ਰਈਆ: ਨਗਰ ਪੰਚਾਇਤ ਰਈਆ ਦੀਆਂ ਚੋਣਾਂ ਦੇ ਸਾਰੇ ਨਤੀਜੇ ਸਾਹਮਣੇ ਆ ਗਏ ਹਨ, ਜਿਸ ਵਿੱਚ ਸੱਤਾਧਾਰੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਕੁੱਲ 13 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ 11 ਸੀਟਾਂ 'ਤੇ ਕਬਜ਼ਾ ਕਰ ਲਿਆ ਹੈ। ਦੂਜੇ ਪਾਸੇ, ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ। ਕਾਂਗਰਸ ਪਾਰਟੀ ਸਿਰਫ਼ 02 ਸੀਟਾਂ ਹੀ ਜਿੱਤਣ ਵਿੱਚ ਕਾਮਯਾਬ ਹੋ ਸਕੀ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ, ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਸਮੇਤ ਹੋਰ (OTH) ਉਮੀਦਵਾਰਾਂ ਦਾ ਖਾਤਾ ਵੀ ਨਹੀਂ ਖੁੱਲ੍ਹ ਸਕਿਆ।
ਇਹ ਵੀ ਪੜ੍ਹੋ- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
NEXT STORY