Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:59:03 AM

  • operation against human trafficking

    ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ,...

  • gunfire erupted in bathinda at dawn

    ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ...

  • tax on meta google and tiktok

    ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ...

  • milkfed punjab announces increase in milk procurement price from may 1

    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜੇ ਤੁਸੀਂ ਵੀ ਮਰਦਾਨਾ ਕਮਜ਼ੋਰੀ ਤੇ ਸ਼ੁਕਰਾਣੂਆਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਪੜ੍ਹੋ

PUNJAB News Punjabi(ਪੰਜਾਬ)

ਜੇ ਤੁਸੀਂ ਵੀ ਮਰਦਾਨਾ ਕਮਜ਼ੋਰੀ ਤੇ ਸ਼ੁਕਰਾਣੂਆਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਪੜ੍ਹੋ

  • Updated: 27 Feb, 2022 11:33 PM
Punjab
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜਿਨ੍ਹਾਂ ਸੈਕਸ ਸਮੱਸਿਆਵਾਂ ਨੂੰ ਵਿਅਕਤੀ ਦੂਸਰਿਆਂ ਨੂੰ ਦੱਸਣ ਤੋਂ ਸ਼ਰਮ, ਸੰਕੋਚ ਜਾਂ ਝਿਜਕ ਮਹਿਸੂਸ ਕਰਦਾ ਹੈ, ਅਜਿਹੀਆਂ ਸੈਕਸ ਸਮੱਸਿਆਵਾਂ ਨੂੰ ਗੁਪਤ ਰੋਗ ਕਿਹਾ ਜਾਂਦਾ ਹੈ। ਜਵਾਨ ਹੋਵੇ ਜਾਂ ਬਜ਼ੁਰਗ, ਕਿਸੇ ਵੀ ਉਮਰ 'ਚ ਇਹ ਸਮੱਸਿਆ ਹੋ ਸਕਦੀ ਹੈ। ਮਰਦਾਨਾ ਤਾਕਤ ਨੂੰ ਬਰਕਰਾਰ ਰੱਖਣਾ ਹਰ ਪੁਰਸ਼ ਦੀ ਪਹਿਲੀ ਜ਼ਰੂਰਤ ਹੁੰਦੀ ਹੈ। ਮਰਦਾਨਾ ਕਮਜ਼ੋਰੀ ਇਕ ਪੁਰਸ਼ ਲਈ ਬਹੁਤ ਹੀ ਸ਼ਰਮ ਦਾ ਕਾਰਨ ਬਣ ਜਾਂਦਾ ਹੈ। ਅੱਜ-ਕੱਲ੍ਹ 50 ਸਾਲ ਛੱਡੋ, 30 ਅਤੇ 40 ਸਾਲ ਦੇ ਨੌਜਵਾਨ ਮਰਦਾਨਾ ਤਾਕਤ ਦੀ ਕਮੀ ਤੋਂ ਪੀੜਤ ਹਨ। ਜ਼ਿਆਦਾਤਰ ਪੁਰਸ਼ ਢਿੱਲਾਪਨ (Erectile Dysfuction) ਅਤੇ ਸ਼ੀਘਰਪਤਨ (Premature Ejaculation) ਵਰਗੀਆਂ ਯੋਨ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਇਸ ਲਈ ਇਕ ਮਰਦ ਹੋਣ ਦੇ ਨਾਤੇ ਇਨ੍ਹਾਂ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਜ਼ਿਆਦਾਤਰ ਨੌਜਵਾਨ ਬਚਪਨ 'ਚ ਕੀਤੀਆਂ ਗਲਤੀਆਂ (ਹਸਥਮੈਥੂਨ) ਕਾਰਨ ਜਵਾਨੀ 'ਚ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਜਦੋਂ ਉਨ੍ਹਾਂ ਨੂੰ ਸਮਝ ਆਉਂਦਾ ਹੈ ਤਾਂ ਉਹ ਬਹੁਤ ਪਛਤਾਉਂਦੇ ਹਨ। ਬਹੁਤ ਸਾਰੇ ਵੀਰ ਇਸ ਦਾ ਇਲਾਜ ਇਸ ਲਈ ਨਹੀਂ ਕਰਵਾਉਂਦੇ ਕਿਤੇ ਉਨ੍ਹਾਂ ਦੀ ਮਰਦਾਨਾ ਕਮਜ਼ੋਰੀ ਦਾ ਪਤਾ ਕਿਸੇ ਨੂੰ ਨਾ ਲੱਗ ਜਾਵੇ। ਅਸਲ 'ਚ ਇਹ ਇਕ ਗਲਤ ਸੋਚ ਹੈ। ਅਜਿਹੇ ਮਰੀਜ਼ਾਂ ਨੂੰ ਜਿੰਨੀ ਜਲਦੀ ਹੋ ਸਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ।

ਮਰਦਾਨਾ ਕਮਜ਼ੋਰੀ ਆਉਣ ਦੇ ਕੀ ਹਨ ਕਾਰਨ?
ਬਚਪਨ 'ਚ ਗਲਤ ਸੰਗਤ ਕਾਰਨ ਪੁਰਾਣੀ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮਰੀਜ਼ ਸਾਨੂੰ ਸ਼ਰਮਾਉਂਦੇ ਹੋਏ ਕਹਿੰਦੇ ਹਨ ਕਿ ਅਸੀਂ ਬੈੱਡਰੂਮ ’ਚ ਆਪਣੇ ਸਾਥੀ ਨਾਲ ਕਾਮਯਾਬ ਨਹੀਂ ਹੋ ਪਾਉਂਦੇ ਅਤੇ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਂਦੇ ਹਾਂ ਅਤੇ ਨਾ ਹੀ ਆਪਣੇ ਜੀਵਨ ਸਾਥੀ ਨੂੰ ਚੰਗੀ ਤਰ੍ਹਾਂ ਸੰਤੁਸ਼ਟ ਨਹੀਂ ਕਰ ਪਾਉਂਦੇ ਹਾਂ। ਜਿਸ ਕਾਰਨ ਆਪਣੇ ਪਾਰਟਨਰ ਸਾਹਮਣੇ ਸ਼ਰਮਿੰਦਗੀ ਵੀ ਮਹਿਸੂਸ ਹੁੰਦੀ ਹੈ। ਦੋਸਤੋ ਜੇਕਰ ਤੁਸੀਂ ਵੀ ਮਰਦਾਨਾ ਕਮਜ਼ੋਰੀ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਅਜ਼ਮਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ਸਾਡਾ ਆਯੁਰਵੈਦਿਕ ਦੇਸੀ ਨੁਸਖਾ ਜ਼ਰੂਰ ਅਜ਼ਮਾਓ।

ਘੱਟ ਸ਼ੁਕਰਾਣੂ (Low Sperm Count) ਸਮੱਸਿਆ?
ਅੱਜ-ਕੱਲ੍ਹ ਪੁਰਸ਼ਾਂ 'ਚ ਸੈਕਸੂਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ 'ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਘੱਟ ਸ਼ੁਕਰਾਣੂਆਂ (Low Sperm Count) ਦਾ ਸਿੱਧਾ ਸੰਬੰਧ ਸਾਡੇ ਖਾਣ-ਪੀਣ ਨਾਲ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ। ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ 'ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ 'ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਆਯੁਰਵੈਦਿਕ ਦੇਸੀ ਇਲਾਜ
ਪ੍ਰਾਚੀਨ ਸਮੇਂ ਤੋਂ ਹੀ ਆਯੁਰਵੈਦਿਕ ਜੜੀ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮੁਕਤਾ ਪਿਸ਼ਠੀ, ਵੰਗ ਭਸਮ, ਨਾਗ ਭਸਮ, ਲੋਹ ਭਸਮ, ਤ੍ਰਿਵੰਗ, ਰਜਤ ਭਸਮ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।

ਸ਼ੂਗਰ ਰੋਗੀ ਤੇ ਬਜ਼ੁਰਗ ਵੀਰ ਨਿਰਾਸ਼ ਨਾ ਹੋਵੋ
ਅੱਜ ਮਰਦਾਨਾ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਜੇਕਰ ਸੈਕਸ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਕਮੀ ਜਾਂ ਨਸਾਂ ਦੀ ਕਮਜ਼ੋਰੀ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਦੋਸਤੋ, ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care Ayurvedic Treatment Ayurveda Physical Weakness Diabetes

ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

NEXT STORY

Stories You May Like

  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • oil gas prices prediction
    'ਜੇ ਜੰਗ ਅੱਜ ਖ਼ਤਮ ਹੋ ਵੀ ਜਾਵੇ, ਤਾਂ ਵੀ..!' ਤਣਾਅ ਵਿਚਾਲੇ ਮਾਹਿਰਾਂ ਨੇ ਤੇਲ-ਗੈਸ ਬਾਰੇ ਕੀਤੀ ਡਰਾਉਣੀ ਭਵਿੱਖਬਾਣੀ
  • do you also drink cold water after meals
    ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ ਹੋ ਸਕਦੀਆਂ ਨੇ ਇਹ ਬਿਮਾਰੀਆਂ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • man creates ruckus after drinking expired beer outside contract
    ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ ਤੋਂ ਆਏ ਬੰਦੇ ਨੇ ਪਾ 'ਤਾ ਗਾਹ
  • punjabis love living in luxurious homes
    ਆਲੀਸ਼ਾਨ ਘਰਾਂ 'ਚ ਰਹਿਣ ਦੇ ਸ਼ੌਕੀਨ ਪੰਜਾਬੀ! ਤਾਜ਼ਾ ਰਿਪੋਰਟ ਆਈ ਸਾਹਮਣੇ, ਤੁਸੀਂ ਵੀ ਪੜ੍ਹੋ
  • aditi tied for 51st at jm eagle champs
    ਅਦਿੱਤੀ ਜੇ. ਐੱਮ. ਈਗਲ ਚੈਂਪਸ ’ਚ ਸਾਂਝੇ 51ਵੇਂ ਸਥਾਨ ’ਤੇ
  • rajnath singh gives strong warning on terrorism
    'ਅਸੀਂ ਕਿਸੇ ਨੂੰ ਛੇੜਦੇ ਨਹੀਂ, ਪਰ ਜੇ ਕੋਈ ਛੇੜੇ ਤਾਂ ਛੱਡਦੇ ਨਹੀਂ', ਰਾਜਨਾਥ ਦੀ ਅੱਤਵਾਦ 'ਤੇ ਸਖ਼ਤ ਚਿਤਾਵਨੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major police action in maqboolpura
      ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ...
    • grocery shopkeeper attacked with machetes
      ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ 'ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ...
    • rajneesh garg takes charge as district and sessions judge pathankot
      ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ,...
    • bus driver hits broken e rickshaw parked on the roadside
      ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ
    • checking in ludhiana
      ਪਟਿਆਲਾ ਰੇਲਵੇ ਟ੍ਰੈਕ ਧਮਾਕੇ ਦੀ ਸਾਜ਼ਿਸ਼ ਮਗਰੋਂ ਲੁਧਿਆਣਾ ਸਟੇਸ਼ਨ ਛਾਉਣੀ 'ਚ...
    • punjab police action
      ਹੁਲੱੜਬਾਜ਼ ਬੁਲਟ ਸਵਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਅੱਧਾ ਦਰਜਨ ਤੋਂ ਵੱਧ...
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • railway track punjab railway track
      ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼...
    • mp rajinder gupta drone
      MP ਰਾਜਿੰਦਰ ਗੁਪਤਾ ਦੇ ਟਰਾਈਡੈਂਟ ਗਰੁੱਪ ਦੇ ਪਲਾਂਟ 'ਚ ਆ ਡਿੱਗਿਆ ਸ਼ੱਕੀ ਡਰੋਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +