Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:04:24 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ

PUNJAB News Punjabi(ਪੰਜਾਬ)

ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ ਦੇ ਸਰੂਪ

  • Edited By Shivani Attri,
  • Updated: 12 Mar, 2026 07:29 PM
Faridkot-Muktsar
sacrilege incident in punjab gutka sahib saroop found in crate in a vacant plot
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ (ਨਰਿੰਦਰ ਬੈੜ੍ਹ, ਜਗਤਾਰ)- ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਨੇੜੇ ਇੱਕ ਸੁਨਸਾਨ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਨਾਜ ਮੰਡੀ ਨੇੜੇ ਸ਼ਹੀਦ ਜੋਧ ਸਿੰਘ ਰੋਡ ਦੀ ਗਲੀ ਨੰਬਰ-6 ਦੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਕਰੇਟ ਵਿੱਚ ਗੁਟਕਾ ਸਾਹਿਬ ਦੇ 6 ਸਰੂਪ ਬਰਾਮਦ ਹੋਏ ਹਨ, ਜਿਨ੍ਹਾਂ ਵਿੱਚੋਂ ਕੁੱਝ ਗੁਟਕਾ ਸਾਹਿਬ ਬ੍ਰਿਧ ਅਵਸਥਾ ਵਿੱਚ ਸਨ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਗੁਟਕਾ ਸਾਹਿਬ ਦੇ ਸਾਰੇ ਸਰੂਪ ਮਰਿਆਦਾ ਸਾਹਿਤ ਸਥਾਨਕ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਰਖਵਾਏ ਗਏ। ਇਸ ਸਬੰਧ ਵਿੱਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਡਾ.ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ, ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ, ਇੰਸ.ਚਮਕੌਰ ਸਿੰਘ ਐਸ.ਐਚ.ਓ. ਥਾਣਾ ਸਿਟੀ ਕੋਟਕਪੂਰਾ ਸਮੇਤ ਪੁਲਸ ਪਾਰਟੀ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਸਬੰਧ ਵਿੱਚ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸੇ ਵਿਅਕਤੀ ਨੇ ਨਵੀਂ ਅਨਾਜ ਮੰਡੀ ਨੇੜੇ ਖਾਲੀ ਪਲਾਟ ਵਿੱਚ ਇੱਕ ਕਰੇਟ ਵਿੱਚ ਗੁਟਕਾ ਸਾਹਿਬ ਦੇ ਸਰੂਪ ਪਏ ਹੋਏ ਵੇਖੇ ਤਾਂ ਉਸਨੇ ਇਸਦੀ ਸੂਚਨਾ ਤੁਰੰਤ ਗੁਰਦੁਆਰਾ ਚੁੱਲਾ ਸਾਹਿਬ ਦੇ ਪ੍ਰਬੰਧਕਾਂ ਨੂੰ ਦਿੱਤੀ। ਸੂਚਨਾ ਮਿਲਣ 'ਤੇ ਗੁਰਦੁਆਰਾ ਚੁੱਲਾ ਸਾਹਿਬ ਦੇ ਜਗਜੀਤ ਸਿੰਘ, ਬਾਬਾ ਲਖਵੀਰ ਸਿੰਘ ਗੁਰਦੁਆਰਾ ਕਿਲਾ ਸਾਹਿਬ ਪਾਤਸ਼ਾਹੀ ਦਸਵੀਂ, ਖੁਸ਼ਕਰਨ ਸਿੰਘ ਭਾਣਾ, ਗੁਰਪ੍ਰੀਤ ਸਿੰਘ ਪੰਜਗਰਾਈ, ਹਰਪ੍ਰੀਤ ਸਿੰਘ ਹੈਪੀ ਖਾਲਸਾ ਕੋਟਕਪੂਰਾ, ਗੁਰਪ੍ਰੀਤ ਸਿੰਘ ਪੰਜਗਰਾਈ, ਜਗਸੀਰ ਸਿੰਘ ਪੰਜਗਰਾਈ ਅਤੇ ਸ਼ੇਰ ਸਿੰਘ ਖਾਲਸਾ ਕੋਟਕਪੂਰਾ ਤੁਰੰਤ ਮੌਕੇ 'ਤੇ ਪੁੱਜੇ ਅਤੇ ਹਾਲਾਤ ਜਾ ਜਾਇਜਾ ਲੈਣ ਤੋਂ ਬਾਅਦ ਇਸਦੀ ਸੂਚਨਾ ਕੋਟਕਪੂਰਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਅਤੇ ਇੰਸ.ਚਮਕੌਰ ਸਿੰਘ ਐਸ.ਐਚ.ਓ. ਥਾਣਾ ਸਿਟੀ ਕੋਟਕਪੂਰਾ ਸਮੇਤ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪੁੱਜੇ। PunjabKesari

ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ

ਪੁਲਸ ਪਾਰਟੀ ਵੱਲੋਂ ਮੌਕੇ 'ਤੇ ਹਾਜਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਟਕਾ ਸਾਹਿਬ ਦੇ ਸਰੂਪਾਂ ਨੂੰ ਪੂਰਨ ਮਰਿਆਦਾ ਨਾਲ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਭੇਜ ਦਿੱਤਾ ਗਿਆ। ਇਸ ਮੌਕੇ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜੇਕਰ ਕੋਈ ਲਾਪਰਵਾਹੀ ਹੋਈ ਹੈ ਜਾਂ ਕੋਈ ਸ਼ਰਾਰਤ ਹੋਈ ਹੈ ਤਾਂ ਪਹਿਲ ਦੇ ਆਧਾਰ 'ਤੇ ਇਸਦੀ ਜਾਂਚ ਕਰਦੇ ਹੋਏ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਪੁਰਾਤਨ ਜਾਂ ਬ੍ਰਿਧ ਸਰੂਪ ਹਨ ਤਾਂ ਉਨ੍ਹਾਂ ਨੂੰ ਪੂਰਨ ਮਰਿਆਦਾ ਦੀ ਪਾਲਣਾ ਕਰਦੇ ਹੋਏ ਗੁਰਦੁਆਰਾ ਸਾਹਿਬ ਵਿੱਚ ਜਮਾ ਕਰਵਾਇਆ ਜਾਵੇ। PunjabKesari

ਇਸ ਸਬੰਧ ਵਿੱਚ ਬਾਬਾ ਲਖਵੀਰ ਸਿੰਘ ਕੋਟਕਪੂਰਾ ਨੇ ਐਸ.ਐਸ.ਪੀ. ਡਾ.ਪ੍ਰਗਿਆ ਜੈਨ, ਡੀ.ਐਸ.ਪੀ. ਸੰਜੀਵ ਕੁਮਾਰ ਅਤੇ ਇੰਸ.ਚਮਕੌਰ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੁਲਸ ਦੇ ਉੱਚ ਅਧਿਕਾਰੀ ਤੁਰੰਤ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਗੰਭੀਰਤਾ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਲਾਪਰਵਾਹੀ ਹੈ ਜਾਂ ਇਹ ਕਿਸੇ ਨੇ ਜਾਣਬੁੱਝ ਕੇ ਕੀਤਾ ਹੈ, ਇਹ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਮਾਮਲੇ ਸਬੰਧੀ ਪੂਰੀ ਤਰ੍ਹਾਂ ਸ਼ਾਂਤੀ ਬਨਾਈ ਰੱਖਣ ਦੀ ਵੀ ਅਪੀਲ ਕੀਤੀ। ਇਸਦੇ ਨਾਲ ਹੀ ਉਨ੍ਹਾਂ ਪੁਲਸ ਪ੍ਰਸ਼ਾਸ਼ਨ ਤੋਂ ਪੂਰੇ ਮਾਮਲੇ ਦੀ ਨਿਰਪੱਖ ਅਤੇ ਪੂਰੀ ਸੰਜੀਦਗੀ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sacrilege incident in Punjab
  • Gutka Sahib saroop found
  • ਪੰਜਾਬ ਚ ਬੇਅਦਬੀ ਦੀ ਘਟਨਾ
  • ਗੁਟਕਾ ਸਾਹਿਬ ਸਰੂਪ

ਵਿਆਹ ਦਾ ਝਾਂਸਾ ਦੇ ਕੇ ਰੋਲ਼ੀ ਕੁੜੀ ਦੀ ਪੱਤ, ਨਾਲ ਹੀ ਠੱਗ ਲਏ 24 ਲੱਖ ਰੁਪਏ

NEXT STORY

Stories You May Like

  • weather changes in punjab rain in several areas and hailstorms in others
    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • dead body found
    ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • indian tennis contingent to return emptyhanded from asian games
    ਏਸ਼ੀਆਈ ਖੇਡਾਂ ’ਚੋਂ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ, ਘੱਟੋ-ਘੱਟ 3 ਤਮਗਿਆਂ ਦੀ ਸੀ ਉਮੀਦ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • demand to immediately remove wheat hoards lying in mandis and focal points
    ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +