Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    11:25:45 AM

  • mpc meeting  1  cut in crr  know why rbi took this big decision

    MPC Meeting : CRR 'ਚ 1% ਦੀ ਕਟੌਤੀ, ਜਾਣੋ RBI...

  • piyush goyal presented india  s vision in france

    ਪਿਊਸ਼ ਗੋਇਲ ਨੇ ਫਰਾਂਸ 'ਚ ਪੇਸ਼ ਕੀਤਾ ਭਾਰਤ ਦਾ...

  • hina khan seen in purple saree after marriage

    ਵਿਆਹ ਮਗਰੋਂ ਪਰਪਲ ਸਾੜੀ 'ਚ ਨਜ਼ਰ ਆਈ ਹਿਨਾ ਖਾਨ,...

  • punjab government s big announcement for class 11th and 12th students

    11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇਕ ਹਫਤੇ ’ਚ 3216 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਭੇਜੇ ਜਾ ਚੁੱਕੇ ਹਨ : ਕਟਾਰੂਚੱਕ

PUNJAB News Punjabi(ਪੰਜਾਬ)

ਇਕ ਹਫਤੇ ’ਚ 3216 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਭੇਜੇ ਜਾ ਚੁੱਕੇ ਹਨ : ਕਟਾਰੂਚੱਕ

  • Edited By SATPAL,
  • Updated: 21 Apr, 2025 11:37 PM
Punjab
rs 3216 crore has been transferred to farmers   accounts in a week  kataruchak
  • Share
    • Facebook
    • Tumblr
    • Linkedin
    • Twitter
  • Comment

ਫਿਲੌਰ/ਜਲੰਧਰ, 21 ਅਪ੍ਰੈਲ (ਭਾਖੜੀ, ਧਵਨ)-ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਭਾਰੀ ਆਮਦ ਹੋ ਰਹੀ ਹੈ ਅਤੇ ਰੋਜ਼ਾਨਾ ਪੰਜਾਬ ਭਰ ਵਿਚ ਔਸਤਨ 10 ਲੱਖ ਮੀਟ੍ਰਿਕ ਟਨ ਕਣਕ ਆ ਰਹੀ ਹੈ। ਫਿਲੌਰ ਦੀ ਦਾਣਾ ਮੰਡੀ ਵਿਖੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਮੌਕੇ ’ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਆਪਣੇ ਸਿਖ਼ਰ ’ਤੇ ਪਹੁੰਚ ਰਹੀ ਹੈ ਅਤੇ ਸੂਬੇ ਭਰ ਦੇ 1,864 ਨਿਰਧਾਰਿਤ ਖ਼ਰੀਦ ਕੇਂਦਰਾਂ ’ਤੇ 37 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਪਹਿਲਾਂ ਹੀ ਆ ਚੁੱਕੀ ਹੈ। ਇਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ ’ਤੇ 33.50 ਲੱਖ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਫ਼ਸਲ ਲਈ 3,216 ਕਰੋੜ ਰੁਪਏ ਇਕ ਹਫਤੇ ’ਚ ਹੀ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਜਾ ਚੁੱਕੇ ਹਨ। ਸਰਕਾਰ ਵਲੋਂ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਮਜ਼ਦੂਰਾਂ ਸਮੇਤ ਸਾਰੀਆਂ ਧਿਰਾਂ ਦੀ ਭਲਾਈ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਮਜ਼ਦੂਰਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਅੰਦਾਜ਼ਨ 25 ਕਰੋੜ ਬੋਰੀਆਂ ਦੀ ਸੰਭਾਲ ਦੇ ਮੱਦੇਨਜ਼ਰ ਕਿਰਤ ਦਰਾਂ ਵਿਚ ਪਹਿਲਾਂ ਹੀ ਸੋਧ ਕੀਤੀ ਜਾ ਚੁੱਕੀ ਹੈ ਅਤੇ ਇਹ 2.21 ਰੁਪਏ ਤੋਂ ਵਧਾ ਕੇ 2.64 ਰੁਪਏ ਪ੍ਰਤੀ ਬੈਗ ਕੀਤੀ ਗਈ ਹੈ। ਇਸ ਸੋਧ ਰਾਹੀਂ ਸੂਬਾ ਸਰਕਾਰ ਵਲੋਂ ਪੰਜਾਬ ਪੱਧਰ ’ਤੇ ਮੰਡੀ ਮਜ਼ਦੂਰਾਂ ਨੂੰ ਲਗਭਗ 10 ਕਰੋੜ ਰੁਪਏ ਦਾ ਫਾਇਦਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਐੱਸ. ਡੀ. ਐੱਮ. ਅਮਨਪਾਲ ਸਿੰਘ, ‘ਆਪ’ ਆਗੂ ਪ੍ਰਿੰ. ਪ੍ਰੇਮ ਕੁਮਾਰ, ਡੀ. ਐੱਮ. ਓ. ਅਰਵਿੰਦਰ ਸਿੰਘ ਅਤੇ ਡੀ. ਐੱਫ. ਐੱਸ. ਸੀ. ਨਰਿੰਦਰ ਸਿੰਘ ਵੀ ਮੌਜੂਦ ਸਨ।

  • farmers
  • accounts
  • Kataruchak
  • punjab news

ਕਾਂਸਟੇਬਲ ਅਮਨਦੀਪ ਦਾ ਸਾਥੀ ਬਲਵਿੰਦਰ ਸੋਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ

NEXT STORY

Stories You May Like

  • dlf  s rs 10 000 crore mega plan  will invest in commercial property
    DLF ਦਾ 10,000 ਕਰੋੜ ਰੁਪਏ ਦਾ ਮੈਗਾ ਪਲਾਨ, ਕਮਰਸ਼ੀਅਲ ਜਾਇਦਾਦ  ’ਚ ਕਰੇਗਾ ਨਿਵੇਸ਼
  • gst collection crosses rs 2 lakh crore
    ਮਈ 'ਚ GST ਸੰਗ੍ਰਹਿ 2 ਲੱਖ ਕਰੋੜ ਰੁਪਏ ਦੇ ਪਾਰ
  • fpis investment worth rs 19 860 crore in may
    FPI ਦਾ ਭਾਰਤੀ ਬਾਜ਼ਾਰ ’ਚ ਭਰੋਸਾ : ਮਈ ’ਚ ਕੀਤਾ 19,860 ਕਰੋੜ ਰੁਪਏ ਦਾ ਨਿਵੇਸ਼
  • the state government is going to take back the loan
    ਸੂਬਾ ਸਰਕਾਰ ਮੁੜ ਲੈਣ ਜਾ ਰਹੀ ਕਰਜ਼ਾ ! ਸਰਕਾਰੀ ਖਜ਼ਾਨੇ 'ਚ ਆਉਣਗੇ ਇੰਨੇ ਕਰੋੜ ਰੁਪਏ
  • apple s third retail store to open in india rent rs 2 crore
    ਭਾਰਤ ’ਚ ਖੁੱਲ੍ਹੇਗਾ ਐੱਪਲ ਦਾ ਤੀਜਾ ਰਿਟੇਲ ਸਟੋਰ, ਕਿਰਾਇਆ 2 ਕਰੋੜ ਰੁਪਏ
  • rbi will give dividend of rs 2 69 lakh crores to government
    ਰਿਜ਼ਰਵ ਬੈਂਕ ਸਰਕਾਰ ਨੂੰ ਦੇਵੇਗਾ ਰਿਕਾਰਡ 2.69 ਲੱਖ ਕਰੋੜ ਰੁਪਏ ਦਾ ਡਿਵੀਡੈਂਡ
  • 500 rupee note social media news government
    ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
  • narendra modi bihar project inauguration
    PM ਮੋਦੀ ਨੇ ਬਿਹਾਰ 'ਚ 48,520 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • punjab government s big announcement for class 11th and 12th students
    11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
  • bodybuilder virender ghuman announces to contest assembly elections
    ਵੱਡੀ ਖਬਰ; ਬਾਡੀ ਬਿਲਡਰ ਤੇ ਐਕਟਰ ਵਰਿੰਦਰ ਘੁੰਮਣ ਵੱਲੋਂ ਵਿਧਾਨ ਸਭਾ ਚੋਣਾਂ ਲੜਨ...
  • lawyers declare no work day
    ਵਕੀਲਾਂ ਨੇ ਐਲਾਨਿਆਂ ‘ਨੋ ਵਰਕ ਡੇ’, ਜਾਣੋ ਕੀ ਹੈ ਮਾਮਲਾ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
Trending
Ek Nazar
indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • sri akal takht sahib samagam
      ਘੱਲੂਘਾਰਾ ਦਿਵਸ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਰਦਾਸ, ਬਾਬਾ...
    • lawyers declare no work day
      ਵਕੀਲਾਂ ਨੇ ਐਲਾਨਿਆਂ ‘ਨੋ ਵਰਕ ਡੇ’, ਜਾਣੋ ਕੀ ਹੈ ਮਾਮਲਾ
    • firing outside amravati mall  one dead
      ਅਮਰਾਵਤੀ ਮਾਲ ਦੇ ਬਾਹਰ ਫਾਇਰਿੰਗ; ਇਕ ਦੀ ਮੌਤ
    • two youths drowned in canal
      ਵੱਡੀ ਘਟਨਾ : ਡੰਗਰਾਂ ਸਣੇ ਨਹਿਰ ਪਾਰ ਕਰਦਿਆਂ ਤੇਜ਼ ਵਹਾਅ ਰੁੜ੍ਹੇ ਦੋ ਜਣੇ
    • aap releases list of star campaigners
      ਲੁਧਿਆਣਾ ਵੈਸਟ ਜ਼ਿਮਣੀ ਚੋਣ ਦੀਆਂ ਤਿਆਰੀਆਂ ਜ਼ੋਰਾਂ 'ਤੇ, 'ਆਪ' ਵੱਲੋਂ ਸਟਾਰ...
    • farad kendra employees go on strike
      ਫਰਦ ਕੇਂਦਰ ਦੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ, ਲੋਕ ਪਰੇਸ਼ਾਨ
    • major revelations by the police in the tattoo artist  s death case
      ਟੈਟੂ ਆਰਟਿਸਟ ਦੀ ਮੌਤ ਮਾਮਲੇ 'ਚ ਪੁਲਸ ਵੱਲੋਂ ਵੱਡੇ ਖੁਲਾਸੇ! ਦੱਸਿਆ ਕਿਉਂ ਕੀਤਾ...
    • sirhind police arrests 2 persons with 30 000 drug pills
      ਸਰਹਿੰਦ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ੇ ਦੀਆਂ 30,000 ਗੋਲੀਆਂ ਸਮੇਤ ਕੀਤਾ...
    • the disciple along with his associates attacked the mahant guru
      ਮਹੰਤ ਗੁਰੂ 'ਤੇ ਚੇਲੇ ਨੇ ਸਾਥੀਆਂ ਨਾਲ ਰਲ ਕਰ'ਤਾ ਹਮਲਾ! ਲੁੱਟ ਕੇ ਲੈ ਗਏ 10 ਤੋਲੇ...
    • navjot kaur sidhu announces to contest 2027 elections
      ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +