Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:07:48 PM

  • jalandhar cp satinder singh takes action transfers station house officers

    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ...

  • transport department vehicle blacklist

    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ...

  • punjab schools

    ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

  • government employees holidays rules changes

    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਸਿਵਲ ਹਸਪਤਾਲ 'ਚ ਹੰਗਾਮਾ: MLR ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਡਾਕਟਰ ਘਿਰਿਆ

PUNJAB News Punjabi(ਪੰਜਾਬ)

ਅੰਮ੍ਰਿਤਸਰ ਸਿਵਲ ਹਸਪਤਾਲ 'ਚ ਹੰਗਾਮਾ: MLR ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਡਾਕਟਰ ਘਿਰਿਆ

  • Edited By Sandeep Kumar,
  • Updated: 24 May, 2026 05:22 AM
Amritsar
ruckus at amritsar civil hospital
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਸਿਵਲ ਹਸਪਤਾਲ ਵਿਚ ਤਾਇਨਾਤ ਇਕ ਸੀਨੀਅਰ ਡਾਕਟਰ ’ਤੇ ਮੈਡੀਕਲ ਲੀਗਲ ਰਿਪੋਰਟ ਦੇਣ ਦੇ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਿਕਾਇਤਕਰਤਾ ਵੱਲੋਂ ਇਸ ਸਬੰਧੀ ਸਿਵਲ ਸਰਜਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਿਹਤ ਵਿਭਾਗ ਵਿਚ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ 26 ਮਾਰਚ 2026 ਦੀ ਇਕ ਮੈਡੀਕਲ ਲੀਗਲ ਰਿਪੋਰਟ ਤਿਆਰ ਕਰਨ ਦੇ ਬਦਲੇ ਕਥਿਤ ਤੌਰ ’ਤੇ ਮੋਟੀ ਰਕਮ ਦੀ ਮੰਗ ਕੀਤੀ ਗਈ। ਸ਼ਿਕਾਇਤ ਸਾਹਮਣੇ ਆਉਂਦੇ ਹੀ ਸਿਵਲ ਸਰਜਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਨੋਟਿਸ ਲਿਆ ਅਤੇ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਵਿਭਾਗ ਵੱਲੋਂ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਤਾ ਨੇ ਵਿਭਾਗ ਨੂੰ ਦਿੱਤੇ ਪੱਤਰ ਵਿਚ ਸੀਨੀਅਰ ਅਧਿਕਾਰੀ ਅਤੇ ਦਰਜਾਚਾਰ ਕਰਮਚਾਰੀ ’ਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਲਗਾਏ ਹਨ। ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ ਅਤੇ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਜਾਰੀ ਹੈ। ਸਿਹਤ ਵਿਭਾਗ ਇਸ ਮਾਮਲੇ ਨੂੰ ਲੈ ਕੇ ਸਤਰਕ ਨਜ਼ਰ ਆ ਰਿਹਾ ਹੈ ਤਾਂ ਜੋ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਤੱਥਾਂ ਅਨੁਸਾਰ ਸਖ਼ਤ ਕਾਰਵਾਈ ਹੋ ਸਕੇ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਦੇ ਜੀਆਰਪੀ ਥਾਣੇ ਬਾਹਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਸ਼ਿਕਾਇਤਕਰਤਾ ਤੋਂ ਮੰਗੇ ਠੋਸ ਸਬੂਤ: ਸਿਵਲ ਸਰਜਨ ਡਾ. ਬਜਾਜ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੁਰੰਤ ਸਹਾਇਕ ਸਿਵਲ ਸਰਜਨ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੇ ਸਾਹਮਣੇ ਸ਼ਿਕਾਇਤ ਕਰਤਾ ਆਪਣੇ ਬਿਆਨ ਦਰਜ ਕਰਵਾ ਚੁੱਕਾ ਹੈ। ਜੇਕਰ ਸ਼ਿਕਾਇਤ ਕਰਤਾ ਕੋਲ ਕੋਈ ਠੋਸ ਸਬੂਤ ਜਾਂ ਵੀਡੀਓ ਰਿਕਾਰਡਿੰਗ ਹੈ ਤਾਂ ਉਹ ਪੇਸ਼ ਕੀਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਹੁਕਮ ਦਿੱਤੇ ਹਨ ਕਿ ਦੋਵਾਂ ਧਿਰਾਂ ਨੂੰ ਬੁਲਾ ਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸੱਚਾਈ ਦੀ ਤਹਿ ਤੱਕ ਪਹੁੰਚਿਆ ਜਾਵੇ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੇਰੇ ਖ਼ਿਲਾਫ਼ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ

ਦੂਜੇ ਪਾਸੇ ਦੋਸ਼ਾਂ ਦੇ ਘੇਰੇ ਵਿਚ ਆਏ ਸੀਨੀਅਰ ਡਾਕਟਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਪਣੀ 28 ਸਾਲਾਂ ਦੀ ਸੇਵਾ ਦੌਰਾਨ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਕਦੇ ਰਿਸ਼ਵਤਖੋਰੀ ਵਰਗੀ ਹਰਕਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤ ਕਰਤਾ ਕੋਲ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਲਿਆਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਵਿੱਖ ਵਿਚ ਵੀ ਇਸੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਨੀਟ ਪੇਪਰ ਲੀਕ ਦੀ ਮੁਲਜ਼ਮ ਫਿਜ਼ਿਕਸ ਦੀ ਲੈਕਚਰਾਰ ਮੁਅੱਤਲ, ਮਾਮਲੇ ’ਚ ਹੁਣ ਤੱਕ 11 ਗ੍ਰਿਫ਼ਤਾਰ

ਮਾਮਲੇ ਦੀ ਹੋਵੇ ਵਿਜੀਲੈਂਸ ਜਾਂਚ

ਦੂਜੇ ਪਾਸੇ ਆਰ. ਟੀ. ਆਈ. ਐਕਟੀਵਿਸਟ ਰਜਿੰਦਰ ਸ਼ਰਮਾ ਅਤੇ ਜੈ ਗੋਪਾਲ ਲਾਲੀ ਨੇ ਕਿਹਾ ਕਿ ਦੋਸ਼ ਕਾਫੀ ਗੰਭੀਰ ਹਨ, ਵਿਜੀਲੈਂਸ ਨੂੰ ਮਾਮਲੇ ਦੀ ਤਹਿ ਤੱਕ ਜਾ ਕੇ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ। ਹੋ ਸਕਦਾ ਹੈ ਕਿ ਮਾਮਲੇ ਦੀ ਸੱਚਾਈ ਕੁਝ ਹੋਰ ਹੋਵੇ ਅਤੇ ਇਸ ਨੂੰ ਕੋਈ ਹੋਰ ਰੰਗਤ ਦਿੱਤੀ ਜਾ ਰਹੀ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Civil Hospital
  • Senior Doctor
  • M. L. R.
  • Bribery Charges
  • Civil Surgeon
  • ਸਿਵਲ ਹਸਪਤਾਲ
  • ਸੀਨੀਅਰ ਡਾਕਟਰ
  • ਐੱਮ. ਐੱਲ. ਆਰ.
  • ਰਿਸ਼ਵਤ ਦੇ ਦੋਸ਼
  • ਸਿਵਲ ਸਰਜਨ

ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ

NEXT STORY

Stories You May Like

  • doctors at the civil hospital saved the lives of a girl and a woman
    ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇਕ ਕੁੜੀ ਤੇ ਮਹਿਲਾ ਦੀ ਬਚਾਈ ਜਾਨ
  • severe shortage of nursing staff at jallianwala bagh memorial civil hospital
    ਜਲਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ’ਚ ਨਰਸਿੰਗ ਸਟਾਫ ਦੀ ਭਾਰੀ ਕਮੀ, ਸਿਹਤ ਸੇਵਾਵਾਂ ਪ੍ਰਭਾਵਿਤ
  • mata vaishno devi 50 lakh devotees darshan
    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • case registered against senior scientist for harassing female colleague
    ਸੀਨੀਅਰ ਵਿਗਿਆਨੀ ਵਿਰੁੱਧ ਮਹਿਲਾ ਸਹਿਯੋਗੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • civil hospital ludhiana
    ਸਿਵਲ ਹਸਪਤਾਲ 'ਚੋਂ ਬੱਚੀ ਚੋਰੀ ਕਰਨ ਦੀ ਕੋਸ਼ਿਸ਼! ਮਾਂ ਦੀ ਮੁਸਤੈਦੀ ਨੇ ਟਾਲ਼ੀ ਵਾਰਦਾਤ
  • fraud in the name of sending  uk
    ਯੂ.ਕੇ. ਭੇਜਣ ਦੇ ਨਾਂ 'ਤੇ ਮਾਰੀ 41 ਲੱਖ 50 ਹਜ਼ਾਰ ਦੀ ਠੱਗੀ, ਤਿੰਨ ਖਿਲਾਫ ਮਾਮਲਾ ਦਰਜ
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity demand breaks records amid extreme heat
      ਅੱਤ ਦੀ ਗਰਮੀ ਵਿਚਾਲੇ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, CPDL ਦੀ ਖ਼ਪਤਕਾਰਾਂ ਨੂੰ...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
    • birthday  murder of a young man
      ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • woman commits suicide due to stress over son  s illness
      ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab canal  death of a young man
      ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • punjab boy fortune
      ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ (ਵੀਡੀਓ)
    • encounter in punjab  punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +