Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    9:06:51 AM

  • powerful 6 2 magnitude earthquake hits java

    ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ,...

  • former agriculture minister son passes away

    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ...

  • stone  man  wife  3 daughters incident

    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਦਲੇ ਨਿਯਮ: ਬਾਵਾ ਹੈਨਰੀ

PUNJAB News Punjabi(ਪੰਜਾਬ)

‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਦਲੇ ਨਿਯਮ: ਬਾਵਾ ਹੈਨਰੀ

  • Edited By Sandeep Kumar,
  • Updated: 12 Sep, 2026 08:52 AM
Jalandhar
rules changed to benefit favoured contractors
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਨਗਰ ਨਿਗਮ ਜਲੰਧਰ ’ਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਸਫਾਈ ਦੇ ਕਰੋੜਾਂ ਰੁਪਏ ਦੇ ਟੈਂਡਰਾਂ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਕ ਪੱਤਰਕਾਰ ਸੰਮੇਲਨ ’ਚ ਵਿਧਾਇਕ ਬਾਵਾ ਹੈਨਰੀ, ਜ਼ਿਲਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਤੇ ਵੈਸਟ ਵਿਧਾਨ ਸਭਾ ਹਲਕੇ ਦੀ ਇੰਚਾਰਜ ਸੁਰਿੰਦਰ ਕੌਰ ਨੇ ਦੋਸ਼ ਲਗਾਇਆ ਕਿ ਟੈਂਡਰ ਪ੍ਰਕਿਰਿਆ ’ਚ ਨਿਯਮਾਂ ਨੂੰ ਬਦਲ ਕੇ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਦੇ ਕਰੀਬੀ ਠੇਕੇਦਾਰਾਂ ਨੂੰ ਲਾਭ ਪਹੁੰਚਾਇਆ ਗਿਆ। ਕਾਂਗਰਸ ਨੇ ਐਲਾਨ ਕੀਤਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਨਾ ਹੋਈ ਤਾਂ ਉਹ ਵਿਜੀਲੈਂਸ ਵਿਭਾਗ ’ਚ ਸ਼ਿਕਾਇਤ ਦਰਜ ਕਰਵਾਏਗੀ।

ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਨਗਰ ਨਿਗਮ ਲਈ ਸੁਪਰ ਸਕਸ਼ਨ ਮਸ਼ੀਨਾਂ ਦੇ ਕੰਮ ਲਈ 8 ਅਤੇ ਨਗਰ ਕੌਂਸਲਾਂ ਤੇ ਸੀਵਰੇਜ ਬੋਰਡ ਲਈ 6 ਕੰਪਨੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਅਨੁਸਾਰ ਪਹਿਲੇ ਟੈਂਡਰ ’ਚ ਸਾਲਾਨਾ ਟਰਨਓਵਰ ਦੀ ਸ਼ਰਤ 10 ਕਰੋੜ ਰੁਪਏ ਰੱਖੀ ਗਈ, ਪਰ ਕੁਝ ਕੰਪਨੀਆਂ ਦੇ ਇਸ ਸ਼ਰਤ ਨੂੰ ਪੂਰਾ ਨਾ ਕਰ ਸਕਣ ਤੋਂ ਬਾਅਦ ਟੈਂਡਰ ਰੱਦ ਕਰਕੇ ਦੁਬਾਰਾ ਜਾਰੀ ਕੀਤਾ ਗਿਆ। ਦੂਜੀ ਵਾਰ ਟਰਨਓਵਰ ਨੂੰ ਘਟਾ ਕੇ 5 ਕਰੋੜ ਰੁਪਏ ਕਰ ਦਿੱਤਾ ਗਿਆ ਅਤੇ ਕੰਮ ਨੂੰ ਦੋ ਹਿੱਸਿਆਂ ’ਚ ਵੰਡ ਦਿੱਤਾ ਗਿਆ। ਵਿਧਾਇਕ ਹੈਨਰੀ ਨੇ ਦੋਸ਼ ਲਗਾਇਆ ਕਿ ਟੈਂਡਰ ਦੀਆਂ ਸ਼ਰਤਾਂ ’ਚ ਇਸ ਤਰ੍ਹਾਂ ਬਦਲਾਅ ਕੀਤੇ ਗਏ ਕਿ ਕੁਝ ਵਿਸ਼ੇਸ਼ ਕੰਪਨੀਆਂ ਲਈ ਰਸਤਾ ਆਸਾਨ ਹੋ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵਰਕ ਆਰਡਰ ਅਤੇ ਤਜਰਬੇ ਨੂੰ ਵੀ ਟਰਨਓਵਰ ’ਚ ਸ਼ਾਮਲ ਕੀਤਾ ਗਿਆ, ਜੋ ਟੈਂਡਰ ਜਾਰੀ ਹੋਣ ਤੋਂ ਬਾਅਦ ਦੇ ਸਨ। ਇਸ ਤੋਂ ਇਲਾਵਾ ਇਕ ਟੈਂਡਰ ’ਚ ਪਹਿਲਾਂ ਇਕ ਸਾਲ ਦੀ ਸ਼ਰਤ ’ਚ ਫੇਰਬਦਲ ਕਰਕੇ ਠੇਕੇ ਦੀ ਮਿਆਦ ਦੋ ਸਾਲ ਕਰ ਦਿੱਤੀ ਗਈ। ਕਾਂਗਰਸ ਨੇ ਸਵਾਲ ਉਠਾਇਆ ਕਿ ਇਕ ਹੀ ਟੈਂਡਰ ’ਚ ਵਰਕ ਆਰਡਰ ਦੇ ਸਮੇਂ ਦੀਆਂ ਅੱਡ-ਅੱਡ ਸ਼ਰਤਾਂ ਕਿਸ ਅਾਧਾਰ ’ਤੇ ਲਾਗੂ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਲੁਧਿਆਣਾ 'ਚ ਅੱਧੀ ਰਾਤੀਂ ਸਨਸਨੀਖੇਜ਼ ਵਾਰਦਾਤ, ਦੋ ਰਾਹਗੀਰਾਂ ਨੂੰ ਨੰਗੀਆਂ ਤਲਵਾਰਾਂ ਦਿਖਾ ਲੁੱਟਿਆ

ਉਨ੍ਹਾਂ ਦੱਸਿਆ ਕਿ ਬਠਿੰਡਾ ’ਚ ਕਰੀਬ 67 ਕਰੋੜ ਰੁਪਏ ਦਾ ਟੈਂਡਰ ਇੰਦਰਜੀਤ ਬਜਾਜ ਐਂਡ ਐਸੋਸੀਏਟਸ ਨੂੰ ਦਿੱਤਾ ਗਿਆ ਸੀ। ‘ਵਨ ਸਿਟੀ ਵਨ ਟੈਂਡਰ’ ਨੀਤੀ ਦੇ ਬਾਵਜੂਦ ਇਸੇ ਕੰਪਨੀ ਦੇ ਜਲੰਧਰ ’ਚ ਵੀ ਕੁਆਲੀਫਾਈ ਕਰਨ ’ਤੇ ਕਾਂਗਰਸ ਨੇ ਸਵਾਲ ਉਠਾਇਆ। ਵਿਧਾਇਕ ਹੈਨਰੀ ਅਨੁਸਾਰ 2 ਕੰਪਨੀਆਂ ਨੂੰ ਲੁਧਿਆਣਾ ’ਚ ਕਰੀਬ 37 ਕਰੋੜ ਅਤੇ ਅੰਮ੍ਰਿਤਸਰ ’ਚ ਕਰੀਬ 12 ਕਰੋੜ ਰੁਪਏ ਦੇ ਟੈਂਡਰ ਵੀ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ‘ਵਨ ਸਿਟੀ ਵਨ ਕਾਂਟਰੈਕਟਰ’ ਨੀਤੀ ਦੇ ਬਾਵਜੂਦ ਦੋ ਕੰਪਨੀਆਂ ਕੋਲ ਰਾਜ ’ਚ ਕਰੀਬ 165 ਤੋਂ 200 ਕਰੋੜ ਰੁਪਏ ਦੇ ਸੁਪਰ ਸਕਸ਼ਨ ਸਫਾਈ ਦੇ ਟੈਂਡਰ ਹਨ। ਉਨ੍ਹਾਂ ਕਿਹਾ ਕਿ ਜਲੰਧਰ ਨਗਰ ਨਿਗਮ ਦੀ ਪਿਛਲੀ ਹਾਊਸ ਮੀਟਿੰਗ ’ਚ 25 ਕਰੋੜ ਰੁਪਏ ਦੇ ਕੰਮ ਅਤੇ ਹਾਲ ਹੀ ਦੀ ਬੈਠਕ ’ਚ ਕਰੀਬ 30 ਕਰੋੜ ਰੁਪਏ ਦੇ ਨਵੇਂ ਕੰਮ ਪਾਸ ਕੀਤੇ ਗਏ, ਜਦਕਿ ਸ਼ਹਿਰ ’ਚ ਸੀਵਰੇਜ ਵਿਵਸਥਾ ਦੇ ਹਾਲਾਤ ਬਦਹਾਲ ਹਨ।

ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਨਿਯਮਾਂ ਮੁਤਾਬਕ ਸੁਪਰ ਸਕਸ਼ਨ ਮਸ਼ੀਨ ਚਲਾਉਣ ਤੋਂ ਪਹਿਲਾਂ ਸਬੰਧਤ ਖੇਤਰ ਦੇ ਐੱਸ. ਡੀ. ਓ. ਅਤੇ ਦੂਜੇ ਖੇਤਰ ਦੇ ਐੱਸ. ਡੀ. ਓ. ਦੀ ਮੌਜੂਦਗੀ ਤੇ ਠੇਕੇਦਾਰ ਦੀ ਹਾਜ਼ਰੀ ਜ਼ਰੂਰੀ ਹੈ। ਇਸ ਤੋਂ ਇਲਾਵਾ ਮੈਨਹੋਲ 50 ਫੀਸਦੀ ਤੋਂ ਵੱਧ ਭਰਿਆ ਹੋਣ ’ਤੇ ਹੀ ਸਫਾਈ ਹੋਣੀ ਚਾਹੀਦੀ ਹੈ ਅਤੇ ਰੋਬੋਟਿਕ ਕੈਮਰੇ ਨਾਲ ਸੀ. ਸੀ. ਟੀ. ਵੀ. ਨਿਗਰਾਨੀ, ਜੀ. ਪੀ. ਐੱਸ. ਟੈਗਿੰਗ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਦਾ ਰਿਕਾਰਡ ਹੋਣਾ ਚਾਹੀਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸੁਪਰ ਸਕਸ਼ਨ ਦੌਰਾਨ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਹੋਈ। ਵਿਧਾਇਕ ਹੈਨਰੀ ਨੇ ਸਈਪੁਰ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉੱਥੇ ਦੁਬਾਰਾ ਸੁਪਰ ਸਕਸ਼ਨ ਮਸ਼ੀਨ ਪਹੁੰਚੀ ਤਾਂ ਕੌਂਸਲਰ ਦਿਨੇਸ਼ ਹੀਰ ਨੇ ਦੱਸਿਆ ਕਿ ਪਿਛਲੇ ਮਹੀਨੇ ਹੀ ਸਫਾਈ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ 1 ਮਹੀਨਾ ਪਹਿਲਾਂ ਭੇਜੀ ਗਈ ਸੁਪਰ ਸਕਸ਼ਨ ਮਸ਼ੀਨ ਕਿਸ ਅਧਿਕਾਰੀ ਦੇ ਹੁਕਮਾਂ ’ਤੇ ਭੇਜੀ ਗਈ, ਐਸਟੀਮੇਟ ਕਿਸ ਨੇ ਬਣਾਇਆ, ਕਿਹੜੇ ਮੈਨਹੋਲ ਤੋਂ ਕਿਹੜੇ ਮੈਨਹੋਲ ਤੱਕ ਸਫਾਈ ਹੋਈ ਅਤੇ ਉਸ ਦਾ ਜੀ. ਪੀ. ਐੱਸ., ਫੋਟੋ ਤੇ ਵੀਡੀਓ ਰਿਕਾਰਡ ਕਿੱਥੇ ਹੈ।

ਇਹ ਵੀ ਪੜ੍ਹੋ : 'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ ਈਰਾਨ ਦੇ ਰਾਸ਼ਟਰਪਤੀ ਦਾ ਅਮਰੀਕਾ ਤੇ ਇਜ਼ਰਾਈਲ 'ਤੇ ਨਿਸ਼ਾਨਾ

ਵਿਧਾਇਕ ਹੈਨਰੀ ਨੇ ਕਿਹਾ ਕਿ ਐੱਨਕੈਪ ਦੇ ਸਰਵੇ ’ਚ ਜਲੰਧਰ ਏਅਰ ਕੁਆਲਿਟੀ ਦੇ ਮਾਮਲੇ ’ਚ 42ਵੇਂ ਸਥਾਨ ’ਤੇ ਰਿਹਾ ਅਤੇ ਏਅਰ ਕੁਆਲਿਟੀ ਸੁਧਾਰਨ ਲਈ ਕਰੀਬ 45 ਕਰੋੜ ਰੁਪਏ ਦਿੱਤੇ ਗਏ ਸਨ। ਇਸ ਦੇ ਬਾਵਜੂਦ ਸ਼ਹਿਰ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਰੋੜਾਂ ਦੇ ਸੀਵਰੇਜ ਸਫਾਈ ਟੈਂਡਰ ਜਾਰੀ ਹੋ ਰਹੇ ਹਨ, ਦੂਜੇ ਪਾਸੇ ਸ਼ਹਿਰ ਦੇ ਲੋਕ ਬਦਹਾਲ ਸੀਵਰੇਜ ਅਤੇ ਪ੍ਰਦੂਸ਼ਣ ਝੱਲ ਰਹੇ ਹਨ। ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕਿਹਾ ਕਿ ਨਗਰ ਨਿਗਮ ਦੇ ਤਿੰਨ ਬੈਂਕ ਖਾਤੇ ਸੀਲ ਹੋਣਾ ਨਿਗਮ ਦੀ ਖਰਾਬ ਵਿੱਤੀ ਵਿਵਸਥਾ ਦਾ ਵੱਡਾ ਸੰਕੇਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਜਟ ਅਤੇ ਕਰਮਚਾਰੀਆਂ ਦੀਆਂ ਤਨਖਾਹਾਂ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖੇ ਬਿਨਾਂ ਬੇਤਹਾਸ਼ਾ ਟੈਂਡਰ ਲਗਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਹਾਊਸ ਬਣਨ ਤੋਂ ਬਾਅਦ ਕਰੀਬ 90 ਫੀਸਦੀ ਕੰਮ ਪਹਿਲਾਂ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਐਸਟੀਮੇਟ ਬਾਅਦ ’ਚ ਤਿਆਰ ਕਰਕੇ ਹਾਊਸ ਤੋਂ ਮਨਜ਼ੂਰ ਕਰਵਾਏ ਜਾਂਦੇ ਹਨ।

ਰਾਜਿੰਦਰ ਬੇਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੱਤ ਦਿਨਾਂ ’ਚ ਸਰਕਾਰ ਅਤੇ ਨਿਗਮ ਪੱਧਰ ’ਤੇ ਇਸ ਭ੍ਰਿਸ਼ਟਾਚਾਰ ਦੀ ਜਾਂਚ ਨਾ ਹੋਈ ਤਾਂ ਕਾਂਗਰਸ ਵਿਜੀਲੈਂਸ ਵਿਭਾਗ ਦੇ ਸਾਹਮਣੇ ਸ਼ਿਕਾਇਤ ਦੇ ਕੇ ਸੁਪਰ ਸਕਸ਼ਨ ਮਸ਼ੀਨਾਂ ਦੇ ਸਾਰੇ ਟੈਂਡਰਾਂ, ਵਰਕ ਆਰਡਰ, ਭੁਗਤਾਨ, ਐਸਟੀਮੇਟ, ਜੀ. ਪੀ. ਐੱਸ. ਅਤੇ ਸੀ. ਸੀ. ਟੀ. ਵੀ. ਰਿਕਾਰਡ ਦੀ ਜਾਂਚ ਦੀ ਮੰਗ ਕਰੇਗੀ। ਸੁਰਿੰਦਰ ਕੌਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਪੈਸੇ ਦੀ ਵਰਤੋਂ ਪਾਰਦਰਸ਼ੀ ਤਰੀਕੇ ਨਾਲ ਹੋਣੀ ਚਾਹੀਦੀ ਹੈ ਅਤੇ ਜੇਕਰ ਟੈਂਡਰ ਪ੍ਰਕਿਰਿਆ ’ਚ ਕਿਸੇ ਪੱਧਰ ’ਤੇ ਗੜਬੜੀ ਹੋਈ ਹੈ ਤਾਂ ਜ਼ਿੰਮੇਵਾਰੀ ਤੈਅ ਕਰ ਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bawa Henry
  • Rules changed
  • Benefit favoured contractors

ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ

NEXT STORY

Stories You May Like

  • atm transaction rules changed for sbi account holders  new rates
    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • this strong player is in the india a team for the odi series against australia a
    ਆਸਟ੍ਰੇਲੀਆ-ਏ ਵਿਰੁੱਧ ਵਨ ਡੇ ਲੜੀ ਲਈ ਇਹ ਧਾਕੜ ਖਿਡਾਰੀ ਭਾਰਤ-ਏ ਟੀਮ ’ਚ
  • spiritual world revealed in  the vvan   chhathi maiya  teaser
    "ਦਿ ਵਨ" ਦੇ ਗਾਣੇ 'ਛਠੀ ਮਈਆ' ਦੇ ਟੀਜ਼ਰ 'ਚ ਦਿਸੀ ਅਧਿਆਤਮਿਕ ਦੁਨੀਆ, ਤਮੰਨਾ ਨੇ ਖਿੱਚਿਆ ਧਿਆਨ
  • canara bank changes atm rules cash withdrawals become expensive
    Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
  • marsh and head return to the odi team
    ਮਾਰਸ਼ ਤੇ ਹੈੱਡ ਦੀ ਵਨ-ਡੇ ਟੀਮ ’ਚ ਵਾਪਸੀ ਇਹ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ
  • sidharth and tamannaah fresh pairing wins hearts in  the vvan  song  samjho na
    ਫਿਲਮ "ਦਿ ਵਨ" ਦਾ ਪਹਿਲਾ ਗਾਣਾ "ਸਮਝੋ ਨਾ" ਰਿਲੀਜ਼, ਦਰਸ਼ਕਾਂ ਨੂੰ ਪਸੰਦ ਆਈ ਸਿਧਾਰਥ ਤੇ ਤਮੰਨਾ ਦੀ ਕੈਮਿਸਟਰੀ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • vehicle purchase registration
      ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
    • sri harmandir sahib adorned with exotic flowers
      ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +