Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    3:13:25 PM

  • elaborate arrangements in place at shivaji park for asha bhosle  s last rites

    ਅੱਜ ਹੋਵੇਗਾ ਆਸ਼ਾ ਭੋਸਲੇ ਦਾ ਸਸਕਾਰ, ਫੁੱਲਾਂ ਨਾਲ...

  • australian history changed

    ਬਦਲ ਗਿਆ 125 ਸਾਲਾਂ ਦਾ ਇਤਿਹਾਸ ! ਆਸਟ੍ਰੇਲੀਆ 'ਚ...

  • strait of hormuz

    'ਹੋਰਮੁਜ਼ ਜਲਡਮਰੂ' ਨੂੰ ਸਾਰਿਆਂ ਲਈ ਖੋਲ੍ਹ'ਤਾ...

  • noida workers demands

    20,000 ਰੁਪਏ ਤਨਖ਼ਾਹ, ਓਵਰਟਾਈਮ ਦਾ ਪੈਸਾ ਡਬਲ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ

PUNJAB News Punjabi(ਪੰਜਾਬ)

ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ

  • Edited By Babita,
  • Updated: 13 Apr, 2026 01:34 PM
Chandigarh
rs 10 000 fine imposed for not taking back faulty ac
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ ਖ਼ਰਾਬ ਹਾਲਤ ’ਚ ਏ. ਸੀ. ਡਿਲੀਵਰ ਕਰਨ ’ਤੇ ਗਾਹਕ ਨੂੰ ਯੂਨਿਟ ਵਾਪੀ ਕਰਕੇ ਰਿਫੰਡ ਦੇਣ ਦੇ ਭਰੋਸੇ ਦੇ ਬਾਅਦ ਵੀ ਪੈਸੇ ਵਾਪਸ ਨਾ ਮੋੜਣ ’ਤੇ ਐਮਾਜ਼ਾਨ ਤੇ ਲੁਧਿਆਣਾ ਦੇ ਡੋਨਟੇਕ ਇਲੈਕਟ੍ਰਾਨਿਕਸ ’ਤੇ 10 ਹਜ਼ਾਰ ਦਾ ਹਰਜਾਨਾ ਲਾਇਆ ਹੈ। ਕਮਿਸ਼ਨ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀ 40 ਹਜ਼ਾਰ 900 ਰੁਪਏ ਦੀ ਰਕਮ 9 ਫ਼ੀਸਦੀ ਸਲਾਨਾ ਵਿਆਜ ਦਰ ਨਾਲ ਮੋੜਣ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਕਿਹਾ ਕਿ ਐਮਾਜ਼ਾਨ ਨੇ ਸ਼ੁਰੂ ’ਚ ਸ਼ਿਕਾਇਤਕਰਤਾ ਦੇ ਸਬੰਧਿਤ ਖ਼ਾਤਾ ਵਾਪਸੀ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ, ਜੋ ਕਿ ਦੋਵਾਂ ਧਿਰਾਂ ਵਿਚਕਾਰ ਆਦਾਨ-ਪ੍ਰਦਾਨ ਕੀਤੇ ਗਏ ਸੁਨੇਹਿਆਂ ਤੋਂ ਸਪੱਸ਼ਟ ਹੈ। ਰਿਕਾਰਡ ’ਤੇ ਰੱਖੀਆਂ ਫੋਟੋਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਸਬੰਧਤ ਏ. ਸੀ. ਯੂਨਿਟ ਖ਼ਰਾਬ ਹਾਲਤ 'ਚ ਪ੍ਰਾਪਤ ਹੋਇਆ ਸੀ। ਐਮਾਜ਼ਾਨ ਨੇ ਵਾਪਸੀ ਦੀ ਬੇਨਤੀ ਸਵੀਕਾਰ ਕਰ ਲਈ ਸੀ ਪਰ ਬਾਅਦ ’ਚ ਯੂਨਿਟ ਵਾਪਸ ਲੈਣ ਤੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਐਮਾਜ਼ਾਨ ਨੇ ਆਨਲਾਈਨ ਪਲੇਟਫਾਰਮ ਰਾਹੀਂ ਖ਼ਰਾਬ ਉਤਪਾਦ ਦੀ ਵਿਕਰੀ ਨੂੰ ਸੁਵਿਧਾਜਨਕ ਬਣਾਇਆ, ਵਾਪਸੀ ਦੀ ਬੇਨਤੀ ਨੂੰ ਸਵੀਕਾਰ ਕੀਤਾ ਤੇ ਬਾਅਦ ’ਚ ਗ਼ੈਰ-ਵਾਜ਼ਬ ਢੰਗ ਨਾਲ ਰੱਦ ਕਰ ਦਿੱਤਾ। ਇਸ ਲਈ ਇਹ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ।
ਕੰਪਨੀ ਨੇ ਦਿੱਤਾ ਜਵਾਬ
ਐਮਾਜ਼ਾਨ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਏ. ਸੀ. ਡੌਨਟੇਕ ਇਲੈਕਟ੍ਰਾਨਿਕਸ ਤੋਂ ਖਰੀਦਿਆ ਸੀ, ਜਿਸ ਨੇ ਆਪਣੇ ਨਾਂ ਤੋਂ ਟੈਕਸ ਇਨਵਾਇਸ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਬਾਜ਼ਾਰ ਦੀ ਵਰਤੋਂ ਦੀਆਂ ਸ਼ਰਤਾਂ ਤਹਿਤ ਖੰਡ 3 ਤਹਿਤ ਸਪੱਸ਼ਟ ਤੌਰ ’ਤੇ ਕਿਹਾ ਕਿ ਸਾਰੇ ਲੈਣ-ਦੇਣ ਖਰੀਦਦਾਰ ਤੇ ਵਿਕਰੇਤਾ ਵਿਚਕਾਰ ਦੁਵੱਲੇ ਸਮਝੌਤੇ ਹਨ, ਅਜਿਹੇ ਵਿਕਰੀ ਸਮਝੌਤਿਆਂ ਦੇ ਨਿਪਟਾਰੇ ਲਈ ਉਹ ਕਿਸੇ ਵੀ ਤਰ੍ਹਾਂ ਨਾਲ ਜਵਾਬਦੇਹ ਨਹੀਂ ਜਦਕਿ ਡੋਨਟੇਕ ਨੇ ਨੋਟਿਸ ਦੇ ਬਾਵਜੂਦ ਜਵਾਬ ਦੇਣ ਲਈ ਪੇਸ਼ ਨਾ ਹੋਣ ਕਾਰਨ ਕਮਿਸ਼ਨ ਨੇ ਮਾਮਲੇ ਨੂੰ ਐਕਸ ਪਾਰਟੀ ਐਲਾਨ ਦਿੱਤਾ।
ਇਹ ਹੈ ਮਾਮਲਾ
ਮੌਲੀਜਾਗਰਾਂ ਦੇ ਗੌਰਵ ਰਿਸ਼ਭ ਨੇ ਐਮਾਜ਼ਾਨ ਰਿਟੇਲ ਤੇ ਲੁਧਿਆਣਾ ਦੇ ਡੋਨਟੇਕ ਇਲੈਕਟ੍ਰਾਨਿਕਸ ਖ਼ਿਲਾਫ਼ ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਣ ਕਮਿਸ਼ਨ ’ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ’ਚ ਕਿਹਾ ਕਿ ਪਟੀਸ਼ਨਕਰਤਾ ਨੇ ਐਮਾਜ਼ਾਨ ਰਿਟੇਲ ਰਾਹੀਂ ਡੋਨਟੇਕ ਤੋਂ 16 ਜੁਲਾਈ 2024 ਨੂੰ ਆਨਲਾਈਨ 40 ਹਜ਼ਾਰ 900 ਰੁਪਏ ਦਾ ਭੁਗਤਾਨ ਕਰਕੇ ਸਪਲਿਟ ਏ. ਸੀ. ਖਰੀਦਿਆ ਸੀ। ਸ਼ਿਕਾਇਤਕਰਤਾ ਮੁਤਾਬਕ ਪੈਕ ਕਰਕੇ ਭੇਜੇ ਗਏ ਏ. ਸੀ. ਨੂੰ ਇਸ ਨਿਰਦੇਸ਼ ਨਾਲ ਡਿਲੀਵਰ ਕੀਤਾ ਗਿਆ ਸੀ ਕਿ ਸਿਰਫ਼ ਗੋਦਰੇਜ ਟੈਕਨੀਸ਼ੀਅਨ ਹੀ ਬਾਕਸ ਖੋਲ੍ਹਣਗੇ। ਇੰਸਟਾਲੇਸ਼ਨ ’ਚ ਪਾਇਆ ਗਿਆ ਕਿ ਏ. ਸੀ. ਦੀ ਬਾਹਰੀ ਯੂਨਿਟ ਤੋਂ ਤਾਂਬੇ ਦੀਆਂ ਪਾਈਪਾਂ ਗਾਇਬ ਸਨ ਅਤੇ ਬਾਹਰੀ ਯੂਨਿਟ ਦਾ ਢਾਂਚਾ ਨੁਕਸਾਨਗ੍ਰਸਤ ਸੀ।

  • Bad AC
  • damages
  • District Consumer Commission
  • fine
  • ਖ਼ਰਾਬ ਏਸੀ
  • ਹਰਜਾਨਾ
  • ਜ਼ਿਲਾ ਖ਼ਪਤਕਾਰ ਕਮਿਸ਼ਨ
  • ਜੁਰਮਾਨਾ

ਵਿਸ਼ੇਸ਼ ਇਜਲਾਸ: ਵਿਧਾਨ ਸਭਾ 'ਚ ਬੋਲੇ ਬਾਜਵਾ, ਪਹਿਲਾਂ ਸਲੈਕਟ ਕਮੇਟੀ ਦੀ ਰਿਪੋਰਟ ਪੇਸ਼ ਕਰੇ ਸਰਕਾਰ

NEXT STORY

Stories You May Like

  • company suffers setback for not taking back defective tablets
    ਖ਼ਰਾਬ ਟੈਬਲੇਟ ਵਾਪਸ ਨਾ ਲੈਣ ’ਤੇ ਕੰਪਨੀ ਨੂੰ ਝਟਕਾ, ਖਪਤਕਾਰ ਨੂੰ ਮਿਲੇਗਾ ਹਰਜਾਨਾ
  • iphone bought online turns out to be defective
    ਆਨਲਾਈਨ ਖ਼ਰੀਦਿਆ ਆਈਫੋਨ ਨਿਕਲਿਆ ਖ਼ਰਾਬ, ਰਿਫੰਡ ਨਾ ਦੇਣ ’ਤੇ ਐਮੇਜ਼ਾਨ ਨੂੰ 7 ਹਜ਼ਾਰ ਹਰਜਾਨਾ
  • woman seriously injured after bullet hits ac  s dirty water
    AC ਦੇ ਗੰਦੇ ਪਾਣੀ ਨੂੰ ਲੈ ਕੇ ਚੱਲੀਆਂ ਇੱਟਾਂ ਤੇ ਗੋਲੀ, ਔਰਤ ਗੰਭੀਰ ਰੂਪ 'ਚ ਜ਼ਖ਼ਮੀ
  • preparations for increase in prices of ac  refrigerator and washing machines
    ਗਰਮੀ ਤੋਂ ਪਹਿਲਾਂ ਲੱਗੇਗਾ ਮਹਿੰਗਾਈ ਦਾ ਝਟਕਾ: AC, ਫਰਿੱਜ ਅਤੇ ਵਾਸ਼ਿੰਗ ਮਸ਼ੀਨਾਂ ਦੀਆਂ ਕੀਮਤਾਂ 'ਚ ਵਾਧੇ ਦੀ ਤਿਆਰੀ
  • 10 000 rupees cash robbed from street vendor at gunpoint
    ਬੰਦੂਕ ਦੀ ਨੋਕ ’ਤੇ ਰੇਹੜੀ ਚਾਲਕ ਤੋਂ ਲੁੱਟੀ 10 ਹਜ਼ਾਰ ਦੀ ਨਕਦੀ
  • india nepal border  ssb  cold drinks  ac  bicycle exported
    ਭਾਰਤ-ਨੇਪਾਲ ਸਰਹੱਦ 'ਤੇ SSB ਦੀ ਕਾਰਵਾਈ: ਭਾਰੀ ਮਾਤਰਾ 'ਚ ਕੋਲਡ ਡਰਿੰਕਸ, AC ਤੇ ਸਾਈਕਲ ਬਰਾਮਦ
  • 10 years marital dispute supreme court mahabharata war
    10 ਸਾਲ ਪੁਰਾਣੇ ਵਿਆਹੁਤਾ ਵਿਵਾਦ ਨੂੰ ਸੁਪਰੀਮ ਕੋਰਟ ਨੇ ਦੱਸਿਆ ‘ਮਹਾਭਾਰਤ ਯੁੱਧ’, ਲਾਇਆ ਪੂਰਨ ਵਿਰਾਮ
  • fuel alert
    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ ਤੁਹਾਡੀ ਗੱਡੀ ਦਾ ਇੰਜਣ
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
Trending
Ek Nazar
monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • important news related to punjab s vehicle drivers
      ਪੰਜਾਬ ਦੇ ਵਾਹਨ ਚਾਲਕਾਂ ਨਾਲ ਜੁੜੀ ਅਹਿਮ ਖ਼ਬਰ, ਜਲੰਧਰ ਸਣੇ ਇਨ੍ਹਾਂ ਵੱਡੇ ਸ਼ਹਿਰਾਂ...
    • online fraud
      ਆਨਲਾਈਨ PG ਦਾ ਪ੍ਰਬੰਧ ਕਰਨ ਦੇ ਬਹਾਨੇ 1.37 ਲੱਖ ਰੁਪਏ ਦੀ ਮਾਰੀ ਠੱਗੀ
    • big stir in politics equations can be changed in the congress party
      ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
    • ludhiana bus stand video
      ਬੱਸ ਸਟੈਂਡ ਨੇੜੇ ਨਸ਼ੇ ਦੀ ਹਾਲਤ 'ਚ ਘੁੰਮਦੇ ਕੁੜੀ-ਮੁੰਡੇ ਦੀ ਵੀਡੀਓ ਵਾਇਰਲ, ਦੇਹ...
    • schools in punjab are being targeted by pakistan
      ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
    • power supply  punjab electricity department
      ਪੰਜਾਬ 'ਚ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ, 4 ਤੋਂ 7 ਵਜੇ ਤੱਕ...
    • major accident in jalandhar 2 boys die after tractor trolley falls down
      ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
    • punjab vidhan sabha proceedings
      ਪੰਜਾਬ ਵਿਧਾਨ ਸਭਾ 'ਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ'...
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਇਕ ਹੋਰ ਪੰਜਾਬੀ ਮੁੰਡੇ ਦੀ ਲਾਸ਼...
    • punjab vidhan sabha proceedings begin
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +