Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    12:58:41 AM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ

PUNJAB News Punjabi(ਪੰਜਾਬ)

ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ

  • Edited By Babita,
  • Updated: 17 Oct, 2026 02:08 PM
Bathinda-Mansa
sachin pilot met with parvinder jhota s family
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਦੇਸ਼ ਦੀ ਸੰਸਦ 'ਚ ਵੀ ਗੂੰਜੇਗਾ। ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਸੰਸਦ ਤੋਂ ਲੈ ਕੇ ਸੜਕ ਤੱਕ ਹਰ ਪੱਧਰ ’ਤੇ ਲੜਾਈ ਲੜੇਗੀ ਅਤੇ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ। ਇਹ ਐਲਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸ਼ੁੱਕਰਵਾਰ ਸ਼ਾਮ ਨੂੰ ਮਾਨਸਾ ਵਿਖੇ ਝੋਟਾ ਦੇ ਕਤਲ ਦੇ ਵਿਰੋਧ 'ਚ ਚੱਲ ਰਹੇ ਧਰਨੇ 'ਚ ਸ਼ਮੂਲੀਅਤ ਕਰਦਿਆਂ ਕੀਤਾ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਵਿਅਕਤੀ ਨਾਲ ਵਾਪਰੀ ਇਸ ਘਟਨਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਿਰਫ਼ ਪਰਿਵਾਰ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਵੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਘਟਨਾ ਨੂੰ ਲੈ ਕੇ ਬਹੁਤ ਦੁਖੀ ਹਨ। ਉਹ ਉਨ੍ਹਾਂ ਨੂੰ ਮਿਲ ਕੇ ਮਾਨਸਾ ਦੀ ਸਥਿਤੀ ਅਤੇ ਪੀੜਤ ਪਰਿਵਾਰ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਉਠਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ
 ਸਚਿਨ ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੇ ਅਨੇਕਾਂ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਚਿੱਟੇ ਵਰਗੇ ਘਾਤਕ ਨਸ਼ਿਆਂ ਕਾਰਨ ਮਾਪਿਆਂ ਦੇ ਸੁਫ਼ਨੇ ਟੁੱਟ ਰਹੇ ਹਨ ਅਤੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੇ ਸੰਦਰਭ ਵਿੱਚ ਵਾਪਰੀ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੀ ਠੋਸ ਕਦਮ ਚੁੱਕਣੇ ਪੈਣਗੇ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ! ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)

ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਪੰਜਾਬ ਵਿੱਚੋਂ ਚਿੱਟੇ ਦਾ ਖ਼ਾਤਮਾ ਕੀਤਾ ਜਾਵੇ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਸਮਾਜ, ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਦੋਂ ਵੀ ਪਰਿਵਾਰ ਉਨ੍ਹਾਂ ਨੂੰ ਮਦਦ ਲਈ ਆਵਾਜ਼ ਦੇਵੇਗਾ, ਉਹ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਵੀ ਕਾਂਗਰਸ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਪ੍ਰਗਟ ਸਿੰਘ, ਐਕਟਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਣੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਕੀਰਤ ਸਿੰਘ ਕੋਟਲੀ, ਜ਼ਿਲਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਰਵਿੰਦਰ ਡਲਵੀ ਸਕੱਤਰ ਏ.ਸੀ.ਸੀ,ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਮੋਫਰ, ਕਾਂਗਰਸੀ ਆਗੂ ਬਲਵਿੰਦਰ ਨਾਰੰਗ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 

 

  • Sachin Pilot
  • Parvinder Jhota
  • family
  • meeting
  • ਸਚਿਨ ਪਾਇਲਟ
  • ਪਰਵਿੰਦਰ ਝੋਟਾ
  • ਪਰਿਵਾਰ
  • ਮੁਲਾਕਾਤ

ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.

NEXT STORY

Stories You May Like

  • amit shah met with parvinder jhota  s family
    ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ ਨਾਲ ਕਰਨਗੇ ਮੁਲਾਕਾਤ
  • parvinder jhota  s mother arrived at the hospital to meet the injured
    ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ ਝੋਟਾ ਦੇ ਮਾਤਾ, ਪੜ੍ਹੋ ਕੀ ਕਿਹਾ
  • amit shah will meet parvinder jhota s family today
    ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ
  • akali dal delegation meets punjab governor regarding parvinder jhota case
    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab
      ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ!...
    • protest for justice for parwinder jhota continues for the 19th day
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ...
    • troubles mount for drug inspector naresh kumar in the jhota case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ,...
    • parvinder jhota case update
      ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡੀ ਅਪਡੇਟ! ਵਿਜੀਲੈਂਸ ਦੀ ਚਿੱਠੀ ਆਈ ਸਾਹਮਣੇ
    • haryana chief minister nayab singh saini
      PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ...
    • kewal dhillon statement
      BJP ਨੇ 'ਆਪ' ਦੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਪੰਜਾਬ ਬਰਬਾਦ ਕਰਨ...
    • punjab weather raining imd
      ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • sukhbir singh badal
      ਆੜ੍ਹਤੀ ਐਸੋਸ਼ੀਏਸ਼ਨ ਨੇ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ, 2.5 ਫ਼ੀਸਦੀ ਕਮਿਸ਼ਨ...
    • bjp leader vijay sampla
      ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +