Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    8:15:57 PM

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • leopards cause panic in village khera kalmot advisory issued for people

    ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ...

  • kangana ranaut furious over 15 year old girl  s apology video  says

    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ...

  • latest on punjab weather department gives new indications

    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ’ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਕੀਤੀਆਂ ਜ਼ਬਤ : CEO

PUNJAB News Punjabi(ਪੰਜਾਬ)

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ’ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਕੀਤੀਆਂ ਜ਼ਬਤ : CEO

  • Updated: 21 Jan, 2022 05:27 PM
Chandigarh
rs 60 75 crore seized punjab after implementation of election code  ceo
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ’ਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3 ਕਰੋੜ ਰੁਪਏ ਦੀ 10.33 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਜ਼ ਵੱਲੋਂ 44.57 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 12.32 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1112 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2406 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ’ਚੋਂ 1322 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ED ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਚੁੱਕੇ ਵੱਡੇ ਸਵਾਲ

ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ. ਆਰ. ਪੀ. ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 244 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਜ਼ਮਾਨਤੀ ਵਾਰੰਟਾਂ ਦੇ 2294 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 192 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 7699 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ’ਚ ਕੁਲ 3,90,275 ਲਾਇਸੈਂਸੀ ਹਥਿਆਰਾਂ ’ਚੋਂ ਹੁਣ ਤੱਕ 3,63,907 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜੋ 93.72 ਫ਼ੀਸਦੀ ਬਣਦੇ ਹਨ, ਜਦਕਿ ਸੂਬੇ ’ਚ 35 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਐੱਮ. ਸੀ. ਸੀ. ਟੀਮਾਂ ਨੇ ਸਰਕਾਰੀ ਥਾਵਾਂ ਤੋਂ 15,658 ਅਤੇ ਨਿੱਜੀ ਥਾਵਾਂ ਤੋਂ 7404 ਬੈਨਰ, ਪੋਸਟਰ ਅਤੇ ਦਿਵਾਰੀ ਇਸ਼ਤਿਹਾਰ ਵੀ ਹਟਾਏ ਹਨ।

  • Election Code
  • Punjab
  • Commodities
  • Seizure
  • CEO
  • S Karuna Raju
  • ਚੋਣ ਜ਼ਾਬਤਾ
  • ਪੰਜਾਬ
  • ਵਸਤਾਂ
  • ਜ਼ਬਤ
  • ਸੀ ਈ ਓ
  • ਐੱਸ ਕਰੁਣਾ ਰਾਜੂ

ਵੱਡੀ ਖ਼ਬਰ : ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 34 ਉਮੀਦਵਾਰਾਂ ਦਾ ਐਲਾਨ

NEXT STORY

Stories You May Like

  • srinagar  drugs  smugglers  properties seized
    ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀਆਂ 8 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • big reshuffle in swiggy instamart instamart ceo resigns
    Swiggy Instamart 'ਚ ਵੱਡਾ ਫੇਰਬਦਲ! ਇੰਸਟਾਮਾਰਟ ਦੇ CEO ਨੇ ਦਿੱਤਾ ਅਸਤੀਫ਼ਾ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege case nihang organizations
      ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
    • punjab congress disciplinary committee
      ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
    • punjab police officer transfers police transfers
      ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • rain in punjab less rain power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • youth missing missing in canal youth from moga
      ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
    • illicit liquor  faridkot police
      ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਪੰਜਾਬ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ
    • burglary at businessman  s house
      ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ...
    • accident case
      ਟਿੱਪਰ ਲਿਫਟ ਡਿੱਗਣ ਨਾਲ ਡਰਾਈਵਰ ਦੀ ਮੌਤ
    • death in accident  tractor trolley  woman  s death
      ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਔਰਤ ਦੇ ਸਿਰ ਉਪਰੋਂ ਲੰਘ ਗਿਆ ਟਰੈਕਟਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +