Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    3:33:05 AM

  • shefali jariwala had this injection a few hours before her death

    ਸ਼ੈਫਾਲੀ ਜਰੀਵਾਲਾ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ...

  • hpv key factor for rise in cancer cases among indian youth

    ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ...

  • is railways going to implement new rules  now reservation chart

    ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8...

  • iran will soon make a nuclear bomb  un organization warns

    ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

PUNJAB News Punjabi(ਪੰਜਾਬ)

ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

  • Edited By Baljit Singh,
  • Updated: 06 Nov, 2024 09:44 PM
Punjab
rs 22000 crore deposited in farmers accounts as payment lal chand kataruchak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਚੁਕਾਈ ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ।

ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ 5086 ਚੌਲ ਮਿੱਲਾਂ ਵਿੱਚੋਂ 4792 ਨੇ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਸਨ ਅਤੇ 4579 ਮਿੱਲਾਂ ਨੂੰ ਅਲਾਟਮੈਂਟ ਹੋ ਗਈ ਹੈ ,ਜੋ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮੌਜੂਦਾ ਰਾਜ ਸਰਕਾਰ ਦਾ ਇਹ 6ਵਾਂ ਖ਼ਰੀਦ ਸੀਜ਼ਨ ਵੀ ਬਹੁਤ ਸਫ਼ਲ ਸਿੱਧ ਹੋਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਸੂਬੇ ਨੂੰ 185 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਲਿਆ ਹੈ ਅਤੇ ਰਾਜ ਸਰਕਾਰ ਨੇ 190 ਲੱਖ ਮੀਟਰਕ ਟਨ ਦੀ ਖ਼ਰੀਦ ਲਈ ਬਾਰਦਾਨੇ ਅਤੇ ਮੁਦਰਾ ਦੇ ਰੂਪ ਵਿੱਚ ਮੁਕੰਮਲ ਪ੍ਰਬੰਧ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੇਂਦਰ ਸਰਕਾਰ ਨੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ’ਤੇ ‘ਮੁੱਲ- ਕਟੌਤੀ’ ਕੀਤੀ ਸੀ, ਪਰ ਪੰਜਾਬ ਸਰਕਾਰ ਨੇ 190 ਕਰੋੜ ਰੁਪਏ ਕਿਸਾਨਾਂ ਨੂੰ ਆਪਣੀ ਜੇਬ ਵਿੱਚੋਂ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਕੋਈ ਆਰਥਿਕ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਚੌਲ ਮਿੱਲਰਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ ਭਾਵੇਂ ਇਹ ਸੀ.ਐਮ.ਆਰ. ਸੁਰੱਖਿਆ ਦਾ ਮੁੱਦਾ ਹੋਵੇ ਜਾਂ ਕੋਈ ਹੋਰ।

ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖ਼ਰੀਦ ਨਾਲ ਜੁੜੇ ਸਾਰੇ ਲੋਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ।

ਸਪੇਸ (ਲੋੜੀਂਦੀ ਥਾਂ) ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਸੁਚੱਜੀ, ਸੁਹਿਰਦ ਅਤੇ ਯੋਜਨਾਬੱਧ ਪਹੁੰਚ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਨੇ ਖ਼ੁਦ ਕਈ ਪੱਤਰ ਲਿਖ ਕੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੈ।

ਚੁਣੌਤੀਆਂ ਦੇ ਬਾਵਜੂਦ ਅਣਥੱਕ ਕੰਮ ਕਰਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਅਸੀਂ ਇੱਕ ਬਹੁਤ ਹੀ ਸਫ਼ਲ ਸੀਜ਼ਨ ਨੂੰ ਪੂਰਾ ਕਰਨ ਵੱਲ ਵਧ ਰਹੇ ਹਾਂ।

ਸੀ.ਸੀ.ਐਲ. ਬਾਰੇ ਆਪਣਾ ਪੱਖ ਸਪੱਸ਼ਟ ਕਰਦਿਆਂ ਮੰਤਰੀ ਨੇ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਬਦਲੇ ਸੀ.ਸੀ.ਐਲ. ਸੂਬੇ ਨੂੰ ਦਿੱਤਾ ਜਾਂਦਾ ਹੈ, ਇਸ ਲਈ ਕੇਂਦਰ ਸਰਕਾਰ ਕਿਸਾਨਾਂ ‘ਤੇ ਕੋਈ ਅਹਿਸਾਨ ਨਹੀਂ ਕਰ ਰਹੀ ਹੈ।

ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮੁੱਦੇ ’ਤੇ ਸੌੜੀ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਇਸ ਦੀ ਬਜਾਏ ਉਹ ਕੇਂਦਰ ਸਰਕਾਰ ’ਤੇ ਰੈਕਾਂ ਦੀ ਗਿਣਤੀ ਦੁੱਗਣੀ ਕਰਨ ਲਈ ਦਬਾਅ ਬਣਾਉਣ ਤਾਂ ਜੋ ਵੱਧ ਤੋਂ ਵੱਧ ਚੌਲਾਂ ਨੂੰ ਬਾਹਰ ਭੇਜ ਕੇ ਸੂਬੇ ਵਿੱਚ ਭੰਡਾਰਨ ਲਈ ਲੋੜੀਂਦੀ ਥਾਂ ਉਪਲਬਧ ਹੋ ਸਕੇ।
ਹੁਣ ਤੱਕ ਭਾਰਤੀ ਖੁਰਾਕ ਨਿਗਮ ਵੱਲੋਂ ਭੰਡਾਰਨ ਲਈ 18 ਲੱਖ ਮੀਟ੍ਰਿਕ ਟਨ ਥਾਂ ਉਪਲਬਧ ਕਰਵਾਈ ਗਈ ਹੈ ਪਰ ਭਾਰਤੀ ਖੁਰਾਕ ਨਿਗਮ ਵੱਲੋਂ ਹੋਰ ਭੰਡਾਰਨ ਕਰਨਾ ਯਕੀਨੀ ਬਣਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ ਦੀ ਲੋੜ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।

  • Punjab
  • Farmers
  • Punjab Government
  • Lal Chand Kataruchak
  • Bhagwant Singh Mann
  • ਪੰਜਾਬ
  • ਕਿਸਾਨ
  • ਪੰਜਾਬ ਸਰਕਾਰ
  • ਲਾਲ ਚੰਦ ਕਟਾਰੂਚੱਕ
  • ਭਗਵੰਤ ਸਿੰਘ ਮਾਨ

ਰਾਜਾ ਵੜਿੰਗ ਦੇ 'ਸੁਰਖੀ-ਬਿੰਦੀ' ਵਾਲੇ ਬਿਆਨ 'ਤੇ ਭੜਕੇ ਬਿੱਟੂ, ਕਿਹਾ- ਮੰਗੋ ਮੁਆਫੀ (ਵੀਡੀਓ)

NEXT STORY

Stories You May Like

  • shivam dubey buys apartments in mumbai  price is more than rs 27 crore
    ਸ਼ਿਵਮ ਦੂਬੇ ਨੇ ਮੁੰਬਈ ਵਿੱਚ ਖਰੀਦੇ ਅਪਾਰਟਮੈਂਟ, ਕੀਮਤ 27 ਕਰੋੜ ਰੁਪਏ ਤੋਂ ਵੱਧ
  • consumer spending in itc  s fmcg business to exceed rs 34 000 crore in 2025
    ਸਾਲ 2025 'ਚ ITC ਦੇ FMCG ਕਾਰੋਬਾਰ 'ਚ ਖ਼ਪਤਕਾਰ ਖ਼ਰਚ 34,000 ਕਰੋੜ ਤੋਂ ਵੱਧ ਰਿਹਾ
  • fraud of rs 4 62 crore on the pretext of providing a job
    ਨੌਕਰੀ ਦੁਆਉਣ ਦੇ ਬਹਾਨੇ 4.62 ਕਰੋੜ ਰੁਪਏ ਦੀ ਠੱਗੀ
  • money will rain on these 4 zodiac signs
    ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਪੈਸਿਆ ਦਾ ਮੀਂਹ, ਹੋ ਜਾਣਗੇ ਸਭ ਤੋਂ ਵੱਧ ਅਮੀਰ
  • new india insurance company receives gst notice of rs 2 298 crore  shares fall
    ਸਰਕਾਰੀ ਬੀਮਾ ਕੰਪਨੀ ਨੂੰ ਮਿਲਿਆ 2,298 ਕਰੋੜ ਰੁਪਏ ਦਾ GST ਨੋਟਿਸ , ਸ਼ੇਅਰ ਡਿੱਗੇ
  • 94 lakh poor families  rs 2 lakh accounts
    94 ਲੱਖ ਗ਼ਰੀਬ ਪਰਿਵਾਰਾਂ ਲਈ Good News! ਬੈਂਕ ਖਾਤਿਆਂ 'ਚ ਆਉਣਗੇ 2-2 ਲੱਖ ਰੁਪਏ, ਜਾਣੋ ਕਿਵੇਂ
  • jammu kashmir projects
    ਹੁਣ ਬਰਫ਼ੀਲੇ ਇਲਾਕਿਆਂ 'ਚ ਸਾਲ ਭਰ ਰਹੇਗੀ ਰੌਣਕ! ਕੇਂਦਰ ਵੱਲੋਂ 10 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰਾਜੈਕਟ ਮਨਜ਼ੂਰ
  • aamir khan starrer sitare zameen par earned more than 88 crores in a week
    ਆਮਿਰ ਖਾਨ ਸਟਾਰਰ 'ਸਿਤਾਰੇ ਜ਼ਮੀਨ ਪਰ' ਨੇ ਭਾਰਤੀ ਬਾਜ਼ਾਰ 'ਚ ਪਹਿਲੇ ਹਫ਼ਤੇ ਕੀਤੀ 88 ਕਰੋੜ ਤੋਂ ਵੱਧ ਦੀ ਕਮਾਈ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਪੰਜਾਬ ਦੀਆਂ ਖਬਰਾਂ
    • maharaja ranjit singh  s 186th death anniversary celebrated with devotion
      ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
    • majithia vigilance takes swift action
      ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕਾਰਵਾਈ ਕੀਤੀ...
    • kunwar vijay pratap singh was expelled from the party
      ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ...
    • heavy rain for next 3 hours in punjab
      ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
    • major accident in punjab team member dies during shooting
      ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
    • special news for wine lovers
      ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ...
    • son killed his father in khanna
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...
    • powercom is taking major action against those who steal electricity
      Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
    • lineman dies due to electric shock
      Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
    • young security guard di es on duty
      ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ ਰਹੇ ਨੌਜਵਾਨ ਸਕਿਓਰਿਟੀ ਗਾਰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +