Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:23 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਕਾਲੀ-ਬਸਪਾ ਗਠਜੋੜ ਭਾਰੀ ਬਹੁਮਤ ਨਾਲ ਸੂਬੇ ‘ਚ ਸਰਕਾਰ ਬਣਾਏਗਾ- ਸੁਖਬੀਰ ਬਾਦਲ

PUNJAB News Punjabi(ਪੰਜਾਬ)

ਅਕਾਲੀ-ਬਸਪਾ ਗਠਜੋੜ ਭਾਰੀ ਬਹੁਮਤ ਨਾਲ ਸੂਬੇ ‘ਚ ਸਰਕਾਰ ਬਣਾਏਗਾ- ਸੁਖਬੀਰ ਬਾਦਲ

  • Updated: 24 Jan, 2022 11:25 PM
Punjab
sad bsp alliance will form government in the state  sukhbir badal
  • Share
    • Facebook
    • Tumblr
    • Linkedin
    • Twitter
  • Comment

ਪਾਇਲ (ਵਿਨਾਇਕ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਪਾਇਲ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਪਾਇਲ ਵਿਖੇ ਮੁੱਖ ਚੋਣ ਦਫਤਰ ਦਾ ਉਦਘਾਟਨ ਕਰਨ ਉਪਰੰਤ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਬਾਸਪਾ ਗਠਜੋੜ ਭਾਰੀ ਬਹੁਮਤ ਨਾਲ ਸ਼ੂਬੇ 'ਚ ਸਰਕਾਰ ਬਣਾਏਗਾਂ। ਉਨ੍ਹਾਂ ਕਿਹਾ ਕਿ ਜਿਹੜੀਆਂ ਸੀਟਾਂ ਦੀ ਕੋਈ ਉਮੀਦ ਨਹੀਂ ਸੀ, ਉਨ੍ਹਾਂ ਸੀਟਾਂ 'ਤੇ ਅਸੀਂ ਬਹੁਤ ਅੱਗੇ ਜਾ ਰਹੇ ਹਾਂ। ਮਾਂਝੇ ਵਿਚਲੀਆਂ 25 ਸੀਟਾ 'ਚੋਂ 16-17 'ਤੇ ਅੱਗੇ ਚੱਲ ਰਹੇ ਹਾਂ। 

ਇਹ ਖ਼ਬਰ ਪੜ੍ਹੋ- ਰੋਮਾਂਚਕ ਮੁਕਾਬਲੇ 'ਚ ਇਕ ਦੌੜ ਤੋਂ ਖੁੰਝਿਆ ਵਿੰਡੀਜ਼, ਇੰਗਲੈਂਡ ਨੇ ਸੀਰੀਜ਼ 'ਚ ਕੀਤੀ ਬਰਾਬਰੀ
ਦੁਆਬੇ 'ਚ ਬੀ.ਐੱਸ.ਪੀ-ਅਕਾਲੀ ਦਲ ਦਾ ਗੜ ਹੈ ਉੱਥੇ 23 ਸੀਟਾ 'ਚੋਂ 18-19 'ਤੇ ਬਹੁੱਤ ਅੱਗੇ ਚੱਲ ਰਹੇ ਹਾਂ। ਦੁਪਟਿਆਲਾ ਜ਼ਿਲ੍ਹੇ ਦੀਆਂ 8 ਸੀਟਾਂ ‘ਚੋਂ ਅੱਜ ਤੱਕ 6 'ਤੇ ਅੱਗੇ ਚੱਲ ਰਹੇ ਹਾਂ। ਆਮ ਆਦਮੀ ਪਾਰਟੀ 10 ਸੀਟਾਂ ਤੋਂ ਵੱਧ ਨਹੀਂ ਟੱਪੇਗੀ ਪੰਜਾਬ ਵਿਚੋਂ। ਕਾਂਗਰਸ ਨੂੰ ਪੰਜਾਬ ਦੇ ਲੋਕ ਨਫਰਤ ਕਰਦੇ ਹਨ। ਇਨਾਂ ਕਾਂਗਰਸੀਆਂ ਨੇ ਪੰਜਾਬ ਨੂੰ ਇਨ੍ਹਾਂ ਲੁੱਟਿਆ ਹੈ ਅਤੇ ਵੱਡੇ ਠੱਗਾਂ ‘ਚੋਂ ਲੱਖਾ ਠੱਗ ਦਾ ਨਾਂ ਸਭ ਤੋ ਵੱਡਾਂ ਹੈ। ਉਨ੍ਹਾਂ ਹਾਜਰੀਨ ਤੋਂ ਹੱਥ ਖੜੇ ਕਰਵਾ ਕੇ ਆਪਣੀ ਕਹੀ ਗੱਲ ਤੇ ਮੌਹਰ ਲਗਵਾਉਂਦੇ ਹੋਏ ਕਿਹਾ ਕਿ ਜਿਨੀ ਠੱਗੀ ਲਖਵੀਰ ਸਿੰਘ ਲੱਖਾ ਨੇ ਕੀਤੀ ਹੈ, ਉਹ ਅੰਦਰ ਜ਼ਰੂਰ ਜਾਵੇਗਾ। ਉਨ੍ਹਾਂ ਪਾਇਲ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਚੰਗਾ ਵਰਕਰ ਹੈ ਨੂੰ ਵੱਡੀ ਲੀਡ ਨਾਲ ਜਿਤਾਉਣ। ਉਨਾਂ ਕਿਹਾ ਕਿ ਸਾਡੀ ਜੱਥੇਬੰਦੀ ਜੇਕਰ ਧੱੜੇਵੰਦੀ ਛੱਕ ਕੇ ਸਿਰ ਜੋੜ ਲਵੇ ਤਾਂ ਉਸ ਨੂੰ ਕੋਈ ਹਰਾ ਨਹੀਂ ਸਕਦਾ। ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਧੜੇਵੰਦੀ ਨੂੰ ਛੱਡ ਕੇ ਇੱਕਠੇ ਹੋ ਕੇ ਇਹ ਸੀਟਾ ਜਿੱਤ ਲਿਓ, ਉਸ ਤੋਂ ਬਾਅਦ ਪੰਜਾਬ ਦੀ ਤਰੱਕੀ ਹੁੰਦੀ ਵੇਖਿਓਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਹਵਾ ਦਾ ਰੁੱਖ ਹੀ ਬਦਲ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੀ ਆਪਣੀ ਇੱਕੋਂ ਪਾਰਟੀ ਸ੍ਰੋਮਣੀ ਅਕਾਲੀ ਦਲ ਹੈ ਅਤੇ ਬਾਕੀ ਸਾਰੀਆਂ ਨੈਸ਼ਨਲ ਪਾਰਟੀਆਂ ਹਨ ਅਤੇ ਸਾਰੀਆਂ ਹੀ ਬਾਹਰ ਦੀਆ ਪਾਰਟੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਨਾਲ ਕੋਈ ਲਗਾਵ ਨਹੀ ਹੈ।

ਇਹ ਖ਼ਬਰ ਪੜ੍ਹੋ- ਮੇਦਵੇਦੇਵ ਤੇ ਕੋਲਿੰਸ ਆਸਟਰੇਲੀਆਈ ਓਪਨ ਦੇ ਕੁਆਰਟਰ ਫਾਈਨਲ 'ਚ
ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੀ ਪਤਾ ਹੈ ਅਤੇ ਕੰਧਾਂ 'ਤੇ ਲਿਖਿਆ ਕੇਜਰੀਵਾਲ ਨੂੰ ਮੌਕਾ ਦਿਓਂ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਤੁਹਾਡੀ ਗਰੀਬੀ ਬਾਰੇ ਕੀ ਪਤਾ, ਉਵੇਂ ਹੀ ਮੋਦੀ ਅਤੇ ਸੋਨੀਆਂ ਗਾਂਧੀ ਨੂੰ ਕੁੱਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਤੁਹਾਡੇ ਖੂਨ-ਪਸੀਨੇ ਨਾਲ ਬਣੀ ਹੋਈ ਪਾਰਟੀ ਹੈ ਅਤੇ ਵੱਡੇ ਬਜੁਰਗਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਖੜੀ ਹੋਈ ਹੈ, ਜਿਸ ਨੂੰ ਤਕੜਾ ਰੱਖਣਾ ਆਪਣਾ ਸਾਰਿਆ ਦਾ ਫਰਜ਼ ਹੈ।  ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ‘ਚ ਦਰਜਨ ਪਰਿਵਾਰ ਕਾਂਗਰਸ ਤੇ ਹੋਰ ਪਾਰਟੀਆਂ ਛੱਡ ਕੇ ਅਕਾਲੀ ਦਲ ‘ਚ ਹੋਏ ਸ਼ਾਮਿਲ ਹੋਏ ਜਿਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਸ਼ਾਮਲ ਕਰਵਾਇਆ। ਜਿਵੇਂ ਹੀ ਸੰਘਣੇ ਬਾਦਲਾਂ ਦੀ ਪਰਛਾਂਈ ਹੇਠ ਸ੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਪਾਇਲ ਪੁੱਜੇ ਤਾਂ ਫੋਟੋਆਂ ਕਰਵਾਉਣ ਦੇ ਚਾਹਵਾਨ ਅਕਾਲੀਆਂ ਨੇ ਇੱਕ-ਦੂਜੇ ਨੂੰ ਧੱਕੇ ਮਾਰਦੇ ਹੋਏ ਉਲੀਕੇ ਪ੍ਰੋਗਰਾਮ ਦੀ ਰੂਪ ਰੇਖਾ ਹੀ ਬਿਗਾੜ ਕੇ ਰੱਖ ਦਿੱਤੀ। 


ਇਸ ਧੱਕੇਸ਼ਾਹੀ ਦੌਰਾਨ ਜਿੱਥੇ ਕੁੱਝ ਮੀਡੀਆ ਕਰਮੀਆਂ ਨੂੰ ਕਵਰੇਜ ਕਰਨ ਲਈ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਬਾਦਲ ਦੀ ਸੁਰੱਖਿਆ 'ਚ ਤੈਨਾਤ ਪੁਲਸ ਅਧਿਕਾਰੀਆਂ ਨੂੰ ਵੀ ਵੱਡਾ ਖਤਰਾ ਜਾਪਦਾ ਦਿਖਾਈ ਦਿੱਤਾ। ਜਿਸ ਕਾਰਨ ਪ੍ਰੋਗਰਾਮ ਦੇ ਆਯੋਜਨ ਕਰਨ ਵਾਲੇ ਬਹੁਤ ਸਾਰੇ ਆਗੂਆਂ ਨੂੰ ਵੀ ਬਾਦਲ ਦੇ ਨੇੜੇ ਲੱਗਣ ਲਈ ਉਨ੍ਹਾਂ ਦੇ ਵਰਕਰ ਹੀ ਅੜਿੱਕਾ ਬਣ ਕੇ ਅੱਗੇ ਖੜੇ ਰਹੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਪਾਇਲ ਦੇ ਅਬਜਰਵਰ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ, ਅਕਾਲੀ ਦਲ-ਬਸਪਾ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ, ਜ਼ਿਲਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਮੈਂਬਰ ਐੱਸ.ਜੀ.ਪੀ.ਸੀ, ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਪ੍ਰੋ. ਭੁਪਿੰਦਰ ਸਿੰਘ ਚੀਮਾਂ ਸਾਬਕਾ ਚੇਅਰਮੈਨ ਪੰਜਾਬ ਯੂਥ ਭਲਾਈ ਬੋਰਡ, ਪੀ.ਏ.ਸੀ. ਮੈਂਬਰ ਹਰਜੀਵਨਪਾਲ ਸਿੰਘ ਗਿੱਲ, ਜਥੇਦਾਰ ਮਨਜੀਤ ਸਿੰਘ ਘੁਡਾਣੀ, ਜਥੇਦਾਰ ਸ਼ਿਵਰਾਜ ਸਿੰਘ ਜੱਲਾ ਸਾਬਕਾ ਚੇਅਰਮੈਨ, ਸਰਪੰਚ ਹਰਿੰਦਰਪਾਲ ਸਿੰਘ ਹਨੀ ਘੁਡਾਣੀ, ਸੁਰਿੰਦਰ ਸਿੰਘ ਸ਼ਾਹਪੁਰ, ਦਲਜਿੰਦਰ ਸਿੰਘ ਬੰਟੀ ਔਜਲਾ, ਜਸਵੀਰ ਸਿੰਘ ਨਿਜ਼ਾਮਪੁਰ, ਬਸਪਾ ਆਗੂ ਰਾਮ ਸਿੰਘ ਗੋਗੀ, ਸਾਬਕਾ ਕੌਂਸਲਰ ਮੋਹਣ ਸਿੰਘ ਪਾਇਲ, ਸੰਦੀਪ ਸਚਦੇਵਾ ਸੋਨੂੰ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਵਿਜੇ ਕੁਮਾਰ ਨੇਤਾ ਤੇ ਹੋਰ ਆਗੂ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 

  • Shiromani Akali Dal
  • Sukhbir Singh Badal
  • Pyal
  • Chief Electoral Office
  • Inauguration
  • ਸ੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਪਾਇਲ
  • ਮੁੱਖ ਚੋਣ ਦਫਤਰ
  • ਉਦਘਾਟਨ

ਸੂਬਾ ਪੁਲਸ ਮੁਖੀ ਹੋ ਕੇ ਅਪਰਾਧੀਆਂ ਦੇ ਹੁਕਮ ਮੰਨਣ ਵਾਲੇ ਚਟੋਪਾਧਿਆਏ ਖ਼ਿਲਾਫ਼  FIR ਹੋਵੇ ਦਰਜ : ਸੁਖਬੀਰ ਬਾਦਲ

NEXT STORY

Stories You May Like

  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • malakpur met with sukhbir badal
    ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
  • sukhbir badal rally
    ਸੁਖਬੀਰ ਬਾਦਲ ਦੀ ਖਰੜ 'ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
  • sukhbir singh badal rally
    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ ਸਿੰਘ ਬਾਦਲ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +