Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:48:53 AM

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ:...

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2024 'ਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿਚ 2634.15 MLD ਦਾ ਵਾਧਾ: ਡਾ ਰਵਜੋਤ ਸਿੰਘ

PUNJAB News Punjabi(ਪੰਜਾਬ)

2024 'ਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿਚ 2634.15 MLD ਦਾ ਵਾਧਾ: ਡਾ ਰਵਜੋਤ ਸਿੰਘ

  • Edited By Shivani Bassan,
  • Updated: 30 Dec, 2024 04:47 PM
Chandigarh
rs 450 crore plan to transform urban infrastructure across punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਨਿਰਮਾਣ ਅਧੀਨ ਹਨ। ਇਹ ਪ੍ਰਾਜੈਕਟ ਅਗਲੇ 1-2 ਸਾਲਾਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਸੀਵਰੇਜ ਪ੍ਰਬੰਧਨ ਸਮਰੱਥਾਵਾਂ ਵਿੱਚ ਹੋਰ ਵਾਧਾ ਹੋਵੇਗਾ।

ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਮੂਹ ਸ਼ਹਿਰੀ ਸਥਾਨਕ ਇਕਾਈਆਂ ਕੋਲ ਉਪਲਬਧ ਫੰਡਾਂ ਦੇ ਨਾਲ-ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਅਲਾਟ ਕੀਤੀ 450 ਕਰੋੜ ਰੁਪਏ ਦੀ ਗ੍ਰਾਂਟ ਦੀ ਵਰਤੋਂ ਨਾਲ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਮਹੱਤਵਪੂਰਨ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਪਹਿਲਕਦਮੀ ਤਹਿਤ ਸ਼ਹਿਰੀ ਥਾਵਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ, ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ। 

ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ

ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ, ਸਰਕਾਰ ਵੱਲੋਂ ਸਤਹੀ ਨਹਿਰੀ ਪਾਣੀ ਰਾਹੀਂ ਵੱਡੇ ਪੱਧਰ 'ਤੇ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ।  ਇਸ ਦੇ ਨਾਲ ਹੀ ਅੰਮ੍ਰਿਤਸਰ (440 ਐਮ.ਐਲ.ਡੀ.), ਜਲੰਧਰ (275 ਐਮ.ਐਲ.ਡੀ.), ਅਤੇ ਪਟਿਆਲਾ (115 ਐਮ.ਐਲ.ਡੀ.) ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ 580 ਐਮ.ਐਲ.ਡੀ. ਦੀ ਸਮਰੱਥਾ ਵਾਲਾ ਲੁਧਿਆਣਾ ਜਲ ਸਪਲਾਈ ਪ੍ਰਾਜੈਕਟ ਜਲਦ ਹੀ ਕਾਰਜਸ਼ੀਲ ਹੋ ਜਾਵੇਗਾ।

ਇਸ ਤੋਂ ਇਲਾਵਾ, ਸੂਬੇ ਭਰ ਦੇ 87 ਕਸਬੇ ਸਤਹੀ ਜਲ ਸਪਲਾਈ ਪ੍ਰਾਜੈਕਟਾਂ 'ਤੇ ਕੇਂਦ੍ਰਿਤ ਹਨ। ਇਸ ਪ੍ਰਾਜੈਕਟ ਅਧੀਨ ਵੱਖ-ਵੱਖ ਪੜਾਅ ਆਉਂਦੇ ਹਨ, ਜਿਸਦਾ ਉਦੇਸ਼ ਸ਼ਹਿਰੀ ਆਬਾਦੀ ਲਈ ਨਿਰੰਤਰ ਅਤੇ ਸਥਾਈ ਪਾਣੀ ਯਕੀਨੀ ਬਣਾਉਣਾ ਹੈ। ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦਿਨ-ਰਾਤ ਜਲ ਸਪਲਾਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ "ਡਰਿੰਕ ਫਰਾਮ ਟੈਪ" ਪ੍ਰੋਗਰਾਮ ਦੇ ਪੰਜਾਬ ਦੇ ਹੋਰ  ਸ਼ਹਿਰਾਂ ਤੱਕ ਵਿਸਥਾਰ ਸਬੰਧੀ ਇੱਕ ਵਿਆਪਕ ਯੋਜਨਾ ਦਾ ਹਿੱਸਾ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਸਰਕਾਰ ਦੀ ਸਫ਼ਾਈ ਪ੍ਰਤੀ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਅਧੀਨ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਠੋਸ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਖਰੀਦ, ਰਹਿੰਦ-ਖੂੰਹਦ ਸਬੰਧੀ ਪ੍ਰੋਸੈਸਿੰਗ ਲਈ  ਸਹੂਲਤਾਂ ਸਥਾਪਤ ਕਰਨ ਅਤੇ ਪੁਰਾਣੇ ਕੂੜੇ ਦੇ ਨਿਪਟਾਰੇ ਲਈ ਯੂ.ਐਲ.ਬੀਜ਼ ਨੂੰ 401.73 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਬਿਹਤਰ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ 39.55 ਕਰੋੜ ਰੁਪਏ ਦੇ ਨਿਵੇਸ਼ ਨਾਲ 730 ਸੀਵਰ ਕਲੀਨਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਾਲ 2024 ਪੰਜਾਬ ਦੇ ਸ਼ਹਿਰੀ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਮਹੱਤਵਪੂਰਨ ਤਬਦੀਲੀ ਦਾ ਦੌਰ ਰਿਹਾ ਹੈ। ਬਿਹਤਰ ਸੀਵਰੇਜ ਟ੍ਰੀਟਮੈਂਟ, ਬਿਹਤਰ ਜਲ ਸਪਲਾਈ ਪ੍ਰਣਾਲੀਆਂ, ਮਜ਼ਬੂਤ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਾਫ਼-ਸੁਥਰੇ ਵਾਤਾਵਰਣ ਨਾਲ ਸੂਬਾ ਸਰਕਾਰ ਆਪਣੇ ਵਸਨੀਕਾਂ ਲਈ ਵਧੇਰੇ ਟਿਕਾਊ, ਰਹਿਣ ਯੋਗ ਅਤੇ ਸੁਨਹਿਰੀ ਭਵਿੱਖ ਲਈ ਰਾਹ ਪੱਧਰਾ ਕਰ ਰਹੀ ਹੈ। ਇਹ ਪ੍ਰਾਪਤੀਆਂ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਨਾਗਰਿਕ ਸੇਵਾਵਾਂ ਅਤੇ ਇੱਕ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • 450 crore plan
  • urban infrastructure
  • Punjab
  • 450 ਕਰੋੜ
  • ਯੋਜਨਾ
  • ਸ਼ਹਿਰੀ ਬੁਨਿਆਦੀ ਢਾਂਚਾ
  • ਪੰਜਾਬ

ਪੰਜਾਬ ਬੰਦ ਨੂੰ ਲੈ ਕੇ ਕਿਸਾਨ ਆਗੂ ਸਰਵਣ ਪੰਧੇਰ ਦਾ ਵੱਡਾ ਬਿਆਨ

NEXT STORY

Stories You May Like

  • bjp celebrates 125th birth anniversary of dr  shyama prasad mukherjee
    ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ, ਨਾਇਬ ਸਿੰਘ ਸੈਣੀ ਹੋਏ ਸ਼ਾਮਲ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • bomb blasts  kewal singh dhillon  punjab government
    'ਆਪ' ਦੇ ਰਾਜ ਵਿਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ : ਢਿੱਲੋਂ
  • nagar nigam building
    ਅਣਸੁਰੱਖਿਅਤ ਹੋਈ ਨਗਰ ਨਿਗਮ ਜ਼ੋਨ-ਏ ਦੀ ਇਮਾਰਤ, ਸੀਵਰੇਜ ਲੀਕ ਹੋਣ ਕਾਰਨ ਬੇਸਮੈਂਟ ਵਿਚ ਭਰ ਗਿਆ ਪਾਣੀ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ ਵਰਦਾਨ: ਕੇਵਲ ਸਿੰਘ ਢਿੱਲੋਂ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +