Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    4:59:36 AM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

PUNJAB News Punjabi(ਪੰਜਾਬ)

SGPC ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

  • Edited By Shivani Bassan,
  • Updated: 24 Oct, 2024 06:46 PM
Amritsar
sad announced harjinder singh dhami as the candidate for sgpc elections
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- SGPC ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲਾ ਪਿਛਲੀ ਵਾਰ ਵਾਂਗ ਬੀਬੀ ਜਗੀਰ ਕੌਰ ਨਾਲ ਹੋਵੇਗਾ। ਇਸ ਦੀ ਜਾਣਕਾਰੀ ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ।  ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕ ਤੋਂ ਬਾਅਦ ਇਕ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਧਾਮੀ ਨੇ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਹੁਦੇਦਾਰਾਂ ਦੀ 28 ਅਕਤੂਬਰ 2024 ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਸ ਦਾ ਨਾਮ ਉਮੀਦਵਾਰ ਵਜੋਂ ਐਲਾਨ ਕਰਨ 'ਤੇ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ। ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਂਦਿਆਂ ਮੈਂ ਹਮੇਸ਼ਾ ਗੁਰੂ ਸਾਹਿਬ ਦੀ ਭੈਅ ਭਾਵਨੀ 'ਚ ਰਹਿ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਨ ਦੀ ਨਿਮਾਣੀ ਕੋਸ਼ਿਸ਼ ਕੀਤੀ ਹੈ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਭਵਿੱਖ ਅੰਦਰ ਵੀ ਆਪਣੀ ਕਿਰਪਾ ਬਣਾਈ ਰੱਖਣਗੇ।

PunjabKesari

ਇਹ ਵੀ ਪੜ੍ਹੋ-  ਫਰੀਦਕੋਟ ਵਾਲਿਆਂ ਲਈ ਖਾਸ ਖ਼ਬਰ, ਬਿਜਲੀ ਵਿਭਾਗ ਜਾਰੀ ਕੀਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shiromani Akali Dal
  • Harjinder Singh Dhami
  • candidate
  • SGPC elections
  • ਸ਼੍ਰੋਮਣੀ ਅਕਾਲੀ ਦਲ
  • ਹਰਜਿੰਦਰ ਸਿੰਘ ਧਾਮੀ
  • ਉਮੀਦਵਾਰ
  • ਸ਼੍ਰੋਮਣੀ ਕਮੇਟੀ ਚੋਣਾਂ

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ, ਪੈਨਸ਼ਨ ਧਾਰਕਾਂ ਲਈ ਨਵੇਂ ਹੁਕਮ ਜਾਰੀ

NEXT STORY

Stories You May Like

  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • maur mandi  shiromani akali dal  candidate wins
    ਮੌੜ ਮੰਡੀ ਦੇ ਵਾਰਡ ਚਾਰ ਤੋਂ ਅਕਾਲੀ ਉਮੀਦਵਾਰ ਜਿੱਤਿਆ
  • municipal council jandiala guru results
    ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ 'ਚ ਡਟੇ
  • dhariwal municipal council results clear
    ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ
  • the absence of congress and akali dal in the   heart of the city
    'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ ਸੰਕਟ ਜਾਂ ਰਣਨੀਤਕ ਮਜਬੂਰੀ?
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab police arrested akali leader
      ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +