ਜਲੰਧਰ (ਬਿਊਰੋ) : ਅੱਜ ਦੇ ਜ਼ਮਾਨੇ ’ਚ ਵਧ ਰਹੀ ਟੈਕਨਾਲੋਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗ਼ਲਤੀਆਂ ਕਾਰਨ ਹੈ। ਅੱਜ ਦੀ ਪੀੜ੍ਹੀ ਸ਼ਰਾਬ, ਸਿਗਰਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ਼ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗ਼ਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ।
ਇਹ ਹਨ ਮਰਦਾਨਾ ਕਮਜ਼ੋਰੀ ਦੇ ਮੁੱਖ ਕਾਰਨ?
ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਘੱਟ ਸ਼ੁਕਰਾਣੂ (Low Sperm Count) ਸਮੱਸਿਆ?
ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ ਵੱਲੋਂ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ. ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।
ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ
ਕਿਸੇ ਵੀ ਕਾਰਨ ਆਈ ਕਮਜ਼ੋਰੀ ਨੂੰ ਦੂਰ ਕਰਕੇ ਆਪਣੇ ਮਨ ਦੀ ਇੱਛਾ ਅਨੁਸਾਰ ਮਰਦਾਨਾ ਤਾਕਤ, ਮਨਚਾਹਿਆ ਸਮਾਂ ਤੇ ਜੋਸ਼ ਤੇ ਪਾਵਰ ਵਧਾਓ। ਮਰਦਾਨਾ ਕਮਜ਼ੋਰੀ ਤੇ ਸੈਕਸ ਸਮੱਸਿਆ ਲਈ ਸਪੈਸ਼ਲ ਕਾਮਯਾਬ ਪੱਕਾ ਤੇ ਭਰੋਸੇਮੰਦ ਇਲਾਜ। ਜੇਕਰ ਹਰ ਥਾਂ ਤੋਂ ਦਵਾਈਆਂ ਖਾ-ਖਾ ਕੇ ਕੀਮਤੀ ਸਮਾਂ, ਪੈਸੇ ਬਰਬਾਦ ਕਰਕੇ ਵੀ ਜੇਕਰ ਜੀਵਨ ’ਚ ਸੰਤੁਸ਼ਟੀ ਨਹੀਂ ਹੋ ਰਹੀ ਹੈ ਤਾਂ ਇਕ ਵਾਰ ਸਾਡੀ ਗਾਰੰਟੀਸ਼ੁਦਾ ਸਪੈਸ਼ਲ ਦਵਾਈ ਖਾ ਕੇ ਅਸਰ ਦੇਖੋ। ਸਾਡੇ BAMS ਕੁਆਲੀਫਾਈਡ ਡਾਕਟਰਾਂ ਵੱਲੋਂ ਸਪੈਸ਼ਲ ਤੌਰ ’ਤੇ ਇਹ ਦੇਸੀ ਦਵਾਈ ਤਿਆਰ ਕੀਤੀ ਜਾਂਦੀ ਹੈ। ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ਜਾਂ ਵਧਦੀ ਉਮਰ ’ਚ ਕਿਸੇ ਵੀ ਕਾਰਨ ਆਈ ਮਰਦਾਨਾ ਕਮਜ਼ੋਰੀ ਨੂੰ ਸਦਾ ਲਈ ਜੜ੍ਹੋਂ ਖ਼ਤਮ ਕਰੋ।
ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰ੍ਹਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਜ਼ਿੰਦਗੀ ’ਚ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਅਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਅਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।
ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਦੇਸੀ ਨੁਸਖ਼ਾ
ਸ਼ੂਗਰ ਅੱਜਕੱਲ੍ਹ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫ਼ੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ਦੇਸ਼ਾਂ ਅਤੇ ਵਿਦੇਸ਼ਾਂ ਵਿਚ ਬੈਠੇ ਹਜ਼ਾਰਾਂ ਰੋਗੀ ਇਨ੍ਹਾਂ ਵੱਲੋਂ ਬਣਾਈਆਂ ਦੇਸੀ ਦਵਾਈਆਂ ਅਤੇ ਦੇਸੀ ਨੁਸਖ਼ਿਆਂ ਦਾ ਲਾਭ ਉਠਾ ਰਹੇ ਹਨ। ‘ਰੋਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਨੋਟ–ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
ਆਮ ਆਦਮੀ ਪਾਰਟੀ ਪੰਜਾਬ ’ਚ ਅਮਨ ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ’ਚ ਅਸਫਲ : ਪ੍ਰੋ. ਚੰਦੂਮਾਜਰਾ
NEXT STORY