Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:59:28 PM

  • rahul gandhi to visit punjab tomorrow

    ਭਲਕੇ ਪੰਜਾਬ 'ਚ ਆ ਰਹੇ ਰਾਹੁਲ ਗਾਂਧੀ, ਮੱਲਿਕਾਰਜੁਨ...

  • divit auluck last rituals

    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ...

  • new orders issued regarding the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ

PUNJAB News Punjabi(ਪੰਜਾਬ)

ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ

  • Edited By Shivani Attri,
  • Updated: 05 Jun, 2025 11:37 AM
Jalandhar
sacrilege at this religious place in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)-ਜਲੰਧਰ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਸੈਲਾਨੀ ਮਾਤਾ ਮੰਦਿਰ ’ਚ ਬੁੱਧਵਾਰ ਨੂੰ ਦਿਨ-ਦਿਹਾੜੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਦਿਰ ’ਚ ਸਥਾਪਿਤ ਭਗਵਾਨ ਸ਼ਨੀਦੇਵ ਦੀ ਮੂਰਤੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ ਅਤੇ ਸ਼ਿਵਲਿੰਗ ਦੇ ਕੋਲ ਪਿਆ ਪੂਜਾ ਦਾ ਸਾਮਾਨ ਵੀ ਖਿਲਰਿਆ ਪਿਆ ਸੀ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

PunjabKesari

ਹਾਲਾਂਕਿ ਪਾਤਾਰਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਇਸ ਸਬੰਧੀ ਐੱਫ਼. ਆਈ. ਆਰ. ਦਰਜ ਕੀਤੀ। ਪੁਲਸ ਵੱਲੋਂ ਮੰਦਿਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਕੈਮਰਿਆਂ ’ਚ ਕੈਦ ਹੋ ਗਏ ਹਨ। ਪੰਡਿਤ ਪੰਕਜ ਸ਼ਰਮਾ ਨੇ ਕਿਹਾ ਕਿ ਘਟਨਾ ਸਮੇਂ ਮੰਦਿਰ ਵਿਚ ਕੋਈ ਨਹੀਂ ਸੀ ਅਤੇ ਇਹ ਗੱਲ ਉਦੋਂ ਸਾਹਮਣੇ ਆਈ, ਜਦੋਂ ਦੁਪਹਿਰ ਨੂੰ ਇਕ ਲੜਕਾ ਮੰਦਿਰ ਦੀ ਸਫ਼ਾਈ ਕਰਨ ਆਇਆ।

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ : ਕਪਿਲ ਭਾਰਦਵਾਜ
ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਚੇਅਰਮੈਨ ਕਪਿਲ ਭਾਰਦਵਾਜ ਨੇ ਪਿੰਡ ਭੋਜੋਵਾਲ ਦੇ ਮੰਦਰ ’ਚ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਪੰਜਾਬ ’ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹਨ। ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀ ਦਿਹਾਤੀ ਹਰਵਿੰਦਰ ਸਿੰਘ ਵਿਰਕ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sacrilege
  • religious place
  • Jalandhar
  • mandir
  • shanidev
  • ਧਾਰਮਿਕ ਸਥਾਨ
  • ਬੇਅਦਬੀ
  • ਸੈਲਾਨੀ ਮਾਤਾ ਮੰਦਿਰ

ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...

NEXT STORY

Stories You May Like

  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ ਕੈਮਰੇ 'ਚ ਕੈਦ
  • 3 500 police offices  200 cctv cameras rally
    3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ
  • iphones and laptops worth 1 crore stolen from an ahmedabad warehouse
    CCTV 'ਚ ਕੈਦ ਹੋਈ 1 ਕਰੋੜ ਦੀ ਚੋਰੀ, ਵੇਅਰਹਾਊਸ 'ਚੋਂ iPhone, Apple Watch ਤੇ ਲੈਪਟਾਪ ਲੈ ਗਏ ਚੋਰ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • jalandhar bypass br ambedkar statue
    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਫ਼ਿਰ ਹੋਈ ਬੇਅਦਬੀ
  • robbers snatch gold earrings from elderly woman in pathankot
    ਪਠਾਨਕੋਟ 'ਚ ਲੁਟੇਰਿਆਂ ਨੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹੀਆਂ, cctv 'ਚ ਮੁਲਜ਼ਮ ਕੈਦ
  • woman  husband  hotel  cctv footage
    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਨੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +