Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:01:23 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

PUNJAB News Punjabi(ਪੰਜਾਬ)

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

  • Edited By Babita,
  • Updated: 09 Sep, 2026 05:11 PM
Chandigarh
sachin pilot s arrival will give new hope to punjab congress charanjit channi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਕਾਂਗਰਸ ਦੀ ਸਿਆਸਤ 'ਚ ਸਰਗਰਮੀ ਤੇਜ਼ ਹੋ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਲਗਾਤਾਰ ਦਿੱਲੀ ਪਹੁੰਚ ਕੇ ਨਵੇਂ ਇੰਚਾਰਜ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਕੜੀ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਪੰਜਾਬ ਕਾਂਗਰਸ ਦੇ ਕਈ ਆਗੂਆਂ ਦੀਆਂ ਸਚਿਨ ਪਾਇਲਟ ਨਾਲ ਮੁਲਾਕਾਤਾਂ ਹੋਈਆਂ ਹਨ। ਗੁਰਦਾਸਪੁਰ ਤੋਂ ਕਾਂਗਰਸ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਸਚਿਨ ਪਾਇਲਟ ਨੂੰ ਮਿਲਣ ਦਿੱਲੀ ਪਹੁੰਚੇ। ਸਾਹਮਣੇ ਆਈ ਤਸਵੀਰ 'ਚ ਪਾਹੜਾ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਨਜ਼ਰ ਆ ਰਹੇ ਹਨ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਨਵੇਂ ਇੰਚਾਰਜ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਨੂੰ ਪਾਰਟੀ ਅੰਦਰ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।  ਸਚਿਨ ਪਾਇਲਟ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਵੱਡੇ ਚਿਹਰਿਆਂ ਦਾ ਦਿੱਲੀ ਪਹੁੰਚਣਾ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਇਕਾਈ ਨੂੰ ਮਜ਼ਬੂਤ ਅਤੇ ਇਕਜੁੱਟ ਕਰਨ ਦੀ ਦਿਸ਼ਾ ਵਿੱਚ ਅੱਗੇ ਵੱਧ ਰਹੀ ਹੈ। ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੁਲਬੀਰ ਸਿੰਘ ਜ਼ੀਰਾ ਸਮੇਤ ਕਈ ਆਗੂ ਦਿੱਲੀ ਪਹੁੰਚ ਕੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
ਸਚਿਨ ਪਾਇਲਟ ਨਾਲ ਹੋਈ ਮੁਲਾਕਾਤ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ 'ਚ ਨਵੀਂ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਚੰਗੇ ਆਗੂ ਹਨ ਅਤੇ ਉਨ੍ਹਾਂ 'ਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਹੈ। ਚੰਨੀ ਮੁਤਾਬਕ ਨਵੇਂ ਇੰਚਾਰਜ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ 'ਚ ਜੋਸ਼ ਅਤੇ ਊਰਜਾ ਪੈਦਾ ਹੋਈ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਚਿਨ ਪਾਇਲਟ ਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ 'ਚ ਇੱਕ ਨਵੀਂ ਉਮੀਦ ਪੈਦਾ ਹੋਈ ਹੈ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਨੂੰ ਇਸ ਦਾ ਸਿਆਸੀ ਲਾਭ ਮਿਲ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਚਿਨ ਪਾਇਲਟ ਪੰਜਾਬ ਕਾਂਗਰਸ ਲਈ ਇੱਕ ਵਧੀਆ ਸਿਸਟਮ ਅਤੇ ਮਜ਼ਬੂਤ ਲੀਡਰਸ਼ਿਪ ਤਿਆਰ ਕਰਨ ਵਿੱਚ ਭੂਮਿਕਾ ਨਿਭਾਉਣਗੇ। ਚੰਨੀ ਨੇ ਕਿਹਾ ਕਿ ਕਾਂਗਰਸ ਦਾ ਟੀਚਾ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਸਰਕਾਰ ਦੇਣ ਦੇ ਯੋਗ ਬਣਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਮੁਤਾਬਕ ਸਿਰਫ਼ ਕਿਸੇ ਇੱਕ ਆਗੂ ਦੀ ਨਿਯੁਕਤੀ ਨਾਲ ਨਹੀਂ, ਸਗੋਂ ਪੂਰੀ ਲੀਡਰਸ਼ਿਪ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ ਹੀ ਕਾਂਗਰਸ ਪੰਜਾਬ 'ਚ ਮਜ਼ਬੂਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
ਪੀ. ਸੀ. ਸੀ. ਪ੍ਰਧਾਨ ਬਦਲਣ ਦਾ ਫ਼ੈਸਲਾ ਹਾਈਕਮਾਨ ਦਾ
ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈ ਕੇ ਚੱਲ ਰਹੀ ਚਰਚਾ ਬਾਰੇ ਪੁੱਛੇ ਜਾਣ ’ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸ ਨੂੰ ਪ੍ਰਧਾਨ ਬਣਾਉਣਾ ਹੈ, ਕਿਸ ਨੂੰ ਇੰਚਾਰਜ ਰੱਖਣਾ ਹੈ, ਕਿਸ ਨੂੰ ਬਦਲਣਾ ਹੈ ਜਾਂ ਕਿਸੇ ਅਹੁਦੇ ’ਤੇ ਕਾਇਮ ਰੱਖਣਾ ਹੈ-ਇਹ ਸਾਰੇ ਫੈਸਲੇ ਪਾਰਟੀ ਹਾਈਕਮਾਨ ਵੱਲੋਂ ਕੀਤੇ ਜਾਂਦੇ ਹਨ। ਚੰਨੀ ਨੇ ਕਿਹਾ ਕਿ ਪੀ. ਸੀ. ਸੀ. ਪ੍ਰਧਾਨ ਜਾਂ ਇੰਚਾਰਜ ਨੂੰ ਲੈ ਕੇ ਚੱਲ ਰਹੀ ਚਰਚਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ। ਕਾਂਗਰਸ ਹਾਈਕਮਾਨ ਜੋ ਵੀ ਫ਼ੈਸਲਾ ਕਰੇਗੀ, ਪੰਜਾਬ ਦੇ ਆਗੂ ਉਸ ਨੂੰ ਮੰਨਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੁਣ ਅੰਦਰੂਨੀ ਮਸਲਿਆਂ ਦੀ ਬਜਾਏ ਪੰਜਾਬ ਦੇ ਲੋਕਾਂ ਦੇ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
‘ਸਭ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ ਪਾਇਲਟ’
ਸਚਿਨ ਪਾਇਲਟ ਦੀ ਕਾਰਜਸ਼ੈਲੀ ਬਾਰੇ ਚੰਨੀ ਨੇ ਕਿਹਾ ਕਿ ਉਹ ਇੱਕ ਚੰਗੇ ਆਗੂ ਹਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਮੇਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਮਿਲਣਗੇ, ਪੰਜਾਬ ਕਾਂਗਰਸ ਦੇ ਆਗੂ ਉਨ੍ਹਾਂ ’ਤੇ ਅਮਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਚੁਣੌਤੀ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਵਿੱਚ ਭਰੋਸਾ ਪੈਦਾ ਕਰਨਾ ਹੈ। ਸਚਿਨ ਪਾਇਲਟ ਦੇ ਆਉਣ ਨਾਲ ਜੇਕਰ ਪਾਰਟੀ ਦੇ ਵੱਖ-ਵੱਖ ਧੜਿਆਂ ਅਤੇ ਆਗੂਆਂ ਨੂੰ ਇੱਕ ਮੰਚ ’ਤੇ ਲਿਆਉਣ ਦੀ ਕੋਸ਼ਿਸ਼ ਸਫਲ ਹੁੰਦੀ ਹੈ ਤਾਂ ਕਾਂਗਰਸ ਲਈ ਆਉਣ ਵਾਲੀਆਂ ਚੋਣਾਂ ਵਿੱਚ ਇਹ ਇੱਕ ਵੱਡਾ ਫ਼ਾਇਦਾ ਹੋ ਸਕਦਾ ਹੈ।  ਇਸ ਦੌਰਾਨ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਦਾ ਲਗਾਤਾਰ ਦਿੱਲੀ ਪਹੁੰਚਣਾ ਸਿਆਸੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਨਜ਼ਰ ਇਸ ਗੱਲ ’ਤੇ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਚਿਨ ਪਾਇਲਟ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਕਿਸ ਤਰ੍ਹਾਂ ਸੰਭਾਲਦੇ ਹਨ ਅਤੇ ਵੱਖ-ਵੱਖ ਧੜਿਆਂ ਨੂੰ ਇਕੱਠਾ ਕਰਕੇ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਿਸ ਤਰ੍ਹਾਂ ਤਿਆਰ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Sachin Pilot
  • Charanjit Singh Channi
  • Congress
  • ਸਚਿਨ ਪਾਇਲਟ
  • ਚਰਨਜੀਤ ਸਿੰਘ ਚੰਨੀ
  • ਕਾਂਗਰਸ

ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ

NEXT STORY

Stories You May Like

  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • x ray services stalled at ajnala civil hospital
    ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ ਇੰਸਟਾਲੇਸ਼ਨ ਅਧੂਰੀ
  • us f 16 fighter jet crashes after bird strike
    ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ ਨਾਲ ਬਚਾਈ ਜਾਨ
  • easing in edible oil prices due to reduction in customs duty
    ਕਸਟਮ ਡਿਊਟੀ ਘਟਣ ਨਾਲ ਖੁਰਾਕੀ ਤੇਲ ਦੀਆਂ ਕੀਮਤਾਂ ’ਚ ਨਰਮੀ ਦੀ ਉਮੀਦ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +