Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    2:01:55 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ : ਨੌਜਵਾਨ ਦਾ ਗੋਲੀਆਂ ਮਾਰ...

  • digital robbery worth crores busted

    ਕਰੋੜਾਂ ਦੀ ਡਿਜੀਟਲ ਡਕੈਤੀ ਦਾ ਪਰਦਾਫਾਸ਼, 6 ਡਰੈਗਨ...

  • encounter in kishtwar

    ਕਿਸ਼ਤਵਾੜ 'ਚ ਮੁਕਾਬਲਾ, ਸੁਰੱਖਿਆ ਬਲਾਂ ਦੀ...

  • cheating crores in the name of online tasks

    ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ ਨਹੀਂ ਕਰੇਗੀ ਪਰੇਸ਼ਾਨ, ਜੇ ਪੜ੍ਹੀ ਇਹ ਖ਼ਾਸ ਖ਼ਬਰ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ ਨਹੀਂ ਕਰੇਗੀ ਪਰੇਸ਼ਾਨ, ਜੇ ਪੜ੍ਹੀ ਇਹ ਖ਼ਾਸ ਖ਼ਬਰ

  • Updated: 19 Aug, 2022 01:57 PM
Jalandhar
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਅੱਜ ਦੀ ਭੱਜ-ਦੌੜ ਤੇ ਰੁਝੇਵਿਆਂ ਭਰੀ ਜ਼ਿੰਦਗੀ ’ਚ ਜ਼ਿਆਦਾਤਰ ਪੁਰਸ਼ ਸ਼ਾਦੀਸ਼ੁਦਾ ਜ਼ਿੰਦਗੀ ਦਾ ਭਰਪੂਰ ਆਨੰਦ ਨਹੀਂ ਮਾਣਦੇ ਕਿਉਂਕਿ ਉਨ੍ਹਾਂ ਨੂੰ ਵਿਆਹ ਤੋਂ ਪਹਿਲਾਂ ਹੀ ਨਸਾਂ ’ਚ ਕਮਜ਼ੋਰੀ, ਢਿੱਲਾਪਣ, ਵੀਰਜ ਦਾ ਪਤਲਾਪਣ, ਸੁਪਨਦੋਸ਼, ਪਿਸ਼ਾਬ ਨਾਲ ਧਾਂਤ ਦਾ ਗਿਰਨਾ, ਥੋੜ੍ਹੀ ਜਿਹੀ ਉਤੇਜਨਾ ਆਉਣ ’ਤੇ ਹੀ ਵੀਰਜ ਦੀਆਂ ਬੂੰਦਾਂ ਦਾ ਨਿਕਲ ਜਾਣਾ, ਸ਼ੀਘਰਪਤਨ, ਸ਼ੁਕਰਾਣੂਆਂ ਦੀ ਸਮੱਸਿਆ, ਥਕਾਵਟ, ਜੋਸ਼ ਦੀ ਕਮੀ ਆਦਿ ਦੀ ਸ਼ਿਕਾਇਤ ਰਹਿੰਦੀ ਹੈ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦਾ ਵਿਆਹੁਤਾ ਜ਼ਿੰਦਗੀ ਬੇਹੱਦ ਨਿਰਾਸ਼ਾ, ਉਦਾਸੀ ਅਤੇ ਸ਼ਰਮਿੰਦਗੀ ਨਾਲ ਗੁਜ਼ਰਦਾ ਹੈ। ਅਜਿਹੀ ਹਾਲਤ ’ਚ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਸਾਰੀਆਂ ਕਮਜ਼ੋਰੀਆਂ ਲਾ-ਇਲਾਜ ਨਹੀਂ ਹਨ। ਆਯੁਰਵੇਦ ਦੀਆਂ ਜੜ੍ਹੀ-ਬੂਟੀਆਂ, ਭਸਮਾਂ ਤੇ ਸ਼ੁੱਧ ਰਸਾਇਣਾਂ ਤੋਂ ਬਣਾਈ ਦੇਸੀ ਦਵਾਈ ਨੂੰ ਇਸਤੇਮਾਲ ਕਰਕੇ ਨਵੀਂ ਮਰਦਾਨਾ ਤਾਕਤ, ਜੋਸ਼ ਤੇ ਪਾਵਰ ਹਾਸਲ ਕਰਕੇ ਵਿਆਹੁਤਾ ਜ਼ਿੰਦਗੀ ਦਾ ਲੰਬੀ ਉਮਰ ਤੱਕ ਮਨਚਾਹਿਆ ਭਰਪੂਰ ਆਨੰਦ ਮਾਣ ਸਕਦੇ ਹੋ। ਸਾਡੇ ਕਾਮਯਾਬ ਦੇਸੀ ਨੁਸਖ਼ਿਆਂ ਦੇ ਸੇਵਨ ਤੋਂ ਬਾਅਦ ਫਿਰ ਪੂਰੀ ਉਮਰ ਕਿਸੇ ਵੀ ਤਰ੍ਹਾਂ ਦੀ ਮਰਦਾਨਾ ਕਮਜ਼ੋਰੀ ਨਹੀਂ ਰਹਿੰਦੀ।

ਗੁਪਤ ਰੋਗਾਂ ਤੋਂ ਦੁਖੀ ਵੀਰ ਜ਼ਰੂਰ ਦਿਓ ਧਿਆਨ :

ਦੋਸਤੋ! ਤੰਦਰੁਸਤ ਅਤੇ ਨਿਰੋਗ ਮਰਦ ਦੀ ਪਛਾਣ ਉਸ ਦੇ ਆਤਮਵਿਸ਼ਵਾਸ, ਸੁਡੌਲਤਾ, ਯੌਵਨ ਸ਼ਕਤੀ ਤੇ ਸੰਭੋਗ ਸਮਰੱਥਾ ਤੋਂ ਹੁੰਦੀ ਹੈ। ਜਿਸ ਨਾਲ ਪੂਰੀ ਉਮਰ ਉਸ ਦੇ ਚਿਹਰੇ ’ਤੇ ਰੌਣਕ ਅਤੇ ਤਾਜ਼ਗੀ ਝਲਕਦੀ ਰਹਿੰਦੀ ਹੈ। ਜੇਕਰ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ 'ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ 'ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਘੱਟ ਸ਼ੁਕਰਾਣੂ ਸਮੱਸਿਆ ਦਾ ਆਯੁਵੈਦਿਕ ਹੱਲ

ਵਿਆਹ ਤੋਂ ਬਾਅਦ ਹਰ ਇਸਤਰੀ ਪੁਰਸ਼ ਦਾ ਸੁਫ਼ਨਾ ਹੁੰਦਾ ਹੈ ਔਲਾਦ ਦਾ ਸੁੱਖ ਪਰ ਅੱਜਕਲ ਪੁਰਸ਼ਾਂ ’ਚ ਸੈਕਸੁਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ 'ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਰੌਸ਼ਨ ਹੈਲਥ ਕੇਅਰ ਦੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਨਾਲ ਜ਼ਰੂਰ ਸਲਾਹ ਲਵੋ।

ਹੁਣ ਵਾਰ-ਵਾਰ ਦਵਾਈ ਖਾਣ ਦੀ ਵੀ ਜ਼ਰੂਰਤ ਨਹੀਂ ਪਵੇਗੀ

ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਦੇਸੀ ਨੁਸਖ਼ਾ

ਪੁਰਾਣੀ ਕਹਾਵਤ ਹੈ ਕਿ ‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’ ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ 'ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਜ਼ਰਾ ਧਿਆਨ ਨਾਲ ਸੋਚੋ!

ਜਦੋਂ ਕੋਈ ਨੌਜਵਾਨ ਆਪਣੀ ਜਵਾਨੀ ਦੇ ਜੋਸ਼ ’ਚ ਹੋਸ਼ ਗੁਆ ਕੇ ਅਣਜਾਣਪੁਣੇ ’ਚ ਹੋਈਆਂ ਗ਼ਲਤੀਆਂ ਕਾਰਨ ਮਰਦਾਨਾ ਤਾਕਤ ਦਾ ਅਤੇ ਸਰੀਰਕ ਜਵਾਨੀ ਬਰਬਾਦ ਕਰ ਲੈਂਦਾ ਹੈ ਤੇ ਆਪਣੇ ਨਾਲ ਸੁਪਨਦੋਸ਼, ਪਿਸ਼ਾਬ ਰੋਗ, ਧਾਂਤੂ ਰੋਗ, ਸ਼ੀਘਰਪਤਨ, ਨਸਾਂ ਦੀ ਕਮਜ਼ੋਰੀ, ਵੀਰਜ ਦਾ ਪਤਲਾਪਣ ਤੇ ਹੋਰ ਗੁਪਤ ਰੋਗ ਲਗਵਾ ਲੈਂਦਾ ਹੈ, ਤਾਂ ਕੀ ਉਹ ਨੌਜਵਾਨ ਆਪਣੀ ਸਰੀਰਕ ਅਤੇ ਮਰਦਾਨਾ ਕਮਜ਼ੋਰੀ ਦੇ ਨਾਲ ਆਪਣੀ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣ ਸਕਦਾ ਹੈ?


 ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ

ਦੋਸਤੋ ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ, ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ ਸ਼ਹਿਰ ਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਅਸੀਂ ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਸ਼ੁੱਧ ਜੜ੍ਹੀ ਬੂਟੀਆਂ ਨਾਲ ਤਿਆਰ ਆਯੁਰਵੈਦਿਕ ਔਸ਼ਧੀਆਂ ਨਾਲ ਅਸਰਦਾਰ ਤੇ ਭਰੋਸੇਯੋਗ ਇਲਾਜ ਦਿੰਦੇ ਹਾਂ, ਉਹ ਵੀ ਬਿਨਾਂ ਕਿਸੇ ਸਾਈਡ ਇਫੈਕਟ ਤੋਂ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ’ਚ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਨੋਟ–ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ  https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

MDRA ਸਰਵੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ’ਚੋਂ 14ਵੇਂ ਸਥਾਨ ’ਤੇ

NEXT STORY

Stories You May Like

  • good news for those with driving licenses
    ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
  • film sardar ji 3 not released in india
    ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਸਰਦਾਰ ਜੀ 3', ਪਾਕਿਸਤਾਨ ਹੈ ਵਜ੍ਹਾ, ਹੈਰਾਨ ਕਰੇਗੀ ਪੂਰੀ ਖ਼ਬਰ
  • car fit   fine rainy season  keep special attention
    ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • good and bad news for pensioners
    ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋ ਜਾਵੇਗੀ ਪੈਨਸ਼ਨ
  • temple complex namaz video viral
    ਮੰਦਰ 'ਚ ਨੌਜਵਾਨ ਨੇ ਪੜ੍ਹੀ ਨਮਾਜ਼ ! ਵੀਡੀਓ ਵਾਇਰਲ ਹੋਣ ਮਗਰੋਂ ਨੌਜਵਾਨ ਗ੍ਰਿਫ਼ਤਾਰ
  • police apology journalist
    ਵੱਡੀ ਖ਼ਬਰ ; ਪੁਲਸ ਨੂੰ ਮੰਗਣੀ ਪਈ ਗ਼ਲਤੀ ਦੀ ਮੁਆਫ਼ੀ, ਹੈਰਾਨ ਕਰੇਗੀ ਵਜ੍ਹਾ
  • relief news for chandigarh people
    ਚੰਡੀਗੜ੍ਹੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਦਿੱਤੀ ਖ਼ਾਸ ਜਾਣਕਾਰੀ
  • patients  aiims  robotic technology  treatment
    ਥਾਇਰਾਇਡ ਤੇ ਪੈਰਾਥਾਇਰਾਇਡ ਦੇ ਮਰੀਜ਼ਾਂ ਲ਼ਈ ਖ਼ਾਸ ਖ਼ਬਰ : ਏਮਜ਼ 'ਚ ਰੋਬੋਟਿਕ ਤਕਨਾਲੋਜੀ ਨਾਲ ਹੋਵੇਗਾ ਇਲਾਜ
  • today s top 10 news
    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
  • heavy rain alert in punjab till july 6
    ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
  • hi tech checkpoints set up in jalandhar district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ ਤਾਇਨਾਤ
  • good news direct flight to mumbai from adampur airport started
    ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
  • father son cheated nri woman by making fake receipt
    Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI...
  • rain turns into disaster in jalandhar city
    ਜਲੰਧਰ ਸ਼ਹਿਰ ’ਚ ਆਫ਼ਤ ਬਣੀ ਬਰਸਾਤ, ਸੀਵਰੇਜ ਜਾਮ ਤੇ ਸੜਕਾਂ ਕੰਢੇ ਬਣੇ ਚੈਂਬਰ ਸਾਫ਼...
  • girl dies tragically in road accident
    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
Trending
Ek Nazar
heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

navy gets new indigenous stealth frigate udaygiri

ਭਾਰਤੀ ਜਲ ਸੈਨਾ ਦੀ ਵਧੀ ਤਾਕਤ, ਮਿਲਿਆ ਨਵਾਂ ਸਵਦੇਸ਼ੀ ਸਟੀਲਥ ਫ੍ਰੀਗੇਟ ਉਦੈਗਿਰੀ

orders to strip citizenship of   naturalized citizens

ਅਮਰੀਕਾ 'ਚ 'ਨੈਚੁਰਲਾਈਜ਼ਡ ਨਾਗਰਿਕਾਂ' ਦੀ ਸਿਟੀਜਨਸ਼ਿਪ ਖੋਹਣ ਦੇ ਆਦੇਸ਼, ਢਾਈ...

chinese citizens accused of spying

ਅਮਰੀਕਾ 'ਚ ਦੋ ਚੀਨੀ ਨਾਗਰਿਕਾਂ 'ਤੇ ਜਾਸੂਸੀ ਕਰਨ ਦਾ ਦੋਸ਼

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • today s top 10 news
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
    • government s gift employee will get rs 15 thousand
      ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
    • punjab government registry
      ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...
    • fssai s alert these things in kitchen are poison
      FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ
    • punjab scam gst
      ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • punjab danger alert bhakhra canal
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਭਾਖੜਾ ਨਹਿਰ 'ਚੋਂ ਪਾਣੀ ਲੀਕ
    • tangri river  ghaggar river  government of punjab
      ਟਾਂਗਰੀ ਨਦੀ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ...
    • in laws  married  fire  death
      ਸਹੁਰਿਆਂ ਤੋਂ ਦੁਖੀ ਹੋ ਕੇ ਅੱਗ ਲਾਉਣ ਵਾਲੀ ਸਿਮਰਨ ਦੀ ਮੌਤ, ਪਰਿਵਾਰ ਨੇ ਜਾਮ ਕੀਤਾ...
    • punjab cabinet expansion
      ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
    • painful accident in punjab
      ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +