Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:38:23 PM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਰੂਪਨਗਰ ਵਿਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਮਨਾਈ ਗਈ ਕਾਲੀ ਲੋਹੜੀ

PUNJAB News Punjabi(ਪੰਜਾਬ)

ਰੂਪਨਗਰ ਵਿਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਮਨਾਈ ਗਈ ਕਾਲੀ ਲੋਹੜੀ

  • Edited By Shivani Attri,
  • Updated: 13 Jan, 2021 03:17 PM
Rupnagar
rupnagar peoples protest
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਸੱਜਣ ਸੈਣੀ)- ਰੂਪਨਗਰ ਦੇ ਬੇਲਾ ਚੌਂਕ ਵਿਚ ਕਿਸਾਨ ਜਥੇਬੰਦੀਆਂ ਦੀ ਕਾਲ ਦੇ ਉੱਤੇ ਰੂਪਨਗਰ ਦੇ ਕਿਸਾਨਾਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਾਲੀ ਲੋਹੜੀ ਮਨਾਈ ਗਈ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਜਤਾਇਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਕਿਹਾ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਅੱਜ ਲੋਕ ਵਿਰੋਧੀ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਉੱਤੇ ਕਾਲੇ ਕਾਨੂੰਨ ਲਾਗੂ ਕਰਨ ਦੇ ਉੱਤੇ ਅੜੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜੋ ਕਮੇਟੀ ਬਣਾਈ ਗਈ ਹੈ, ਉਸ  ’ਤੇ ਉਨ੍ਹਾਂ ਨੂੰ ਬਿਲਕੁਲ ਵੀ ਭਰੋਸਾ ਨਹੀਂ ਹੈ ਅਤੇ ਉਹ 26 ਜਨਵਰੀ ਨੂੰ ਦਿੱਲੀ ਦੇ ਵਿਚ ਕਿਸਾਨ ਟਰੈਕਟਰਾਂ ਦੇ ਨਾਲ ਪਰੇਡ ਵੀ ਕਰਨਗੇ ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

ਇਥੇ ਦੱਸਣਯੋਗ ਹੈ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਅੱਜ ਯਾਨੀ ਕਿ ਬੁੱਧਵਾਰ ਨੂੰ ਲੋਹੜੀ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਨਾਲ ਹੀ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾ ਦਿੱਤੀ ਹੈ। ਕਾਨੂੰਨਾਂ ’ਤੇ ਰੋਕ ਲੱਗਣ ਮਗਰੋਂ ਵੀ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ ਕਿ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਦਰਅਸਲ ਅਦਾਲਤ ਨੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਿਸਾਨੀ ਮਸਲੇ ਨੂੰ ਨਿਪਟਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਹੁਣ ਉਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਕਮੇਟੀ ’ਚ ਸ਼ਾਮਲ ਚਾਰੋਂ ਲੋਕ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ। 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

  • Rupnagar
  • peoples
  • protest
  • ਰੂਪਨਗਰ
  • ਕਾਲੇ ਕਾਨੂੰਨ
  • ਕਾਪੀਆਂ
  • ਕਾਲੀ ਲੋਹੜੀ

ਮਾਛੀਵਾੜਾ 'ਚ ਕਿਸਾਨਾਂ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ 'ਲੋਹੜੀ'

NEXT STORY

Stories You May Like

  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • vande mataram  mandatory  legal petition
    'ਵੰਦੇ ਮਾਤਰਮ' ਦੀਆਂ 6 ਪਉੜੀਆਂ ਲਾਜ਼ਮੀ ਗਾਉਣ ਵਾਲੇ ਕਾਨੂੰਨ ਖ਼ਿਲਾਫ਼ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • raja sahib ji  s 86th death anniversary celebrated with great fanfare in italy
    ਇਟਲੀ 'ਚ ਧੂਮਧਾਮ ਨਾਲ ਮਨਾਈ ਗਈ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ, ਠਾਠਾਂ ਮਾਰਦੇ ਸੰਗਤੀ ਇਕੱਠ ਨੇ ਭਰੀ ਹਾਜ਼ਰੀ
  • former agriculture minister son passes away
    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ ਚੀਕ ਚਿਹਾੜਾ
  • bill to protect worship places
    ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ ਬਣਾਉਣ ਦੀ ਤਿਆਰੀ
  • ludhiana food checking
    ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ ਨਸ਼ਟ
  • rule of law  chief justice  surya kant
    ਕਾਨੂੰਨ ਦੇ ਸ਼ਾਸਨ ਦਾ ਮਤਲਬ ਅਜਿਹਾ ਵਾਤਾਵਰਣ ਬਣਾਉਣਾ, ਜਿੱਥੇ ਚੀਜ਼ਾਂ ਸਹੀ ਤਰੀਕੇ ਨਾਲ ਹੋਣ: ਚੀਫ ਜਸਟਿਸ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +