Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    5:58:51 PM

  • a terrible fire engulfed a father and son

    ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ...

  • power supply to these villages of punjab cut off amid scorching heat

    ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ...

  • big explosion of corona

    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਰੂਪਨਗਰ ਜ਼ਿਲ੍ਹੇ 'ਚ ਫਟਿਆ ਕੋਰੋਨਾ ਬੰਬ, 31 ਨਵੇਂ ਮਾਮਲੇ ਆਏ ਪਾਜ਼ੇਟਿਵ

PUNJAB News Punjabi(ਪੰਜਾਬ)

ਰੂਪਨਗਰ ਜ਼ਿਲ੍ਹੇ 'ਚ ਫਟਿਆ ਕੋਰੋਨਾ ਬੰਬ, 31 ਨਵੇਂ ਮਾਮਲੇ ਆਏ ਪਾਜ਼ੇਟਿਵ

  • Updated: 07 Aug, 2020 01:53 AM
Ropar
rupnagar district  31 new cases positive
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ ਸ਼ਰਮਾ,ਤ੍ਰਿਪਾਠੀ)- ਰੂਪਨਗਰ ਜ਼ਿਲੇ ’ਚ ਵੀਰਵਾਰ ਨੂੰ ਕੋਰੋਨਾ ਦੇ 31 ਪਾਜ਼ੇਟਿਵ ਮਾਮਲੇ ਆਏ ਹਨ ਜਿਸ ਤੋ ਬਾਅਦ ਜਿਲੇ ’ਚ ਹਫੜਾ-ਤਫੜੀ ਮਚ ਗਈ। ਮਿਲੀ ਜਾਣਕਾਰੀ ਅਨੁਸਾਰ ਬਲਾਕ ਰੂਪਨਗਰ ’ਚ 6, ਸ੍ਰੀ ਚਮਕੌਰ ਸਾਹਿਬ ’ਚ 2, ਨਵਾਂਸ਼ਹਿਰ ਸ੍ਰੀ ਅਨੰਦਪੁਰ ਸਾਹਿਬ ’ਚ 15 ਅਤੇ ਨੰਗਲ ’ਚ 8 ਕੇਸ ਪਾਜ਼ੇਟਿਵ ਆਏ ਹਨ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਤੱਕ 23255 ਟੈਸਟ ਲਏ ਗਏ ਜਿਨ੍ਹਾਂ ’ਚੋਂ 22639 ਕੇਸ ਨੈਗਟਿਵ ਆਏ ਹਨ। ਜਦਕਿ 639 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ ਜ਼ਿਲੇ ’ਚ 82 ਐਕਟਿਵ ਕੇਸ ਹਨ ਜਦਕਿ 10 ਲੋਕ ਸਿਹਤਯਾਬ ਹੋ ਚੁੱਕੇ ਹਨ। ਜ਼ਿਲੇ ’ਚ ਕੁੱਲ 325 ਕੇਸ ਪਾਜੇਟਿਵ ਪਾਏ ਗਏ ਹਨ ਜਿਨ੍ਹਾਂ ’ਚੋਂ 239 ਦੇ ਕਰੀਬ ਲੋਕ ਠੀਕ ਹੋ ਚੁੱਕੇ ਹਨ।

ਨਵਾਂਸ਼ਹਿਰ 'ਚ ਐੱਸ.ਐੱਚ.ਓ. ਸਣੇ ਜ਼ਿਲੇ ’ਚ ਕੋਰੋਨਾ ਦੇ 15 ਨਵੇਂ ਮਾਮਲੇ

ਨਵਾਂਸ਼ਹਿਰ ਵਿਖੇ ਅੱਜ ਐੱਸ.ਐੱਚ.ਓ. ਔਡ਼ ਅਤੇ ਉਸਦੇ ਡਰਾਈਵਰ ਸਣੇ 15 ਨਵੇਂ ਕੇਸ ਸਾਹਮਣੇ ਆਏ ਹਨ। ਸਿਵਲ ਸਰਜਨ ਡਾ.ਰਾਜਿੰਦਰ ਪ੍ਰਸਾਦ ਭਾਟੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐੱਸ.ਐੱਚ.ਓ. ਔਡ਼ ਗੌਰਵ ਧੀਰ ਅਤੇ ਉਨ੍ਹਾਂ ਦਾ ਡਰਾਈਵਰ ਲਖਵਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਲੰਧਰ ਤੋਂ ਪ੍ਰਕਾਸ਼ਿਤ ਹੋਣ ਵਾਲੀ ਇਕ ਪੰਜਾਬੀ ਅਖਬਾਰ (ਜਗ ਬਾਣੀ ਨਹੀਂ) ਦਾ ਰਿਪੋਰਟਰ ਪ੍ਰਦੀਪ ਕੁਮਾਰ ਮੁਕੰਦਪੁਰ, ਜਸਵੀਰ ਰਾਮ ਲਸਾਡ਼ਾ, ਨਰਿੰਦਰ ਕੁਮਾਰ ਹਕੀਮਪੁਰ, ਰਜਨੀ ਬਾਲਾ (41) ਬਲਾਚੌਰ, ਕਲਮਪ੍ਰੀਤ ਕੌਰ (35) ਪਿੰਡ ਟੌਂਸਾ, ਪ੍ਰਿੰਸ ਚੋਪਡ਼ਾ (32) ਰਿਸ਼ੀ ਮੁਹੱਲਾ ਰੇਲਵੇ ਰੋਡ ਨਵਾਂਸ਼ਹਿਰ, ਮਨਦੀਪ ਕੌਰ (25) ਗੌਰਖਪੁਰ, ਮੰਥਨ (21) ਨਵਾਂਸ਼ਹਿਰ, ਦੀਪਾਲੀ (34) ਨਵਾਂਸ਼ਹਿਰ, ਨਿਰਮਲ ਦੇਵੀ (65) ਫਤਿਹ ਨਗਰ, ਕਪਿਲ ਗਾਬਾ ਰੇਲਵੇ ਰੋਡ ਨਵਾਂਸ਼ਹਿਰ, ਜਸਵੀਰ ਹਰੀ ਕ੍ਰਿਸ਼ਨ ਆਦਿ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤਕ ਜ਼ਿਲੇ ’ਚ ਕੁੱਲ 17,846 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ’ਚੋਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 325 ਹੋ ਗਈ ਹੈ, ਜਿਸ ’ਚੋਂ 291 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, 4 ਦੀ ਮੌਤ ਹੋਈ ਹੈ ਅਤੇ 33 ਐਕਟਿਵ ਮਾਮਲੇ ਹਨ।

ਡਾ.ਭਾਟੀਆ ਨੇ ਦੱਸਿਆ ਕਿ ਜ਼ਿਲੇ ’ਚ 99 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 16 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਨੂੰ ਵੱਖ-ਵੱਖ ਆਈਸੋਲੇਸ਼ਨ ਸੈਂਟਰਾਂ ’ਤੇ ਇਲਾਜ ਲਈ ਭੇਜਿਆ ਗਿਆ ਹੈ।

ਪਾਜ਼ੇਟਿਵ ਆਏ ਵਿਅਕਤੀ

ਪ੍ਰਦੀਪ ਕੁਮਾਰ ਮੁਕੰਦਪੁਰ,ਜਸਵੀਰ ਰਾਮ ਲਸਾਡ਼ਾ, ਨਰਿੰਦਰ ਕੁਮਾਰ ਹਕੀਮਪੁਰ, ਰਜਨੀ ਬਾਲਾ (41) ਬਲਾਚੌਰ, ਕਲਮਪ੍ਰੀਤ ਕੌਰ (35) ਪਿੰਡ ਟੌਂਸਾ, ਪ੍ਰਿੰਸ ਚੋਪਡ਼ਾ (32) ਰਿਸ਼ੀ ਮੁਹੱਲਾ ਰੇਲਵੇ ਰੋਡ ਨਵਾਂਸ਼ਹਿਰ, ਮਨਦੀਪ ਕੌਰ (25) ਗੌਰਖਪੁਰ, ਮੰਥਨ (21) ਨਵਾਂਸ਼ਹਿਰ, ਦੀਪਾਲੀ (34) ਨਵਾਂਸ਼ਹਿਰ, ਨਿਰਮਲ ਦੇਵੀ (65) ਫਤਿਹ ਨਗਰ, ਕਪਿਲ ਗਾਬਾ ਰੇਲਵੇ ਰੋਡ ਨਵਾਂਸ਼ਹਿਰ, ਜਸਵੀਰਹਰੀ ਕ੍ਰਿਸ਼ਨ

 

  • Rupnagar
  • Corona epidemic
  • ਰੂਪਨਗਰ
  • ਕੋਰੋਨਾ ਬੰਬ

ਨਾਜਾਇਜ ਸ਼ਰਾਬ ਦੇ 197 ਨਵੇਂ ਮਾਮਲੇ ਦਰਜ਼, 135 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • ransom of rs 50 lakh demanded from sarpanch
    ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ
  • holidays in schools
    ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ ਹੜਕੰਪ
  • spain reports new hantavirus case in passenger
    ਹੰਤਾਵਾਇਰਸ : ਕਰੂਜ਼ ਜਹਾਜ਼ ਤੋਂ ਉਤਾਰੇ ਇਕ ਹੋਰ ਯਾਤਰੀ ਦੀ ਰਿਪੋਰਟ ਆਈ ਪਾਜ਼ੇਟਿਵ
  • rbi  s   new licenses for money changers banned  new rules
    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ 'ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ
  • big incident in punjab  khadoor sahib
    ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ ਮਾਰ 'ਤੀ ਗੋਲ਼ੀ
  • election observers appointed in the district for fair and peaceful elections
    ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
  • crimes against women 13396 cases ncrb
    ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396 ਮਾਮਲੇ: NCRB
  • 646 arrested in 28 days under jammu and kashmir operation
    ਨਸ਼ਾ ਮੁਕਤ ਜੰਮੂ-ਕਸ਼ਮੀਰ ਮੁਹਿੰਮ ਤਹਿਤ 28 ਦਿਨਾਂ 'ਚ 646 ਗ੍ਰਿਫਤਾਰ, 31 ਕਰੋੜ ਦੀ ਜਾਇਦਾਦ ਜ਼ਬਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
Trending
Ek Nazar
except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਜਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਤੀ-ਪਤਨੀ ਜ਼ਖਮੀ
    • incident in punjab
      ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਭਰਾ ਨੇ ਭੈਣ ਦਾ ਕੀਤਾ ਕਤਲ, ਫਿਰ ਘਰ ਰੱਖੇ ਕੁੱਤੇ...
    • boy brought for court appearance jumps from third floor
      ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
    • drug de addiction center  patients
      ਪੰਜਾਬ : ਨਸ਼ਾ ਮੁਕਤੀ ਕੇਂਦਰ 'ਚ 30 ਮਰੀਜ਼ ਗੇਟ ਦਾ ਤਾਲ਼ਾ ਤੋੜ ਕੇ ਫਰਾਰ
    • high court s big decision regarding da of employees
      ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • major reshuffle in chandigarh police department
      ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • punjab collage news
      ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
    • 2 people arrested with heroin
      ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
    • punjabi guy nigeria
      ਪੰਜਾਬ ਦੇ ਵਿਅਕਤੀ ਦੀ ਨਾਇਜੀਰੀਆ 'ਚ ਹੋਈ ਮੌਤ, ਰੋਜ਼ੀ-ਰੋਟੀ ਦੀ ਭਾਲ 'ਚ ਗਿਆ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +