Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    7:53:11 PM

  • bajwa blasts kejriwal  s   zero tolerance   claims

    'ਜੇ ਇਨਸਾਫ਼ ਤੁਰੰਤ ਹੈ ਤਾਂ 4 ਦਿਨ ਕਿਉਂ ਲੱਗੇ'?...

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

  • punjab to receive rain with thunderstorms for next 4 days

    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

  • laljit singh bhullar hearing

    Big Breaking: ਅਦਾਲਤ ਨੇ ਲਾਲਜੀਤ ਭੁੱਲਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਯੂਕ੍ਰੇਨ 'ਚ ਫਸੀ ਰੁਚਿਕਾ ਸ਼ਰਮਾ ਬੰਕਰ 'ਚ ਰਹਿ ਕੇ ਭਾਰਤ ਪਰਤਣ ਦੀ ਕਰ ਰਹੀ ਉਡੀਕ

MALWA News Punjabi(ਮਾਲਵਾ)

ਯੂਕ੍ਰੇਨ 'ਚ ਫਸੀ ਰੁਚਿਕਾ ਸ਼ਰਮਾ ਬੰਕਰ 'ਚ ਰਹਿ ਕੇ ਭਾਰਤ ਪਰਤਣ ਦੀ ਕਰ ਰਹੀ ਉਡੀਕ

  • Updated: 25 Feb, 2022 08:36 PM
Malwa
ruchika stranded in ukraine lives in a bunker waiting to return to india
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਛਾਉਣੀ ਦੀ ਰਹਿਣ ਵਾਲੀ 21 ਸਾਲਾ ਲੜਕੀ ਰੁਚਿਕਾ ਸ਼ਰਮਾ ਸਾਲ 2019 ਵਿੱਚ ਐੱਮ. ਬੀ. ਬੀ. ਐੱਸ. ਕਰਨ ਲਈ ਯੂਕ੍ਰੇਨ ਗਈ ਸੀ, ਜੋਕਿ ਹੁਣ ਤੀਜੇ ਸਾਲ ਵਿੱਚ ਹੈ ਅਤੇ ਰੂਸ ਅਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਉੱਥੇ ਹੀ ਫਸੀ ਹੋਈ ਹੈ। ਰੁਚਿਕਾ ਦੇ ਪਿਤਾ ਰਾਕੇਸ਼ ਸ਼ਰਮਾ ਅਤੇ ਮਾਂ ਕਲਪਨਾ ਸ਼ਰਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਰੁਚਿਕਾ ਦੇ ਪਿਤਾ, ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਇਸ ਸਮੇਂ ਬੰਕਰ ਵਿੱਚ ਰਹਿ ਰਹੀ ਹੈ, ਜਿਸ ਕਾਰਨ ਪੂਰਾ ਪਰਿਵਾਰ ਚਿੰਤਾ ਵਿੱਚ ਡੁੱਬਿਆ ਹੋਇਆ ਹੈ।
ਇਹ ਖ਼ਬਰ ਪੜ੍ਹੋ- ਭਾਰਤ ਵਿਰੁੱਧ ਟੈਸਟ ਸੀਰੀਜ਼ ਦੇ ਲਈ ਸ਼੍ਰੀਲੰਕਾਈ ਟੀਮ ਦਾ ਐਲਾਨ
ਉਨ੍ਹਾ ਦੱਸਿਆ ਕਿ ਰੁਚਿਕਾ ਨੇ 24 ਫਰਵਰੀ ਨੂੰ ਉਥੋਂ ਰਵਾਨਾ ਹੋਣਾ ਸੀ ਪਰ ਦੋਵਾਂ ਦੇਸ਼ਾਂ ਵਿਚਾਲੇ ਜੰਗ ਕਾਰਨ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਉਹ ਉੱਥੇ ਹੀ ਰਹਿ ਗਈ। ਰੁਚਿਕਾ ਅੰਬੈਸੀ ਵਿੱਚ ਗਈ ਸੀ ਅਤੇ ਉੱਥੇ ਅੰਬੈਸੀ ਵਾਲਿਆਂ ਨੇ ਉਸਦੇ ਪਾਸਪੋਰਟ ਦਾ ਨੰਬਰ ਅਤੇ ਸਾਰਾ ਵੇਰਵਾ ਲੈ ਕੇ ਉਸਨੂੰ ਸੁਰੱਖਿਅਤ ਜਗ੍ਹਾ ’ਤੇ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਇਸ ਸਮੇਂ ਅੰਬੈਸੀ ਕੋਲ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਕੋਈ ਜਗ੍ਹਾ ਨਹੀਂ ਹੈ ਤਾਂ ਰੁਚਿਕਾ ਨੇੜੇ ਹੀ ਇੱਕ ਬੇਸਮੈਂਟ ਵਿੱਚ ਰੁਕ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਿਹਾ ਹੈ ਕਿ ਯੂਕ੍ਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਬਾਰਡਰ ਦੇ ਰਸਤੇ ਭਾਰਤ ਲਿਆਂਦਾ ਜਾਵੇਗਾ ਪਰ ਉਹ ਸਾਰੇ ਭਾਰਤੀ ਬਾਰਡਰ ਤੱਕ ਕਿਵੇਂ ਪਹੁੰਚਣਗੇ?
ਇਹ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ। ਰੁਚਿਕਾ ਦੇ ਮਾਪਿਆਂ ਨੇ ਕਿਹਾ ਕਿ ਰੁਚਿਕਾ ਦੇ ਨਾਲ-ਨਾਲ ਯੂਕ੍ਰੇਨ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਲਈ ਕਾਰਵਾਈ ਸ਼ੁਰੂ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾਵੇ। ਪਰਿਵਾਰ ਨੇ ਦੱਸਿਆ ਕਿ ਕਈ ਵਾਰ ਉੱਥੇ ਨੈੱਟਵਰਕ ਨਾ ਹੋਣ ਕਾਰਨ ਉਨ੍ਹਾਂ ਦੀ ਬੇਟੀ ਗੱਲ ਨਹੀਂ ਕਰ ਪਾਉਂਦੀ ਅਤੇ ਪਰਿਵਾਰ ਹਰ ਪਲ ਪ੍ਰੇਸ਼ਾਨ ਰਹਿੰਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ‘ਤੇ ਭਰੋਸਾ ਪ੍ਰਗਟ ਕਰਦੇ ਹੋਏ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਯੂਕ੍ਰੇਨ ‘ਚ ਫਸੇ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਭਾਰਤ ‘ਚ ਉਨ੍ਹਾਂ ਦੇ ਘਰਾਂ ਤੱਕ ਲਿਆਉਣ ਵਿੱਚ ਸਫਲ ਹੋਣਗੇ, ਇਸ ਗੱਲ ਦਾ ਉਨ੍ਹਾਂ ਨੂੰ ਵਿਸ਼ਵਾਸ਼ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Ferozepur
  • Ruchika Sharma
  • Russia
  • Ukraine
  • ਫਿਰੋਜ਼ਪੁਰ
  • ਰੁਚਿਕਾ ਸ਼ਰਮਾ
  • ਰੂਸ
  • ਯੁਕ੍ਰੇਨ

ਯੂਕ੍ਰੇਨ ’ਚ ਫਸੇ ਮੋਗਾ ਦੇ ਵਿਦਿਆਰਥੀ ਜਸ਼ਨਪ੍ਰੀਤ ਨੇ ਬਿਆਨ ਕੀਤੇ ਹਾਲਾਤ

NEXT STORY

Stories You May Like

  • petrol pumps shuts in dhaka
    ਪੈਟਰੋਲ ਪੰਪ ਹੋਏ ਬੰਦ, ਸਪਲਾਈ ਦੀ ਉਡੀਕ ! ਢਾਕਾ ਦੇ ਪੰਪਾਂ 'ਤੇ ਲੱਗੇ 'ਨੋ ਸਟਾਕ' ਦੇ ਬੋਰਡ
  • iran preparing to directly target ukraine
    ਯੂਕ੍ਰੇਨ ਨੂੰ ਸਿੱਧਾ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਈਰਾਨ !
  • india  s foreign exchange reserves by  7 billion
    ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 7 ਅਰਬ ਡਾਲਰ ਦੀ ਵੱਡੀ ਗਿਰਾਵਟ, ਜਾਣੋ ਹੁਣ ਕਿੰਨਾ ਰਹਿ ਗਿਆ ਖਜ਼ਾਨਾ
  • punjab government  akali dal  nk sharma
    ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ : ਐੱਨ. ਕੇ. ਸ਼ਰਮਾ
  • rajvir jawanda s wife shares emotional post
    'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ ਸਾਂਝੀ ਕੀਤੀ ਭਾਵੁਕ ਪੋਸਟ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ ਵਾਲੀਆਂ
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
Trending
Ek Nazar
former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • ludhiana station checking
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸਪੈਸ਼ਲ ਚੈਕਿੰਗ ਮੁਹਿੰਮ, ਬਿਨਾ ਟਿਕਟ ਸਫ਼ਰ ਕਰਨ...
    • two boys dead after being hit by speeding truck
      ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ
    • sukhbir badal  s big announcements in   save punjab   rally
      'ਪੰਜਾਬ ਬਚਾਓ' ਰੈਲੀ 'ਚ ਸੁਖਬੀਰ ਬਾਦਲ ਦੇ ਵੱਡੇ ਐਲਾਨ, ਪੰਜਾਬ ਸਰਕਾਰ 'ਤੇ...
    • thief steals from ancient shiva temple
      ਪ੍ਰਾਚੀਨ ਸ਼ਿਵ ਮੰਦਰ 'ਚ ਚੋਰਾ ਨੇ ਕੀਤੀ ਚੋਰੀ
    • ashwani sharma s sharp questions beset the punjab government
      ਅਮਿਤ ਸ਼ਾਹ ਜਾਂ CBI ਦਾ ਡਰ? ਅਸ਼ਵਨੀ ਸ਼ਰਮਾ ਦੇ ਤਿੱਖੇ ਸਵਾਲਾਂ ਨੇ ਘੇਰੀ ਪੰਜਾਬ...
    • sukhbir singh badal on bhagwant mann and raja warring
      ਭੁੱਲਰ ਨੂੰ ਬਚਾਉਣ ਦੀ ਬਜਾਏ ਵੜਿੰਗ ਖ਼ਿਲਾਫ਼ ਵੀ ਐਕਸ਼ਨ ਲਵੇ ਭਗਵੰਤ ਮਾਨ: ਸੁਖਬੀਰ...
    • highcourt s decision on baghapurana dc sdm dispute
      ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
    • punjab advocate canada
      ਪੰਜਾਬ ਤੋਂ ਕੈਨੇਡਾ ਗਏ ਵਕੀਲ ਦੀ ਹੋਈ ਮੌਤ
    • sukhbir badal s statement during the lehragaga punjab bachao rally
      'ਪੰਜਾਬ 'ਚ ਹਾਲਾਤ ਬੇਹੱਦ ਖ਼ਰਾਬ, ਗੈਂਗਸਟਰ ਕਰ ਰਹੇ ਰਾਜ': ਸੁਖਬੀਰ ਬਾਦਲ
    • pargat singh on fir  fees
      ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +