Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    2:07:22 PM

  • roshan health care

    ਪੁਰਸ਼ ਵਧੇਰੀ ਉਮਰ ਜਾਂ ਸ਼ੂਗਰ ਦੀ ਕਮਜ਼ੋਰੀ ਤੋਂ ਨਾ...

  • punjabi women win city council elections

    ਅਮਰੀਕਾ : ਪੰਜਾਬਣ ਸਮੇਤ ਭਾਰਤੀ ਉਮੀਦਵਾਰ ਨੇ ਸਿਟੀ...

  • big encounter in patiala

    ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ...

  • a lizard emerged from the cold kulfi

    ਠੰਡੀ-ਠਾਰ ਕੁਲਫ਼ੀ 'ਚੋਂ ਨਿਕਲੀ ਕਿਰਲੀ! ਪੈ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਰਦਾਨਾ ਤਾਕਤ ਚਾਹੁੰਦੇ ਹੋ ਵਧਾਉਣਾ? ਤਾਂ ਇਹ ਦੇਸੀ ਫਾਰਮੂਲਾ ਜ਼ਰੂਰ ਅਜ਼ਮਾਉਣਾ

PUNJAB News Punjabi(ਪੰਜਾਬ)

ਮਰਦਾਨਾ ਤਾਕਤ ਚਾਹੁੰਦੇ ਹੋ ਵਧਾਉਣਾ? ਤਾਂ ਇਹ ਦੇਸੀ ਫਾਰਮੂਲਾ ਜ਼ਰੂਰ ਅਜ਼ਮਾਉਣਾ

  • Updated: 25 Sep, 2022 11:21 PM
Punjab
roshan health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਰਸ਼ਾਂ 'ਚ ਕਈ ਤਰ੍ਹਾਂ ਦੀਆਂ ਸੈਕਸ ਸਮੱਸਿਆਵਾਂ (Sexual Problems) ਵੇਖੀਆਂ ਜਾਂਦੀਆਂ ਹਨ। ਸੈਕਸੁਅਲ ਡਿਸੀਜ਼ ਹੋਣ ਨਾਲ ਵਿਆਹੁਤਾ ਜ਼ਿੰਦਗੀ 'ਚ ਵੀ ਪਰੇਸ਼ਾਨੀਆਂ ਆਉਣ ਲੱਗਦੀਆਂ ਹਨ। ਰਿਸ਼ਤੇ ਟੁੱਟਣ ਦਾ ਵੀ ਡਰ ਬਣਿਆ ਰਹਿੰਦਾ ਹੈ। ਅਕਸਰ ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਵਿਆਹ ਤੋਂ ਬਾਅਦ ਹੀ ਪਤਾ ਲੱਗਦੀ ਹੈ ਪਰ ਹੋ ਸਕਦਾ ਹੈ ਕਿ ਇਹ ਸਮੱਸਿਆ ਤੁਹਾਨੂੰ ਪਹਿਲਾਂ ਤੋਂ ਹੀ ਹੋਵੇ। ਕਈ ਵਾਰ ਡਿਪਰੈਸ਼ਨ, ਸਟਰੈੱਸ, ਨਸ਼ੇ ਕਰਨ ਜਾਂ ਬਚਪਨ 'ਚ ਕੀਤੀਆਂ ਵਧੇਰੇ ਗਲਤੀਆਂ (ਹਸਤਮੈਥੁਨ) ਨਾਲ ਵੀ ਪੁਰਸ਼ਾਂ 'ਚ ਇਹ ਸਮੱਸਿਆ ਹੋ ਜਾਂਦੀ ਹੈ। ਹਾਲਾਂਕਿ, ਸਮਾਂ ਰਹਿੰਦਿਆਂ ਇਨ੍ਹਾਂ ਸੈਕਸੁਅਲ ਸਮੱਸਿਆਵਾਂ ਦਾ ਪਤਾ ਚੱਲ ਜਾਵੇ ਤਾਂ ਇਲਾਜ ਕਰਵਾਉਣਾ ਬਹੁਤ ਆਸਾਨ ਹੋ ਜਾਂਦਾ ਹੈ। ਮਰਦਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਇਲਾਜ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਸ ਦਾ ਅਸਰ ਤੁਹਾਡੇ ਵਿਆਹੁਤਾ ਜੀਵਨ ਨੂੰ ਖੰਡਰ ਬਣਾਉਣ ਦਾ ਕੰਮ ਕਰਦਾ ਹੈ। ਕਈ ਲੋਕ ਸ਼ਰਮਿੰਦਗੀ ਕਾਰਨ ਇਸ ਦਾ ਇਲਾਜ ਨਹੀਂ ਕਰਵਾਉਂਦੇ, ਜਿਸ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਦੋਸਤੋ, ਆਓ ਜਾਣਦੇ ਹਾਂ ਮਰਦਾਨਾ ਕਮਜ਼ੋਰੀ ਕਿਉਂ ਹੁੰਦੀ ਹੈ, ਕੀ ਹਨ ਕਾਰਨ, ਲੱਛਣ ਅਤੇ ਆਯੁਵੈਦਿਕ ਇਲਾਜ?

1. ਸ਼ੀਘਰਪਤਨ (Premature Ejaculation) - ਬੈੱਡਰੂਮ 'ਚ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ ਯਾਨੀ ਕਿ ਟਾਂਏ-ਟਾਂਏ ਫਿਸ਼ ਹੋ ਜਾਣਾ ਇਸ ਤਰ੍ਹਾਂ ਦੀ ਸਮੱਸਿਆ ਨਾਲ ਜ਼ਿਆਦਾਤਰ ਪੁਰਸ਼ ਬਹੁਤ ਹੀ ਜ਼ਿਆਦਾ ਪਰੇਸ਼ਾਨ ਰਹਿੰਦੇ ਹਨ। ਅਜਿਹੇ ਪੁਰਸ਼ ਸੈਕਸ ਲਾਈਫ ਦਾ ਆਨੰਦ ਨਹੀਂ ਲੈ ਪਾਉਂਦੇ ਅਤੇ ਨਾ ਹੀ ਆਪਣੇ ਲਾਈਫ ਪਾਰਟਨਰ ਨੂੰ ਸੰਤੁਸ਼ਟ ਕਰ ਪਾਉਂਦੇ ਹਨ। 

2. ਨਸਾਂ 'ਚ ਢਿੱਲਾਪਨ (Erectile Dysfunctions) - ਸੰਭੋਗ ਕਰਨ ਦਾ ਮਨ ਹੋਣ 'ਤੇ ਵੀ ਪੁਰਸ਼ ਦੇ ਨਸਾਂ 'ਚ ਖਿਚਾਅ ਨਾ ਆਉਣਾ, ਜਾਂ ਢਿੱਲਾਪਨ ਹੋਣਾ ਇਸ ਸਮੱਸਿਆ ਨੂੰ ‘ਇਰੈਕਟਾਇਲ ਡਿਸਫੰਕਸ਼ਨ' ਕਹਿੰਦੇ ਹਨ। ਇਸ ਦਾ ਪ੍ਰਮੁੱਖ ਕਾਰਨ ਸਰੀਰਕ ਅਤੇ ਮਾਨਸਿਕ ਕਮਜ਼ੋਰੀ ਹੋਣਾ ਹੈ। ਇਸ ਸਮੱਸਿਆ ਕਾਰਨ ਪੁਰਸ਼ਾਂ ਨੂੰ ਆਪਣੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। 

3. ਘੱਟ ਸ਼ੁਕਰਾਣੂ (Low Sperm Motility) - ਵੀਰਜ 'ਚ ਸ਼ੁਕਰਾਣੂਆਂ ਦੀ ਕਮੀ ਅਤੇ ਵੀਰਜ ਦਾ ਪਤਲਾਪਨ ਹੋਣਾ ਪੁਰਸ਼ਾਂ ਲਈ ਇਕ ਗੰਭੀਰ ਸਮੱਸਿਆ ਬਣ ਗਈ ਹੈ। ਇਸ ਨਾਲ ਨਾ ਸਿਰਫ਼ ਸੈਕਸ ਲਾਈਫ ਸਗੋਂ ਸੰਤਾਨ ਪੈਦਾ ਕਰਨ 'ਚ ਵੀ ਸਮੱਸਿਆ ਆਉਂਦੀ ਹੈ। ਇਸ ਲਈ ਇਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। 

4. ਇੱਛਾ ਦੀ ਕਮੀ (Low Libido) - ਸੰਭੋਗ ਕਰਨ ਦਾ ਮਨ ਨਾ ਹੋਣਾ ਅਤੇ ਆਪਣੀ ਲਾਈਫ ਪਾਰਟਨਰ ਤੋਂ ਦੂਰੀ ਬਣਾਉਣਾ ਇਹ ਸਮੱਸਿਆ ਅੱਜ-ਕੱਲ੍ਹ ਦਿਨੋਂ-ਦਿਨ ਵੱਧ ਰਹੀ ਹੈ। ਇਸ ਤਰ੍ਹਾਂ ਦੀ ਸਮੱਸਿਆ ਨਾਲ ਰਿਸ਼ਤਿਆਂ 'ਚ ਦਰਾਰ ਪੈ ਜਾਂਦੀ ਹੈ। ਇਹ ਸਮੱਸਿਆ ਡਿਪਰੈਸ਼ਨ, ਥਕਾਨ, ਸਟਰੈੱਸ, ਵਧੇਰੇ ਨਸ਼ੇ, ਸ਼ਰਾਬ ਦੇ ਸੇਵਨ ਨਾਲ ਹੋ ਸਕਦੀ ਹੈ। 

5. ਸੁਪਨਦੋਸ਼ (Night Fall) - ਸੁਪਨਦੋਸ਼ ਜ਼ਿਆਦਾਤਰ ਰਾਤ ਨੂੰ ਹੋਣ ਵਾਲਾ ਅਜਿਹਾ ਰੋਗ ਹੈ ਜਿਸ ਦੇ ਕਾਰਨ ਪੁਰਸ਼ ਦਾ ਸੁਪਨੇ ਵਿੱਚ ਹੀ ਵੀਰਜ ਨਿਕਲ ਜਾਂਦਾ ਹੈ। ਸੁਪਨਦੋਸ਼ ਕਰਕੇ ਪੁਰਸ਼ ਦਾ ਸਰੀਰ ਬਹੁਤ ਕਮਜ਼ੋਰ ਹੋਣ ਲੱਗ ਜਾਂਦਾ ਹੈ, ਉਸ ਦਾ ਵਜ਼ਨ ਘੱਟ ਹੋ ਜਾਂਦਾ ਹੈ, ਸਭ ਤੋਂ ਵੱਡੀ ਗੱਲ ਉਨ੍ਹਾਂ ਦੀ ਸੈਕਸ ਪਾਵਰ ਘੱਟ ਹੋ ਜਾਂਦੀ ਹੈ ਅਤੇ ਸਮੇਂ ਸਿਰ ਇਲਾਜ ਕਰਵਾਉਣਾ ਬੇਹੱਦ ਜ਼ਰੂਰੀ ਹੈ। ਸੁਪਨਦੋਸ਼ ਦਾ ਇਲਾਜ ਸਾਡੇ ਦੁਆਰਾ ਤਿਆਰ ਆਯੁਰਵੈਦਿਕ ਮੈਡੀਸਨ ਨਾਲ ਕੀਤਾ ਜਾਂਦਾ ਹੈ।

6. ਧਾਂਤ ਰੋਗ (Spermatorrhea) - ਇਸ ਬੀਮਾਰੀ ਨਾਲ ਰੋਗੀ ਦੇ ਪਿਸ਼ਾਬ ਕਰਦੇ ਸਮੇਂ ਜਾਂ ਟਾਇਲਟ ਦੇ ਰਸਤੇ ਸਫੇਦ ਧਾਂਤ ਦਾ ਡਿੱਗਣਾ, ਫੋਨ 'ਤੇ ਗੱਲ ਕਰਦੇ ਸਮੇਂ ਜਾਂ ਮੋਬਾਇਲ 'ਚ ਕੋਈ ਫਿਲਮ ਵੇਖਦੇ ਹੋਏ ਵੀਰਜ ਦਾ ਰਿਸਣਾ। ਇਹ ਰੋਗ ਨਸ਼ੇ, ਸ਼ਰਾਬ, ਬਚਪਨ 'ਚ ਵਧੇਰੇ ਹਸਤਮੈਥੁਨ ਕਰਨ ਨਾਲ ਹੁੰਦਾ ਹੈ। ਇਸ ਰੋਗ ਦੇ ਵੱਧ ਜਾਣ ਨਾਲ ਵੀਰਜ ਇੰਨਾ ਪਤਲਾ ਹੋ ਜਾਂਦਾ ਹੈ ਕਿ ਪਿਸ਼ਾਬ ਦੇ ਰਸਤੇ ਬਾਹਰ ਆਉਣ ਲੱਗ ਜਾਂਦਾ ਹੈ। ਜੇ ਇਹ ਰੋਗ ਵੱਧ ਜਾਵੇ ਤਾਂ ਨਸਾਂ ਦੀ ਕਮਜ਼ੋਰੀ, ਸੈਕਸ ਕਮਜ਼ੋਰੀ ਅਤੇ ਸ਼ੀਘਰਪਤਨ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। 

ਦੋਸਤੋ! ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਮੱਸਿਆਵਾਂ ਨੂੰ ਛੁਪਾਉਣ ਦੀ ਬਜਾਏ ਇਨ੍ਹਾਂ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ 'ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ 'ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ 'ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਬਜ਼ੁਰਗ ਵੀਰੋ ਹੱਥਾਂ 'ਤੇ ਸਰ੍ਹੋਂ ਜਮਾਓ

ਪੁਰਾਣੀ ਕਹਾਵਤ ਹੈ ਕਿ ‘‘ਮਰਦ ਅਤੇ ਘੋੜਾ ਕਦੇ ਬੁੱਢੇ ਨਹੀਂ ਹੁੰਦੇ।'' ਜਿਵੇਂ-ਜਿਵੇਂ ਉਮਰ ਵਧਦੀ ਹੈ ਤਾਂ ਸਰੀਰ ਵਿਚ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਜਾਂਦੀ ਹੈ। ਵੱਧ ਰਹੀ ਉਮਰ ਕਾਰਨ ਸਾਡਾ ਇਮਿਊਨ ਸਿਸਟਮ ਤਾਂ ਕਮਜ਼ੋਰ ਹੋ ਹੀ ਜਾਂਦਾ ਹੈ, ਮਾਸਪੇਸ਼ੀਆਂ ਵੀ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਪਹਿਲਾਂ ਵਰਗੀ ਐਨਰਜੀ, ਤਾਕਤ, ਸਟੈਮਿਨਾ ਨਹੀਂ ਰਹਿੰਦਾ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ 'ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜ-ਕੱਲ੍ਹ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ 'ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, (Sexual Weakness) ਸ਼ੀਘਰਪਤਨ (Premature Dysfunction) ਅਤੇ ਨਸਾਂ ਦਾ ਢਿੱਲਾਪਣ (Erectile Dysfunction) ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

ਵਿਦੇਸ਼ਾਂ ’ਚ ਬੈਠੇ ਵੀਰਾਂ ਦੀ ਪਹਿਲੀ ਪਸੰਦ

ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਰਾਜਪਾਲ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ

NEXT STORY

Stories You May Like

  • bank account  safe  special attention
    ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • constipation problem
    Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you want to get rid of belly fat  then include this fruit in your diet
    ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਡਾਈਟ ’ਚ ਸ਼ਾਮਲ ਕਰ ਲਓ ਇਹ ਫਲ
  • cinnamon and honey benefits
    ਕਰਨਾ ਚਾਹੁੰਦੇ ਹੋ Weightless ਤਾਂ ਦਾਲਚੀਨੀ ’ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਫਾਇਦੇ
  • summer vacation train travel
    ਗਰਮੀਆਂ ਦੀਆਂ ਛੁੱਟੀਆਂ 'ਚ ਰੇਲ ਗੱਡੀ 'ਚ ਕਰ ਰਹੇ ਹੋ ਸਫ਼ਰ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • roshan health care
    ਮੋਟਾਪਾ-ਭਾਰ ਅਤੇ ਵਧੇ ਹੋਏ ਪੇਟ ਤੋਂ ਪਰੇਸ਼ਾਨ ਹੋ ਗਏ ਹੋ? ਬਸ ਇਹ ਕਾਰਗਰ ਦੇਸੀ ਦਵਾਈ ਵਰਤੋ
  • person arrested with weapons
    ਦੇਸੀ ਕੱਟੇ ਨਾਲ ਫੜਿਆ ਗਿਆ ਮੁਲਜ਼ਮ
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • 14 year married life
      14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ...
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • direct flight from chandigarh to hisar starts tomorrow
      ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ...
    • punjab dgp announces high tech war against narco terrorism
      ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
    • there will be long power cut in punjab today
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • a large consignment of heroin came from across the border
      ਸਰਹੱਦ ਪਾਰੋਂ ਆਈ ਸੀ ਹੈਰੋਇਨ ਦੀ ਵੱਡੀ ਖੇਪ, ਮੋਟਰਸਾਈਕਲਾਂ 'ਤੇ ਨਸ਼ਾ ਲਿਆਉਂਦੇ...
    • heatwave alert in chandigarh
      ਗਰਮੀ ਤੋਂ ਰਾਹਤ ਨਹੀਂ, ਹੀਟਵੇਵ ਨੂੰ ਲੈ ਕੇ ਅਲਰਟ
    • big good news for millions of students of punjab
      ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਸਕੂਲਾਂ 'ਚ ਲਾਗੂ...
    • 132 drug smugglers arrested under   war against drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
    • controversy over sidhu moose wala s documentary
      ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +