Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:36:22 AM

  • punjab employees pensioners dearness allowance

    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ...

  • major accident in pratapgarh

    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ,...

  • cjp protest supreme court

    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ...

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

PUNJAB News Punjabi(ਪੰਜਾਬ)

ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

  • Edited By Sunita,
  • Updated: 30 Jun, 2024 11:52 PM
Jalandhar
roshan health care ayurvedic treatment weakness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਦੋਸਤੋ ! Better Sex Life ਅੱਜਕੱਲ ਦੇ ਜੀਵਨ 'ਚ ਬਹੁਤ ਜ਼ਰੂਰੀ ਹੈ। ਭਾਵੇਂ ਉਸ ਦੀ ਉਮਰ ਕੋਈ ਵੀ ਹੋਵੇ, ਕੋਈ ਫ਼ਰਕ ਨਹੀਂ ਪੈਂਦਾ। Sex Drive ਦੀ ਕਮੀ ਉਦੋਂ ਆਉਂਦੀ ਹੈ, ਜਦੋਂ ਕਿਸੇ ਵਿਅਕਤੀ 'ਚ ਸੈਕਸ ਦੀ ਰੁਚੀ ਘਟ ਜਾਂਦੀ ਹੈ। ਅੱਜਕੱਲ ਮਰਦਾਨਾ ਕਮਜ਼ੋਰੀ ਤੋਂ ਸਿਰਫ਼ ਬਜ਼ੁਰਗ ਹੀ ਨਹੀਂ ਬਲਕਿ ਨੌਜਵਾਨ ਵੀ ਬਹੁਤ ਪ੍ਰੇਸ਼ਾਨ ਹਨ। ਅੱਜ ਕਈ ਪੁਰਸ਼ ਅਜਿਹੇ ਹਨ ਜਿਹੜੇ ਸੈਕਸ ਸਮੱਸਿਆਵਾਂ ਦੀ ਮਾਰ ਝੱਲ ਰਹੇ ਹਨ, ਜਿਵੇਂ ਸ਼ੀਘਰਪਤਨ, ਜੋਸ਼ ਅਤੇ ਸਟੈਮਿਨਾ ਦੀ ਕਮੀ, ਨਸਾਂ ਦੀ ਕਮਜ਼ੋਰੀ, ਤਾਕਤ ਅਤੇ ਜਵਾਨੀ ਦੀ ਕਮੀ, ਕਾਮ ਇੱਛਾ ਦੀ ਘਾਟ ਆਦਿ।

ਸੈਕਸ ਕਮਜ਼ੋਰੀ ਤੋਂ ਪ੍ਰੇਸ਼ਾਨ ਪੁਰਸ਼ਾਂ ਦਾ ਇਹੀ ਸਵਾਲ ਹੁੰਦਾ ਹੈ ਕਿ ਆਖਿਰ ਸ਼ੀਘਰਪਤਨ ਦਾ ਇਲਾਜ ਕੀ ਹੈ? ਜੋਸ਼ ਅਤੇ ਸਟੈਮਿਨਾ ਕਿਵੇਂ ਵਧਾਇਆ ਜਾਵੇ? ਕਾਮ ਇੱਛਾ ਦੀ ਕਮੀ ਕਿਵੇਂ ਦੂਰ ਕਰੀਏ? ਸੈਕਸ ਕਮਜ਼ੋਰੀ ਕਾਰਣ ਜਦੋਂ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ ਉਨ੍ਹਾਂ ਦੇ ਰਿਸ਼ਤਿਆਂ ਵਿਚ ਕੜਵਾਹਟ ਆਉਣ ਲੱਗਦੀ ਹੈ। ਵਾਰ-ਵਾਰ ਸ਼ੀਘਰਪਤਨ ਹੋਣ ਨਾਲ ਜੋਸ਼ ਅਤੇ ਸਟੈਮਿਨਾ ਦੀ ਕਮੀ ਕਾਰਣ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ, ਜਿਸ ਕਾਰਣ ਪੁਰਸ਼ਾਂ ਨੂੰ ਉਨ੍ਹਾਂ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਇਥੋਂ ਤਕ ਕਿ ਕਈ ਵਾਰ ਮਾਮਲਾ ਤਲਾਕ ਤਕ ਵੀ ਪਹੁੰਚ ਜਾਂਦਾ ਹੈ। ਕਈ ਅਣਵਿਆਹੇ ਪੁਰਸ਼ ਵੀਰਾਂ ਦਾ ਕਹਿਣਾ ਹੁੰਦਾ ਹੈ ਕਿ ਬਚਪਨ ਵਿਚ ਕੀਤੀਆਂ ਗਈਆਂ ਗਲਤੀਆਂ ਦੇ ਕਾਰਣ ਸਾਡੀਆਂ ਨਸਾਂ ਵਿਚ ਕਮਜ਼ੋਰੀ ਆ ਗਈ ਹੈ। ਕੀ ਅਸੀਂ ਆਪਣੇ ਪਾਰਟਨਰ ਨੂੰ ਸੰਤੁਸ਼ਟ ਕਰ ਪਾਵਾਂਗੇ? ਕਿਤੇ ਨਵੀਂ ਨਵੇਲੀ ਦੁਲਹਨ ਦੇ ਸਾਹਮਣੇ ਸ਼ਰਮਿੰਦਾ ਤੇ ਨਹੀਂ ਹੋਣਾ ਪਵੇਗਾ?

ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਦੇ ਲੱਛਣ :

ਮਰਦਾਨਾ ਕਮਜ਼ੋਰੀ ’ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ, ਜਿਵੇਂ ਕਿ
1. ਯੌਨ ਇੱਛਾ ’ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ।
2. ਕਾਮ ਉਤੇਜਨਾ ਦੀ ਕਮੀ ਹੋਣਾ।
3. ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ।
4. ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ)।
5. ਪੁਰਸ਼ਾਂ ’ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ।
6. ਆਪਣੇ ਪਾਰਟਨਰ ਨਾਲ ਸਰੀਰਕ ਲਗਾਅ ਘਟ ਜਾਣਾ।
7. ਮਨ ਵਿਚ ਸੰਭੋਗ ਦਾ ਵਿਚਾਰ ਜਾਂ ਉਤੇਜਨਾ ਨਾ ਹੋਣਾ।

ਮਰਦਾਨਾ ਕਮਜ਼ੋਰੀ ਦੇ ਕਾਰਨ :
ਮਰਦਾਨਾ ਕਮਜ਼ੋਰੀ ਦੇ ਕਈ ਸਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ, ਜਿਵੇਂ ਕਿ
1. ਟੈਸਟੋਸਟੇਰਾਨ ਹਾਰਮੋਨ ਦੀ ਕਮੀ ਦੇ ਕਾਰਨ।
2. ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ।
3. ਨਸਾਂ ਦੀ ਕਮਜ਼ੋਰੀ ਦੇ ਕਾਰਨ।
4. ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ।
5. ਤਣਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ।
6. ਰਿਸ਼ਤਿਆਂ ’ਚ ਤਣਾਅ ਤੇ ਖਿੱਚੋਤਾਣ ਦੇ ਕਾਰਨ।
7. ਪਿਸ਼ਾਬ ਨਾਲ ਧਾਂਤ ਗਿਰਨ ਦੇ ਕਾਰਨ।
8. ਸੁਪਨਦੋਸ਼ ਦੇ ਕਾਰਨ।
9. ਬਚਪਨ ’ਚ ਵਧੇਰੇ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ।

ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ :
ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਕਸ ਡ੍ਰਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੈਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ। 

ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਟ੍ਰੀਟਮੈਂਟ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਵਧੇਰੇ ਉਮਰ ਕਾਰਨ ਘਟਦਾ ਜੋਸ਼?
ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ
ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ (ਪੰਜਾਬ) ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖ਼ਾ ਬਣਵਾ ਰਹੇ ਹਨ। ਇਨ੍ਹਾਂ ਦੇ ਤਜਰਬੇਕਾਰ ਤੇ ਕੁਆਲੀਫਾਈਡ ਆਯੁਰਵੈਦਿਕ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। *ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp : +91- 95014- 78347 ,+91- 73473-07214, ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Obesity
  • Enlarged Stomach
  • Weakness
  • Diabetes

ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • these things will remove iron deficiency in the body
    ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ ਸ਼ਾਮਲ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • comedy drama series  adarsh   baal vidyalaya
    ਸੀਰੀਜ਼ ਦੇ ਅਸਲੀ ਸਿਤਾਰੇ ਬੱਚੇ, ਮਾਸੂਮੀਅਤ ਹੀ ਸ਼ੋਅ ਦੀ ਤਾਕਤ
  • unique initiative of ferozepur division
    ਫਿਰੋਜ਼ਪੁਰ ਮੰਡਲ ਦੀ ਅਨੋਖੀ ਪਹਿਲ: ‘ਰੇਲ ਵਨ ਐਪ’ ਵਰਤੋ, 3 ਫੀਸਦੀ ਛੋਟ ਪਾਓ ਤੇ ਸਮਾਂ ਬਚਾਓ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ ਦੂਰ ਕਰਨ ’ਚ ਦੇਰੀ
  • religion  innocent people omar abdullah
    ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
  • meghalaya  high court  discussion  license  liquor shops
    ਚਰਚ ਦੇ ਇਤਰਾਜ਼ ਕਾਰਨ ਸ਼ਰਾਬ ਦੀਆਂ ਜਾਇਜ਼ ਦੁਕਾਨਾਂ ਬੰਦ ਨਹੀਂ ਕਰ ਸਕਦੇ : ਮੇਘਾਲਿਆ ਹਾਈ ਕੋਰਟ ਦਾ ਹੁਕਮ
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • health department action 1 000 kg of paneer and 68 kg of milk cream seized
      ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ...
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • big on suspended dig bhullar s bail high court reserves decision
      ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ...
    • charanjit singh channi meeting vich venugopal
      ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +