Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:36:24 PM

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • major forecast by meteorological department  rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ 'ਇਸ ਬੀਮਾਰੀ' ਬਾਰੇ ਹੈਰਾਨੀਜਨਕ ਖ਼ੁਲਾਸਾ, ਲਗਾਤਾਰ ਵਧ ਰਹੀ ਮਰੀਜ਼ਾਂ ਦੀ ਗਿਣਤੀ

PUNJAB News Punjabi(ਪੰਜਾਬ)

ਪੰਜਾਬ 'ਚ 'ਇਸ ਬੀਮਾਰੀ' ਬਾਰੇ ਹੈਰਾਨੀਜਨਕ ਖ਼ੁਲਾਸਾ, ਲਗਾਤਾਰ ਵਧ ਰਹੀ ਮਰੀਜ਼ਾਂ ਦੀ ਗਿਣਤੀ

  • Edited By Babita,
  • Updated: 10 Oct, 2020 10:58 AM
Patiala
rti disclosure
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਮਾਨ) : ਪੰਜਾਬ ਦੇ ਲੋਕ ਕਾਲੇ ਪਾਣੀ ਨੂੰ ਪੀ ਕੇ ਆਪਣੀ ਜਿੰਦਗੀ ਦਾਅ ’ਤੇ ਹੀ ਨਹੀ ਲਾ ਰਹੇ, ਸਗੋਂ ਵੱਡੀ ਪੱਧਰ ’ਤੇ ਕਾਲੇ ਪੀਲੀਏ (ਹੈਪੀਟਾਈਟਿਸ-ਸੀ) ਦੇ ਮਰੀਜ਼ ਬਣ ਕੇ ਸਾਹਮਣੇ ਆ ਰਹੇ ਹਨ। ਅਜਿਹੇ ਮਰੀਜ਼ਾਂ ਦੀ ਸੂਬੇ ਅੰਦਰ ਗਿਣਤੀ ਘਟਣ ਦੀ ਬਜਾਏ ਵੱਧਦੀ ਹੀ ਜਾ ਰਹੀ ਹੈ। ਭਾਵੇਂ ਸਰਕਾਰੀ ਹਸਪਤਾਲਾਂ ਅੰਦਰ ਇਸ ਬੀਮਾਰੀ ਦਾ ਇਲਾਜ ਬਿਨ੍ਹਾਂ ਕੋਈ ਖਰਚ ਲਏ ਕੀਤਾ ਜਾਂਦਾ ਹੈ, ਫਿਰ ਵੀ ਮਰੀਜ਼ਾਂ ਦੀ ਗਿਣਤੀ ਦਾ ਵਧਣਾ ਚਿੰਤਾਂ ਦਾ ਵਿਸ਼ਾ ਹੈ ਕਿਉਂਕਿ ਜੂਨ, 2016 ਤੋਂ ਲੈ ਕੇ ਦਸੰਬਰ, 2019 ਤੱਕ 76380 ਕਾਲੇ ਪੀਲੀਏ ਨਾਲ ਸਬੰਧਿਤ ਮਰੀਜ਼ ਸਾਹਮਣੇ ਆ ਚੁੱਕੇ ਹਨ।
ਆਰ. ਟੀ. ਆਈ. (ਸੂਚਨਾ ਦਾ ਅਧਿਕਾਰ) ਮਾਹਿਰ ਬ੍ਰਿਸ ਭਾਨ ਬੁਜਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਮਹਿਕਮਾ ਪੰਜਾਬ ਕੋਲੋਂ ਸੂਚਨਾ ਦੇ ਅਧਿਕਾਰ ਐਕਟ-2005 ਤਹਿਤ ਪੰਜਾਬ ਅੰਦਰ ਕਾਲੇ ਪੀਲੀਏ ਨਾਲ ਸਬੰਧਿਤ ਮਰੀਜ਼ਾਂ ਦੇ ਵੇਰਵੇ ਮੰਗੇ ਗਏ ਸਨ, ਜਿਸ ਦੇ ਸਬੰਧ 'ਚ ਸਤੰਬਰ, 2018 ’ਚ ਬਣਾਏ ਗਏ ਨੈਸ਼ਨਲ ਵਾਇਰਲ ਹੈਪੀਟਾਈਟਸ ਕੰਟਰੋਲ ਪ੍ਰੋਗਰਾਮ ਚੰਡੀਗੜ੍ਹ (ਪਹਿਲਾਂ ਮੁੱਖ ਮੰਤਰੀ ਪੰਜਾਬ ਹੈਪੀਟਾਈਟਸ ਕੰਟਰੋਲ ਪ੍ਰੋਗਰਾਮ ਹੁੰਦਾ ਸੀ) ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਅੰਦਰ ਜੂਨ, 2016 ਤੋਂ ਲੈ ਕੇ 31 ਦਸੰਬਰ, 2019 ਤੱਕ ਕਾਲੇ ਪੀਲੀਏ ਨਾਲ ਪੀੜਤ 76380 ਵਿਅਕਤੀਆਂ ਦਾ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਮੈਡਕੀਲ ਕਾਲਜਾਂ ’ਚ ਇਲਾਜ ਹੋ ਚੁੱਕਿਆ ਹੈ ਜਾਂ ਚੱਲ ਰਿਹਾ ਹੈ।

ਜੂਨ, 2016 ਤੋਂ ਲੈ ਕੇ 31 ਦਸੰਬਰ, 2016 (ਸਮਾਂ 6 ਮਹੀਨੇ) ਤੱਕ ਕਾਲੇ ਪੀਲੀਏ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 19487 ਸੀ, ਜਿਹੜੀ ਸਾਲ, 2017 ’ਚ ਵੱਧ ਕੇ 19891 ਹੋ ਗਈ। ਸਾਲ 2018 ’ਚ ਇਸ ਵਾਇਰਸ ਨੂੰ ਠੱਲ੍ਹ ਪੈਣ ਕਰਕੇ ਗਿਣਤੀ 16874 ਰਹਿ ਗਈ ਪਰ ਸਾਲ, 2019 ’ਚ 20128 ਵਿਅਕਤੀ ਪੀੜਤ ਪਾਏ ਗਏ। ਸਭ ਤੋਂ ਵੱਧ ਵਿਅਕਤੀ ਸੰਗਰੂਰ 'ਚ ਪੀੜਤ ਸਨ, ਜਿਨ੍ਹਾਂ ਦੀ ਕ੍ਰਮਵਾਰ ਗਿਣਤੀ ਸਾਲ 2016 ‘ਚ 2959 (ਸਮਾਂ ਛੇ ਮਹੀਨੇ) ਸਾਲ 2017 ‘ਚ 2467,ਸਾਲ 2018 ’ਚ 1934, ਸਾਲ, 2019 ’ਚ 2086 ਅਤੇ ਕੁੱਲ ਗਿਣਤੀ 9446 ਤੱਕ ਪੁੱਜ ਗਈ। ਇਨ੍ਹਾਂ ਸਾਰੇ ਪੀੜਤਾਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਸੰਗਰੂਰ ਵਿਖੇ ਕੀਤਾ ਗਿਆ ਹੈ। ਬ੍ਰਿਸ ਭਾਨ ਬੁਜਰਕ ਨੇ ਕਿਹਾ ਕਿ ਕਾਲੇ ਪੀਲੀਏ ਨਾਲ ਪੀੜਤ ਸਭ ਤੋਂ ਘੱਟ ਵਿਅਕਤੀ ਪਠਾਨਕੋਟ ਜ਼ਿਲ੍ਹੇ 'ਚ ਪਾਏ ਗਏ, ਜਿਨ੍ਹਾਂ ਦੀ ਕੁੱਲ ਗਿਣਤੀ 289 ਸੀ, ਸਾਲ, 2016 ’ਚ 38 ਮਰੀਜ਼ ਸਨ, ਜਿਹੜੇ ਸਾਲ 2019 ’ਚ ਵੱਧ ਕੇ 164 ਹੋ ਗਏ।

ਦੂਸਰੇ ਨੰਬਰ ’ਤੇ ਪੰਜਾਬ ਦਾ ਤਰਨਤਾਰਨ ਜ਼ਿਲ੍ਹਾ ਰਿਹਾ, ਜਿੱਥੇ ਉਕਤ ਸਮੇਂ ਦੌਰਾਨ ਸਾਲ 2016 ’ਚ 1515, ਸਾਲ 2017 ’ਚ 1925, ਸਾਲ 2018 ’ਚ 1504 ਅਤੇ ਸਾਲ 2019 ’ਚ 1563 ਮਰੀਜ਼ ਕਾਲੇ ਪੀਲੀਏ ਨਾਲ ਪੀੜਤ ਹੋਣ ਕਰਕੇ ਇਹ ਗਿਣਤੀ 6507 ਹੋ ਗਈ। ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਅੰਮ੍ਰਿਤਸਰ, ਫਰੀਦਕੋਟ, ਪਟਿਆਲਾ ਅਤੇ ਸਰਕਾਰ ਦੇ 22 ਜ਼ਿਲ੍ਹਾ ਹਸਪਤਾਲਾਂ ’ਚ, ਅੰਮ੍ਰਿਤਸਰ ਦੇ ਕਾਲੇ ਪੀਲੀਏ ਤੋਂ ਪੀੜਤ 4899 ਵਿਅਕਤੀ, ਬਰਨਾਲਾ 2789, ਬਠਿੰਡਾ 5513, ਫਰੀਦਕੋਟ 5845, ਫਤਹਿਗੜ੍ਹ ਸਾਹਿਬ 1275, ਫਾਜ਼ਿਲਕਾ 2022, ਫਿਰੋਜ਼ਪੁਰ 3021, ਗੁਰਦਾਸਪੁਰ 2154, ਹੁਸ਼ਿਆਰਪੁਰ 2025, ਜਲੰਧਰ 2539, ਕਪੂਰਥਲਾ 1492, ਲੁਧਿਆਣਾ 4972, ਮਾਨਸਾ 3849, ਮੋਗਾ 5039, ਮੁਕਤਸਰ ਸਾਹਿਬ 5303, ਪਟਿਆਲਾ 3683, ਰੂਪਨਗਰ 838, ਐਸ.ਏ.ਐਸ.ਨਗਰ 678, ਸ਼ਹੀਦ ਭਗਤ ਸਿੰਘ ਨਗਰ 'ਚ 2202 (ਇਹ ਵੇਰਵੇ ਜੂਨ 2016 ਤੋਂ ਲੈ ਕੇ 31 ਦਸੰਬਰ 2019 ਤੱਕ ਦੇ ਹਨ) ਵਿਅਕਤੀ ਪੀੜਤ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਵੱਡੀ ਆਬਾਦੀ ਦਾ ਕਾਲੇ ਪੀਲੀਏ ਤੋਂ ਪੀੜਤ ਹੋਣਾ ਅਤੇ ਕਾਲਾ ਪਾਣੀ ਪੀਣ ਲਈ ਮਜਬੂਰ ਹੋਣਾ ਚਿੰਤਾ ਦਾ ਵਿਸ਼ਾ ਹੈ।
 

  • Punjab
  • Illness
  • RTI
  • Patients
  • Increase
  • ਪੰਜਾਬ
  • ਬੀਮਾਰੀ
  • ਆਰਟੀਆਈ
  • ਮਰੀਜ਼
  • ਵਾਧਾ

ਮਨਮੋਹਨ ਵਾਰਿਸ ਸਣੇ ਕਈ ਮਸ਼ਹੂਰ ਗਾਇਕਾਂ ਨਾਲ ਕੰਮ ਕਰਨ ਵਾਲੇ ਇਸ ਸਟੇਜ ਸਕੱਤਰ ਦੀ ਹੋਈ ਮੌਤ

NEXT STORY

Stories You May Like

  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • spa center  prostitution  girls
    ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
  • jairam ramesh  patient  expensive medicines  country  government
    ਦੇਸ਼ ਭਰ 'ਚ ਮਰੀਜ਼ਾਂ 'ਤੇ ਮਹਿੰਗੀਆਂ ਦਵਾਈਆਂ ਦਾ ਬੋਝ ਵਧ ਰਿਹੈ : ਜੈਰਾਮ ਰਮੇਸ਼
  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • major forecast by meteorological department  rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +