Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    1:01:04 PM

  • famous film actor vijay cases registered

    ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

  • big robbery tour and travel shop in jalandhar

    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ!...

  • fire  ajnala city

    ਵੀਰਵਾਰ ਵਾਲੇ ਦਿਨ ਪੀਰਾਂ ਦੀ ਜਗ੍ਹਾ 'ਤੇ ਵਾਪਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਰ. ਟੀ. ਏ. ਦਫਤਰ ਬਠਿੰਡਾ 'ਚ ਰੇਡ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ

PUNJAB News Punjabi(ਪੰਜਾਬ)

ਆਰ. ਟੀ. ਏ. ਦਫਤਰ ਬਠਿੰਡਾ 'ਚ ਰੇਡ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ

  • Edited By Gurminder Singh,
  • Updated: 08 Apr, 2025 06:09 PM
Chandigarh
rta office raid vigilance bureau
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐੱਨ.ਐੱਫ ਐੱਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀਂ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ਗੱਡੀਆਂ ਦੇ ਗੁਜਰਾਤ ਰਾਜ ਵਿਚੋਂ ਐੱਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ। ਉਕਤ ਵਿਅਕਤੀਆਂ ਨੇ ਕਬਾੜ ਵਿਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿਚੋਂ ਐੱਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈੱਸ ਉਸਦੀ ਮਰਜ਼ੀ ਤੋਂ ਬਿਨਾਂ ਵਰਤਿਆ। ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ, ਸਿਰਸਾ ਰੋਡ, ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾ ਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚਕੇ ਠੱਗੀ ਮਾਰੀ ਹੈ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਨਾਗਪਾਲ ਬਾਡੀ ਮੇਕਰ, ਡੱਬਵਾਲੀ, ਹਰਿਆਣਾ ਵਿਖੇ ਰੇਡ ਕਰਕੇ ਮੋਡੀਫਾਈ ਕੀਤੀਆਂ 5 ਜੀਪਾਂ ਨੂੰ ਬਰਾਮਦ ਕੀਤਾ ਗਿਆ ਹੈ ਜਿੰਨਾਂ ਦੀ ਕੀਮਤ ਕਰੀਬ 25 ਲੱਖ ਬਣਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਉਕਤ ਨਵੀਨ ਕੁਮਾਰ ਅਤੇ ਇੰਦਰਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 11 ਮਿਤੀ 07/04/2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ, 13(1)ਏ ਸਮੇਤ 13(2) ਅਤੇ ਬੀ.ਐੱਨ.ਐੱਸ. ਦੀ ਧਾਰਾ 318(4), 336(2), 338, 336(4), 340(2), 61 ਤਹਿਤ ਦਰਜ ਕੀਤਾ ਗਿਆ ਹੈ। ਉਪਰੰਤ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਵੀ ਇਸ ਮੁਕੱਦਮੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ 'ਤੇ ਉਨ੍ਹਾਂ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • RTA Office
  • Raid
  • Vigilance Bureau
  • ਆਰਟੀਏ ਦਫਤਰ
  • ਰੇਡ
  • ਵਿਜੀਲੈਂਸ ਬਿਊਰੋ

ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਇਕ ਨਾਮਜ਼ਦ

NEXT STORY

Stories You May Like

  • thief came to steal from clinic  had to get treatment there
    ਕਲੀਨਿਕ 'ਚ ਚੋਰੀ ਕਰਨ ਆਇਆ ਚੋਰ, ਉਥੋ ਕਰਵਾਉਣਾ ਪੈ ਗਿਆ ਇਲਾਜ! ਹੈਰਾਨ ਕਰੇਗਾ ਮਾਮਲਾ
  • a case of desecration of gutka sahib came to light in kharar
    ਖਰੜ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਇਲਾਕੇ 'ਚ ਰੋਸ
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • p  r  t  c  depot conductor arrested red handed while taking bribe of rs  20 000
    ਪੀ. ਆਰ. ਟੀ. ਸੀ. ਡਿਪੂ ਦਾ ਕੰਡਕਟਰ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ, ਡਰਾਈਵਰਾਂ ਨੂੰ...
  • bjp office  chandigarh office
    ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
  • two youths arrested in chandigarh bjp office grenade attack case
    ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ ਦੋ ਨੌਜਵਾਨ ਗ੍ਰਿਫਤਾਰ
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ
  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
Trending
Ek Nazar
3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • those who eat in restaurants beware
      ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ...
    • central government punjab farmers wheat crop
      ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
    • domestic gas cylinders being sold for rs 3500 to 3800
      3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...
    • fir in ludhiana
      ਨਗਰ ਨਿਗਮ ਮੁਲਾਜ਼ਮਾਂ ਨਾਲ ਵਿਵਾਦ ਨੂੰ ਲੈ ਕੇ ਆਸ਼ੂ ਗਰੁੱਪ ਦੇ ਕੌਂਸਲਰ ਪਤੀ ’ਤੇ FIR...
    • warning bell for the elderly and young
      ਬਜ਼ੁਰਗਾਂ ਤੇ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, PGI 'ਚ ਹਰ...
    • big weather alert in punjab on april 17 and 18
      17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
    • body of unidentified person found near railway lines
      ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • new twist in kharar kidney transplant racket case
      ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ...
    • person sitting in car shot dead
      ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
    • dilpreet singh may be deported
      ਕੈਨੇਡਾ ਤੋਂ ਡਿਪੋਰਟ ਹੋਵੇਗਾ ਦਿਲਪ੍ਰੀਤ ! ਅਦਾਲਤ 'ਚ ਕਬੂਲਿਆ ਆਪਣਾ ਗੁਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +