Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    8:24:39 AM

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਰ. ਟੀ. ਏ. ਦਫ਼ਤਰ 'ਚ 'ਕਰੇ ਕੋਈ, ਭਰੇ ਕੋਈ' ਵਾਲੀ ਕਹਾਵਤ ਹੋਈ ਸੱਚ

PUNJAB News Punjabi(ਪੰਜਾਬ)

ਆਰ. ਟੀ. ਏ. ਦਫ਼ਤਰ 'ਚ 'ਕਰੇ ਕੋਈ, ਭਰੇ ਕੋਈ' ਵਾਲੀ ਕਹਾਵਤ ਹੋਈ ਸੱਚ

  • Edited By Rajwinder Kaur,
  • Updated: 07 Feb, 2019 11:43 AM
Jalandhar
rta office  clerk  error
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਮਿਤ) - 'ਕਰੇ ਕੋਈ, ਭਰੇ ਕੋਈ' ਵਾਲੀ ਕਹਾਵਤ ਆਰ. ਟੀ. ਏ. ਦਫ਼ਤਰ 'ਚ ਉਸ ਸਮੇਂ ਸਹੀ ਸਾਬਤ ਹੋਈ ਜਦੋਂ 1 ਕਲਰਕ ਦੀ ਗਲਤੀ ਦੀ ਸਜ਼ਾ ਬਾਕੀ ਦੇ 9 ਕਲਰਕਾਂ ਨੂੰ ਭੁਗਤਣੀ ਪਈ। ਹਾਲਾਂਕਿ ਕਲਰਕਾਂ ਨੂੰ ਥੋੜ੍ਹੇ ਸਮੇਂ 'ਚ ਰਾਹਤ ਮਿਲ ਗਈ ਸੀ ਪਰ ਕੁਝ ਸਮੇਂ ਤੱਕ ਪੂਰੇ ਦਫ਼ਤਰ 'ਚ ਤਣਾਅ ਵਾਲਾ ਮਾਹੌਲ ਜ਼ਰੂਰ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਅਨੁਸਾਰ ਆਰ. ਟੀ. ਏ. ਦਫ਼ਤਰ 'ਚ ਤਾਇਨਾਤ ਪ੍ਰਦੀਪ ਕੁਮਾਰ ਨਾਂ ਦੇ ਕਲਰਕ ਦੀ ਸੈਲਰੀ ਅਟੈਚ ਕਰਨ ਲਈ ਮਾਣਯੋਗ ਅਦਾਲਤ ਵਲੋਂ ਕੁਝ ਦਿਨ ਪਹਿਲਾਂ ਹੁਕਮ ਜਾਰੀ ਕੀਤਾ ਗਿਆ ਸੀ। ਜਿਸ ਦੀ ਤਾਮੀਲ ਕਰਦੇ ਸਮੇਂ ਕਈ ਕਰਮਚਾਰੀਆਂ ਨੂੰ ਵੀ ਥੋੜ੍ਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਖਜ਼ਾਨਾ ਦਫ਼ਤਰ 'ਚ ਜੋ ਬਿੱਲ ਸਬਮਿਟ ਕੀਤਾ ਜਾਂਦਾ ਹੈ, ਉਹ ਸਾਰੇ ਕਰਮਚਾਰੀਆਂ ਦਾ ਇਕੱਠਾ ਭੇਜਿਆ ਜਾਂਦਾ ਹੈ। ਅਜਿਹੇ 'ਚ ਜਦੋਂ ਤੱਕ ਅਦਾਲਤ ਵਲੋਂ ਸੈਲਰੀ ਅਟੈਚ ਕੀਤੀ ਜਾਣ ਵਾਲੇ ਕਲਰਕ ਦਾ ਬਿੱਲ ਵੱਖ ਨਹੀਂ ਭੇਜਿਆ ਗਿਆ ਉਦੋਂ ਤੱਕ ਬਾਕੀ ਦੇ ਕਲਰਕਾਂ ਦੀ ਸੈੱਲਰੀ ਵੀ ਉਨ੍ਹਾਂ ਦੇ ਖਾਤੇ 'ਚ ਨਹੀਂ ਜਾ ਸਕੀ। ਪ੍ਰਦੀਪ ਕੁਮਾਰ ਕੋਲ ਆਰ. ਸੀ. ਟਰਾਂਸਫਰ ਦਾ ਕੰਮਕਾਜ ਹੈ, ਜਿਸ ਕਾਰਨ ਕਈ ਵਾਰ ਉਸ ਨੂੰ ਅਦਾਲਤਾਂ ਤੋਂ ਸੰਮਨ ਆਉਂਦੇ ਰਹਿੰਦੇ ਹਨ ਪਰ ਪਤਾ ਨਹੀਂ ਕਿਸ ਕਾਰਨ ਉਹ ਅਦਾਲਤ 'ਚ ਨਹੀਂ ਜਾਂਦਾ ਸੀ। ਅਜਿਹੇ ਹੀ ਇਕ ਹੋਰ ਮਾਮਲੇ 'ਚ ਉਹ ਅਦਾਲਤ ਨਹੀਂ ਗਿਆ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਉਸਦੀ ਸੈਲਰੀ ਅਟੈਚ ਕਰਨ ਦਾ ਹੁਕਮ ਜਾਰੀ ਕਰ ਦਿੱਤਾ। ਇਸ ਸਬੰਧੀ ਜਦੋਂ ਕਲਰਕ ਪ੍ਰਦੀਪ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਜਵਾਬ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਇਸ ਮਾਮਲੇ ਦੇ ਸਬੰਧ 'ਚ ਸਵੇਰੇ ਗੱਲ ਕਰਨਗੇ।

ਸਾਰਾ ਦਿਨ ਸ਼ਰਾਬ ਪੀ ਕੇ ਦਫ਼ਤਰ ਵਿਚ ਬੈਠਣ ਦੇ ਲੱਗ ਚੁੱਕੇ ਹਨ ਗੰਭੀਰ ਦੋਸ਼
ਜਿਸ ਕਲਰਕ ਦੀ ਆਈ. ਡੀ. ਬਲਾਕ ਅਤੇ ਕਰਮਚਾਰੀਆਂ ਦੀ ਸੈਲਰੀ 'ਤੇ ਰੋਕ ਲੱਗਣ ਦਾ ਕਾਰਨ ਦੱਸਿਆ ਜਾ ਰਿਹਾ ਹੈ, 'ਤੇ ਸਾਰਾ ਦਿਨ ਸ਼ਰਾਬ ਪੀ ਕੇ ਦਫ਼ਤਰ 'ਚ ਬੈਠਣ ਦੇ ਗੰਭੀਰ ਦੋਸ਼ ਲੱਗ ਚੁੱਕੇ ਹਨ। ਉਕਤ ਕਲਰਕ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਇਸ ਗੱਲ ਨੂੰ ਅਣਸੁਣਿਆ ਕਰ ਦਿੰਦਾ ਹੈ।

ਤਹਿਸੀਲ ਦੇ ਕਿਸੇ ਬੂਥ 'ਚ ਨਾਜਾਇਜ਼ ਤੌਰ 'ਤੇ ਆਈ. ਡੀ. ਚਲਾਉਣ ਦੀ ਚਰਚਾ
ਕਲਰਕ ਪ੍ਰਦੀਪ ਕੁਮਾਰ ਦੀ ਆਈ. ਡੀ. ਬਲਾਕ ਹੋਣ ਤੋਂ ਪਹਿਲਾਂ ਡੀ. ਏ. ਸੀ. ਕੰਪਲੈਕਸ ਦੇ ਅੰਦਰ ਤਹਿਸੀਲ ਵਿਚ ਕਿਸੇ ਇਕ ਨਿੱਜੀ ਵਿਅਕਤੀ ਦੇ ਬੂਥ 'ਤੇ ਨਾਜਾਇਜ਼ ਤੌਰ 'ਤੇ ਚਲਾਏ ਜਾਣ ਦੀ ਚਰਚਾ ਵੀ ਬੁੱਧਵਾਰ ਨੂੰ ਸਾਰਾ ਦਿਨ ਜਾਰੀ ਰਹੀ। ਸੂਤਰਾਂ ਅਨੁਸਾਰ ਉਕਤ ਕਲਰਕ ਕੋਈ ਕੰਮ ਵੀ ਨਹੀਂ ਸੀ ਕਰਦਾ ਸਗੋਂ ਤਹਿਸੀਲ ਦੇ ਇਕ ਬੁਥ 'ਤੇ ਉਸ ਨੇ ਆਪਣੀ ਆਈ.ਡੀ.ਗਲਤ ਢੰਗ ਨਾਲ ਦਿੱਤੀ ਹੋਈ ਸੀ, ਜਿਸ 'ਚ ਸਾਰੇ ਏਜੰਟਾਂ ਦੇ ਜਾਇਜ਼ ਅਤੇ ਨਾਜਾਇਜ਼ ਕੰਮ ਕੀਤੇ ਜਾਂਦੇ ਸਨ।

  • jalandhar
  • RTA office
  • clerk
  • error
  • ਆਰ ਟੀ ਏ ਦਫ਼ਤਰ
  • ਕਲਰਕ
  • ਗਲਤੀ

ਨਸ਼ੇ ਦੀ ਲੋਰ 'ਚ ਪੁਲਸ ਨਾਲ ਖਹਿਬੜੇ ਨੌਜਵਾਨ, ਕੱਢੀਆਂ ਗਾਲ੍ਹਾਂ (ਵੀਡੀਓ)

NEXT STORY

Stories You May Like

  • ipl 2026
    IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!
  • paytm  s qr scanner was replaced and a tea vendor was cheated
    Paytm ਦਾ ਕਿਉ. ਆਰ. ਸਕੈਨਰ ਬਦਲ ਕੇ ਚਾਹ ਵਾਲੇ ਨਾਲ ਹੋਈ ਠੱਗੀ
  • no relief for aap in rajya sabha yet
    ਰਾਜ ਸਭਾ ’ਚ ‘ਆਪ’ ਸਰਕਾਰ ਨੂੰ ਅਜੇ ਕੋਈ ਰਾਹਤ ਨਹੀਂ
  • will leave no stone unturned for reservation for women  modi
    ਔਰਤਾਂ ਦੇ ਰਾਖਵੇਂਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : ਮੋਦੀ
  • sandeep pathak
    ਮੈਨੂੰ ਕਿਸੇ ਵੀ FIR ਬਾਰੇ ਕੋਈ ਜਾਣਕਾਰੀ ਨਹੀਂ : ਸੰਦੀਪ ਪਾਠਕ
  • stray dog goes on biting spree at up wedding venue  60 injured
    ਵਿਆਹ 'ਚ ਆਵਾਰਾ ਕੁੱਤੇ ਨੇ ਪਾਈ ਭਾਜੜ! ਨਹੀਂ ਛੱਡਿਆ ਕੋਈ ਬਰਾਤੀ
  • united states navy to shoot and kill any boat trump
    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ ਦਿੱਤੇ Shoot and Kill ਦੇ ਹੁਕਮ
  • ryan parag will make a strong comeback  vikram rathore
    ਰਿਆਨ ਪਰਾਗ ਦੀ ਬੱਲੇਬਾਜ਼ੀ 'ਚ ਕੋਈ ਕਮੀ ਨਹੀਂ, ਉਹ ਮਜ਼ਬੂਤ ਵਾਪਸੀ ਕਰੇਗਾ : ਵਿਕਰਮ ਰਾਠੌੜ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar bypass robbery
      ਜਲੰਧਰ ਬਾਈਪਾਸ ਨੇੜੇ ਗੈਸ ਏਜੰਸੀ ਦੇ ਡਿਲੀਵਰੀ ਮੈਨ ਤੋਂ ਹੋਈ ਲੁੱਟ
    • ludhiana jail arrest
      ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਇਆ ਵਿਅਕਤੀ ਕਾਬੂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +