈ? ਤਾਂ ਜ਼ਰੂਰ ਅਪਣਾਓ ਇਹ ਦੇਸੀ ਇਲਾਜ

PUNJAB News Punjabi(ਪੰਜਾਬ)

ਕੀ ਤੁਹਾਨੂੰ ਮਰਦਾਨਾ ਕਮਜ਼ੋਰੀ ਜਾਂ ਸ਼ੂਗਰ ਹੈ? ਤਾਂ ਜ਼ਰੂਰ ਅਪਣਾਓ ਇਹ ਦੇਸੀ ਇਲਾਜ

  • Updated: 12 Feb, 2022 11:31 PM
Jalandhar
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)–ਦੋਸਤੋ ! ਗੱਲ ਕਰਦੇ ਹਾਂ ਮਰਦਾਨਾ ਕਮਜ਼ੋਰੀ ਅਤੇ ਸ਼ੂਗਰ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਅਤੇ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਪੁਰਸ਼ਾਂ ’ਚ ਮਰਦਾਨਾ ਤਾਕਤ ਦੀ ਕਮੀ ਜਾਂ ਮਰਦਾਨਾ ਕਮਜ਼ੋਰੀ ਹੋਣਾ ਇਕ ਗੰਭੀਰ ਸਮੱਸਿਆ ਹੈ। ਜਵਾਨੀ ਹੋਵੇ ਜਾਂ ਬੁਢਾਪਾ ਇਹ ਸਮੱਸਿਆ ਕਿਸੇ ਵੀ ਉਮਰ ਵਿਚ ਹੋ ਸਕਦੀ ਹੈ। ਯੂਨੀਵਰਸਿਟੀ ਦੀ ਇਕ ਰਿਸਰਚ ਸਟੱਡੀ ਅਨੁਸਾਰ ਤਕਰੀਬਨ 70 ਫੀਸਦੀ ਨੌਜਵਾਨ ਮਰਦਾਨਾ ਕਮਜ਼ੋਰੀ ਦੀਆਂ ਸਮੱਸਿਆਵਾਂ ਦਾ ਸ਼ਿਕਾਰ ਹਨ। ਤਣਾਅ, ਗ਼ਲਤ ਲਾਈਫ ਸਟਾਈਲ ਤੇ ਭੱਜ-ਦੌੜ ਭਰੀ ਜ਼ਿੰਦਗੀ ਜੋ ਇਕ ਪਾਸੇ ਤਾਂ ਤੁਹਾਡੀ ਸੈਕਸੁਅਲ ਲਾਈਫ ਨੂੰ ਵਿਗਾੜ ਰਹੀ ਹੈ ਤੇ ਦੂਜੇ ਪਾਸੇ ਸ਼ਰਮ ਤੇ ਝਿਜਕ ਕਾਰਨ ਤੁਸੀਂ ਇਸ ਦਾ ਜ਼ਿਕਰ ਵੀ ਨਹੀਂ ਕਰ ਸਕਦੇ। ਜੀ ਹਾਂ, ਗੱਲ ਹੋ ਰਹੀ ਹੈ ਸੈਕਸੁਅਲ ਲਾਈਫ ਦੀ। ਦੋਸਤੋ! ਜੇ ਤੁਸੀਂ ਮਰਦਾਂ ਦੇ ਕਿਸੇ ਵੀ ਤਰ੍ਹਾਂ ਦੇ ਰੋਗ ਤੋਂ ਪੀੜਤ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਗਏ ਹੋ ਤਾਂ ਮਾਯੂਸ ਨਾ ਹੋਵੋ ਕਿਉਂਕਿ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਕ ਖਾਸ ਆਯੁਰਵੈਦਿਕ ਦੇਸੀ ਇਲਾਜ, ਜੋ ਤੁਹਾਡੀ ਸੈਕਸੁਅਲ ਲਾਈਫ ਹੋਰ ਵੀ ਜ਼ਿਆਦਾ ਰੋਮਾਂਟਿਕ ਬਣਾ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ ਪ੍ਰਾਚੀਨ ਸਮੇਂ ਤੋਂ ਹੀ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਦਾ ਸਰੀਰ ’ਤੇ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ।  

ਨੌਜਵਾਨੋਂ ਹੁਣ ਨਿਰਾਸ਼ ਨਾ ਹੋਵੋ
ਦੋਸਤੋ! ਕਈ ਨੌਜਵਾਨ ਬਚਪਨ ਦੀਆਂ ਗਲਤੀਆਂ ਕਾਰਨ ਜਾਂ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖ਼ਾ
ਸ਼ੂਗਰ ਅੱਜਕਲ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫ ਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ। ਪੁਰਸ਼ਾਂ ਨੂੰ ਸ਼ੂਗਰ ਦੀ ਵਜ੍ਹਾ ਨਾਲ ਸੈਕਸ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਨਸਾਂ ਦਾ ਢਿੱਲਾਪਣ (Erectile Dysfuction) ਅਤੇ ਮਰਦਾਨਾ ਕਮਜ਼ੋਰੀ (Sexual Dysfuction) ਦੀ ਸਮੱਸਿਆ ਸ਼ੂਗਰ ਰੋਗੀਆਂ ’ਚ ਆਮ ਵੇਖੀ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਧਿਆਨ ਬਲੱਡ ਸ਼ੂਗਰ ਨੂੰ ਸਹੀ ਰੱਖਣ ਵਿੱਚ ਦੇਣਾ ਚਾਹੀਦਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਸਾਡਾ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ। Newly Married ਨੌਜਵਾਨ ਸਪੈਸ਼ਲ ਹਨੀਮੂਨ ਕੋਰਸ ਬਣਵਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸ ਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com ’ਤੇ ਕਲਿੱਕ ਕਰੋ।
 

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਕਾਂਗਰਸ ਦੇ ਮੁੜ ਸੱਤਾ ’ਚ ਆਉਣ ’ਤੇ ਲਿਆਵਾਂਗੇ ਜਨਰਲ ਕਾਸਟ ਸਕਾਲਰਸ਼ਿਪ : CM ਚੰਨੀ

NEXT STORY

Stories You May Like

  • a watch in the wrong hand can make you poor
    ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • if you are troubled by the problem of hair fall  then follow these tips
    ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +