Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:44:08 AM

  • 2 punajbis in usa

    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ...

  • flydubai suspends flights

    Flydubai ਨੇ ਰੋਕ'ਤੀਆਂ ਸਾਰੀਆਂ ਉਡਾਣਾਂ ! ਹਾਈਜੈਕ...

  • amarinder singh raja warring  congress high command

    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ

  • the doors to an alliance with the akali dal have not closed

    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ : ਰਾਣਾ ਸੋਢੀ

PUNJAB News Punjabi(ਪੰਜਾਬ)

ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ : ਰਾਣਾ ਸੋਢੀ

  • Edited By Rajwinder Kaur,
  • Updated: 27 Jan, 2020 03:50 PM
Rupnagar
rupnagar  republic day
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਸੱਜਣ ਸੈਣੀ, ਵਿਜੇ ਸ਼ਰਮਾ) - 71ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਦੇ ਸਟੇਡੀਅਮ 'ਚ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਡੀ.ਸੀ ਡਾ. ਸੁਮੀਤ ਜਾਰੰਗਲ ਅਤੇ ਐੱਸ.ਐੱਸ.ਪੀ. ਸਵਪਨ ਸ਼ਰਮਾ ਸਨ। ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ ਹੈ। ਸਾਰੀ ਦੁਨੀਆਂ ਦੇ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਬਾਰੀਕੀਆਂ ਨੂੰ ਧਿਆਨ 'ਚ ਰੱਖ ਕੇ ਭਾਰਤ ਦਾ ਸੰਵਿਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਸਾਰਿਆਂ ਨੂੰ ਵੋਟ ਦਾ ਹੱਕ ਨਹੀਂ ਸੀ ਪਰ ਸੰਵਿਧਾਨ ਨੇ ਬਰਾਬਰੀ ਦਾ ਦਰਜਾ ਦਿੰਦਿਆਂ ਹਰੇਕ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ। ਭਾਰਤ ਦੇ ਬੇਹਤਰ ਸੰਵਿਧਾਨ ਤੋਂ ਇਲਾਵਾ ਹੋਰ ਕੋਈ ਵੀ ਸੰਵਿਧਾਨ ਨਹੀਂ ਹੋ ਸਕਦਾ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਨਸ਼ੇ ਦੇ ਖਿਲਾਫ ਸਰਕਾਰ ਵਲੋਂ ਚਲਾਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ।ਇਸ ਮੌਕੇ ਕਰਵਾਏ ਜ਼ਿਲਾ ਪੱਧਰੀ ਸਮਾਗਮਾਂ ਮਗਰੋਂ ਕੈਬਿਨਟ ਮੰਤਰੀ ਨੇ ਰੂਪਨਗਰ ਹੈੱਡ ਵਰਕਸ 'ਤੇ ਬਣਾਈ ਪਾਰਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਟ ਸਕੂਲ ਰੂਪਨਗਰ ਦਾ ਰਸਮੀ ਤੌਰ 'ਤੇ ਉਦਘਾਟਨ ਵੀ ਕੀਤਾ। ਉਨ੍ਹਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੇ ਹੰਭਲੇ ਦੀ ਲੋਡ਼ ਹੈ।

ਸਮਾਰੋਹ ਦੌਰਾਨ ਰਾਣਾ ਸੋਢੀ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸ਼ੀਅਤਾਂ ਨੂੰ ਵੀ ਸਨਮਾਨਿਆ ਗਿਆ। ਉਨਾਂ ਵਲੋਂ ਸਿਲਾਈ ਮਸ਼ੀਨਾਂ, ਖੇਡਾਂ ਅਤੇ ਸਿੱਖਿਆ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਕੈਸ਼ ਪਰਾਇਜ਼ ਅਤੇ ਲੈਪਟਾਪ ਸੌਂਪੇ ਗਏ। ਇਸ ਮੌਕੇ ਰਾਣਾ ਸੋਢੀ ਮੰਤਰੀ ਪੰਜਾਬ ਵਲੋਂ ਸਮਾਗਮ ’ਚ ਹਿੱਸਾ ਲੈਣ ਵਾਲੇ ਸਕੂਲਾਂ ਲਈ 1-1 ਲੱਖ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ 27 ਜਨਵਰੀ ਨੂੰ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ। ਸਮਾਰੋਹ ਵਿੱਚ ਪਰੇਡ ਕਮਾਂਡਰ ਏ.ਐਸ.ਪੀ. ਰਵੀ ਕੁਮਾਰ ਦੀ ਅਗਵਾਈ ’ਚ 12 ਟੁਕਡ਼ੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। 

  • Rupnagar
  • Republic Day
  • Rana Gurmeet Singh Sodhi
  • ਰੂਪਨਗਰ
  • ਗਣਤੰਤਰ ਦਿਵਸ
  • ਰਾਣਾ ਗੁਰਮੀਤ ਸਿੰਘ ਸੋਢੀ

ਲੋਕਾਂ ਦਾ ਢਿੱਡ ਭਰਨ ਵਾਲੇ ਚੰਡੀਗੜ੍ਹ ਦੇ 'ਲੰਗਰ ਬਾਬਾ' ਨੂੰ ਮਿਲਿਆ ਪਦਮਸ਼੍ਰੀ

NEXT STORY

Stories You May Like

  • tejbir singh rana won bronze medal
    ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ ਜਿੱਤਿਆ ਕਾਂਸੀ ਦਾ ਤਮਗਾ
  • the threat of millions of deaths looms over the world
    ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ ਵਾਲੀ ਰਿਪੋਰਟ
  • rana brought to police station
    ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • manu bhaker gets emotional remembering jaspal rana
    ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • ioa launches new commemorative awards named
    IOA ਨੇ ਰਾਜਾ ਰਣਧੀਰ ਸਿੰਘ ਅਤੇ ਜਸਪਾਲ ਰਾਣਾ ਦੇ ਨਾਂ 'ਤੇ ਸ਼ੁਰੂ ਕੀਤੇ ਨਵੇਂ ਯਾਦਗਾਰੀ ਪੁਰਸਕਾਰ
  • india  s foreign exchange reserves fall
    ਭਾਰਤ ਦਾ ਵਿਦੇਸ਼ੀ ਕਰੰਸੀ ਭੰਡਾਰ 14.88 ਅਰਬ ਡਾਲਰ ਘਟਿਆ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • meritorious reserved category candidates will be adjusted in the general
      ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ...
    • nia investigation panjwar village
      ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
    • school bus full of children meets with an accident in hoshiarpur
      ਹੁਸ਼ਿਆਰਪੁਰ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, ਅਚਾਨਕ ਖੇਤਾਂ 'ਚ...
    • the matter of land acquisition for the ranjit sagar dam project
      ਰਣਜੀਤ ਸਾਗਰ ਡੈਮ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਦਾ ਮਾਮਲਾ : 38 ਸਾਲ ਬਾਅਦ 11...
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +