Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    3:26:28 PM

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

  • storm  states  weather update  imd

    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ,...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐੱਸ. ਆਈ. ਟੀ. ਭੰਗ ਹੋਣ ਤੋਂ ਬਾਅਦ ਐੱਚ. ਐੱਸ. ਫੂਲਕਾ ਦੀ ਕੈਪਟਨ ਸਰਕਾਰ ਨੂੰ ਚਿੱਠੀ, ਆਖੀਆਂ ਵੱਡੀਆਂ ਗੱਲਾਂ

PUNJAB News Punjabi(ਪੰਜਾਬ)

ਐੱਸ. ਆਈ. ਟੀ. ਭੰਗ ਹੋਣ ਤੋਂ ਬਾਅਦ ਐੱਚ. ਐੱਸ. ਫੂਲਕਾ ਦੀ ਕੈਪਟਨ ਸਰਕਾਰ ਨੂੰ ਚਿੱਠੀ, ਆਖੀਆਂ ਵੱਡੀਆਂ ਗੱਲਾਂ

  • Edited By Gurminder Singh,
  • Updated: 18 Apr, 2021 12:45 PM
Chandigarh
sacrilege  harwinder singh phoolka  letter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਬੇਅਦਬੀ ਗੋਲ਼ੀ ਕਾਂਡ ਸੰਬੰਧੀ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਐੱਸ. ਆਈ. ਟੀ. ਭੰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਹੁਣ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਕਾਂਗਰਸ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬੇਅਦਬੀ , ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦੇਣ ਦਾ ਵਾਅਦਾ ਯਾਦ ਕਰਵਾਇਆ ਅਤੇ ‘ਸਿਟ’ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਚਿੱਠੀ ਵਿਚ ਆਖਿਆ ਕਿ ਅਗਸਤ 2018 ਦੌਰਾਨ ਵਿਧਾਨ ਸਭਾ ’ਚ ਬਹਿਸ ਤੋਂ ਬਾਅਦ ਉਨ੍ਹਾਂ ਇਹ ਗੱਲ ਕਹੀ ਸੀ ਕਿ ਵਿਧਾਨ ਸਭਾ ਵਿਚ ਪਾਸ ਹੋਏ ਮਤਿਆਂ ਵਿਚ ਅਜਿਹੀਆਂ ਕਾਨੂੰਨੀ ਕਮੀਆਂ ਛੱਡੀਆਂ ਗਈਆਂ ਹਨ, ਜਿਸ ਦਾ ਮੁਲਜ਼ਮ ਪੂਰਾ ਫਾਇਦਾ ਚੁੱਕਣਗੇ ਪਰ ਉਦੋਂ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦਾ ਇਕ ਹੋਰ ਵੱਡਾ ਧਮਾਕਾ

ਇਸ ਦੇ ਰੋਸ ਵਜੋਂ ਹੀ ਉਨ੍ਹਾਂ ਵਿਧਾਇਕ ਵਜੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਢਾਈ ਸਾਲ ਬਾਅਦ ਮਤਿਆਂ ’ਚ ਕਾਨੂੰਨੀ ਕਮੀਆਂ ਹੋਣ ਦੀ ਗੱਲ ਸਹੀ ਨਿਕਲੀ, ਜਿਸ ਦਾ ਫਾਇਦਾ ਮੁਲਜ਼ਮ ਲੈ ਗਏ ਅਤੇ ਐੱਸ. ਆਈ. ਟੀ. ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਾਰੀ ਮਿਹਨਤ ’ਤੇ ਪਾਣੀ ਫਿਰ ਗਿਆ। ਉਨ੍ਹਾਂ ਆਖਿਆ ਕਿ ‘ਸਿਟ’ ਦੀ ਰਿਪੋਰਟ ਨੂੰ ਹਾਈ ਕੋਰਟ ਨੇ ਇਸ ਕਰਕੇ ਖਾਰਜ ਕਰ ਦਿੱਤਾ ਕਿਉਂਕਿ ਇਸ ’ਤੇ ਮਹਿਜ਼ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਸਤਖ਼ਤ ਕੀਤੇ ਸਨ ਤੇ ਬਾਕੀ ਮੈਂਬਰਾਂ ਨੇ ਉਸ ’ਤੇ ਦਸਤਖ਼ਤ ਨਹੀਂ ਕੀਤੇ ਸਨ। ਇਹ ‘ਸਿਟ’ ਕਾਂਗਰਸ ਨੇ ਬਣਾਈ ਸੀ। ਇਸ ਲਈ ਕਾਂਗਰਸ ਦੀ ਜਵਾਬਦੇਹੀ ਬਣਦੀ ਹੈ ਕਿ ਉਹ ਦੱਸੇ ਕਿ ‘ਸਿਟ’ ਦੇ ਹੋਰਨਾਂ ਮੈਂਬਰਾਂ ਨੇ ਜਾਂਚ ਰਿਪੋਰਟ ’ਤੇ ਦਸਤਖ਼ਤ ਕਿਉਂ ਨਹੀਂ ਕੀਤੇ? ਹਾਲਾਂਕਿ ਅਗਸਤ 2018 ਵਿਚ ਸਰਕਾਰ ਨੇ ਇਹ ਪੜਤਾਲ ਤਿੰਨ ਮਹੀਨੇ ਵਿਚ ਮੁਕੰਮਲ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਢਾਈ ਸਾਲ ਬਾਅਦ ਵੀ ਜਾਂਚ ਨਹੀਂ ਹੋਈ।

ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ’ਤੇ ਜਲੰਧਰ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਫੂਲਕਾ ਨੇ ਸਵਾਲ ਕੀਤਾ ਕਿ ਜੇ ‘ਸਿਟ’ ਦੇ ਹੋਰ ਮੈਂਬਰ ਇਹ ਕਹਿੰਦੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਨੇ ਪੜਤਾਲ ਸਹੀ ਨਹੀਂ ਕੀਤੀ, ਜਿਸ ਕਰਕੇ ਉਨ੍ਹਾਂ ਦਸਤਖ਼ਤ ਨਹੀਂ ਕੀਤੇ ਤਾਂ ਉਹ ਇਹ ਵੀ ਦੱਸਣ ਉਨ੍ਹਾਂ ਢਾਈ ਸਾਲ ’ਚ ਕੀ ਕੀਤਾ। ਕੀ ਉਨ੍ਹਾਂ ਦਾ ਫਰਜ਼ ਨਹੀਂ ਸੀ ਇਸ ਕੇਸ ਦੀ ਜਾਂਚ ਕੀਤੀ ਜਾਵੇ? ਉਨ੍ਹਾਂ ਦਾ ਕੰਮ ਮਹਿਜ਼ ਕੁੰਵਰ ਵਿਜੇ ਪ੍ਰਤਾਪ ਦੀ ਪੜਤਾਲ ਵਿਚ ਨੁਕਸ ਕੱਢਣਾ ਅਤੇ ਮੁਲਜ਼ਮਾਂ ਨੂੰ ਫਾਇਦਾ ਪਹੁੰਚਾਉਣਾ ਸੀ? ਹਾਈ ਕੋਰਟ ਨੇ ‘ਸਿਟ’ ਦੇ ਸਮੂਹ ਮੈਂਬਰਾਂ ਨੂੰ ਪਾਰਟੀ ਬਣਾਇਆ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਗੈਰ ਕਿਸੇ ਵੀ ਮੈਂਬਰ ਨੇ ਹਾਈ ਕੋਰਟ ਵਿਚ ਹਲਫ਼ਨਾਮਾ ਨਹੀਂ ਦਿੱਤਾ। ਇਸ ਗੱਲ ਦਾ ਮੁਲਜ਼ਮ ਧਿਰ ਨੇ ਪੂਰਾ ਫਾਇਦਾ ਚੁੱਕਿਆ ਅਤੇ ਮੁਲਜ਼ਮਾਂ ਨੇ ਅਦਾਲਤ ’ਚ ਆਖਿਆ ਕਿ ‘ਸਿਟ’ ਦੇ ਬਾਕੀ ਮੈਂਬਰ ਇਸ ਰਿਪੋਰਟ ਨਾਲ ਸਹਿਮਤ ਨਹੀਂ ਹਨ।

ਇਹ ਵੀ ਪੜ੍ਹੋ : ਡਾ. ਅੰਬੇਡਕਰ ਜੈਯੰਤੀ ਮੌਕੇ ਅਨੁਸੂਚਿਤ ਜਾਤੀਆਂ ਲਈ ਕੈਪਟਨ ਸਰਕਾਰ ਦੇ ਵੱਡੇ ਐਲਾਨ

ਫੂਲਕਾ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਸੀ ਕਿ ਉਹ ‘ਸਿਟ’ ਦੇ ਬਾਕੀ ਮੈਂਬਰਾਂ ਤੋਂ ਵੀ ਹਲਫ਼ਨਾਮਾ ਲੈਂਦੀ ਪਰ ਇਸ ਵਿਚ ਸਰਕਾਰ ਤੇ ਸਰਕਾਰ ਦੇ ਵਕੀਲਾਂ ਦੀ ਟੀਮ ਪੂਰੀ ਤਰ੍ਹਾਂ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲੀਆ ਰਿਪੋਰਟ ’ਤੇ ਦਸਤਖ਼ਤ ਨਾ ਕਰਨ ਵਾਲੇ ‘ਸਿਟ’ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ ਅਤੇ ਉਨ੍ਹਾਂ ਦੀ ਜਾਂਚ ਚੀਫ ਵਿਜੀਲੈਂਸ ਕਮਿਸ਼ਨਰ ਨੂੰ ਸੌਂਪੀ ਜਾਵੇ। ਇਹ ਪੜਤਾਲ ਕੀਤੀ ਜਾਵੇ ਕਿ ਉਨ੍ਹਾਂ ਹਲਫ਼ਨਾਮਾ ਆਖਰ ਕਿਉਂ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਹੁਣ ਤੱਕ ਦੀ ਕਾਨੂੰਨੀ ਕਾਰਵਾਈ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਦੇ ਕਾਨੂੰਨੀ ਮਾਹਿਰਾਂ ਦੀ ਟੀਮ ਬੁਰੀ ਤਰ੍ਹਾਂ ਫੇਲ੍ਹ ਹੋ ਗਈ। ਹੁਣ ਇਸ ਗੱਲ ਦੀ ਜਾਂਚ ਕੀਤੀ ਜਾਵੇ ਕਿ ਕਾਨੂੰਨੀ ਮਾਹਿਰਾਂ ਨੇ ਕਮੀਆਂ ਕਿਉਂ ਛੱਡੀਆਂ। ਫੂਲਕਾ ਨੇ ਕਿਹਾ ਕਿ ਇਸ ਮਾਮਲੇ ਦੀ ਰਿਟਾਇਰਡ ਜੱਜ ਜਸਟਿਸ ਮਹਿਤਾਬ ਸਿੰਘ ਦੀ ਨਿਗਰਾਨੀ ਹੇਠ ਜਾਂਚ ਹੋਵੇ ਅਤੇ ਬਾਕੀ ਐੱਸ. ਆਈ. ਟੀ. ਮੈਂਬਰਾਂ ਜਿਨ੍ਹਾਂ ਨੇ ਜਾਂਚ ਰਿਪੋਰਟ ’ਤੇ ਦਸਤਖ਼ਤ ਨਹੀਂ ਕੀਤੇ ਉਨ੍ਹਾਂ ’ਤੇ ਪੰਜਾਬ ਸਰਕਾਰ ਕਾਰਵਾਈ ਕਰੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Sacrilege
  • Harwinder Singh Phoolka
  • letter
  • ਬੇਅਦਬੀ
  • ਹਰਵਿੰਦਰ ਸਿੰਘ ਫੂਲਕਾ
  • ਚਿੱਠੀ

ਕੁੰਵਰ ਵਿਜੇ ਪ੍ਰਤਾਪ ਦੀ ਰਾਣਾ ਕੇ. ਪੀ. ਨਾਲ ਹੋਈ ਦੋ ਘੰਟੇ ਗੁਪਤ ਮੀਟਿੰਗ ਬਣੀ ਚਰਚਾ ਦਾ ਵਿਸ਼ਾ

NEXT STORY

Stories You May Like

  • gst 2 0
    ਜੀ. ਐੱਸ. ਟੀ. 2.0 ਨੂੰ ਬੜ੍ਹਾਵਾ ਮਿਲਣ ਦੀ ਸੰਭਾਵਨਾ
  • the sir process is gradually emerging as a fraud
    ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ
  • congress burned sikhs alive using tires
    ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ ਬੱਚਿਆਂ ਨੂੰ ਮਾਰ ਰਹੀ : ਫੂਲਕਾ
  • voters get caught in the sir s explanation
    ਐੱਸ. ਆਈ. ਆਰ. ਦੀ ਸਫ਼ਾਈ ’ਚ ਫਸਦੇ ਵੋਟਰ!
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • roop kaur sandhu appeals to dgp gaurav yadav
      ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +