Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:01:26 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ, ਲੱਛਣ ਤੇ ਦੇਸੀ ਇਲਾਜ

PUNJAB News Punjabi(ਪੰਜਾਬ)

ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ, ਲੱਛਣ ਤੇ ਦੇਸੀ ਇਲਾਜ

  • Updated: 03 Sep, 2022 11:27 PM
Punjab
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂਆਂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜਕਲ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ 'ਚ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਬਾਂਝਪਨ ਦੇ ਇਕ-ਤਿਹਾਈ ਤੋਂ ਵੱਧ ਮਾਮਲਿਆਂ ’ਚ ਸਮੱਸਿਆ ਪੁਰਸ਼ਾਂ ਦੇ ਨਾਲ ਹੁੰਦੀ ਹੈ। ਇਕ ਰਿਸਰਚ ’ਚ ਕਿਹਾ ਗਿਆ ਹੈ ਕਿ 4 ਦਹਾਕਿਆਂ ਦੇ ਅੰਕੜਿਆਂ ’ਚ ਸ਼ੁਕਰਾਣੂਆਂ ਦੀ ਗਿਣਤੀ ’ਚ ਅੱਧੇ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਲਈ ਅੱਜ ਅਸੀਂ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ, ਜਿਨ੍ਹਾਂ ਕਾਰਨ ਪੁਰਸ਼ਾਂ ਦੇ ਵੀਰਜ ’ਚ ਸ਼ੁਕਰਾਣੂਆਂ ਦੀ ਗਿਣਤੀ ਯਾਨੀ Sperm Count ਘਟ ਜਾਂਦੀ ਹੈ।

1. ਮੋਟਾਪਾ (Obesity)
ਮੋਟਾਪਾ ਟੈਸਟੋਸਟੇਰੋਨ ਦੇ ਪੱਧਰ (Testosterone levels) ਨੂੰ ਘਟਾਉਂਦਾ ਹੈ ਅਤੇ ਤੁਸੀਂ ਜਾਣਦੇ ਹੋ ਕਿ ਟੈਸਟੋਸਟੇਰੋਨ ਹੀ ਸ਼ੁਕਰਾਣੂਆਂ ਦੇ ਉਤਪਾਦਨ ਨੂੰ ਵਧਾਉਂਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਉਨ੍ਹਾਂ ਨੂੰ ਭਾਰ ਘਟਾਉਣਾ ਚਾਹੀਦਾ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧੇਗੀ।

2. ਬਾਕਸਰ ਪਹਿਨਣਾ (Boxers)
ਇਕ ਨਵੇਂ ਅਧਿਐਨ ’ਚ ਪਾਇਆ ਗਿਆ ਕਿ ਪੁਰਸ਼ ਬਾਕਸਰ ਸ਼ਾਰਟਸ ਪਹਿਨਦੇ ਹਨ, ਉਨ੍ਹਾਂ ’ਚ ਟਾਈਟ ਬ੍ਰੀਫ ਪਹਿਨਣ ਵਾਲਿਆਂ ਦੀ ਤੁਲਨਾ ’ਚ ਸ਼ੁਕਰਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ। ਬਾਕਸਰ ਪਹਿਨਣ ਵਾਲਿਆਂ ’ਚ FSH, ਫੋਲੀਕਲ ਉਤੇਜਕ ਹਾਰਮੋਨ ਦਾ ਪੱਧਰ ਵੀ ਘੱਟ ਹੁੰਦਾ ਹੈ, ਜੋ ਸ਼ੁਕਰਾਣੂਆਂ ਲਈ ਇਕ ਸਿਹਤਮੰਦ ਵਾਤਾਵਰਣ ਦਾ ਸੰਕੇਤ ਦਿੰਦਾ ਹੈ।

3. ਸ਼ਰਾਬ (Alcohol)
ਸ਼ਰਾਬ ਦੀ ਵਰਤੋਂ ਨੂੰ ਬਾਂਝਪਨ ਨਾਲ ਜੋੜਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਨਾਲ ਪੁਰਸ਼ਾਂ ’ਚ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ ਅਤੇ ਉਨ੍ਹਾਂ ’ਚ ਨਿਪੁੰਸਕਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਨਾਲ ਸ਼ੁਕਰਾਣੂਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਸਕਦੀ ਹੈ।

4. ਸਿਗਰਟਨੋਸ਼ੀ (Smoking)
ਸਿਗਰਟਨੋਸ਼ੀ ਜਾਂ ਸਿਗਰਟ ਪੀਣ ਨਾਲ ਪੁਰਸ਼ਾਂ ’ਚ ਪ੍ਰਜਣਨ ਸਮਰੱਥਾ ਘੱਟ ਹੋਣ ਦਾ ਪਤਾ ਲੱਗਾ ਹੈ। ਸਿਗਰਟਨੋਸ਼ੀ ਸ਼ੁਕਰਾਣੂਆਂ ਦੀ ਮਾਤਰਾ, ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੇ ਤੈਰਨੇ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦੀ ਹੈ। ਸਿਗਰਟਨੋਸ਼ੀ ਨਾਲ ਵੀਰਜ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ ਅਤੇ ਸ਼ੁਕਰਾਣੂ ਇਨ-ਐਕਟਿਵ ਹੋਣ ਲੱਗਦੇ ਹਨ।

5. ਨਸ਼ੀਲੀਆਂ ਦਵਾਈਆਂ ਦੀ ਵਰਤੋਂ (Drug Use)
ਜੇਕਰ ਤੁਸੀਂ ਬੱਚਾ ਪੈਦਾ ਕਰਨਾ ਚਾਹੁੰਦੇ ਹੋ ਤਾਂ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਇਨ੍ਹਾਂ ਦਾ ਨਸ਼ਾ ਕਰਦਾ ਸੀ ਅਤੇ ਇਨ੍ਹਾਂ ਦਾ ਸੇਵਨ ਬੰਦ ਕਰ ਦਿੰਦਾ ਹੈ ਤਾਂ ਉਸ ਦੇ ਸਪਰਮ ਕਾਊਂਟ ਠੀਕ ਹੋ ਸਕਦੇ ਹਨ।

6. ਹੌਟ ਟੱਬ ਅਤੇ ਸੋਨਾ ਬਾਥ (Hot Tubs and Sauna bath)
ਸ਼ੁਕਰਾਣੂਆਂ ਦੇ ਨਿਰਮਾਣ ਲਈ ਇਕ ਆਦਮੀ ਦੇ ਅੰਡਕੋਸ਼ ਨੂੰ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਦੀ ਤੁਲਨਾ ’ਚ ਠੰਡਾ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ’ਚ ਜਦੋਂ ਕੋਈ ਵਿਅਕਤੀ ਹੌਟ ਟੱਬ, ਜਕੂਜ਼ੀ ਜਾਂ ਸੋਨਾ ਬਾਥ ’ਚ ਗਰਮ ਵਾਤਾਵਰਣ ’ਚ ਨਹਾਉਂਦਾ ਹੈ ਤਾਂ ਉਸ ਦੇ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ।

7. ਸ਼ੂਗਰ/ਡਾਇਬਿਟੀਜ਼ (Diabetes)
ਜ਼ਿਆਦਾ ਵਜ਼ਨ ਜਾਂ ਮੋਟਾਪੇ ਕਾਰਨ ਹੋਣ ਵਾਲੀ ਟਾਈਪ 2 ਡਾਇਬਟੀਜ਼ ਵੀ ਘੱਟ ਟੈਸਟੋਸਟੇਰੋਨ ਦੇ ਪੱਧਰ ਅਤੇ ਬਾਂਝਪਨ ਨਾਲ ਜੁੜੀ ਹੋਈ ਹੈ। ਵਜ਼ਨ ਘੱਟ ਕਰਨ ਅਤੇ ਡਾਇਬਿਟੀਜ਼ ਨੂੰ ਕੰਟਰੋਲ ਕਰਨ ਨਾਲ ਟੈਸਟੋਸਟੇਰੋਨ ਦੇ ਪੱਧਰ ’ਚ ਸੁਧਾਰ ਹੋ ਸਕਦਾ ਹੈ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧ ਜਾਂਦੀ ਹੈ।

ਘੱਟ ਸ਼ੁਕਰਾਣੂ ਸਮੱਸਿਆ ਵਾਲੇ ਮਰੀਜ਼ਾਂ ਲਈ ਪ੍ਰਹੇਜ਼ ਅਤੇ ਡਾਈਟ ਚਾਰਟ
ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ 'ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ 'ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਨੋਟ– ਜੇਕਰ ਤੁਹਾਡਾ ਦੋਸਤ ਜਾਂ ਰਿਸ਼ਤੇਦਾਰ ਘੱਟ ਸ਼ੁਕਰਾਣੂ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਇਹ ਖ਼ਬਰ ਜ਼ਰੂਰ ਸ਼ੇਅਰ ਕਰੋ।

ਇਸ ਤੋਂ ਇਲਾਵਾ  ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ  ਤੇ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਅਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ।

  • Roshan HealthCare Ayurvedic Treatmen tAyurveda Physical Weakness Diabetes

ਮੰਤਰੀ ਧਾਲੀਵਾਲ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖ਼ਤਮ

NEXT STORY

Stories You May Like

  • china failed to achieve annual growth due to property market downturn
    ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ ਪਾਇਆ ਚੀਨ
  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • minorities n bangladesh
    ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • jantar mantar protest volunteer doctors  treatment
    ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ ਦਾ ਇਲਾਜ
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +