ਜਲੰਧਰ (ਬਿਊਰੋ)– ਕੁਝ ਸਮੱਸਿਆਵਾਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ, ਜਿਨ੍ਹਾਂ ਬਾਰੇ ਖੁੱਲ੍ਹ ਕੇ ਗੱਲ ਕਰਨ ’ਚ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ। ਉਨ੍ਹਾਂ ਹੀ ਸਮੱਸਿਆਵਾਂ ’ਚੋਂ ਇਕ ਹੈ ਮਰਦਾਨਾ ਕਮਜ਼ੋਰੀ (Erectile Dysfuction)। ਅੱਜਕਲ ਮਰਦਾਨਾ ਕਮਜ਼ੋਰੀ ਦਾ ਹੋਣਾ ਮਰਦਾਂ ’ਚ ਇਕ ਆਮ ਸਮੱਸਿਆ ਹੋ ਗਈ ਹੈ। ਜੇ ਤੁਸੀਂ ਵੀ ਮਰਦਾਨਾ ਕਮਜ਼ੋਰੀ ਜਾਂ ਕਿਸੇ ਰੋਗ ਤੋਂ ਪ੍ਰੇਸ਼ਾਨ ਹੋ ਤਾਂ ਇਸ ਕਮਜ਼ੋਰੀ ਨੂੰ ਨਾ ਛੁਪਾਓ ਕਿਉਂਕਿ ਅਜਿਹਾ ਕਰਨ ਨਾਲ ਤੁਹਾਡੀ ਵਿਆਹੁਤਾ ਜ਼ਿੰਦਗੀ ਦੁੱਖਾਂ ਨਾਲ ਭਰ ਸਕਦੀ ਹੈ। ਸਹੀ ਸਲਾਹ-ਸਹੀ ਇਲਾਜ ਤੇ ਸ਼ੁੱਧ ਆਯੁਰਵੈਦਿਕ ਜੜੀ-ਬੂਟੀਆਂ ਦੇ ਨਾਲ ਤਿਆਰ ਦਵਾਈ ਦੇ ਸੇਵਨ ਨਾਲ ਤੁਸੀਂ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਹੋਰ ਵੀ ਰੰਗੀਨ ਬਣਾ ਕੇ ਖੁਸ਼ੀਆਂ ਨਾਲ ਭਰ ਸਕਦੇ ਹੋ। ਦੋਸਤੋ ਸ਼ਰਮ ਜਾਂ ਸੰਕੋਚ ’ਚ ਪੈ ਕੇ ਆਪਣੇ ਰੋਗ ਨੂੰ ਹੋਰ ਨਾ ਵਧਾਓ।
ਕਿਵੇਂ ਹੁੰਦੀ ਹੈ ਮਰਦਾਨਾ ਕਮਜ਼ੋਰੀ?
ਕਈ ਮੇਰੇ ਵੀਰ ਬਚਪਨ ਦੀਆਂ ਗਲਤੀਆਂ ਕਾਰਨ ਜਾਂ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮੇਰੇ ਵੀਰ ਵੈਦਾਂ, ਹਕੀਮਾਂ, ਮੈਡੀਕਲ ਸਟੋਰਾਂ ਤੋਂ ਮਹਿੰਗੀਆਂ ਦਵਾਈਆਂ ਖਾ ਕੇ ਆਪਣਾ ਸਮਾਂ ਤੇ ਪੈਸਾ ਬਰਬਾਦ ਕਰਦੇ ਹਨ ਪਰ ਜ਼ਿਆਦਾਤਰ ਮਰਦਾਂ ’ਚ ਇਹ ਕਮਜ਼ੋਰੀ ਜਿਉਂ ਦੀ ਤਿਉਂ ਹੀ ਬਣੀ ਰਹਿੰਦੀ ਹੈ। ਇਸ ਕਾਰਨ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।
ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ ਕਿਉਂਕਿ ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਕੋਰਸ
ਅੱਜ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ ਜਾਂ ਮਿਲੋ।
ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਨਿਰਾਸ਼ ਰੋਗੀ ਇਕ ਵਾਰ ਜ਼ਰੂਰ ਕੋਰਸ ਮੰਗਵਾ ਕੇ ਅਸਰ ਦੇਖੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਦੋਸਤੋ ਜੇ ਤੁਸੀਂ ਵੀ ਕਿਸੇ ਰੋਗ ਤੋਂ ਪ੍ਰੇਸ਼ਾਨ ਹੋ ਤਾਂ ਨਿਰਾਸ਼ ਨਾ ਹੋਵੋ। ‘ਆਯੁਰਵੈਦ ਅਪਣਾਓ-ਜ਼ਿੰਦਗੀ ਨੂੰ ਖੁਸ਼ਹਾਲ ਬਣਾਓ।’ ਰੌਸ਼ਨ ਹੈਲਥ ਕੇਅਰ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਤੁਸੀਂ ਮਰਦਾਨਾ ਕਮਜ਼ੋਰੀ ਦਾ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਸਲਾਹ ਲਵੋ ਜਾਂ ਮਿਲੋ।
ਹੈਲਪਲਾਈਨ ਨੰਬਰ : +91-73473-07214, +91-73407-12004
ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
ਗੜ੍ਹਦੀਵਾਲਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਉਤਾਰਿਆ ਮੌਤ ਦੇ ਘਾਟ
NEXT STORY