ਨਵਾਂਸ਼ਹਿਰ, (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਠੱਗੀ ਦੇ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਐਲਾਨੇ ਗਏ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੁੱਚਾ ਸਿੰਘ ਖਿਲਾਫ ਪੰਜਾਬ ਗ੍ਰਾਮੀਣ ਬੈਂਕ ਨਵਾਂਸ਼ਹਿਰ ਦੇ 18 ਲੱਖ ਰੁਪਏ ਠੱਗਣ ਦਾ ਮਾਮਲਾ ਦਰਜ ਹੈ। ਸੁੱਚਾ ਸਿੰਘ ਉਦੋਂ ਤੋਂ ਹੀ ਫਰਾਰ ਸੀ, ਜਿਸ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ। ਅੱਜ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ।
ਸੂਏ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
NEXT STORY