Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:27:23 PM

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

  • sachin pilot will visit punjab starting today

    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ

PUNJAB News Punjabi(ਪੰਜਾਬ)

ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ

  • Edited By Shivani Attri,
  • Updated: 16 Oct, 2026 11:56 AM
Jalandhar
sachin pilot will visit punjab starting today
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)-ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ ਅੱਜ ਤੋਂ 20 ਅਕਤੂਬਰ ਤੱਕ ਪੰਜਾਬ ਦਾ 5 ਰੋਜ਼ਾ ਦੌਰਾ ਕਰਨਗੇ। ਇਸ ਦੌਰਾਨ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਗੈਂਗਸਟਰ ਹਿੰਸਾ ’ਚ ਆਪਣੇ ਪਿਆਰਿਆਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਨੁਸਾਰ ਇਹ ਦੌਰਾ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ’ਚ ਆਯੋਜਿਤ ਕੀਤਾ ਜਾਵੇਗਾ। ਪਾਇਲਟ ਇਨ੍ਹਾਂ ਜ਼ਿਲ੍ਹਿਆਂ ’ਚ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਅਪਰਾਧਾਂ ਨਾਲ ਜੁੜੇ ਘਟਨਾਕ੍ਰਮ, ਪੁਲਸ ਦੀ ਕਾਰਵਾਈ ਅਤੇ ਸੂਬਾ ਸਰਕਾਰ ਦੀ ਪ੍ਰਤੀਕਿਰਿਆ ਬਾਰੇ ਜਾਣਕਾਰੀ ਲੈਣਗੇ।

ਇਹ ਵੀ ਪੜ੍ਹੋ:  ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ

ਕਾਂਗਰਸ ਇਸ ਯਾਤਰਾ ਜ਼ਰੀਏ ਪੀੜਤ ਪਰਿਵਾਰਾਂ ਦੀ ਆਵਾਜ਼ ਜਨਤਾ ਅਤੇ ਸੂਬਾ ਸਰਕਾਰ ਤੱਕ ਪਹੁੰਚਾਉਣ ਦਾ ਯਤਨ ਕਰੇਗੀ। ਪਾਰਟੀ ਨੇ ਕਿਹਾ ਕਿ ਜਿੱਥੇ ਲੋੜ ਹੋਵੇਗੀ, ਉੱਥੇ ਇਨਸਾਫ਼ ਦੀ ਮੰਗ ਸਬੰਧਤ ਅਦਾਲਤਾਂ ਦੇ ਸਾਹਮਣੇ ਵੀ ਚੁੱਕੀ ਜਾਵੇਗੀ। ਇਸ ਦੌਰੇ ਦੌਰਾਨ ਪਾਇਲਟ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਮੁੱਦਾ ਵੀ ਉਠਾਉਣਗੇ।

ਕੈਪਟਨ ਦੀ ਕਾਂਗਰਸ ’ਚ ਵਾਪਸੀ ਦੀਆਂ ਅਟਕਲਾਂ ’ਤੇ ਪਾਇਲਟ ਬੋਲੇ-‘ਰਾਜਨੀਤੀ ’ਚ ਕੁਝ ਵੀ ਸੰਭਵ’
ਪੰਜਾਬ ਦੀ ਰਾਜਨੀਤੀ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ’ਚ ਸੰਭਾਵੀ ਵਾਪਸੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਰਾਜਨੀਤੀ ’ਚ ਕੁਝ ਵੀ ਸੰਭਵ ਹੈ। ਪਾਇਲਟ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ ਅਤੇ ਉਨ੍ਹਾਂ ਨਾਲ ਕੰਮ ਵੀ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਚੰਗੀ ਸੇਵਾ ਕੀਤੀ ਹੈ ਅਤੇ ਉਹ ਇਕ ਬਹੁਤ ਵੱਡੇ ਕੱਦ ਦੇ ਨੇਤਾ ਹਨ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਇਸ ਮੁੱਦੇ ’ਤੇ ਕੋਈ ਨਿੱਜੀ ਗੱਲਬਾਤ ਨਹੀਂ ਹੋਈ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Sachin Pilot
  • visit Punjab
  • ਸਚਿਨ ਪਾਇਲਟ
  • ਵੱਡਾ ਬਿਆਨ
  • ਗੈਂਗਸਟਰ ਹਿੰਸਾ

ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ ਪਰਿਵਾਰ ਨੂੰ ਸੌਂਪੀ

NEXT STORY

Stories You May Like

  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • new punjab congress president pargat singh paid obeisance at sri darbar sahib
    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
  • sachin pilot will stay in punjab for 5 days from tomorrow
    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • sachin pilot at pargat singh s induction ceremony
    'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ
  • pargat singh met sachin pilot
    ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਸਚਿਨ ਪਾਇਲਟ ਨੂੰ ਮਿਲਣ ਪਹੁੰਚੇ ਪਰਗਟ ਸਿੰਘ
  • sir   selected voters  names
    SIR ਰਾਹੀਂ ਹਟਾਏ ਜਾ ਰਹੇ ਚੁਣੇ ਹੋਏ ਵੋਟਰਾਂ ਦੇ ਨਾਮ: ਸਚਿਨ ਪਾਇਲਟ
  • sachin pilot on raja warring
    ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਵੱਡਾ ਬਿਆਨ; ਚੋਣਾਂ ਲਈ ਆਖ਼ੀ ਇਹ ਗੱਲ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +