ਜਲੰਧਰ (ਬਿਊਰੋ)–ਤੰਦਰੁਸਤੀ ਅਤੇ ਤਾਕਤ ਇਕ ਅਜਿਹਾ ਖਜ਼ਾਨਾ ਹੈ, ਜਿਸ ਨੂੰ ਹਰ ਮਰਦ ਲੰਬੇ ਸਮੇਂ ਤੱਕ ਪਾਉਣ ਦੀ ਖਾਹਿਸ਼ ਰੱਖਦਾ ਹੈ। ਇਸ ਦੇ ਨਾਲ ਹੀ ਇਹ ਵੀ ਚਾਹੁੰਦਾ ਹੈ ਕਿ ਉਸ ਦੀ ਸੈਕਸ ਪਾਵਰ (Sexual Stamina) ਵੀ ਬਰਕਰਾਰ ਰਹੇ ਤੇ ਉਹ ਹਰ ਪ੍ਰਕਾਰ ਦੀ ਮਰਦਾਨਾ ਕਮਜ਼ੋਰੀ ਤੋਂ ਦੂਰ ਰਹੇ ਪਰ ਅੱਜ ਜਿਸ ਤਰ੍ਹਾਂ ਦਾ ਲਾਈਫ ਸਟਾਈਲ ਅਤੇ ਸਾਡਾ ਖਾਣ-ਪੀਣ ਹੋ ਚੁੱਕਾ ਹੈ, ਜਿਸ ਪ੍ਰਦੂਸ਼ਣ ਭਰੇ ਮਾਹੌਲ ’ਚ ਸਾਹ ਲੈ ਰਹੇ ਹਾਂ, ਪੌਸ਼ਟਿਕ ਖੁਰਾਕਾਂ ਤੋਂ ਅਸੀਂ ਦੂਰ ਜਾ ਰਹੇ ਹਾਂ, ਮਾਨਸਿਕ ਪ੍ਰੇਸ਼ਾਨੀਆਂ ’ਚ ਰੁੱਝੇ ਹੋਏ ਹਾਂ। ਇਸ ਵਿਚ ਮਰਦਾਨਾ ਤਾਕਤ ਨੂੰ ਕਾਇਮ ਰੱਖਣਾ ਅਸੰਭਵ ਜਿਹਾ ਹੋ ਗਿਆ ਹੈ। ਸੈਕਸ ਸਮੱਸਿਆਵਾਂ ਤੇ ਸੈਕਸ ਕਮਜ਼ੋਰੀ ਦੇ ਸ਼ਿਕਾਰ ਪੁਰਸ਼ਾਂ ਦੀ ਸਮੱਸਿਆ ਦਿਨੋ-ਦਿਨ ਵਧ ਰਹੀ ਹੈ। ਪਹਿਲਾਂ ਇਹ ਸਮੱਸਿਆ ਸਿਰਫ ਵਧੇਰੀ ਉਮਰ ਦੇ ਮਰਦਾਂ ਵਿਚ ਹੀ ਹੁੰਦੀ ਸੀ ਪਰ ਅੱਜਕਲ ਛੋਟੀ ਉਮਰ ਦੇ ਨੌਜਵਾਨ ਵੀ ਇਨ੍ਹਾਂ ਸਮੱਸਿਆਵਾਂ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ।
ਮਰਦਾਨਾ ਕਮਜ਼ੋਰੀ ਦੇ ਲੱਛਣ
ਮਰਦਾਨਾ ਕਮਜ਼ੋਰੀ ਹੋਣਾ ਜਾਂ ਮਰਦਾਨਾ ਤਾਕਤ ਦੀ ਕਮੀ ਹੋਣ ਨਾਲ ਪਿਸ਼ਾਬ ਨਾਲ ਧਾਂਤ ਦਾ ਗਿਰਨਾ, ਸੁਪਨਦੋਸ਼ ਹੋਣਾ, ਵੀਰਜ ਦਾ ਪਤਲਾਪਨ ਹੋਣਾ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਨਸਾਂ ਦੀ ਕਮਜ਼ੋਰੀ ਜਾਂ ਢਿੱਲਾਪਣ, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਇੱਛਾ ਨਾ ਹੋਣਾ, ਸ਼ੁਕਰਾਣੂਆਂ ਦੀ ਕਮੀ ਤੇ ਨਿਪੁੰਸਕਤਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਥਿਤੀ ’ਚ ਕਈ ਪੁਰਸ਼ਾਂ ਵਿਚ ਡਿਪ੍ਰੈਸ਼ਨ/ਹੀਣ ਭਾਵਨਾ ਆ ਜਾਂਦੀ ਹੈ। ਕਈ ਮਰੀਜ਼ ਸਾਨੂੰ ਸ਼ਰਮਾਉਂਦੇ ਹੋਏ ਕਹਿੰਦੇ ਹਨ ਕਿ ਅਸੀਂ ਬੈੱਡਰੂਮ ’ਚ ਆਪਣੇ ਸਾਥੀ ਨਾਲ ਕਾਮਯਾਬ ਨਹੀਂ ਹੋ ਪਾਉਂਦੇ ਅਤੇ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਂਦੇ ਹਾਂ ਅਤੇ ਨਾ ਹੀ ਆਪਣੇ ਜੀਵਨ ਸਾਥੀ ਨੂੰ ਚੰਗੀ ਤਰ੍ਹਾਂ ਸੰਤੁਸ਼ਟ ਨਹੀਂ ਕਰ ਪਾਉਂਦੇ ਹਾਂ, ਜਿਸ ਕਾਰਨ ਆਪਣੇ ਪਾਰਟਨਰ ਸਾਹਮਣੇ ਸ਼ਰਮਿੰਦਗੀ ਵੀ ਮਹਿਸੂਸ ਹੁੰਦੀ ਹੈ। ਦੋਸਤੋ, ਜੇਕਰ ਤੁਸੀਂ ਵੀ ਮਰਦਾਨਾ ਕਮਜ਼ੋਰੀ ਦੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਅਜ਼ਮਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ਸਾਡੀ ਦੇਸੀ ਦਵਾਈ ਜ਼ਰੂਰ ਅਜ਼ਮਾ ਕੇ ਵੇਖੋ।
ਮਰਦਾਨਾ ਕਮਜ਼ੋਰੀ ਦੇ ਇਹ ਹਨ ਕਾਰਨ
ਮਰਦਾਨਾ ਕਮਜ਼ੋਰੀ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ, ਜਿਵੇਂ : ਖਰਾਬ ਲਾਈਫ ਸਟਾਈਲ ਹੋਣਾ, ਭੋਜਨ ’ਚ ਪੋਸ਼ਣ ਦੀ ਕਮੀ, ਕਸਰਤ, ਯੋਗਾ, ਸੈਰ ਨਾ ਕਰਨਾ, ਫਾਸਟ ਫੂਡ ਅਤੇ ਵਧੇਰੇ ਬਾਜ਼ਾਰੀ ਚੀਜ਼ਾਂ ਖਾਣਾ, ਸ਼ਰਾਬ, ਨਸ਼ੇ, ਗਲਤ ਸੰਗਤ ’ਚ ਪੈ ਕੇ ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਕਰਨਾ ਜਾਂ ਸੰਭੋਗ ਕਰਨਾ, ਵੀਰਜ ਦਾ ਲਗਾਤਾਰ ਰਿਸਣਾ, ਜਿਸ ਨਾਲ ਤੁਹਾਡੀ ਅੰਦਰੂਨੀ ਮਰਦਾਨਾ ਤਾਕਤ ਤੇ ਸ਼ਕਤੀ ਨਸ਼ਟ ਹੋ ਜਾਂਦੀ ਹੈ, ਜਿਸ ਕਾਰਨ ਤੁਸੀਂ ਆਪਣੇ ਪਾਰਟਨਰ ਨਾਲ ਵਿਆਹੁਤਾ ਜੀਵਨ ਦਾ ਆਨੰਦ ਨਹੀਂ ਉਠਾ ਪਾਉਂਦੇ। ਕਈ ਮਰੀਜ਼ਾਂ ’ਚ ਸ਼ੁਕਰਾਣੂਆਂ ਦੀ ਕਮੀ (Low Sperm Count) ਕਾਰਨ ਸੰਤਾਨ ਪ੍ਰਾਪਤ ਕਰਨ ’ਚ ਵੀ ਪ੍ਰਾਬਲਮ ਆ ਜਾਂਦੀ ਹੈ। ਕੁਲ ਮਿਲਾ ਕੇ ਜੇਕਰ ਤੁਸੀਂ ਮਰਦਾਨਾ ਤਾਕਤ ਵਧਾਉਣ ਲਈ ਸਾਡੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਕੀਤੀ ਆਯੁਰਵੈਦਿਕ ਦੇਸੀ ਦਵਾਈ ਦਾ ਸੇਵਨ ਕਰਦੇ ਹੋ ਤਾਂ ਕਿਸੇ ਵੀ ਕਾਰਨ ਜਾਂ ਕਿਸੇ ਵੀ ਉਮਰ ’ਚ ਆਈ ਮਰਦਾਨਾ ਕਮਜ਼ੋਰੀ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ
ਨਹੀਂ ਪੈਂਦੀ।
ਮਰਦਾਨਾ ਤਾਕਤ ਨੂੰ ਕਿਵੇਂ ਕਾਇਮ ਰੱਖੀਏ?
ਮਰਦਾਨਾ ਤਾਕਤ ਨੂੰ ਵਧਾਉਣ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਡਾਈਟ ਤੇ ਜੀਵਨ ਸ਼ੈਲੀ ਦਾ ਵਿਸ਼ੇਸ਼ ਧਿਆਨ ਰੱਖੋ। ਸਵੇਰੇ-ਸ਼ਾਮ ਸੈਰ ਕਰਨਾ, ਕਸਰਤ ਯੋਗਾ, ਡ੍ਰਾਈ ਫਰੂਟ, ਦੁੱਧ, ਦਹੀਂ, ਪਨੀਰ, ਫਰੂਟ, ਜੂਸ, ਸਲਾਦ, ਅੰਕੁਰਿਤ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਖਾਸ ਕਰ ਵਿਟਾਮਿਨਜ਼, ਹੈਲਥੀ ਫੈਟਸ, ਫੌਲਿਕ ਐਸਿਡ ਜੇਕਰ ਤੇ ਹੋਰ ਮਲਟੀ ਵਿਟਾਮਿਨਜ਼ ਦੇ ਗੁਣ ਮੌਜੂਦ ਹੋਣ। ਜੇਕਰ ਤੁਹਾਡਾ ਲਾਈਫ ਸਟਾਈਲ ਵਧੀਆ ਹੈ, ਚੰਗੀ-ਵਧੀਆ ਖੁਰਾਕ ਹੈ, ਤੁਸੀਂ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਦੇ, ਬੁਰੀਆਂ ਆਦਤਾਂ ਤੋਂ ਦੂਰ ਹੋ ਤਾਂ ਤੁਸੀਂ ਨਿਸ਼ਚਿਤ ਤੌਰ ’ਤੇ ਆਪਣੀ ਮਰਦਾਨਾ ਤਾਕਤ ਨੂੰ ਵਧਾ ਸਕਦੇ ਹੋ।
ਖ਼ਾਸ ਦੇਸੀ ਨੁਸਖ਼ਾ
ਦੋਸਤੋ ਹੁਣ ਨਿਰਾਸ਼ ਨਾ ਹੋਵੋ ਕਿਉਂਕਿ ਆਯੁਰਵੇਦ ਵਿਚ ਅਜਿਹੀਆਂ ਬਹੁਤ ਸਾਰੀਆਂ ਔਸ਼ਧੀਆਂ ਹਨ, ਜਿਨ੍ਹਾਂ ਦਾ ਸੇਵਨ ਕਰਕੇ ਅਸੀਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮੁਕਤਾ ਪਿਸ਼ਠੀ, ਵੰਗ ਭਸਮ, ਨਾਗ ਭਸਮ, ਲੋਹ ਭਸਮ, ਤ੍ਰਿਵੰਗ, ਰਜਤ ਭਸਮ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।
ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਡਾਇਮੰਡ ਕੋਰਸ
ਅੱਜ ਮਰਦਾਨਾ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ਵਿਚ ਵੀ ਹੋ ਰਹੀ ਹੈ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਸਾਡੇ ਆਯੁਰਵੈਦਿਕ ਦੇਸੀ ਨੁਸਖ਼ੇ ਦਾ ਸੇਵਨ ਜ਼ਰੂਰ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।
ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਵੀ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਨਾਲ ਜ਼ਰੂਰ ਸੰਪਰਕ ਕਰੋ। ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨਿਰਾਸ਼ ਰੋਗੀ ਇਨ੍ਹਾਂ ਦੀਆਂ ਆਯੁਰਵੈਦਿਕ ਦਵਾਈਆਂ ਦਾ ਸੇਵਨ ਕਰਕੇ ਆਪਣੇ ਵਿਆਹੁਤਾ ਜੀਵਨ ਦਾ ਭਰਪੂਰ ਆਨੰਦ ਲੈ ਰਹੇ ਹਨ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੂਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।
ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।*ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਮਿਲਾਓ : +91-73473-07214 ਤੇ +91-73407-12004*
*ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।*
ਦੁਖ਼ਦ ਖ਼ਬਰ : ਭਿਆਨਕ ਸੜਕ ਹਾਦਸੇ ਦੌਰਾਨ ਪ੍ਰਸਿੱਧ ਢਾਡੀ ਕਪੂਰ ਸਿੰਘ ਕਾਉਂਕੇ ਦੀ ਮੌਤ
NEXT STORY