Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:41:08 PM

  • heavy rain in punjab on 4 5 6 thunderstorms alert

    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਰਨਾ ਭਰਾਵਾਂ ਦੀ ਭਾਜਪਾ ਨਾਲ ਨੇੜਤਾ ਨੇ ਉਡਾਈ ਬਾਦਲਾਂ ਦੀ ਨੀਂਦ

PUNJAB News Punjabi(ਪੰਜਾਬ)

ਸਰਨਾ ਭਰਾਵਾਂ ਦੀ ਭਾਜਪਾ ਨਾਲ ਨੇੜਤਾ ਨੇ ਉਡਾਈ ਬਾਦਲਾਂ ਦੀ ਨੀਂਦ

  • Updated: 26 Jan, 2020 10:05 AM
Jalandhar
sad  delhi vidhan sabha elections  bjp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ): ਦਿੱਲੀ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਭਾਜਪਾ ਵਲੋਂ ਅਕਾਲੀ ਦਲ ਦੀ ਘੇਰਾਬੰਦੀ ਤੇਜ਼ ਕਰ ਦਿੱਤੀ ਗਈ ਹੈ। ਹਰਿਆਣਾ ਵਿਚ ਅਕਾਲੀ ਦਲ ਦੀ ਜ਼ਮੀਨ ਖੋਹਣ ਤੋਂ ਬਾਅਦ ਦਿੱਲੀ ਵਿਚ ਭਾਜਪਾ ਨੇ ਅਕਾਲੀ ਦਲ ਨੂੰ ਮੈਦਾਨ 'ਚੋਂ ਬਾਹਰ ਦਾ ਰਾਹ ਦਿਖਾਉਣ ਦੇ ਨਾਲ ਹੀ ਦਿੱਲੀ ਵਿਚ ਸਿੱਖ ਵੋਟਰਾਂ ਨੂੰ ਆਪਣੇ ਨਾਲ ਜੋੜਨ ਲਈ ਰਣਨੀਤੀ ਤਿਆਰ ਕਰ ਰਹੀ ਹੈ। ਇਸੇ ਰਣਨੀਤੀ ਦੇ ਤਹਿਤ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤਕ ਕਾਂਗਰਸ ਦੇ ਮਜ਼ਬੂਤ ਸਿੱਖ ਸਮਰਥਕਾਂ ਦੇ ਤੌਰ 'ਤੇ ਦਿੱਲੀ ਦੇ ਸਰਨਾ ਭਰਾਵਾਂ ਦੀ ਭਾਜਪਾ ਨਾਲ ਨੇੜਤਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਨੀਂਦ ਉਡਾ ਦਿੱਤੀ ਹੈ

ਬਾਦਲ ਵਿਰੋਧੀ ਸਿੱਖਾਂ ਨੂੰ ਇਕ ਸਟੇਜ 'ਤੇ ਲਿਆਏਗੀ ਭਾਜਪਾ
ਮਾਮਲੇ ਬਾਰੇ ਦਿੱਲੀ ਦੇ ਭਾਜਪਾ ਸੂਤਰਾਂ ਦੀ ਮੰਨੀਏ ਤਾਂ ਜਿਸ ਤਰ੍ਹਾਂ ਅਕਾਲੀ ਦਲ ਨੂੰ ਭਾਜਪਾ ਨੇ ਇਕ ਵੀ ਸੀਟ ਦੇਣ ਤੋਂ ਨਾਂਹ ਕਰ ਕੇ ਚੋਣ ਮੈਦਾਨ 'ਚੋਂ ਬਾਹਰ ਕੀਤਾ ਹੈ, ਉਸ ਤੋਂ ਬਾਅਦ ਬਾਦਲ ਦਲ ਨੇ ਭਾਜਪਾ ਨੂੰ ਸਬਕ ਸਿਖਾਉਣ ਲਈ ਦਿੱਲੀ ਵਿਚ ਆਪਣੇ ਸਿੱਖ ਨੇਤਾਵਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਆਪਣੇ ਸਿੱਖ ਵੋਟ ਬੈਂਕ ਨੂੰ 'ਆਪ' ਵੱਲ ਮੂਵ ਕਰ ਦਿਓ ਤਾਂ ਕਿ ਭਾਜਪਾ ਨੂੰ ਇਸ ਦਾ ਨੁਕਸਾਨ ਹੋਵੇ ਪਰ ਭਾਜਪਾ ਨੇ ਦੋ ਕਦਮ ਅੱਗੇ ਚੱਲਦੇ ਹੋਏ ਦਿੱਲੀ ਦੇ ਪੁਰਾਣੇ ਖੁੰਡ ਸਿੱਖ ਨੇਤਾ ਸਰਨਾ ਭਰਾਵਾਂ ਨਾਲ ਸੰਪਰਕ ਸਥਾਪਿਤ ਕਰ ਕੇ ਅਕਾਲੀ ਦਲ ਵਿਚ ਸੰਨ੍ਹ ਲਗਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਰਮਜੀਤ ਸਰਨਾ ਦੇ ਜ਼ਰੀਏ ਭਾਜਪਾ ਨੇ ਕਈ ਬਾਦਲ ਦਲ ਦੇ ਅਕਾਲੀ ਨੇਤਾਵਾਂ ਨਾਲ ਸੰਪਰਕ ਕੀਤਾ ਹੈ ਕਿ ਚੋਣਾਂ ਵਿਚ ਜੇਕਰ ਉਹ ਸਿੱਖ ਵੋਟ ਬੈਂਕ ਨੂੰ ਭਾਜਪਾ ਦੀ ਝੋਲੀ ਵਿਚ ਪਾਉਂਦੇ ਹਨ ਤਾਂ ਉਸ ਦਾ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਫਾਇਦਾ ਮਿਲੇਗਾ, ਜਿਸ ਤੋਂ ਬਾਅਦ ਕਈ ਅਕਾਲੀ ਨੇਤਾ ਭਾਜਪਾ ਨਾਲ ਜੁੜਨ ਲੱਗੇ ਹਨ।

ਭਾਜਪਾ ਅਕਾਲੀ ਦਲ ਦਾ ਸਾਥ ਛੱਡੇ ਤਾਂ ਉਸਦੇ ਨਾਲ ਹੋਵਾਂਗੇ ਅਸੀਂ–ਸਰਨਾ
ਉਧਰ ਮਾਮਲੇ ਬਾਰੇ ਪਰਮਜੀਤ ਿਸੰਘ ਸਰਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਇਕ ਵੱਡੀ ਪਾਰਟੀ ਹੈ ਪਰ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਮਿਲ ਕੇ ਸਿੱਖ ਸਿਧਾਂਤਾਂ, ਗੁਰਦੁਆਰਿਆਂ, ਇੰਸਟੀਚਿਊਟਾਂ ਦਾ ਸੱਤਿਆਨਾਸ ਕੀਤਾ ਹੈ। ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਭਾਜਪਾ ਦੇ ਸਿਰ 'ਤੇ ਆਰ. ਐੱਸ. ਐੱਸ. ਦਾ ਹੱਥ ਹੈ ਜੋ ਸਿੱਖੀ ਸਿਧਾਂਤਾਂ ਨੂੰ ਹਮੇਸ਼ਾ ਨੁਕਸਾਨ ਪਹੁੰਚਾਉਂਦੀ ਹੈ ਤੁਸੀਂ ਕਿਵੇਂ ਉਸ ਤੋਂ ਬਚੋਗੇ ਤਾਂ ਸਰਨਾ ਨੇ ਕਿਹਾ ਕਿ ਅਸੀਂ ਬਾਦਲਾਂ ਵਾਂਗ ਨਹੀਂ ਹਾਂ ਕਿ ਭਾਜਪਾ ਨਾਲ ਸਿਆਸੀ ਅਹੁਦੇ ਲੈ ਕੇ ਸਿੱਖੀ ਸਿਧਾਂਤਾਂ ਨੂੰ ਵੇਚ ਦੇਈਏ ਤੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਵਾਈਏ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਨਾਲ ਮਿਲ ਕੇ ਵੀ ਸਿੱਖ ਸਿਧਾਂਤਾਂ ਤੇ ਿਸੱਖ ਸੰਸਥਾਵਾਂ ਨੂੰ ਅੱਗੇ ਲੈ ਕੇ ਜਾਵਾਂਗੇ। ਸਿੱਖਾਂ ਦਾ ਵਿਕਾਸ ਕਰਾਂਗੇ। ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਕਾਂਗਰਸ ਦੇ ਨਾਲ ਤੁਹਾਡਾ ਇੰਨਾ ਪੁਰਾਣਾ ਰਿਸ਼ਤਾ ਰਿਹਾ ਹੈ ਤਾਂ ਤੁਸੀਂ ਕਿਵੇਂ ਇਸ ਤੋਂ ਪਿੱਛੇ ਹਟੋਗੇ ਤਾਂ ਸਰਨਾ ਨੇ ਕਿਹਾ ਿਕ ਵੀਹ ਸਾਲ ਤੋਂ ਜ਼ਿਆਦਾ ਉਹ ਕਾਂਗਰਸ ਦੇ ਨਾਲ ਰਹੇ ਹਨ ਅੱਜ ਤੱਕ ਉਨ੍ਹਾਂ ਨੇ ਕਾਂਗਰਸ ਤੋਂ ਕੋਈ ਰਾਜਨੀਤਕ ਅਹੁਦਾ ਜਾਂ ਲਾਭ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟਾਰਗੈੱਟ ਹੈ ਕਿ ਸਿੱਖਾਂ ਨੂੰ ਬਾਦਲਾਂ ਤੋਂ ਬਚਾਉਣਾ ਅਤੇ ਐੱਸ. ਜੀ. ਪੀ. ਸੀ. ਤੇ ਦਿੱਲੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ। ਉਨ੍ਹਾਂ ਕਿਹਾ ਿਕ ਦਿੱਲੀ ਦੇ ਸਿੱਖਾਂ ਨੇ ਬਾਦਲਾਂ ਤੋਂ ਿਕਨਾਰਾ ਕੀਤਾ ਹੈ ਇਸ ਸਮੇਂ ਸਿਰਸਾ ਜਾਂ ਉਸ ਦੇ ਨਾਲ ਦੋ ਚਾਰ ਨੇਤਾ ਹੀ ਬਚੇ ਹਨ ਉਹ ਵੀ ਜਲਦੀ ਹੀ ਹਾਸ਼ੀਏ 'ਤੇ ਹੋਣਗੇ।

ਭਾਜਪਾ ਹੋਈ ਸਫਲ ਤਾਂ ਉਲਟ ਸਕਦਾ ਹੈ ਡੀ. ਐੱਸ. ਜੀ. ਐੱਮ. ਸੀ. ਦਾ ਤਖਤਾ
ਇਸ ਸਬੰਧੀ ਦਿੱਲੀ ਚੋਣਾਂ 'ਤੇ ਡੂੰਘੀ ਨਜ਼ਰ ਰੱਖੀ ਬੈਠੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਸਰਨਾ ਗਰੁੱਪ ਨੇ ਸਿਧੇ ਤੌਰ 'ਤੇ ਸਿੱਖ ਵੋਟ ਬੈਂਕ ਨੂੰ ਭਾਜਪਾ ਦੇ ਹੱਕ ਿਵਚ ਸ਼ਿਫਟ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਹਨ ਅਤੇ ਜਿਸ ਤਰ੍ਹਾਂ ਬਾਦਲ ਦਲ ਦਾ ਸਿੱਖ ਵੋਟ ਬੈਂਕ ਦਿੱਲੀ ਵਿਚ ਕਮਜ਼ੋਰ ਹੋਇਆ ਹੈ ਉਸ ਤੋਂ ਲੱਗਦਾ ਹੈ ਕਿ ਜੇਕਰ ਦਿੱਲੀ ਵਿਚ ਭਾਜਪਾ ਮਜ਼ਬੂਤ ਸਥਿਤੀ ਵਿਚ ਪਹੁੰਚ ਜਾਂਦੀ ਹੈ ਜਾਂ ਸਰਕਾਰ ਬਣਾਉਣ ਿਵਚ ਕਾਮਯਾਬ ਹੁੰਦੀ ਹੈ ਤਾਂ ਇਸ ਦਾ ਸਿੱਧਾ ਲਾਭ ਸਰਨਾ ਭਰਾਵਾਂ ਨੂੰ ਮਿਲਣਾ ਤੈਅ ਹੈ ਅਤੇ ਦਿੱਲੀ ਵਿਚ ਜੇਕਰ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਡੀ. ਐੱਸ. ਜੀ. ਐੱਮ. ਸੀ. ਵਿਚ ਉਲਟਫੇਰ ਹੋ ਸਕਦਾ ਹੈ ਅਤੇ ਸਿਰਸਾ ਦਾ ਤਖਤਾ ਪਲਟ ਸਕਦਾ ਹੈ ਅਤੇ ਵਾਪਸ ਦਿੱਲੀ ਗੁਰਦੁਆਰਾ ਕਮੇਟੀ ਦੀ ਕਮਾਨ ਸਰਨਾ ਭਰਾਵਾਂ ਦੇ ਹੱਥਾਂ ਵਿਚ ਆ ਸਕਦੀ ਹੈ।

  • SAD
  • Delhi Vidhan Sabha elections
  • BJP
  • ਅਕਾਲੀ ਦਲ
  • ਦਿੱਲੀ ਵਿਧਾਨ ਸਭਾ ਚੋਣਾਂ
  • ਭਾਜਪਾ

ਲੁਧਿਆਣਾ 'ਚ ਟ੍ਰੈਫਿਕ ਨਿਯਮ ਤੋੜਨ 'ਤੇ ਨਹੀਂ ਮਿਲੇਗਾ ਕੈਨੇਡਾ ਦਾ ਵੀਜ਼ਾ!

NEXT STORY

Stories You May Like

  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ...
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • young man jumped into the canal
      ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +