Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:27:36 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Edited By Harpreet Singh,
  • Updated: 28 Apr, 2024 11:51 PM
Jalandhar
roshan healthcare ayurvedic treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ ਵੱਲੋਂ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਬਾਂਝਪਨ ਦੇ ਇਕ-ਤਿਹਾਈ ਤੋਂ ਵੱਧ ਮਾਮਲਿਆਂ ’ਚ ਸਮੱਸਿਆ ਪੁਰਸ਼ਾਂ ਦੇ ਨਾਲ ਹੁੰਦੀ ਹੈ। ਇਕ ਰਿਸਰਚ ’ਚ ਕਿਹਾ ਗਿਆ ਹੈ ਕਿ 4 ਦਹਾਕਿਆਂ ਦੇ ਅੰਕੜਿਆਂ ’ਚ ਸ਼ੁਕਰਾਣੂਆਂ ਦੀ ਗਿਣਤੀ ’ਚ ਅੱਧੇ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਲਈ ਅੱਜ ਅਸੀਂ ਪੁਰਸ਼ਾਂ ਚ ਮਰਦਾਨਾ ਕਮਜ਼ੋਰੀ, ਤਾਕਤ ਦੀ ਕਮੀ ਅਤੇ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ, ਜਿਨ੍ਹਾਂ ਕਾਰਨ ਪੁਰਸ਼ਾਂ ਦੇ ਵੀਰਜ ’ਚ ਸ਼ੁਕਰਾਣੂਆਂ ਦੀ ਗਿਣਤੀ ਯਾਨੀ Sperm Count ਘਟ ਜਾਂਦੀ ਹੈ।

1. ਮੋਟਾਪਾ (Obesity)
ਮੋਟਾਪਾ ਟੈਸਟੋਸਟੇਰੋਨ ਦੇ ਪੱਧਰ (Testosterone levels) ਨੂੰ ਘਟਾਉਂਦਾ ਹੈ ਅਤੇ ਤੁਸੀਂ ਜਾਣਦੇ ਹੋ ਕਿ ਟੈਸਟੋਸਟੇਰੋਨ ਹੀ ਸ਼ੁਕਰਾਣੂਆਂ ਦੇ ਉਤਪਾਦਨ ਨੂੰ ਵਧਾਉਂਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਉਨ੍ਹਾਂ ਨੂੰ ਭਾਰ ਘਟਾਉਣਾ ਚਾਹੀਦਾ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧੇਗੀ।

2. ਬਾਕਸਰ ਪਹਿਨਣਾ (Boxers)
ਇਕ ਨਵੇਂ ਅਧਿਐਨ ’ਚ ਪਾਇਆ ਗਿਆ ਕਿ ਜੋ ਪੁਰਸ਼ ਬਾਕਸਰ ਸ਼ਾਰਟਸ ਪਹਿਨਦੇ ਹਨ, ਉਨ੍ਹਾਂ ’ਚ ਟਾਈਟ ਬ੍ਰੀਫ ਪਹਿਨਣ ਵਾਲਿਆਂ ਦੀ ਤੁਲਨਾ ’ਚ ਸ਼ੁਕਰਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ। ਬਾਕਸਰ ਪਹਿਨਣ ਵਾਲਿਆਂ ’ਚ FSH, ਫੋਲੀਕਲ ਉਤੇਜਕ ਹਾਰਮੋਨ ਦਾ ਪੱਧਰ ਵੀ ਘੱਟ ਹੁੰਦਾ ਹੈ, ਜੋ ਸ਼ੁਕਰਾਣੂਆਂ ਲਈ ਇਕ ਸਿਹਤਮੰਦ ਵਾਤਾਵਰਣ ਦਾ ਸੰਕੇਤ ਦਿੰਦਾ ਹੈ।

3. ਸ਼ਰਾਬ (Alcohol)
ਸ਼ਰਾਬ ਦੀ ਵਰਤੋਂ ਨੂੰ ਬਾਂਝਪਨ ਨਾਲ ਜੋੜਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਨਾਲ ਪੁਰਸ਼ਾਂ ’ਚ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ ਅਤੇ ਉਨ੍ਹਾਂ ’ਚ ਨਿਪੁੰਸਕਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਨਾਲ ਸ਼ੁਕਰਾਣੂਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਸਕਦੀ ਹੈ।

4. ਸਿਗਰਟਨੋਸ਼ੀ (Smoking)
ਸਿਗਰਟਨੋਸ਼ੀ ਜਾਂ ਸਿਗਰਟ ਪੀਣ ਨਾਲ ਪੁਰਸ਼ਾਂ ’ਚ ਪ੍ਰਜਣਨ ਸਮਰੱਥਾ ਘੱਟ ਹੋਣ ਦਾ ਪਤਾ ਲੱਗਾ ਹੈ। ਸਿਗਰਟਨੋਸ਼ੀ ਸ਼ੁਕਰਾਣੂਆਂ ਦੀ ਮਾਤਰਾ, ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੇ ਤੈਰਨੇ ਦੀ ਸਮਰੱਥਾਂ ਨੂੰ ਪ੍ਰਭਾਵਿਤ ਕਰਦੀ ਹੈ। ਸਿਗਰਟਨੋਸ਼ੀ ਨਾਲ ਵੀਰਜ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ ਅਤੇ ਸ਼ੁਕਰਾਣੂ ਇਨ-ਐਕਟਿਵ ਹੋਣ ਲੱਗਦੇ ਹਨ।

5. ਨਸ਼ੀਲੀਆਂ ਦਵਾਈਆਂ ਦੀ ਵਰਤੋਂ (Drug Use)
ਜੇਕਰ ਤੁਸੀਂ ਬੱਚਾ ਪੈਦਾ ਕਰਨਾ ਚਾਹੁੰਦੇ ਹੋ ਤਾਂ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਇਨ੍ਹਾਂ ਦਾ ਨਸ਼ਾ ਕਰਦਾ ਸੀ ਅਤੇ ਇਨ੍ਹਾਂ ਦਾ ਸੇਵਨ ਬੰਦ ਕਰ ਦਿੰਦਾ ਹੈ ਤਾਂ ਉਸ ਦੇ ਸਪਰਮ ਕਾਊਂਟ ਠੀਕ ਹੋ ਸਕਦੇ ਹਨ।

6. ਹੌਟ ਟੱਬ ਅਤੇ ਸੋਨਾ ਬਾਥ (Hot Tubs and Sauna bath)
ਸ਼ੁਕਰਾਣੂਆਂ ਦੇ ਨਿਰਮਾਣ ਲਈ ਇਕ ਆਦਮੀ ਦੇ ਅੰਡਕੋਸ਼ ਨੂੰ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਦੀ ਤੁਲਨਾ ’ਚ ਠੰਡਾ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ’ਚ ਜਦੋਂ ਕੋਈ ਵਿਅਕਤੀ ਹੌਟ ਟੱਬ, ਜਕੂਜ਼ੀ ਜਾਂ ਸੋਨਾ ਬਾਥ ’ਚ ਗਰਮ ਵਾਤਾਵਰਣ ’ਚ ਨਹਾਉਂਦਾ ਹੈ ਤਾਂ ਉਸ ਦੇ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ।

7. ਸ਼ੂਗਰ/ਡਾਇਬਿਟੀਜ਼ (Diabetes)
ਜ਼ਿਆਦਾ ਵਜ਼ਨ ਜਾਂ ਮੋਟਾਪੇ ਕਾਰਨ ਹੋਣ ਵਾਲੀ ਟਾਈਪ 2 ਡਾਇਬਟੀਜ਼ ਵੀ ਘੱਟ ਟੈਸਟੋਸਟੇਰੋਨ ਦੇ ਪੱਧਰ ਅਤੇ ਬਾਂਝਪਨ ਨਾਲ ਜੁੜੀ ਹੋਈ ਹੈ। ਵਜ਼ਨ ਘੱਟ ਕਰਨ ਅਤੇ ਡਾਇਬਿਟੀਜ਼ ਨੂੰ ਕੰਟਰੋਲ ਕਰਨ ਨਾਲ ਟੈਸਟੋਸਟੇਰੋਨ ਦੇ ਪੱਧਰ ’ਚ ਸੁਧਾਰ ਹੋ ਸਕਦਾ ਹੈ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧ ਜਾਂਦੀ ਹੈ।

ਘੱਟ ਸ਼ੁਕਰਾਣੂ ਸਮੱਸਿਆ ਵਾਲੇ ਮਰੀਜ਼ਾਂ ਲਈ ਪ੍ਰਹੇਜ਼ ਅਤੇ ਡਾਈਟ ਚਾਰਟ
ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ
ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ 'ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ 'ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ "ਰੌਸ਼ਨ ਹੈਲਥ ਕੇਅਰ" ਦੇ ਤਜਰਬੇਕਾਰ ਡਾਕਟਰਾਂ ਦੀ ਜ਼ਰੂਰ ਸਲਾਹ ਲਵੋ।

ਪੁਰਸ਼ਾਂ ਦੇ ਰੋਗਾਂ ਲਈ ਕਾਰਗਰ ਹੈ ਆਯੁਰਵੈਦਿਕ ਇਲਾਜ
ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ, ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖਿਆਂ ਦਾ ਲਾਭ ਉਠਾ ਰਹੇ ਹਨ। ‘‘ਰੌਸ਼ਨ ਹੈਲਥ ਕੇਅਰ’’ ’ਚ ਸੈਕਸੋਲਾਜਿਸਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ- ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਰੁਕਾਵਟ ਦੀ ਕਮੀ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ’ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ’ਚ ਢਿੱਲਾਪਨ, ਟੇਢਾਪਨ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਸੰਭੋਗ ਜਾਂ ਹਸਤਮੈਥੁਨ ਕਰਨ ਨਾਲ ਸੈਕਸ ਕਮਜ਼ੋਰੀ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ, ਬੀ.ਪੀ., ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp  +91-95014-78347,  + 91- 73473-07214  ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਨਹੀਂ ਤੈਅ ਹੋ ਰਿਹਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦਾ ਚਿਹਰਾ, ਕੀ ਖੰਗੂੜਾ ਵੀ ਹੋਣਗੇ ਟਿਕਟ ਦੀ ਕਤਾਰ 'ਚ ਸ਼ਾਮਲ ?

NEXT STORY

Stories You May Like

  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • mp  students  bus
    MP 'ਚ ਭਿਆਨਕ ਹਾਦਸਾ! ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮਚੀ ਹਫ਼ੜਾ-ਦਫ਼ੜੀ
  • drug problem in punjab has reached an alarming level
    ਪੰਜਾਬ ’ਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚੀ : ਨਿਤਿਨ ਨਬੀਨ
  • chamba bus  himachal high court
    ਚੰਬਾ ਬੱਸ ਹਾਦਸੇ 'ਤੇ ਹਿਮਾਚਲ ਹਾਈ ਕੋਰਟ ਦਾ ਅਹਿਮ ਫੈਸਲਾ; ਮੁਆਵਜ਼ਾ ਵਧਾਇਆ
  • major accident averted
    ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ ਟਕਰਾਇਆ ਝੋਨੇ ਦਾ ਭਰਿਆ ਕੈਂਟਰ
  • student suicides are becoming a serious problem
    ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +