Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:58:07 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਬੰਧੀ ਨਿਯਮਾਂ ਬਾਰੇ ਫ਼ੈਸਲਾ ਖ਼ਤਰਨਾਕ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਬੰਧੀ ਨਿਯਮਾਂ ਬਾਰੇ ਫ਼ੈਸਲਾ ਖ਼ਤਰਨਾਕ : ਸੁਖਬੀਰ ਬਾਦਲ

  • Updated: 26 Feb, 2022 10:56 PM
Chandigarh
rules regarding bhakra beas management board dangerous  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦੇ ਮੈਂਬਰਾਂ ਦੀ ਨਿਯੁਕਤੀ ਲਈ ਨਿਯਮਾਂ ’ਚ ਤਬਦੀਲੀ ਦੇ ਕੇਂਦਰ ਦੇ ਫ਼ੈਸਲੇ ਨੂੰ ਹੈਰਾਨੀਜਨਕ ਪੱਧਰ ’ਤੇ ਖਤਰਨਾਕ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਪੰਜਾਬ ਲਈ ਗੰਭੀਰ ਨਤੀਜੇ ਨਿਕਲਣਗੇ। ਅੱਜ ਦੁਪਹਿਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਦੇਸ਼ ਦੇ ਕਾਨੂੰਨ, ਪਿਛਲੀਆਂ ਪਿਰਤਾਂ ਤੇ ਮੌਜੂਦਾ ਰਵਾਇਤਾਂ ਦੇ ਮੁਤਾਬਕ ਸਤਲੁਜ ਬਿਆਸ ਹੈੱਡਵਰਕਸ ’ਤੇ ਕੰਟਰੋਲ ਸਿਰਫ ਪੰਜਾਬ ਦਾ ਹੋਣਾ ਚਾਹੀਦਾ ਹੈ ਕਿਉਂਕਿ ਪੰਜਾਬ ਕੋਲ ਹੀ ਰਾਏਪੇਰੀਅਨ ਹੱਕ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਨੇ ਗੈਰ-ਸੰਵਿਧਾਨਕ ਤੌਰ ’ਤੇ ਸਾਡੇ ਕੋਲੋਂ ਕੰਟਰੋਲ ਖੋਹ ਲਿਆ ਤੇ ਹੁਣ ਇਹ ਸਾਨੂੰ ਬੀ. ਬੀ. ਐੱਮ. ਬੀ. ’ਚੋਂ ਬਾਹਰ ਕੱਢਣ ਲਈ ਪੱਬਾਂ ਭਾਰ ਹਨ। ਇਹ ਸਾਡੇ ਨਾਲ ਅਨਿਆਂ ਦਾ ਸਿਖ਼ਰ ਹੈ। ਉਨ੍ਹਾਂ ਕਿਹਾ ਕਿ ਇਹ ਇਕ ਹੋਰ ਉਦਾਹਰਣ ਹੈ, ਜਦੋਂ ਕੇਂਦਰ ਵਿਚ ਸਾਡੀਆਂ ਸਰਕਾਰਾਂ ਨੇ ਲਗਾਤਾਰ ਸੰਘੀ ਸਿਧਾਂਤਾਂ ਨੂੰ ਛਿੱਕੇ ਟੰਗਿਆ ਹੈ। ਅਸੀਂ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕਰਾਂਗੇ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ 1895 ਵਿਅਕਤੀਆਂ ਦਾ ਸਾਰਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ : ਭਗਵੰਤ ਮਾਨ

ਅਕਾਲੀ ਦਲ ਦੇ ਪ੍ਰਧਾਨ ਨੇ ਸਿਆਸੀ ਪਾਰਟੀਆਂ ਸਮੇਤ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਲਈ ਨਿਆਂ ਹਾਸਲ ਕਰਨ ਵਾਸਤੇ ਇਕਜੁੱਟ ਹੋ ਕੇ ਡਟ ਜਾਣ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬੀਆਂ ਨਾਲ ਆਮ ਤੌਰ ’ਤੇ ਅਤੇ ਸਿੱਖਾਂ ਨਾਲ ਖਾਸ ਤੌਰ ’ਤੇ ਹੋਏ ਸਿਆਸੀ, ਆਰਥਿਕ ਤੇ ਧਾਰਮਿਕ ਵਿਤਕਰੇ ਦੀ ਕੜੀ ਵਿਚ ਇਕ ਹੋਰ ਲੜੀ ਜੁੜ ਗਈ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਵਾਂਗੂ ਮੈਂ ਵੀ ਇਸ ਘਟਨਾਚੱਕਰ ਤੋਂ ਹੈਰਾਨ ਹਾਂ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦਾ ਜੋ ਨਿਪਟਾਰਾ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਾਏਪੇਰੀਅਨ ਸਿਧਾਂਤ ਦੇ ਅਨੁਸਾਰ ਹੋਣਾ ਚਾਹੀਦਾ ਸੀ ਪਰ ਕੇਂਦਰ ਸਰਕਾਰ ਜੋ ਕਰ ਰਹੀ ਹੈ ਕਿ ਉਹ ਰਾਏਪੇਰੀਅਨ ਸੂਬੇ ਪੰਜਾਬ ਦੀ ਲੁੱਟ-ਖਸੁੱਟ ਹੈ, ਜਿਸ ਦਾ ਮਕਸਦ ਗੈਰ-ਰਾਏਪੇਰੀਅਨ ਸੂਬਿਆਂ ਹਰਿਆਣਾ ਤੇ ਰਾਜਸਥਾਨ ਦੀ ਮਦਦ ਕਰਨਾ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਏ : ਪ੍ਰਕਾਸ਼ ਸਿੰਘ ਬਾਦਲ

ਅਕਾਲੀ ਆਗੂ ਨੇ ਹੋਰ ਕਿਹਾ ਕਿ ਇਹ ਫੈਸਲਾ ਪੰਜਾਬੀਆਂ ਦੇ ਆਮ ਤੇ ਸਿੱਖਾਂ ਤੇ ਹੋਰ ਕਿਸਾਨਾਂ ਦੇ ਖਾਸ ਤੌਰ ’ਤੇ ਪਹਿਲਾਂ ਤੋਂ ਰਿਸਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78 ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਪੰਜਾਬ ਅਤੇ ਅਕਾਲੀ ਸਟੈਂਡ ਵਿਚ ਕੋਈ ਸਮਝੌਤਾ ਨਹੀਂ ਹੋ ਸਕਦਾ। ਕੇਂਦਰ ਸਰਕਾਰ ਕੋਲ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ ਕਰਨ ਦੀ ਕੋਈ ਤਾਕਤ ਨਹੀਂ ਹੈ। ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਇਸ ਗੰਭੀਰ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗੀ ਅਤੇ ਇਸ ਕੋਲ ਸੰਘੀ ਢਾਂਚੇ ਦੇ ਬਚਾਅ ਲਈ ਅਤੇ ਆਪਣੀਆਂ ਭਵਿੱਖੀ ਪੀੜ੍ਹੀਆਂ ਨੂੰ ਭੁੱਖੇ ਕਰਨ ਤੋਂ ਬਚਾਉਣ ਲਈ ਸੰਘਰਸ਼ ਵਿੱਢਣ ਤੋਂ ਇਲਾਵਾ ਹੋਰ ਕੋਈ ਚਾਰਾ ਬਾਕੀ ਨਹੀਂ ਰਹਿ ਜਾਂਦਾ।  
 

  • Bhakra Beas Management Board
  • Rules
  • Decisions
  • Dangerous
  • Sukhbir Badal
  • ਭਾਖੜਾ ਬਿਆਸ ਮੈਨੇਜਮੈਂਟ ਬੋਰਡ
  • ਨਿਯਮ
  • ਫ਼ੈਸਲਾ
  • ਖ਼ਤਰਨਾਕ
  • ਸੁਖਬੀਰ ਬਾਦਲ

ਯੂਕ੍ਰੇਨ ’ਚ ਫਸੇ 1895 ਵਿਅਕਤੀਆਂ ਦਾ ਸਾਰਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ : ਭਗਵੰਤ ਮਾਨ

NEXT STORY

Stories You May Like

  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • bhakra canal young people are drowning
    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • sunpreet from jalandhar adorned the turban on pm modi s head
      ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +