Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:51:32 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜ ਸੂਚਨਾ ਕਮਿਸ਼ਨ ਵੱਲੋਂ ਆਰ.ਟੀ.ਆਈ. ਐਕਟ ਦੀ ਦੁਰਵਰਤੋਂ ਲਈ ਆਰ.ਟੀ.ਆਈ. ਕਾਰਕੁਨ ਨੂੰ ਸਖ਼ਤ ਤਾੜਨਾ

PUNJAB News Punjabi(ਪੰਜਾਬ)

ਰਾਜ ਸੂਚਨਾ ਕਮਿਸ਼ਨ ਵੱਲੋਂ ਆਰ.ਟੀ.ਆਈ. ਐਕਟ ਦੀ ਦੁਰਵਰਤੋਂ ਲਈ ਆਰ.ਟੀ.ਆਈ. ਕਾਰਕੁਨ ਨੂੰ ਸਖ਼ਤ ਤਾੜਨਾ

  • Edited By Gurminder Singh,
  • Updated: 25 Jul, 2022 05:59 PM
Chandigarh
rti act  activist  application
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਚਨਾ ਦੇ ਅਧਿਕਾਰ ਐਕਟ 2005 ਦੇ ਉਪਬੰਧਾਂ ਦੀ ਦੁਰਵਰਤੋਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਇਕ ਆਰ.ਟੀ.ਆਈ. ਕਾਰਕੁਨ ਨਰੇਸ਼ ਕੇ ਗੁਪਤਾ ਵੱਲੋਂ ਇਸ ਐਕਟ ਅਧੀਨ ਜਨਤਕ ਅਥਾਰਟੀਆਂ ਅੱਗੇ ਇਕ ਸਾਮਾਨ ਸ਼ਬਦਾਵਲੀ ਦੀਆਂ ਕਈ ਆਰ.ਟੀ.ਆਈ. ਅਰਜ਼ੀਆਂ ਦਾਇਰ ਕਰਨ ਅਤੇ ਉਪਰੋਕਤ ਮਾਮਲਿਆਂ ਨੂੰ ਕ੍ਰਮਵਾਰ ਪਹਿਲੀ ਅਪੀਲ ਅਤੇ ਦੂਜੀ ਅਪੀਲ ਲਈ ਭੇਜਣ ਲਈ ਉਸ ਨੂੰ ਸਖ਼ਤ ਤਾੜਨਾ ਕੀਤੀ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਨਰੇਸ਼ ਕੇ. ਗੁਪਤਾ ਵੱਲੋਂ ਦਾਇਰ ਦੂਜੀ ਅਪੀਲ ਦੀਆਂ 13 ਅਰਜ਼ੀਆਂ ਦਾ ਇਕ ਪੁਲੰਦਾ ਪੰਜਾਬ ਰਾਜ ਸੂਚਨਾ ਕਮਿਸ਼ਨਰ ਮਨਿੰਦਰ ਸਿੰਘ ਪੱਟੀ ਦੇ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ। ਸੁਣਵਾਈ ਸਮੇਂ ਜਵਾਬਦੇਹ-ਜਨ ਸੂਚਨਾ ਅਧਿਕਾਰੀ (ਪੀ.ਆਈ.ਓ.) ਨੇ ਕਮਿਸ਼ਨ ਦੇ ਕੋਆਰਡੀਨੇਟ ਬੈਂਚ ਦੇ ਸਾਹਮਣੇ ਲੰਬਿਤ ਅਜਿਹੇ ਦੋ ਵਿਸ਼ੇਸ਼ ਅਪੀਲ ਕੇਸਾਂ ਵੱਲ ਧਿਆਨ ਦਿਵਾਇਆ, ਜਿੱਥੇ ਅਪੀਲਕਰਤਾ ਨਰੇਸ਼ ਕੇ ਗੁਪਤਾ ਨੇ ਇੱਕੋ ਜਿਹੀ ਆਰ.ਟੀ.ਆਈ. ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਸ਼ਬਦਾਵਲੀ ਪੰਜਾਬ ਰਾਜ ਸੂਚਨਾ ਕਮਿਸ਼ਨਰ ਮਨਿੰਦਰ ਸਿੰਘ ਪੱਟੀ ਦੇ ਬੈਂਚ ਅੱਗੇ ਚੱਲ ਰਹੇ ਅਪੀਲ ਕੇਸਾਂ ਵਰਗੀ ਹੀ ਸੀ। ਕਮਿਸ਼ਨ ਨੇ ਉਕਤ ਕੇਸਾਂ ਦਾ ਰਿਕਾਰਡ ਮੰਗਿਆ ਅਤੇ ਇਨ੍ਹਾਂ ਦੀ ਤੁਲਨਾ ਆਪਣੇ ਸਾਹਮਣੇ ਚੱਲ ਰਹੇ ਕੇਸਾਂ ਨਾਲ ਕਰਕੇ ਇਹ ਸਿੱਟਾ ਕੱਢਿਆ ਕਿ ਜਵਾਬਦੇਹ ਪੀ.ਆਈ.ਓ. ਦਾ ਸਟੈਂਡ ਸਹੀ ਸੀ।

ਇਸ ਤੱਥ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨਰ ਮਨਿੰਦਰ ਸਿੰਘ ਪੱਟੀ ਨੇ ਕਿਹਾ ਕਿ ਉਕਤ ਵਰਤਾਰਾ ਨਾ ਸਿਰਫ਼ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਕਰਨ ਦੇ ਬਰਾਬਰ ਹੈ, ਸਗੋਂ ਸੂਚਨਾ ਦੇ ਅਧਿਕਾਰ ਐਕਟ ਦੀ ਵੀ ਘੋਰ ਉਲੰਘਣਾ ਹੈ।  ਇਹ ਵੀ ਦੇਖਿਆ ਗਿਆ ਹੈ ਕਿ ਆਰ.ਟੀ.ਆਈ. ਕਾਰਕੁਨਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਨਾ-ਬਰਦਾਸ਼ਤਯੋਗ ਹਨ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਰ.ਟੀ.ਆਈ ਐਕਟ ਵਰਗੇ ਲਾਹੇਵੰਦ ਕਾਨੂੰਨ ਦੀਆਂ ਵਿਵਸਥਾਵਾਂ ਦੀ ਦੁਰਵਰਤੋਂ ਕਿਸੇ ਵਿਅਕਤੀ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਨਾ ਕੀਤੀ ਜਾਵੇ। ਕਮਿਸ਼ਨ ਨੇ ਇਹ ਵੀ ਨੋਟ ਕੀਤਾ ਕਿ ਅਪੀਲਕਰਤਾ ਨਰੇਸ਼ ਕੇ ਗੁਪਤਾ ਨੇ 13 ਆਰ. ਟੀ. ਆਈ. ਅਰਜ਼ੀਆਂ ਵਿਚੋਂ 12 'ਲਾਈਫ਼ ਐਂਡ ਲਿਬਰਟੀ' ਕਲਾਜ਼ ਤਹਿਤ ਦਾਇਰ ਕੀਤੀਆਂ ਸਨ ਜਦੋਂਕਿ ਉਸਦੀ ਕਿਸੇ ਵੀ ਅਰਜ਼ੀ ਵਿਚ ਉਸਨੇ ਕੋਈ ਵੀ ਅਜਿਹਾ ਕਾਰਨ ਨਹੀਂ ਦੱਸਿਆ ਸੀ ਜੋ ਜੀਵਨ ਅਤੇ ਆਜ਼ਾਦੀ ਨੂੰ ਦਰਪੇਸ਼ ਖ਼ਤਰੇ ਨੂੰ ਦਰਸਾਉਂਦਾ ਹੋਵੇ। ਕਮਿਸ਼ਨ ਨੇ ਕਿਹਾ ਕਿ 'ਲਾਈਫ਼ ਐਂਡ ਲਿਬਰਟੀ' ਕਲਾਜ਼ ਤਹਿਤ ਇਹ ਆਰ.ਟੀ.ਆਈ. ਅਰਜ਼ੀਆਂ ਦਾਇਰ ਕਰਨ ਦਾ ਕੰਮ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਸੀ ਅਤੇ ਇਹ ਮਹਿਜ਼ ਅਧਿਕਾਰੀਆਂ 'ਤੇ ਦਬਾਅ ਬਣਾਉਣ ਦਾ ਇੱਕ ਢੰਗ ਸੀ।     

  • RTI Act
  • Activist
  • Application
  • ਆਰਟੀਆਈ ਐਕਟ
  • ਕਾਰਕੁਨ
  • ਅਰਜ਼ੀ

ਹਲਕਾ ਖੇਮਕਰਨ ਦੇ ਪਿੰਡ ਲਾਖਣਾ ਵਿਖੇ ਘਰ ਦੀ ਕੰਧ ਢਾਹ ਰਹੇ ਵਿਅਕਤੀ ਨੂੰ ਮਿਲਿਆ ਬੰਬ, ਫੈਲੀ ਸਨਸਨੀ

NEXT STORY

Stories You May Like

  • amnesty international demandsr release activist
    ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ ਕਰਨ ਦੀ ਕੀਤੀ ਮੰਗ
  • sikh activist  concern
    ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
  • accused arrested in gambling act cases
    ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • election commission of india  polling station  district election officer
    ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਦਿੱਤੀ ਪ੍ਰਵਾਨਗੀ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +